ਟੋਰਾਂਟੋ/ਬਿਊਰੋ ਨਿਊਜ਼ : ਲੰਘੇ ਦਿਨੀਂ ਟੋਰਾਂਟੋ ‘ਚ ਭਾਰੀ ਮੀਂਹ ਪੈਣ ਕਾਰਨ ਕਈ ਮੋਟਰਿਸਟਸ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਮੁੱਖ ਸੜਕਾਂ ਉੱਤੇ ਪਾਣੀ ਭਰ ਜਾਣ ਕਾਰਨ ਹੜ੍ਹ ਵਾਲੀ ਸਥਿਤੀ ਬਣ ਗਈ ਤੇ ਕਈ ਗੱਡੀਆਂ ਪਾਣੀ ਵਿੱਚ ਫਸ ਗਈਆਂ। ਟੋਰਾਂਟੋ ਫਾਇਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਵੇਰੇ 9:30 ਤੇ 11:30 …
Read More »Monthly Archives: July 2019
ਕਿਊਬਕ ਵੀ ਤੁਰਨ ਲੱਗਾ ਅਮਰੀਕਾ ਦੀ ਰਾਹ ਉਤੇ, ਬਿਲ-9 ਨੂੰ ਦਿੱਤੀ ਮਨਜ਼ੂਰੀ
ਕਿਊਬਕ : ਕੈਨੇਡਾ ਦੇ ਕਿਊਬਕ ਸੂਬੇ ਦੀ ਸਰਕਾਰ ਵੀ ਅਮਰੀਕਾ ਦੀ ਰਾਹ ‘ਤੇ ਚੱਲਣ ਜਾ ਰਹੀ ਹੈ। ਸੂਬੇ ਦੀ ਵਿਧਾਨ ਸਭਾ ਨੇ ਅਪਰਵਾਸੀਆਂ ਅਤੇ ਰਫਿਊਜ਼ੀਆਂ ਦੀ ਗਿਣਤੀ ਘੱਟ ਕਰਨ ਵਾਲੇ ਬਿਲ-9 ਨੂੰ ਮਨਜ਼ੂਰੀ ਦਿੱਤੀ ਹੈ। ਇਥੇ ਜਿਸ ਵਿਵਾਦਤ ਇਮੀਗ੍ਰੇਸ਼ਨ ਬਿੱਲ ਨੂੰ ਮਨਜ਼ੂਰੀ ਮਿਲੀ, ਉਹ ਹੁਨਰਮੰਦ ਪਰਵਾਸੀ ਬਿਨੈਕਾਰਾਂ ਲਈ ਪਹਿਲਾਂ ਆਓ, …
Read More »ਡੈਮੋਕ੍ਰੇਟਿਕ ਵੁਮੈਨਜ਼ ਖਿਲਾਫ਼ ਟਿੱਪਣੀਆਂ ਇਸਤਰੀ ਜਾਤੀ ਦਾ ਅਪਮਾਨ : ਸ਼ੀਅਰ
ਬਰੈਂਪਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਡੈਮੋਕ੍ਰੇਟਿਕ ਵੁਮੈਨਜ਼ ਖਿਲਾਫ਼ ਕੀਤੀਆਂ ਟਿੱਪਣੀਆਂ ਇਸਤਰੀ ਜਾਤੀ ਦਾ ਅਪਮਾਨ ਹੈ। ਫੈਡਰਲ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਦਾ ਕਹਿਣਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਵੱਲੋਂ ਚਾਰ ਡੈਮੋਕ੍ਰੈਟਿਕ ਕਾਂਗਰਸਵੁਮੈਨ ਲਈ ਕੀਤੀਆਂ ਗਈਆਂ ਟਿੱਪਣੀਆਂ ਦੀ ਸਮਾਜ ਵਿੱਚ ਕੋਈ ਥਾਂ ਨਹੀਂ ਹੈ। ਸ਼ੀਅਰ ਨੇ ਆਖਿਆ …
Read More »ਮਾਂ ਦਾ ਦੋਸ਼ ਰੈਗਿੰਗ ਕਾਰਨ ਹੋਈ ਬੇਟੇ ਦੀ ਮੌਤ
ਓਨਟਾਰੀਓ : 12 ਸਾਲਾ ਭਾਰਤੀ ਬੱਚੇ ਦੀ ਭੇਤਭਰੀ ਹਾਲਤ ‘ਚ ਮੌਤ ਹੋ ਗਈ। ਇਹ ਘਟਨਾ ਟੋਰਾਂਟੋ ਨਾਲ ਲਗਦੇ ਇਲਾਕੇ ‘ਚ ਹੋਈ। ਬੱਚੇ ਦੀ ਮਾਂ ਨੇ ਦੋਸ਼ ਲਾਇਆ ਕਿ ਸਕੂਲ ‘ਚ ਹੋਈ ਰੈਗਿੰਗ ਕਾਰਨ ਇਹ ਨੌਬਤ ਆਈ, ਮਾਮਲੇ ਦੀ ਪੜਤਾਲ ਚੱਲ ਰਹੀ ਹੈ। ਮਾਂ ਨੇ ਦੱਸਿਆ ਕਿ ਉਹ ਆਪਣੇ ਬੇਟੇ ਨੂੰ …
Read More »ਫੈਡਰਲ ਚੋਣਾਂ : ਕੈਨੇਡਾ ਦੀਆਂ ਫਿਜ਼ਾਵਾਂ ‘ਚੋਂ ‘ਰਾਜਨੀਤਿਕ ਮਹਿਕ’ ਆਉਣੀ ਸ਼ੁਰੂ
ਸੱਤਾ ਉੱਪਰ ਮੁੜ ਕਾਬਜ਼ ਹੋ ਸਕਦੀ ਐ ਟਰੂਡੋ ਸਰਕਾਰ ਟੋਰਾਂਟੋ/ਬਿਊਰੋ ਨਿਊਜ਼ : ਫੈਡਰਲ ਚੋਣਾਂ ਦੇ ਦਿਨ ਜਿਵੇਂ-ਜਿਵੇਂ ਨਜ਼ਦੀਕ ਆਉਂਦੇ ਜਾ ਰਹੇ ਹਨ, ਕੈਨੇਡਾ ਦੀਆਂ ਫਿਜ਼ਾਵਾਂ ਵਿਚੋਂ ‘ਰਾਜਨੀਤੀ ਦੀ ਮਹਿਕ’ ਆਉਣੀ ਸ਼ੁਰੂ ਹੋ ਗਈ ਹੈ। ਹਾਲਾਂਕਿ, ਇਸ ਮੁਲਕ ਦੀ ਖ਼ਾਸੀਅਤ ਹੈ ਕਿ ਇੱਥੇ ਮੁੱਦਿਆਂ ਦੀ ਰਾਜਨੀਤੀ ਹੁੰਦੀ ਹੈ ਅਤੇ ‘ਵਾਅਦਿਆਂ ਦੀ …
Read More »ਲੋਕ ਸਭਾ ‘ਚ ਦੋ ਅਹਿਮ ਬਿੱਲ ਪੇਸ਼
ਸ਼ਰਾਬ ਪੀ ਕੇ ਗੱਡੀ ਚਲਾਉਣ ‘ਤੇ ਹੋਵੇਗਾ10 ਹਜ਼ਾਰ ਰੁਪਏ ਜੁਰਮਾਨਾ ਲੋਕ 50 ਜਾਂ 100 ਰੁਪਏ ਦੇ ਜੁਰਮਾਨੇ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ : ਨਿਤਿਨ ਗਡਕਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਲੋਕ ਸਭਾ ਵਿਚ ਦੋ ਅਹਿਮ ਬਿੱਲ ਪੇਸ਼ ਕੀਤੇ, ਜਿਸ ਵਿਚ ਸੜਕ ਸੁਰੱਖਿਆ ਦੇ ਕੇਸਾਂ ਨੂੰ ਸਖ਼ਤ ਕਰਦਿਆਂ ਮੋਟਰ …
Read More »ਮਨਜੀਤ ਸਿੰਘ ਜੀ.ਕੇ. ਦੀਆਂ ਮੁਸ਼ਕਲਾਂ ਵਧੀਆਂ
ਨਵੀਂ ਦਿੱਲੀ : ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਹੁਣ ਜੀ.ਕੇ. ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਕ੍ਰਾਈਮ ਬ੍ਰਾਂਚ ਕਰੇਗੀ। ਪਟਿਆਲਾ ਹਾਊਸ ਅਦਾਲਤ ਨੇ ਪੁਲਿਸ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਹਨ ਕਿ ਜੀ.ਕੇ.ਸਬੰਧੀ ਭ੍ਰਿਸ਼ਟਾਚਾਰ ਦੇ ਕੇਸ ਦੀ ਜਾਂਚ ਕ੍ਰਾਈਮ ਬ੍ਰਾਂਚ ਨੂੰ ਦਿੱਤੀ ਜਾਵੇ। …
Read More »ਜਿਨਸ਼ੀ ਸ਼ੋਸ਼ਣ ਦੇ ਮਾਮਲਿਆਂ ਦੇ ਛੇਤੀ ਨਿਪਟਾਰੇ ਲਈ ਬਣਨਗੀਆਂ 1023 ਫਾਸਟ ਟਰੈਕ ਅਦਾਲਤਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਜਿਨਸ਼ੀ ਸ਼ੋਸ਼ਣ ਅਤੇ ਬਾਲ ਅਪਰਾਧਾਂ ਦੇ ਮਾਮਲਿਆਂ ਦੀ ਛੇਤੀ ਸੁਣਵਾਈ ਲਈ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ 1023 ਫਾਸਟ ਟਰੈਕ ਅਦਾਲਤਾਂ ਖੋਲ੍ਹਣ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਇਹ ਵਿਸ਼ੇਸ਼ ਅਦਾਲਤਾਂ ਅਗਲੇ ਸਾਲ ਤੱਕ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ। ਇਨ੍ਹਾਂ ਅਦਾਲਤਾਂ …
Read More »ਮੁਫਤ ਬਿਜਲੀ ਦੀ ਸਹੂਲਤ ਖਤਮ ਕਰਨ ਦੀ ਤਿਆਰੀ ‘ਚ ਮੋਦੀ ਸਰਕਾਰ
ਨਵੀਂ ਦਿੱਲੀ : ਭਾਰਤ ਦੇ ਕਈ ਸੂਬਿਆਂ ਵਿਚ ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧ ਰਹੀ ਹੈ। ਰਾਜਧਾਨੀ ਦਿੱਲੀ ਵਿਚ ਪਿਛਲੇ ਦਿਨੀਂ ਬਿਜਲੀ ਦੀ ਮੰਗ ਰਿਕਾਰਡ ਪੱਧਰ ‘ਤੇ ਪਹੁੰਚ ਚੁੱਕੀ ਸੀ। ਅਜਿਹੇ ਵਿਚ ਕੇਂਦਰ ਸਰਕਾਰ ਗਾਹਕਾਂ ਨੂੰ ਬਿਜਲੀ ਜਿੰਨਾ ਤੇਜ਼ ਝਟਕਾ ਦੇਣ ਲਈ ਤਿਆਰ ਹੈ। ਕੇਂਦਰੀ ਊਰਜਾ ਮੰਤਰੀ …
Read More »ਚੀਨ ਦੀ ਫੌਜ ਨੇ ਫਿਰ ਕੀਤੀ ਕਸ਼ਮੀਰ ਦੇ ਭਾਰਤੀ ਖੇਤਰ ‘ਚ ਘੁਸਪੈਠ
2ਲੱਦਾਖ ਖੇਤਰ ‘ਚ 6 ਕਿਲੋਮੀਟਰ ਅੰਦਰ ਤੱਕ ਦਾਖਲ ਹੋਈ ਚੀਨੀ ਫੌਜ, ਚੀਨ ਦਾ ਝੰਡਾ ਲਹਿਰਾਇਆ ਲੱਦਾਖ : ਡੋਕਲਾਮ ਅੜਿੱਕੇ ਦੇ ਦੋ ਸਾਲ ਬਾਅਦ ਚੀਨ ਦੀ ਫੌਜ ਨੇ ਇਕ ਵਾਰ ਭਾਰਤੀ ਖੇਤਰ ਵਿਚ ਘੁਸਪੈਠ ਕੀਤੀ ਹੈ। ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਨੇ ਕੁਝ ਦਿਨ ਪਹਿਲਾਂ ਜੰਮੂ ਕਸ਼ਮੀਰ ਦੇ ਲੱਦਾਖ ਵਿਚ ਪੂਰਬੀ …
Read More »