ਵੀਡੀਓ ਵਾਇਰਲ, ਲੋਕਾਂ ‘ਚ ਗੁੱਸੇ ਦੀ ਲਹਿਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ ਵਲੋਂ ਲੰਘੇ ਕੱਲ੍ਹ ਇੱਕ ਸਿੱਖ ਆਟੋ ਚਾਲਕ ਸਰਬਜੀਤ ਸਿੰਘ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਸੰਬੰਧੀ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਅਤੇ ਤਸਵੀਰਾਂ ਵੀ ਵਾਇਰਲ …
Read More »Daily Archives: June 17, 2019
ਕੈਪਟਨ ਅਮਰਿੰਦਰ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਡਰਾਈਵਰ ਦੀ ਕੁੱਟਮਾਰ ਦੀ ਕੀਤੀ ਨਿੰਦਾ
ਐਸ.ਜੀ.ਪੀ.ਸੀ. ਪ੍ਰਧਾਨ ਲੌਂਗੋਵਾਲ ਨੇ ਕਿਹਾ – ਦੋਸ਼ੀ ਪੁਲਿਸ ਵਾਲਿਆਂ ਨੂੰ ਸਖਤ ਸਜ਼ਾਵਾਂ ਮਿਲਣ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ‘ਚ ਸਿੱਖ ਡਰਾਈਵਰ ਅਤੇ ਉਸਦੇ ਨਾਬਾਲਗ ਪੁੱਤਰ ‘ਤੇ ਦਿੱਲੀ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੀ ਕੈਪਟਨ ਅਮਰਿੰਦਰ ਨੇ ਸਖਤ ਨਿੰਦਾ ਕੀਤੀ ਹੈ। ਕੈਪਟਨ ਨੇ ਟਵੀਟ ਕਰਦਿਆਂ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ। ਕੈਪਟਨ ਨੇ …
Read More »ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ਦੀ ਪੜਤਾਲ ਲਈ ਜਾਂਚ ਕਮੇਟੀ ਦਾ ਗਠਨ
ਜਾਂਚ ਕਮੇਟੀ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਬੀਬੀ ਜਗੀਰ ਕੌਰ ਵੀ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਮਾਮਲੇ ਸਬੰਧੀ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਇਸ ਪੰਜ ਮੈਂਬਰੀ …
Read More »ਬੋਰਵੈਲ ‘ਚ ਡਿੱਗ ਕੇ ਜਾਨ ਗੁਆ ਚੁੱਕੇ ਫਤਹਿਵੀਰ ਮਾਮਲੇ ‘ਚ ਹਾਈਕੋਰਟ ਸਖਤ
ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਵਿਚ ਪਿਛਲੇ ਦਿਨੀਂ ਡੂੰਘੇ ਬੋਰਵੈਲ ਵਿਚ ਡਿੱਗ ਕੇ ਦੋ ਸਾਲਾਂ ਦੇ ਬੱਚੇ ਫਤਹਿਵੀਰ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤੀ ਵਰਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ, ਐਨ.ਡੀ.ਆਰ.ਐਫ. ਅਤੇ ਸੰਗਰੂਰ ਦੇ ਡੀ.ਸੀ. ਨੂੰ ਨੋਟਿਸ …
Read More »ਭ੍ਰਿਸ਼ਟ ਪੁਲਿਸ ਵਾਲਿਆਂ ਖਿਲਾਫ ਸਖਤ ਕਾਰਵਾਈ
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਗਲਤਾਨ ਪੁਲਿਸ ਦੇ 11 ਮੁਲਾਜ਼ਮ ਮੁਅੱਤਲ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨਸ਼ਿਆਂ ਅਤੇ …
Read More »17ਵੀਂ ਲੋਕ ਸਭਾ ਦੇ ਸੈਸ਼ਨ ‘ਚ ਨਵੇਂ ਚੁਣੇ ਸੰਸਦ ਮੈਂਬਰਾਂ ਨੇ ਚੁੱਕੀ ਸਹੁੰ
ਹੁਣ ਹਰਸਿਮਰਤ ਕੌਰ ਬਾਦਲ ਨੇ ਪੰਜਾਬੀ ‘ਚ ਚੁੱਕੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ 17ਵੀਂ ਲੋਕ ਸਭਾ ਦਾ ਸੈਸ਼ਨ ਅੱਜ ਸ਼ੁਰੂ ਹੋ ਗਿਆ, ਜੋ ਕਿ 26 ਜੁਲਾਈ ਤੱਕ ਚੱਲੇਗਾ। ਅੱਜ ਸ਼ੁਰੂ ਹੋਏ ਸੈਸ਼ਨ ਵਿਚ ਲੋਕ ਸਭਾ ਚੋਣਾਂ ਜਿੱਤ ਕੇ ਆਏ ਨਵੇਂ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਸਦਨ ਵਿਚ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ …
Read More »ਪੱਛਮੀ ਬੰਗਾਲ ‘ਚ ਡਾਕਟਰ ਨਾਲ ਹੋਈ ਕੁੱਟਮਾਰ ਦੇ ਵਿਰੋਧ ਵਿਚ ਦੇਸ਼ ਭਰ ‘ਚ ਡਾਕਟਰਾਂ ਨੇ ਕੀਤੀ 24 ਘੰਟੇ ਲਈ ਹੜਤਾਲ
ਅੱਤ ਦੀ ਗਰਮੀ ‘ਚ ਮਰੀਜ਼ ਹੋਏ ਖੱਜਲ ਖੁਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਹਸਪਤਾਲ ਦੇ ਜੂਨੀਅਰ ਡਾਕਟਰ ਨਾਲ ਕੁੱਟਮਾਰ ਦੇ ਵਿਰੋਧ ‘ਚ ਅੱਜ ਪੂਰੇ ਦੇਸ਼ ਭਰ ਵਿਚ ਡਾਕਟਰ 24 ਘੰਟੇ ਦੀ ਹੜਤਾਲ ‘ਤੇ ਹਨ। ਓਪੀਡੀ ਸਮੇਤ ਗੈਰ-ਜ਼ਰੂਰੀ ਸੇਵਾਵਾਂ ਅੱਜ ਸਵੇਰੇ 6 ਵਜੇ ਤੋਂ ਮੰਗਲਵਾਰ ਸਵੇਰੇ 6 ਵਜੇ ਤਕ ਬੰਦ …
Read More »ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ
ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ, ਮੁਕਾਬਲੇ ‘ਚ ਇਕ ਮੇਜਰ ਵੀ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਅੱਜ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋ ਗਿਆ। ਜਿਸ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ। ਮੁਕਾਬਲੇ ਦੌਰਾਨ ਫੌਜ ਦੇ ਇੱਕ ਮੇਜਰ ਦੇ ਵੀ …
Read More »ਕ੍ਰਿਕਟ ਵਰਲਡ ਕੱਪ ਵਿਚ ਪਾਕਿਸਤਾਨ ਨੂੰ ਭਾਰਤ ਵਲੋਂ ਹਰਾਉਣ ‘ਤੇ ਅਮਿਤ ਸ਼ਾਹ ਨੇ ਕਿਹਾ
ਟੀਮ ਇੰਡੀਆ ਨੇ ਪਾਕਿਸਤਾਨ ‘ਤੇ ਕੀਤੀ ਇਕ ਹੋਰ ਸਰਜੀਕਲ ਸਟਰਾਈਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਕ੍ਰਿਕਟ ਵਰਲਡ ਕੱਪ ਦੇ ਸਭ ਤੋਂ ਚਰਚਿਤ ਮੁਕਾਬਲੇ ਵਿਚ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾ ਦਿੱਤਾ। ਭਾਰਤ ਦੀ ਇਸ ਜਿੱਤ ‘ਤੇ ਟੀਮ ਇੰਡੀਆ ਦੀ ਚਾਰੇ ਪਾਸਿਓਂ ਤਾਰੀਫ ਹੋਈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ …
Read More »