ਘਰ ਵਾਲੀ ਦੀ ਮੌਤ, ਬਾਕੀ ਜ਼ਖ਼ਮੀ ਬਠਿੰਡਾ/ਬਿਊਰੋ ਨਿਊਜ਼ ਨਸ਼ਿਆਂ ਨੂੰ ਲੈ ਕੇ ਪੰਜਾਬ ਵਿਚ ਨਿਤ ਦਿਨ ਹੈਰਾਨ ਕਰ ਦੇਣ ਵਾਲੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਚੱਲਦਿਆਂ ਬਠਿੰਡਾ ਦੇ ਪਿੰਡ ਰਾਏ ਖੁਰਦ ਵਿੱਚ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਲੰਘੀ ਦੇਰ ਰਾਤ ਕਲਯੁਗੀ ਨੌਜਵਾਨ ਨੇ ਨਸ਼ੇ …
Read More »Daily Archives: June 19, 2019
ਫਤਹਿਵੀਰ ਦੇ ਨਾਮ ‘ਤੇ ਸੜਕ ਦਾ ਰੱਖਿਆ ਨਾਂ
ਵਿਜੇਇੰਦਰ ਸਿੰਗਲਾ ਨੇ ਫਤਹਿ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮੱਦਦ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਦੋ ਸਾਲਾਂ ਦੇ ਫਤਹਿਵੀਰ ਸਿੰਘ ਦੀ ਪਿਛਲੇ ਦਿਨੀਂ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਡੂੰਘੇ ਬੋਰਵੈਲ ਵਿਚ ਡਿੱਗ ਕੇ ਮੌਤ ਹੋ ਗਈ ਸੀ। ਇਸ ਸਬੰਧੀ ਪੰਜਾਬ ਸਰਕਾਰ ਨੇ ਵੱਡਾ ਐਲਾਨ ਕਰਦਿਆਂ ਸੁਨਾਮ-ਸ਼ੇਰੋ-ਲੌਂਗੋਵਾਲ ਸੜਕ ਦਾ ਨਾਮ …
Read More »ਓਮ ਬਿੜਲਾ ਬਣੇ ਲੋਕ ਸਭਾ ਦੇ ਨਵੇਂ ਸਪੀਕਰ
ਕਾਂਗਰਸ ਪਾਰਟੀ ਨੇ ਵੀ ਦਿੱਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਆਗੂ ਅਤੇ ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਓਮ ਬਿੜਲਾ ਅੱਜ 17ਵੀਂ ਲੋਕ ਸਭਾ ਦੇ ਨਵੇਂ ਸਪੀਕਰ ਚੁਣੇ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿਚ ਉਨ੍ਹਾਂ ਦੇ ਨਾਮ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਕਾਂਗਰਸ ਸਮੇਤ ਬਾਕੀ ਵਿਰੋਧੀ ਪਾਰਟੀਆਂ …
Read More »ਚੋਣਾਂ ‘ਚ ਵਧ ਖਰਚ ਕਰਕੇ ਫਸੇ ਸੰਨੀ ਦਿਓਲ
ਸੰਨੀ ਦਿਓਲ ਦੀ ਸੰਸਦ ਮੈਂਬਰੀ ‘ਤੇ ਵੀ ਲਟਕੀ ਤਲਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਦੀ ਲੋਕ ਸਭਾ ਸੀਟ ਜਿੱਤਣ ਤੋਂ ਬਾਅਦ ਸੰਨੀ ਦਿਓਲ ਇਕ ਨਵੇਂ ਵਿਵਾਦ ਵਿਚ ਘਿਰ ਗਏ ਹਨ। ਇਹ ਵਿਵਾਦ ਚੋਣਾਂ ਵਿਚ ਕੀਤੇ ਗਏ ਵਾਧੂ ਖਰਚ ਨੂੰ ਲੈ ਕੇ ਪੈਦਾ ਹੋਇਆ ਹੈ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਲੋਕ ਸਭਾ …
Read More »ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਧੂ ਨੂੰ ਦੱਸਿਆ ਚੰਗਾ ਇਨਸਾਨ
ਕਿਹਾ – ਛੇਤੀ ਸੰਭਾਲਣਗੇ ਬਿਜਲੀ ਵਿਭਾਗ ਦਾ ਕਾਰਜਭਾਰ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਅਵਾਜ਼ ਉਠਾਉਣ ਵਾਲੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹੁਣ ਸਿੱਧੂ ਦੇ ਹੱਕ ਵਿਚ ਆਉਣੇ ਸ਼ੁਰੂ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਵਲੋਂ ਸਿੱਧੂ ਦਾ ਵਿਭਾਗ ਬਦਲੇ ਨੂੰ ਦੋ ਹਫਤਿਆਂ ਦਾ ਸਮਾਂ ਹੋ ਚੁੱਕਾ ਹੈ ਪਰ ਨਰਾਜ਼ …
Read More »ਕੈਪਟਨ ਅਮਰਿੰਦਰ ਨੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਰੋਕਣ ਲਈ ਦਿਸ਼ਾ ਨਿਰਦੇਸ਼ ਕੀਤੇ ਜਾਰੀ
ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨੂੰ ਰੋਕਣ ਲਈ ਸਖਤੀ ਨਾਲ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਲਾਸਟਿਕ ਦੇ ਲਿਫਾਫਿਆਂ ਅਤੇ ਬੈਗਾਂ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣੀ ਚਾਹੀਦੀ ਹੈ। ਇਸ ਸਬੰਧੀ ਉਨ੍ਹਾਂ ਪੰਜਾਬ …
Read More »ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ‘ਚ ਤਿੰਨ ਸਾਲਾਂ ਦੌਰਾਨ 4605 ਮਹਿਲਾਵਾਂ ਦੀਆਂ ਕੱਢੀਆਂ ਬੱਚੇਦਾਨੀਆਂ
ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਦੋ ਮਹੀਨਿਆਂ ‘ਚ ਪੇਸ਼ ਕਰੇਗੀ ਰਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਦਿਲ ਨੂੰ ਹਲੂਣ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਕਿ ਸੂਬੇ ਦੇ ਬੀਡ ਜ਼ਿਲ੍ਹੇ ਵਿਚ ਤਿੰਨ ਸਾਲਾਂ ਵਿਚ 4605 ਮਹਿਲਾਵਾਂ ਦੀਆਂ ਬੱਚੇਦਾਨੀਆਂ ਕੱਢ ਲਈਆਂ ਗਈਆਂ। ਸਿਹਤ ਮੰਤਰੀ ਏਕਨਾਥ ਸ਼ਿੰਦੇ ਨੇ ਵਿਧਾਨ ਸਭਾ ਵਿਚ ਇਸ …
Read More »