Breaking News
Home / 2019 / June / 18

Daily Archives: June 18, 2019

ਪੰਜਾਬ ‘ਚ ਨਸ਼ੇ ਨੇ ਇਕ ਦਿਨ ਵਿਚ ਲਈਆਂ ਤਿੰਨ ਜਾਨਾਂ

ਨਸ਼ੇ ਕਾਰਨ ਇਕ ਲੜਕੀ ਅਤੇ ਦੋ ਨੌਜਵਾਨਾਂ ਦੀ ਹੋਈ ਮੌਤ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਦੀ ਸਹੁੰ ਚੁੱਕੀ ਸੀ। ਪਰ ਹੁਣ ਤਾਂ ਪੰਜਾਬ ਵਿਚ ਨਸ਼ਿਆਂ ਦੀ ਤਸਵੀਰ ਦਿਨੋਂ ਦਿਨ ਡਰਾਵਣੀ ਹੁੰਦੀ ਜਾ ਰਹੀ ਹੈ ਅਤੇ ਨਸ਼ਿਆਂ …

Read More »

ਹਰਸਿਮਰਤ ਬਾਦਲ ਨੇ ਨਸ਼ਿਆਂ ਦੇ ਮਾਮਲੇ ‘ਚ ਕੈਪਟਨ ਅਮਰਿੰਦਰ ਨੂੰ ਘੇਰਿਆ

ਸੁਖਜਿੰਦਰ ਰੰਧਾਵਾ ਨੇ ਹਰਸਿਮਰਤ ਨੂੰ ਜਵਾਬ ਦਿੰਦਿਆਂ ਕਿਹਾ – ਤੁਹਾਡੇ ਪਰਿਵਾਰ ਨੇ ਪੰਜਾਬ ਨੂੰ ਤਬਾਹ ਕੀਤਾ ਜਲੰਧਰ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਕ ਵਾਰ ਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਬੋਲਿਆ। ਹਰਸਿਮਰਤ ਨੇ ਟਵੀਟ ਕਰਕੇ ਕਿਹਾ ਕਿ ਲੋਕ ਦੁਹਾਈ ਦੇ …

Read More »

ਸਿਮਰਜੀਤ ਬੈਂਸ ਨੇ ਦਿੱਲੀ ‘ਚ ਸਿੱਖ ਡਰਾਈਵਰ ‘ਤੇ ਹੋਏ ਤਸ਼ੱਦਦ ਦੀ ਕੀਤੀ ਨਿੰਦਾ

ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦਿੱਲੀ ਪੁਲਿਸ ਵਲੋਂ ਸਿੱਖ ਡਰਾਈਵਰ ਦੀ ਕੀਤੀ ਕੁੱਟਮਾਰ ਦੀ ਸਖਤ ਨਿੰਦਾ ਕੀਤੀ ਹੈ। ਬੈਂਸ ਨੈ ਕਿਹਾ ਕਿ ਅੱਜ ਪੂਰੇ ਦੇਸ਼ ਵਿਚ ਪੁਲਿਸ ਆਪਣੇ ਆਪ ਨੂੰ ਰੱਬ ਸਮਝ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਡਰਾਈਵਰ ਦੀ ਮਾਰਕੁੱਟ ਕਰਨ ਵਾਲੇ ਦਿੱਲੀ …

Read More »

ਮੁੰਬਈ-ਪਟਨਾ-ਅੰਮ੍ਰਿਤਸਰ ਉਡਾਣ ਵੀ 27 ਸਤੰਬਰ ਤੋਂ ਹੋਵੇਗੀ ਸ਼ੁਰੂ

ਹਰਦੀਪ ਪੁਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਨੂੰ ਇੱਕ ਹੋਰ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਮੁੰਬਈ-ਪਟਨਾ-ਅੰਮ੍ਰਿਤਸਰ ਹਵਾਈ ਉਡਾਣ ਦਾ ਐਲਾਨ ਕੀਤਾ ਅਤੇ ਇਹ ਉਡਾਣ 27 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ। ਪੁਰੀ ਨੇ ਦੱਸਿਆ ਕਿ ਏਅਰ ਇੰਡੀਆ 27 ਸਤੰਬਰ ਤੋਂ ਮੁੰਬਈ-ਪਟਨਾ-ਅੰਮ੍ਰਿਤਸਰ …

Read More »

ਸੈਸ਼ਨ ਦੇ ਦੂਜੇ ਦਿਨ ਸੁਖਬੀਰ ਬਾਦਲ, ਭਗਵੰਤ ਮਾਨ, ਪਰਨੀਤ ਕੌਰ ਅਤੇ ਸੰਨੀ ਦਿਓਲ ਨੇ ਸੰਸਦ ਮੈਂਬਰਾਂ ਵਜੋਂ ਚੁੱਕੀ ਸਹੁੰ

ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਬਾਅਦ ਇਨਕਲਾਬ ਜ਼ਿੰਦਾਬਾਦ ਦੇ ਲਗਾਏ ਨਾਅਰੇ ਨਵੀਂ ਦਿੱਲੀ/ਬਿਊਰੋ ਨਿਊਜ਼ 17ਵੀਂ ਲੋਕ ਸਭਾ ਸ਼ੈਸਨ ਦੇ ਦੂਜੇ ਦਿਨ ਵੀ ਅੱਜ ਸੰਸਦ ਮੈਂਬਰਾਂ ਵਲੋਂ ਸਹੁੰ ਚੁੱਕਣ ਦਾ ਸਿਲਸਿਲਾ ਜਾਰੀ ਰਿਹਾ, ਜਿਸ ਦੌਰਾਨ ਸੁਖਬੀਰ ਸਿੰਘ ਬਾਦਲ, ਭਗਵੰਤ ਮਾਨ, ਪਰਨੀਤ ਕੌਰ ਅਤੇ ਸੰਨੀ ਦਿਓਲ ਨੇ ਵੀ ਸੰਸਦ ਮੈਂਬਰ ਵਜੋਂ …

Read More »

ਅਧੀਰ ਰੰਜਨ ਚੌਧਰੀ ਹੋਣਗੇ ਲੋਕ ਸਭਾ ‘ਚ ਕਾਂਗਰਸ ਦੇ ਨੇਤਾ

ਪਹਿਲਾਂ ਰਾਹੁਲ ਗਾਂਧੀ ਦੇ ਨਾਮ ਦੀ ਸੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਅਧੀਰ ਰੰਜਨ ਚੌਧਰੀ ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਹੋਣਗੇ। ਕਾਂਗਰਸ ਨੇ ਅੱਜ ਚੌਧਰੀ ਦੇ ਨਾਮ ਨੂੰ ਲੋਕ ਸਭਾ ਵਿਚ ਪਾਰਟੀ ਦੇ ਨੇਤਾ ਦੇ ਰੂਪ ਵਿਚ ਅੱਗੇ ਵਧਾਇਆ। ਧਿਆਨ ਰਹੇ ਕਿ …

Read More »

ਅਯੁੱਧਿਆ ‘ਚ ਹੋਏ ਅੱਤਵਾਦੀ ਹਮਲੇ ਦਾ 14 ਸਾਲਾਂ ਬਾਅਦ ਆਇਆ ਫੈਸਲਾ

ਅਦਾਲਤ ਨੇ ਚਾਰ ਮੁਲਜ਼ਮਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਅਤੇ ਇਕ ਆਰੋਪੀ ਬਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਦੇ ਰਾਮ ਜਨਮ ਭੂਮੀ ਕੰਪਲੈਕਸ ਵਿਚ 5 ਜੁਲਾਈ 2005 ਨੂੰ ਹੋਏ ਅੱਤਵਾਦੀ ਹਮਲੇ ‘ਤੇ 14 ਸਾਲਾਂ ਬਾਅਦ ਅੱਜ ਪਰੱਗਿਆਰਾਜ ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾਇਆ। ਅਦਾਲਤ ਨੇ ਚਾਰ ਦੋਸ਼ੀਆਂ ਨੂੰ ਉਮਰ ਕੈਦ …

Read More »

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ – ਇਕ ਜਵਾਨ ਵੀ ਹੋਇਆ ਸ਼ਹੀਦ

ਲੰਘੇ ਕੱਲ੍ਹ ਪੁਲਵਾਮਾ ‘ਚ ਜ਼ਖਮੀ ਹੋਏ ਦੋ ਜਵਾਨਾਂ ਨੇ ਵੀ ਤੋੜਿਆ ਦਮ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਦੱਸਿਆ ਗਿਆ ਕਿ ਮਾਰੇ ਗਏ ਅੱਤਵਾਦੀ ਸੱਜਾਦ ਅਹਿਮਦ ਭੱਟ ਅਤੇ ਤੌਸੀਕ ਦੋਵੇਂ 14 ਫਰਵਰੀ ਨੂੰ ਹੋਏ ਪੁਲਵਾਮਾ ਅੱਤਵਾਦੀ …

Read More »