Breaking News
Home / 2019 / June / 21 (page 2)

Daily Archives: June 21, 2019

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਦੀ ਧੁਆਈ ਵੇਲੇ ਵਰਤੇ ਜਾਂਦੇ ਸਰੋਵਰ ਦੇ ਜਲ ਨੂੰ ਅਜ਼ਾਈਂ ਨਹੀਂ ਜਾਣ ਦਿੱਤਾ ਜਾਵੇਗਾ

ਐਸਜੀਪੀਸੀ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੱਦਦ ਨਾਲ ਪਲਾਂਟ ਕੀਤਾ ਸਥਾਪਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਦੀ ਧੁਆਈ ਵੇਲੇ ਵਰਤੇ ਜਾਂਦੇ ਸਰੋਵਰ ਦੇ ਜਲ ਅਤੇ ਮੀਂਹ ਦੌਰਾਨ ਪਰਿਕਰਮਾ ਵਿੱਚ ਇਕੱਠੇ ਹੁੰਦੇ ਪਾਣੀ ਨੂੰ ਅਜਾਈਂ ਜਾਣ ਤੋਂ ਰੋਕਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮਦਦ …

Read More »

ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ਦੀ ਪੜਤਾਲ ਲਈ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ

ਜਾਂਚ ਕਮੇਟੀ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਬੀਬੀ ਜਗੀਰ ਕੌਰ ਵੀ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸਿੱਖ ਰੈਫਰੈਂਸ ਲਾਇਬਰੇਰੀ ਦੇ ਅਮੁੱਲੇ ਖਜ਼ਾਨੇ ਦੀ ਵਾਪਸੀ ਸਬੰਧੀ ਅਤੇ ਸਰੂਪ ਨੂੰ ਵੇਚੇ ਜਾਣ ਸਬੰਧੀ ਚਲ ਰਹੇ ਵਿਵਾਦ ਦੌਰਾਨ ਸਮੁੱਚੇ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵਲੋਂ ਪੰਜ ਮੈਂਬਰੀ ਉਚ …

Read More »

ਢੇਸੀ ਵਲੋਂ ਲੰਡਨ-ਅੰਮ੍ਰਿਤਸਰ ਉਡਾਣ ਸ਼ੁਰੂ ਕਰਨ ਲਈ ਯੂ.ਕੇ.ਦੀ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ/ਬਿਊਰੋ ਨਿਊਜ਼ : ਸੰਸਦੀ ਹਲਕਾ ਸਲੋਹ, ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਲੰਦਨ ਵਿਖੇ ਬਰਤਾਨਵੀ ਸੰਸਦ ਵਿੱਚ ਹਵਾਬਾਜੀ ਤੇ ਕੌਮਾਂਤਰੀ ਟਰਾਂਸਪੋਰਟ ਮੰਤਰੀ ਬੈਰੋਨੈਸ ਵੇਅਰ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਢੇਸੀ ਨੇ ਲੰਡਨ- ਅੰਮ੍ਰਿਤਸਰ ਦੀ ਸਿੱਧੀ ਉਡਾਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਬਰਤਾਨੀਆ ਨੂੰ ਸੈਰ-ਸਪਾਟੇ, ਸੱਭਿਆਚਾਰਕ …

Read More »

ਕਰਤਾਰਪੁਰ ਸਾਹਿਬ ਲਾਂਘੇ ਦੇ ਪਹਿਲੇ ਪੜਾਅ ‘ਤੇ ਪਾਕਿ ਖਰਚੇਗਾ 132 ਕਰੋੜ ਰੁਪਏ

ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਇਸ ਵਰ੍ਹੇ ਦੇ ਅੰਦਰ 132 ਕਰੋੜ ਰੁਪਏ ਦੀ ਲਾਗਤ ਨਾਲ ਦਰਿਆ ਰਾਵੀ ‘ਤੇ ਪੁਲ, ਸੜਕਾਂ, 1000 ਦੇ ਕਰੀਬ ਯਾਤਰੂਆਂ ਦੀ ਸਮਰੱਥਾ ਵਾਲੀ ਸਰਾਂ ਅਤੇ ਬਾਰਡਰ ਟਰਮੀਨਲ ਆਦਿ ਦੀ ਪਹਿਲੇ ਪੜਾਅ ਦੀ ਉਸਾਰੀ ਨੂੰ ਪੂਰਾ ਕਰਨ ਦਾ ਫ਼ੈਸਲਾ ਕੀਤਾ ਹੈ। ਸੰਘੀ ਯੋਜਨਾ ਮੰਤਰੀ ਮਖ਼ਦੂਮ ਖ਼ੁਸਰੋ ਬਖ਼ਤਿਆਰ ਨੇ …

Read More »

ਸੰਨੀ ਦਿਓਲ ਨੇ ਕਰਤਾਰਪੁਰ ਲਾਂਘਾ ਪ੍ਰਾਜੈਕਟ ਦਾ ਕੀਤਾ ਮੁਆਇਨਾ

ਕਿਹਾ : ਯਾਤਰਾ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਲਈ ਕਰਾਂਗਾ ਯਤਨ ਬਟਾਲਾ/ਬਿਊਰੋ ਨਿਊਜ਼ : ਚੋਣ ਜਿੱਤਣ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਸਨੀ ਦਿਓਲ ਗੁਰਦਾਸਪੁਰ ਹਲਕੇ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੀ ਆਮਦ ਦੌਰਾਨ ਉਨ੍ਹਾਂ ਵੋਟਰਾਂ ਅਤੇ ਮੀਡੀਆ ਦੋਵਾਂ ਨੂੰ ਮਿਲਣ ਤੋਂ ਇਨਕਾਰ ਕਰਦਿਆਂ ਦੂਰੀ ਬਣਾਈ ਰੱਖੀ। ਉਨ੍ਹਾਂ ਵੱਲੋਂ ਡੇਰਾ …

Read More »

ਕੈਪਟਨ ਵਲੋਂ ਚਾਰ ਹਫਤਿਆਂ ‘ਚ ਨਸ਼ਾ ਖਤਮ ਕਰਨ ਦਾ ਉਡਿਆ ਮਜ਼ਾਕ

ਮਾਝੇ ਦੀ ਧਰਤੀ ਆਈ ਨਸ਼ਿਆਂ ਦੀ ਲਪੇਟ ‘ਚ ਰਮਦਾਸ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਰਾਜ ਵਿਚੋਂ ਨਸ਼ੇ ਦੇ ਖਾਤਮੇ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਸਰਹੱਦ ਨਾਲ ਲੱਗਦੀ ਮਾਝੇ ਦੀ ਧਰਤੀ ਨਸ਼ਿਆਂ ਦੀ ਲਪੇਟ ਵਿੱਚ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਸੱਤਾ ਵਿੱਚ ਆਉਣ ‘ਤੇ ਚਾਰ ਹਫਤਿਆਂ ਵਿੱਚ ਨਸ਼ਾ ਖਤਮ …

Read More »

ਪੰਜਾਬੀ ਮੈਟ੍ਰੀਮੋਨੀ ਨੇ ਲਗਭਗ 70 ਹਜ਼ਾਰ ਮੈਂਬਰਾਂ ‘ਤੇ ਕੀਤਾ ਸਰਵੇ

ਪੰਜਾਬ ਤੋਂ ਬਾਹਰ ਵਿਆਹ ਕਰਵਾਉਣਾ ਪਸੰਦ ਕਰਦੇ ਨੇ 94 ਫੀਸਦੀ ਪੰਜਾਬੀ ਜਲੰਧਰ : ਪੰਜਾਬੀਆਂ ਦੇ ਲਈ ਦੁਨੀਆ ਭਰ ‘ਚ ਮੈਚਮੇਕਿੰਗ ਸੇਵਾ ਦੇਣ ਵਾਲੀ ਭਾਰਤ ਮੈਟ੍ਰੀਮੋਨੀ ਨਾਲ ਸਬੰਧਤ ਪੰਜਾਬੀ ਮੈਟ੍ਰੀਮੋਨੀ ਨੇ ਇਕ ਦਿਲਚਸਪ ਖੁਲਾ੪ਸਾਥੀ ਚੁਣਨਾ ਪਸੰਦ ਕਰਦੇ ਹਨ। ਕੇਵਲ 6 ਫੀਸਦੀ ਹੀ ਪੰਜਾਬ ‘ਚ ਆਪਣਾ ਜੀਵਨ ਸਾਥੀ ਲੱਭਣਾ ਪਸੰਦ ਕਰਦੇ ਹਨ। …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਸਾਰਥਿਕਤਾ ਸਬੰਧੀ ਹੋਇਆ ਅੰਤਰਰਾਸ਼ਟਰੀ ਸੈਮੀਨਾਰ ਬੇਹੱਦ ਸਫ਼ਲ ਰਿਹਾ

ਡਾ. ਦਲਜੀਤ ਸਿੰਘ ਵਾਲੀਆ ਦੁਆਰਾ ਸੰਪਾਦਿਤ ਪੁਸਤਕ ‘ਗੁਰੂ ਨਾਨਕ ਦੇਵ : 1469-1539’ ਲੋਕ ਅਰਪਿਤ ਬਰੈਂਪਟਨ/ਡਾ. ਝੰਡ : ਪੰਜਾਬੀ ਭਵਨ ਟੋਰਾਂਟੋ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਲੰਘੇ ਐਤਵਾਰ 16 ਜੂਨ ਨੂੰ ਸਥਾਨਕ ਮੈਰੀਅਟ ਹੋਟਲ ਵਿਚ ਹੋਇਆ ਅੰਤਰਰਾਸ਼ਟਰੀ ਸੈਮੀਨਾਰ ਸਫ਼ਲਤਾ ਪੂਰਵਕ ਸੰਪੰਨ ਹੋਇਆ। ਸੈਮਨਾਰ ਦੀ ਸ਼ੁਰੂਆਤ ਕਰਮ ਸਿੰਘ ਮਰਵਾਹਾ ਵੱਲੋਂ …

Read More »

ਫਾਦਰ ਟੌਬਿਨ ਸੀਨੀਅਰਜ਼ ਕਲੱਬ ਨੇ ਮਰਦਜ਼ ਡੇਅ ਅਤੇ ਫਾਦਰਜ਼ ਡੇਅ ਮਨਾਇਆ

ਬਰੈਂਪਟਨ/ਡਾ. ਝੰਡ ਪਿਛਲੇ ਕਈ ਸਾਲਾਂ ਤੋਂ ਚੱਲੀ ਆ ਰਹੀ ਪਰੰਪਰਾ ਅਨੁਸਾਰ ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਮਿਲ ਕੇ ਲੰਘੇ ਐਤਵਾਰ 16 ਜੂਨ ਨੂੰ ‘ਮਦਰਜ਼ ਡੇਅ’ ਅਤੇ ‘ਫ਼ਾਦਰਜ਼ ਡੇਅ’ ਸ਼ਾਹ ਪਬਲਿਕ ਸਕੂਲ ਵਿਚ ਸਾਂਝੇ ਤੌਰ ‘ਤੇ ਮਨਾਇਆ। ਮੁੱਖ-ਮਹਿਮਾਨ ਜਿਨ੍ਹਾਂ ਨੂੰ ਸੱਦਾ-ਪੱਤਰ ਭੇਜੇ ਗਏ ਸਨ, ਨੇ ਸਮੇਂ-ਸਿਰ ਇਸ ਵਿਚ ਸ਼ਿਰਕਤ …

Read More »

ਗੋਰ ਸੀਨੀਅਰ ਕਲੱਬ ਵਲੋਂ ਤਾਸ਼ ਮੁਕਾਬਲੇ ਕਰਵਾਏ ਗਏ

ਬਰੈਂਪਟਨ : ਗੋਰ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਗੋਰ ਮੀਡੋਅ ਕਮਿਊਨਿਟੀ ਸੈਂਟਰ ਵਿਖੇ 14 ਜੂਨ ਨੂੰ ਤਾਸ਼ ਮੁਕਾਬਲੇ ਕਰਵਾਏ ਗਏ। ਜਿਸ ਵਿਚ ਸਵੀਪ ਦੀਆਂ 32 ਟੀਮਾਂ ਨੇ ਭਾਗ ਲਿਆ। ਸਾਰੀਆਂ ਟੀਮਾਂ ਨੇ ਮੁਕਾਬਲਾ ਜਿੱਤਣ ਦੀ ਪੂਰੀ ਕੋਸ਼ਿਸ਼ ਕੀਤੀ। ਅਖੀਰ ਵਿਚ ਜਸਵਿੰਦਰ ਸਿੰਘ ਤੇ ਰਾਣਾ ਦੀ ਟੀਮ ਪਹਿਲੇ ਸਥਾਨ ‘ਤੇ ਆਈ। ਦੂਜੇ …

Read More »