Breaking News
Home / 2019 / June / 14 (page 6)

Daily Archives: June 14, 2019

ਅਰੁਣਾਂਚਲ ‘ਚ ਮਿਲਿਆ ਲਾਪਤਾ ਹੋਏ ਫੌਜੀ ਜਹਾਜ਼ ਦਾ ਮਲਬਾ

ਸਮਾਣਾ ਦਾ ਮੋਹਿਤ ਗਰਗ ਵੀ ਇਸ ਜਹਾਜ਼ ‘ਚ ਸੀ ਸਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਲਾਪਤਾ ਜਹਾਜ਼ ਏ.ਐਨ.-32 ਦਾ ਮਲਬਾ ਮਿਲ ਗਿਆ। ਮਲਬਾ ਅਰੁਣਾਂਚਲ ਪ੍ਰਦੇਸ਼ ਦੇ ਸਿਆਂਗ ਜ਼ਿਲ੍ਹੇ ਵਿਚੋਂ ਮਿਲਿਆ ਹੈ। ਹਾਦਸੇ ਦੇ ਸਮੇਂ ਇਸ ਜਹਾਜ਼ ਵਿਚ 13 ਵਿਅਕਤੀ ਸਵਾਰ ਸਨ। ਹਵਾਈ ਫੌਜ ਦੇ ਅਧਿਕਾਰਤ ਟਵਿੱਟਰ ਹੈਂਡਲ ਨੇ …

Read More »

ਲੋਕ ਸਭਾ ਦੇ ਚੁਣੇ ਮੈਂਬਰਾਂ ਨੂੰ ਦਿੱਲੀ ‘ਚ ਮਿਲਣਗੇ ਨਵੇਂ ਤਿਆਰ ਡੁਪਲੈਕਸ ਘਰ

ਅਤਿਅੰਤ ਆਧੁਨਿਕ ਸਹੂਲਤਾਂ ਨਾਲ ਲੈਸ ਹਨ ਇਹ ਘਰ ਨਵੀਂ ਦਿੱਲੀ/ਬਿਊਰੋ ਨਿਊਜ਼ : 17ਵੀਂ ਲੋਕ ਸਭਾ ਲਈ ਨਵੇਂ ਚੁਣੇ ਗਏ ਲਗਭਗ 200 ਸੰਸਦ ਮੈਂਬਰਾਂ ਨੂੰ ਦਿੱਲੀ ਵਿਚ ਰਿਹਾਇਸ਼ ਲਈ ਬਹੁਤੀ ਉਡੀਕ ਨਹੀਂ ਕਰਨੀ ਪਵੇਗੀ। ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਨੇ ਪਹਿਲੀ ਵਾਰ ਚੁਣ ਕੇ ਆਏ ਲੋਕ ਸਭਾ ਮੈਂਬਰਾਂ ਲਈ ਲੁਟੀਅਨਜ਼ …

Read More »

ਸਿਲੌਂਗ ਦੇ ਸਿੱਖਾਂ ਨੂੰ ਅੱਤਵਾਦੀ ਧਮਕੀਆਂ ਤੋਂ ਬਾਅਦ ਸਹਿਮ ਦਾ ਮਾਹੌਲ

ਸ਼੍ਰੋਮਣੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਾਮਲੇ ‘ਚ ਦਖਲ ਦੇਣ ਦੀ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ : ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਪਿਛਲੇ ਲਗਭਗ 200 ਸਾਲਾਂ ਤੋਂ ਵਸਦੇ ਸਿੱਖਾਂ ਨੂੰ ਉੱਥੋਂ ਹਟਾਉਣ ਲਈ ਮੁੜ ਡਰਾਉਣ, ਧਮਕਾਉਣ ਦੀ ਵਾਪਰੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦਖ਼ਲ ਦੇਣ …

Read More »

ਕਠੂਆ ਜਬਰ ਜਨਾਹ ਮਾਮਲੇ ‘ਚ ਤਿੰਨ ਦੋਸ਼ੀਆਂ ਨੂੰ ਉਮਰ ਕੈਦ

ਤਿੰਨ ਹੋਰਾਂ ਨੂੰ 5-5 ਸਾਲ ਦੀ ਸਜ਼ਾ; ਮੁੱਖ ਮੁਲਜ਼ਮ ਦੇ ਪੁੱਤਰ ਨੂੰ ਸ਼ੱਕ ਦੇ ਅਧਾਰ ‘ਤੇ ਮਿਲੀ ਰਿਹਾਈ ਪਠਾਨਕੋਟ : ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਜੰਮੂ ਤੇ ਕਸ਼ਮੀਰ ਦੇ ਕਠੂਆ ਵਿੱਚ ਖ਼ਾਨਾਬਦੋਸ਼ ਪਰਿਵਾਰ ਨਾਲ ਸਬੰਧਤ ਅੱਠ ਸਾਲਾ ਲੜਕੀ ਨਾਲ ਸਮੂਹਕ ਜਬਰ-ਜਨਾਹ ਤੇ ਮਗਰੋਂ ਹੱਤਿਆ ਦੇ ਮਾਮਲੇ ਵਿੱਚ ਤਿੰਨ ਮੁੱਖ ਮੁਲਜ਼ਮਾਂ …

Read More »

ਜ਼ਿੰਦਗੀ ਦੀ ਜੰਗ ਹਾਰ ਗਿਆ ਫਤਹਿਵੀਰ

‘ਡਿਜ਼ੀਟਲ ਇੰਡੀਆ’ ਨਾ ਪਹੁੰਚ ਸਕਿਆ 130 ਫੁੱਟ ਤੱਕ ਫਸੇ ਫਤਹਿਵੀਰ ਤੱਕ ਬੋਰਵੈਲ ‘ਚ ਗਰਕ ਹੋਈ ‘ਪੰਜਾਬ ਸਰਕਾਰ’ ਪੰਜਾਬ ਅਰਦਾਸਾਂ ਕਰਦਾ ਰਿਹਾ, ਪ੍ਰਸ਼ਾਸਨ ਤਜ਼ਰਬੇ ਤੇ ਮੁੱਖ ਮੰਤਰੀ ਹਿਮਾਚਲ ਦੀਆਂ ਪਹਾੜੀਆਂ ‘ਚ ਅਰਾਮ ਗੁਆਂਢੀ ਮੁਲਕ ਪਾਕਿਸਤਾਨ ਨੂੰ 2 ਘੰਟਿਆਂ ਵਿਚ ਤਬਾਹ ਕਰਨ ਦੇ ਦਾਅਵੇ ਕਰਨ ਵਾਲਾ ਮੁਲਕ 6 ਦਿਨਾਂ ਵਿਚ 130 ਫੁੱਟ …

Read More »

ਹਾਈਕੋਰਟ ਦੇ ਹੁਕਮ, ਸਰਕਾਰ ਦੀ ਹਦਾਇਤ ਖੁੱਲ੍ਹੇ ਬੋਰਵੈਲ ਕਰੋ ਬੰਦ

ਪੰਜਾਬ ‘ਚ 45 ਖੁੱਲ੍ਹੇ ਬੋਰਵੈਲਾਂ ਨੂੰ ਕੀਤਾ ਗਿਆ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ : ਮਾਸੂਮ ਫ਼ਤਹਿਵੀਰ ਦੀ ਕੁਰਬਾਨੀ ਮਗਰੋਂ ਹੁਣ ਹਾਈਕੋਰਟ ਨੇ ਸਰਕਾਰ ਨੂੰ ਖੁੱਲ੍ਹੇ ਪਏ ਬੋਰਵੈੱਲ ਬੰਦ ਕਰਨ ਲਈ ਕਿਹਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਇਹ ਫੈਸਲਾ ਫ਼ਤਹਿਵੀਰ ਦੇ ਬੋਰਵੈੱਲ ਵਿੱਚ ਡਿੱਗਣ ਤੋਂ ਬਾਅਦ ਹੋਈ ਮੌਤ ਮਗਰੋਂ ਜਨਹਿਤ ਪਟੀਸ਼ਨ ਦੀ …

Read More »

ਸਿੱਖ ਸਿਧਾਂਤਾਂ ‘ਤੇ ਹਮਲਾ : ਸ਼੍ਰੋਮਣੀ ਕਮੇਟੀ ਹੋਈ ਸਖਤ

ਹੁਣ ਆਨਲਾਈਨ ਵਿਕ ਰਹੀਆਂ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਜਰਾਤ ਦੇ ਭਾਵ ਨਗਰ ਇਲਾਕੇ ਦੇ ਇਕ ਚੌਕ ਵਿਚ ਗੁਰੂ ਨਾਨਕ ਦੇਵ ਦੀ ਮੂਰਤੀ ਸਥਾਪਿਤ ਕਰਨ ਦੇ ਹੋਏ ਵਿਰੋਧ ਤੋਂ ਬਾਅਦ ਇੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੁਕਾਨਾਂ ‘ਤੇ ਗੁਰੂਆਂ ਦੀਆਂ ਮੂਰਤੀਆਂ ਵੇਚਣ ਦੇ ਰੁਝਾਨ ਨੂੰ ਭਾਵੇਂ …

Read More »

ਅਮਰੀਕੀ ਹਵਾਈ ਫੌਜ ਨੇ ਸਿੱਖ ਏਅਰਮੈਨ ਨੂੰ ਦਾੜ੍ਹੀ, ਦਸਤਾਰ ਤੇ ਲੰਬੇ ਕੇਸ ਰੱਖਣ ਦੀ ਦਿੱਤੀ ਇਜਾਜ਼ਤ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਹਵਾਈ ਫੌਜ ਨੇ ਸਿੱਖ ਏਅਰਮੈਨ ਨੂੰ ਦਾੜ੍ਹੀ, ਦਸਤਾਰ ਅਤੇ ਲੰਬੇ ਕੇਸ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਅਮਰੀਕੀ ਹਵਾਈ ਫੌਜ ਵਿਚ ਧਰਮ ਦੇ ਆਧਾਰ ‘ਤੇ ਅਜਿਹੀ ਛੋਟ ਦਾ ਇਹ ਪਹਿਲਾ ਮਾਮਲਾ ਹੈ। ਹਰਪ੍ਰੀਤਇੰਦਰ ਸਿੰਘ ਬਾਜਵਾ 2017 ਵਿਚ ਹਵਾਈ ਫੌਜ ‘ਚ ਸ਼ਾਮਲ ਹੋਇਆ ਸੀ ਪਰ ਫ਼ੌਜ ਦੀ …

Read More »

550ਵੇਂ ਪ੍ਰਕਾਸ਼ ਪੁਰਬ ਮੌਕੇ 550 ਪਰਵਾਸੀ ਪੰਜਾਬੀਆਂ ਨੂੰ ਪੰਜਾਬ ਤੋਂ ਆਵੇਗਾ ਸੱਦਾ

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਨਵੇਂ ਬਣੇ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕੀਤਾ ਸਪੱਸ਼ਟ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ 550 ਪਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ। ਇਹ ਐਲਾਨ ਪਰਵਾਸੀ ਭਾਰਤੀ ਮਾਮਲਿਆਂ ਬਾਰੇ …

Read More »

ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਲਈ ਸੰਘੀ ਬਜਟ ਵਿਚ ਰੱਖੇ 100 ਕਰੋੜ ਰੁਪਏ

ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਵਜ਼ੀਰੇ-ਆਜ਼ਮ ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਵਿਕਾਸ ਲਈ 2019-20 ਦੇ ਸੰਘੀ ਬਜਟ ਵਿਚ 100 ਕਰੋੜ ਰੁਪਏ ਰੱਖੇ ਹਨ। ਇਨ੍ਹਾਂ ਫ਼ੰਡਾਂ ਨੂੰ ਅਗਲੇ ਵਿੱਤੀ ਸਾਲ 2019-20 ਦੌਰਾਨ ਜਨਤਕ ਖੇਤਰ ਵਿਕਾਸ ਪ੍ਰੋਗਰਾਮ (ਪੀ. ਐਸ. ਡੀ. ਪੀ.) ਅਧੀਨ ਸ੍ਰੀ ਕਰਤਾਰਪੁਰ ਸਾਹਿਬ …

Read More »