ਵਿਕਰੀ ਕਮੇਟੀ ‘ਚ ਅਮਿਤ ਸ਼ਾਹ, ਨਿਰਮਲਾ ਸੀਤਾਰਮਨ, ਪਿਊਸ਼ ਗੋਇਲ ਅਤੇ ਹਰਦੀਪ ਪੁਰੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਭਾਜਪਾ ਸਰਕਾਰ ਹੁਣ ਆਰਥਿਕ ਸੰਕਟ ਵਿਚ ਘਿਰੀਏਅਰ ਇੰਡੀਆ ਨੂੰ ਵੇਚਣ ਦੇ ਰਾਹ ਤੁਰ ਪਈ ਹੈ। ਏਅਰ ਇੰਡੀਆ ਦੀ ਵਿਕਰੀ ਲਈ ਬਣਾਈ ਕਮੇਟੀ ਦੀ ਅਗਵਾਈ ਅਮਿਤ ਸ਼ਾਹ ਕਰਨਗੇ। ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ …
Read More »Monthly Archives: July 2019
ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
9 ਮਹੀਨਿਆਂ ਦੇ ਅੰਦਰ-ਅੰਦਰ ਫੈਸਲਾ ਸੁਣਾਉਣ ਦੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ‘ਚ ਬਾਬਰੀ ਮਸਜਿਦ ਨੂੰ ਢਾਹੁਣ ਦੀ ਸਾਜਿਸ਼ ਦੇ ਅਪਰਾਧਕ ਮਾਮਲੇ ਵਿਚ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ 9 ਮਹੀਨਿਆਂ ਦੇ ਅੰਦਰ-ਅੰਦਰ ਫੈਸਲਾ ਸੁਣਾਉਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਅੱਜ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਅਪਰਾਧਕ …
Read More »ਐਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਦਾ ਕਹਿਣਾ
ਬੇਅਦਬੀ ਮਾਮਲਿਆਂ ਸਬੰਧੀ ਕਲੋਜ਼ਰ ਰਿਪੋਰਟ ਨਾਲ ਜਾਂਚ ਪ੍ਰਭਾਵਿਤ ਨਹੀਂ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਬੇਅਦਬੀ ਦੀਆਂ ਘਟਨਾਵਾਂਬਾਰੇ ਸੀਬੀਆਈ ਵਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਦਾ …
Read More »ਖਤਰਨਾਕ ਗੈਂਗਸਟਰ ਲਾਲੀ ਸਿਧਾਣਾ ਬਠਿੰਡਾ ਪੁਲਿਸ ਵਲੋਂ ਗ੍ਰਿਫਤਾਰ
ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ‘ਚ ਪੁਲਿਸ ਨੂੰ ਸੀ ਲੋਂੜੀਦਾ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਪੁਲਿਸ ਨੇ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂਵਿਚ ਲੋੜੀਂਦੇ ਗੈਂਗਸਟਰ ਲਾਲੀ ਸਿਧਾਣਾ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਲਾਲੀ ਦੇ ਸਹੁਰਾ ਪਿੰਡ ਲਹਿਰਾ ਧੂਰਕੋਟਨੂੰ ਘੇਰਾ ਪਾਇਆ ਅਤੇ ਉਸ …
Read More »ਨਵਜੋਤ ਸਿੱਧੂ ਬਾਰੇ ਜਵਾਬ ਦੇਣ ਤੋਂ ਤ੍ਰਿਪਤ ਰਾਜਿੰਦਰ ਬਾਜਵਾ ਨੇ ਝਾੜਿਆ ਪੱਲਾ
ਕਹਿੰਦੇ – ਮੈਨੂੰ ਤਾਂ ਆਪਣੇ ਭਵਿੱਖ ਦੀ ਚਿੰਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਿਹਾ ਤਕਰਾਰ ਅਜੇ ਵੀ ਜਾਰੀ ਹੈ। ਹੁਣ ਪੰਜਾਬ ਕੈਬਨਿਟ ਦੇ ਮੰਤਰੀ ਵੀ ਸਿੱਧੂ ਬਾਰੇ ਗੱਲ ਕਰਨ ਤੋਂ ਭੱਜ ਰਹੇ ਹਨ। ਇਸਦੇ ਚੱਲਦਿਆਂ ਅੱਜ ਮੀਡੀਆ ਵਲੋਂ ਜਦੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ …
Read More »ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ
ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਹਰ ਰੋਜ਼ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਅਤੇ ਅੱਜ ਵੀ ਦੋ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਗਏ ਹਨ। ਅੰਮ੍ਰਿਤਸਰ ਦੇ ਕਸਬਾ ਭਿੱਖੀਵਿੰਡ ਨੇੜਲੇ ਪਿੰਡ ਡੱਲ ਵਿਚ ਨਸ਼ੇ ਦੇ ਦੈਂਤ ਨੇ ਦੋ ਮਾਸੂਮ ਬੱਚਿਆਂ …
Read More »ਯੂਪੀ ਦੇ ਸੋਨਭੱਦਰ ‘ਚ ਹੋਏ ਹੱਤਿਆਕਾਂਡ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਜਾ ਰਹੀ ਪ੍ਰਿਅੰਕਾ ਨੂੰ ਪੁਲਿਸ ਨੇ ਰੋਕਿਆ
ਪ੍ਰਿਅੰਕਾ ਬੈਠੀ ਧਰਨੇ ਉਤੇ ਅਤੇ ਕਿਹਾ ਮੈਂ ਕਿਸੇ ਤੋਂ ਡਰਨ ਵਾਲੀ ਨਹੀਂ ਵਾਰਾਨਸੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲ੍ਹੇ ਵਿਚ 10 ਵਿਅਕਤੀਆਂ ਦੇ ਹੋਏ ਕਤਲ ਦੇ ਮਾਮਲੇ ਵਿਚ ਰਾਜਨੀਤੀ ਗਰਮਾ ਗਈ ਹੈ। ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਹੱਤਿਆਕਾਂਡ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਦੇਖਣ ਲਈ ਵਾਰਾਨਸੀ …
Read More »ਕੈਥਲ ‘ਚ ਮਹਿਲਾ ਨੇ ਨਵਜੰਮੀ ਬੱਚੀ ਨਾਲੇ ‘ਚ ਸੁੱਟੀ
ਕੁੱਤਾ ਬੱਚੀ ਨੂੰ ਨਾਲੇ ‘ਚੋਂ ਕੱਢ ਲਿਆਇਆ ਬਾਹਰ ਕੈਥਲ/ਬਿਊਰੋ ਨਿਊਜ਼ ਹਰਿਆਣਾ ਵਿਚ ਪੈਂਦੇ ਕੈਥਲ ‘ਚ ਇਕ ਮਹਿਲਾ ਨੇ ਕੁਝ ਘੰਟਿਆਂ ਦੀ ਨਵਜੰਮੀ ਬੱਚੀ ਨੂੰ ਪੋਲੀਥੀਨ ਵਿਚ ਲਪੇਟ ਕੇ ਨਾਲੇ ਵਿਚ ਸੁੱਟ ਦਿੱਤਾ। ਬੱਚੀ ਦੀ ਕਿਸਮਤ ਇਹ ਸੀ ਕਿ ਇਕ ਕੁੱਤਾ ਉਸ ਨੂੰ ਨਾਲੇ ਵਿਚੋਂ ਬਾਹਰ ਕੱਢ ਲੈ ਆਇਆ ਅਤੇ ਫਿਰ …
Read More »ਸਿਆਸਤ ਦੀ ਪਿੱਚ ‘ਤੇ ਸਿੱਧੂ ਬੋਲਡ
ਰਾਜਨੀਤੀ ਦੇ ਦਿੱਗਜ਼ ਕੈਪਟਨ ਅਮਰਿੰਦਰ ਨੂੰ ਖੁੱਲ੍ਹੀ ਚੁਣੌਤੀ ਦੇਣੀ ਪਈ ਭਾਰੀ, ਸਿੱਧੂ ਤੇ ਕੈਪਟਨ ਦੇ ਕਦੇ ਨਹੀਂ ਮਿਲੇ ਸੁਰ ਚੰਡੀਗੜ੍ਹ : ਕ੍ਰਿਕਟ ਗਰਾਊਂਡ ‘ਤੇ ਆਪਣੇ ਲੰਬੇ ਛੱਕਿਆਂ ਦੇ ਲਈ ਮਸ਼ਹੂਰ ਨਵਜੋਤ ਸਿੱਧੂ ਸਿਆਸਤ ਦੀ ਪਿੱਚ ‘ਤੇ ਬੋਲਡ ਹੋ ਗਏ। ਕੈਪਟਨ ਅਮਰਿੰਦਰ ਸਿੰਘ ਵਰਗੇ ਸਿਆਸਤ ਦੇ ਦਿੱਗਜ਼ ਨੂੰ ਖੁੱਲ੍ਹੀ ਚੁਣੌਤੀ ਦੇਣਾ …
Read More »ਮਾਣਹਾਨੀ ਦੇ ਮਾਮਲੇ ‘ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਾਣਹਾਨੀ ਦੇ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਇਹ ਮਾਣਹਾਨੀ ਦਾ ਮਾਮਲਾ ਭਾਜਪਾ ਆਗੂ ਵਿਜੇਂਦਰ ਗੁਪਤਾ ਵਲੋਂ ਦਰਜ ਕਰਵਾਇਆ ਗਿਆ ਸੀ। ਅਦਾਲਤ ਨੇ ਦੋਵਾਂ ਨੂੰ 10-10 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ …
Read More »