ਜਸਵੰਤ ਸਿੰਘ ‘ਅਜੀਤ’ ਐਸੋਸੀਏਸ਼ਨ ਆਫ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਵਲੋਂ ਜਾਰੀ ਇੱਕ ਰਿਪੋਰਟ ਵਿੱਚ ਦਿੱਤੇ ਗਏ ਅੰਕੜਿਆਂ ਅਨੁਸਾਰ ਇਸ ਵਾਰ ਲੋਕਸਭਾ ਲਈ ਚੁਣੇ ਗਏ ਸੰਸਦ ਮੈਂਬਰਾਂ ਵਿਚੋਂ 43 ਪ੍ਰਤੀਸ਼ਤ ਅਜਿਹੇ ਹਨ, ਜਿਨ੍ਹਾਂ ਵਿਰੁਧ ਕਈ-ਕਈ ਅਪਰਾਧਕ ਮਾਮਲੇ ਦਰਜ ਹਨ। ਰਿਪੋਰਟ ਵਿੱਚ ਇਹ ਦਾਅਵਾ ਵੀ ਕੀਤਾ ਗਿਆ ਹੈ ਕਿ ਇਹ ਗਿਣਤੀ 2014 ਵਿੱਚ …
Read More »Monthly Archives: July 2019
27 July 2019, GTA
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅਹਿਮ ਫੈਸਲੇ
ਚਾਰ ਵਿਭਾਗਾਂ ਲਈ ਚਾਰ-ਸਾਲਾ ਰਣਨੀਤਿਕ ਕਾਰਜ ਯੋਜਨਾ ਨੂੰ ਦਿੱਤੀਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜਲ ਸਪਲਾਈ ਤੇ ਸੈਨੀਟੇਸ਼ਨ, ਲੋਕ ਨਿਰਮਾਣ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ …
Read More »ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਤੋਂ 6 ਅਗਸਤ ਤੱਕ ਚੱਲੇਗਾ
2 ਅਗਸਤ ਨੂੰ ਵਿਛੜੀਆਂ ਸ਼ਖ਼ਸੀਅਤਾਂ ਦਿੱਤੀਆਂ ਜਾਣਗੀਆਂ ਸ਼ਰਧਾਂਜਲੀਆਂ ਅਤੇ 5 ਤੇ 6 ਅਗਸਤ ਹੋਵੇਗਾ ਵਿਧਾਨਿਕ ਕੰਮਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਅਗਸਤ ਤੋਂ 6 ਅਗਸਤਤੱਕ ਚੱਲੇਗਾ। ਇਸ ਸਬੰਧੀ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ …
Read More »ਸ੍ਰੀ ਦਰਬਾਰ ਸਾਹਿਬ ਨੇੜੇ ਬਣੇ ਗੈਰਕਾਨੂੰਨੀ ਹੋਟਲਾਂ ਦੇ ਬਿਜਲੀ-ਪਾਣੀ ਦੇ ਕੁਨੈਕਸ਼ਨ ਕੱਟੇ
ਹੋਟਲ ਮਾਲਕਾਂ ਨੇ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਉਸਾਰੇ ਗਏ ਗੈਰ ਕਾਨੂੰਨੀ ਹੋਟਲਾਂ ਦੇ ਬਿਜਲੀ, ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਇਹ ਕਾਰਵਾਈ ਨਗਰ ਨਿਗਮ ਤੇ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਿਡ ਦੀਆਂ ਸਾਂਝੀਆਂ ਟੀਮਾਂ ਨੇ ਅਮਲ ਵਿੱਚ ਲਿਆਂਦੀ ਹੈ।ਇਸ …
Read More »ਮੋਦੀ ਸਰਕਾਰ ਘਟਾਉਣ ਲੱਗੀ ਵੀ.ਆਈ.ਪੀ. ਕਲਚਰ
ਰਵਨੀਤ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਦੀ ਸਿਕਰਿਉਟੀ ਘਟਾਈ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚੋਂ ਵੀਆਈਪੀ ਕਲਚਰ ਖਤਮ ਕਰਨ ਲਈ ਕੇਂਦਰ ਸਰਕਾਰ ਨੇ ਲਾਲ ਅਤੇ ਨੀਲੀਆਂ ਬੱਤੀਆਂ ਹਟਾਉਣ ਦੇ ਹੁਕਮ ਤਾਂ ਪਹਿਲਾਂ ਹੀ ਕੀਤੇ ਹੋਏ ਹਨ। ਹੁਣ ਫਿਰ ਕੇਂਦਰ ਨੇ ਵੱਡਾ ਕਦਮ ਚੁੱਕਦਿਆਂ ਦੇਸ਼ ਦੇ 34 ਵਿਅਕਤੀਆਂ ਦੀ ਸਕਿਉਰਿਟੀ ਘਟਾ ਦਿੱਤੀ …
Read More »ਸੁਪਰੀਮ ਕੋਰਟ ਨੇ ਨਜਾਇਜ਼ ਮਾਈਨਿੰਗ ਸਬੰਧੀ ਮਾਮਲੇ ‘ਤੇ ਕੀਤੀ ਸੁਣਵਾਈ
ਪੰਜਾਬ ਸਣੇ 5 ਸੂਬਿਆਂ ਨੂੰ ਜਾਰੀ ਕੀਤਾ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਜਾਇਜ਼ ਮਾਈਨਿੰਗ ਸਬੰਧੀ ઠਸੁਪਰੀਮ ਕੋਰਟ ਨੇ ਪੰਜਾਬ ਸਮੇਤ ਕੇਂਦਰ ਸਰਕਾਰ, ਸੀ.ਬੀ.ਆਈ ਤੇ ਪੰਜ ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਇੱਕ ਪਟੀਸ਼ਨ ਵਿੱਚ ਬਿਨਾ ਮਨਜ਼ੂਰੀ ਦੇ ਮਾਈਨਿੰਗ ਹੋਣ ਦਾ ਜ਼ਿਕਰ ਕੀਤਾ ਗਿਆ। ਅਦਾਲਤ ਨੇ ਇਸ ਸਬੰਧੀ ਇੱਕ ਜਨਹਿਤ …
Read More »ਮੱਧ ਪ੍ਰਦੇਸ਼ ਦੇ ਭਾਜਪਾ ਆਗੂ ਨੇ ਦਿੱਤੀ ਚਿਤਾਵਨੀ
ਕਿਹਾ – ਨੰਬਰ 1 ਅਤੇ 2 ਦਾ ਹੁਕਮ ਹੋਇਆ ਤਾਂ ਮੱਧ ਪ੍ਰਦੇਸ਼ ਦੀ ਕਮਲ ਨਾਥ ਸਰਕਾਰ 24 ਘੰਟੇ ਵੀ ਨਹੀਂ ਚੱਲ ਸਕੇਗੀ ਭੋਪਾਲ/ਬਿਊਰੋ ਨਿਊਜ਼ ਕਰਨਾਟਕ ਵਿਚ ਕਾਂਗਰਸ-ਜੇ.ਡੀ.ਐਸ. ਗਠਜੋੜ ਦੀ ਸਰਕਾਰ ਡਿੱਗਣ ਤੋਂ ਬਾਅਦ ਮੱਧ ਪ੍ਰਦੇਸ਼ ਦੇ ਭਾਜਪਾ ਆਗੂ ਗੋਪਾਲ ਭਾਰਗਵ ਨੇ ਕਾਂਗਰਸ ਦੀ ਕਮਲਨਾਥ ਸਰਕਾਰ ਡੇਗਣ ਦੀ ਚਿਤਾਵਨੀ ਦੇ ਦਿੱਤੀ …
Read More »ਕਸ਼ਮੀਰ ਮਸਲੇ ਸਬੰਧੀ ਟਰੰਪ ਦੇ ਬਿਆਨ ‘ਤੇ ਅੱਜ ਵੀ ਸੰਸਦ ਵਿਚ ਹੰਗਾਮਾ
ਰਾਜਨਾਥ ਬੋਲੇ : ਵਿਚੋਲਗੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਸ਼ਮੀਰ ਮਾਮਲੇ ‘ਤੇ ਵਿਚੋਲਗੀ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ ‘ਤੇ ਲੋਕ ਸਭਾ ਵਿਚ ਅੱਜ ਵੀ ਜੰਮ ਕੇ ਹੰਗਾਮਾ ਹੋਇਆ। ਵਿਰੋਧੀ ਪੱਖ ਦੇ ਹੰਗਾਮੇ ਅਤੇ ਕਾਂਗਰਸ ਦੇ ਵਾਕ ਆਊਟ ਦੇ ਚੱਲਦਿਆਂ ਰੱਖਿਆ ਮੰਤਰੀ ਰਾਜਨਾਥ …
Read More »ਇਮਰਾਨ ਖਾਨ ਨੇ ਮੰਨਿਆ – ਪਾਕਿ ‘ਚ ਅੱਜ ਵੀ 40 ਹਜ਼ਾਰ ਅੱਤਵਾਦੀ ਮੌਜੂਦ
ਪਿਛਲੀਆਂ ਸਰਕਾਰਾਂ ਨੇ ਅਮਰੀਕਾ ਤੋਂ ਸੱਚ ਲੁਕੋ ਕੇ ਰੱਖਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਮਰੀਕਾ ਦੌਰੇ ਦੌਰਾਨ ਪਾਕਿਸਤਾਨ ਵਿਚ ਅੱਤਵਾਦੀਆਂ ਦੀ ਮੌਜੂਦਗੀ ਦਾ ਸੱਚ ਕਬੂਲ ਕੀਤਾ। ਉਹ ਅਮਰੀਕੀ ਸੰਸਦ ਮੈਂਬਰ ਸ਼ੀਲਾ ਜੈਕਸਨ ਲੀ ਵਲੋਂ ਕੈਪੀਟਲ ਹਿੱਲ ਵਿਚ ਰੱਖੇ ਗਏ ਸਮਾਗਮ ਵਿਚ ਸ਼ਾਮਲ ਹੋਏ। ਇਸ ਮੌਕੇ ਇਮਰਾਨ …
Read More »