ਨਵੀਂ ਦਿੱਲੀ : ਸੀਨੀਅਰ ਭਾਜਪਾ ਨੇਤਾ ਕਲਰਾਜ ਮਿਸ਼ਰਾ ਨੂੰ ਅਚਾਰੀਆ ਦੇਵਵ੍ਰੱਤ ਦੀ ਥਾਂ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਦੇਵਵ੍ਰੱਤ ਨੂੰ ਬਦਲ ਕੇ ਗੁਜਰਾਤ ਦਾ ਰਾਜਪਾਲ ਲਾਇਆ ਗਿਆ ਹੈ। ਰਾਸ਼ਟਰਪਤੀ ਭਵਨ ਵੱਲੋਂ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਮਿਸ਼ਰਾ ਅਤੇ ਦੇਵਵ੍ਰੱਤ ਵੱਲੋਂ ਆਪਣੇ ਦਫ਼ਤਰਾਂ ਵਿੱਚ ਅਹੁਦਾ ਸੰਭਾਲਣ ਦੀ …
Read More »Monthly Archives: July 2019
ਮਾਇਆਵਤੀ ਦੇ ਭਰਾ ‘ਤੇ ਆਮਦਨ ਟੈਕਸ ਵਿਭਾਗ ਦਾ ਸ਼ਿਕੰਜਾ
400 ਕਰੋੜ ਰੁਪਏ ਦਾ ਬੇਨਾਮੀ ਪਲਾਂਟ ਜ਼ਬਤ ਨਵੀਂ ਦਿੱਲੀ/ਬਿਊਰੋ ਨਿਊਜ਼ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਦੇ ਭਰਾ ਆਨੰਦ ਕੁਮਾਰ ਅਤੇ ਉਸ ਦੀ ਪਤਨੀ ‘ਤੇ ਆਮਦਨ ਟੈਕਸ ਵਿਭਾਗ ਨੇ ਸ਼ਿਕੰਜਾ ਕਸਿਆ ਹੈ। ਵਿਭਾਗ ਨੇ ਮਾਇਆਵਤੀ ਦੇ ਭਰਾ ਅਤੇ ਭਰਜਾਈ ਦਾ ਨੋਇਡਾ ਸਥਿਤ 400 ਕਰੋੜ ਰੁਪਏ ਦੀ ਕੀਮਤ ਦਾ ਬੇਨਾਮੀ ਪਲਾਂਟ …
Read More »ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਦਿੱਤੀ ਜਾਣਕਾਰੀ
550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਦਾ ਹਿੱਸਾ ਬਣਨਗੇ ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਵਾਰ ਦੇਸ਼ …
Read More »1986 ਤੱਕ 102 ਦੇਸ਼ ਗੈਟ ਦੇ ਮੈਂਬਰ ਬਣ ਚੁੱਕੇ ਸਨ
ਕਿਸ਼ਤ ਪੰਜਵੀਂ ਜੋਗਿੰਦਰ ਸਿੰਘ ਤੂਰ, 437-230-9681 I.T.O. ਦਾ ਨਾ ਬਣ ਸਕਣਾ ਬਰੈਟਨ ਵੁਡਜ਼ ਸਮਝੌਤੇ ਮਗਰੋਂ ਵਰਲਡ ਬੈਂਕ ਤੇ ਆਈ.ਐਮ.ਐਫ. ਦੀ, ਅਮਰੀਕਾ ਵੱਲੋਂ, 1945 ਵਿੱਚ, ਮਿਲੀ ਪ੍ਰਵਾਨਗੀ ਤੋਂ ਪਿੱਛੋਂ ਅਮਰੀਕਾ ਦੇ ਪ੍ਰਧਾਨ ਹੈਰੀ ਐਸ ਟਰੂਮੈਨ (Harry S. Truman) ਦੀ ਕਾਰਜਕਾਰਨੀ ਨੇ ਸੰਸਾਰ ਪੱਧਰ ਤੇ 1947 ਵਿਚ ਇੱਕ ਅੰਤਰਰਾਸ਼ਟਰੀ ਵਪਾਰਕ ਸੰਸਥਾ ਬਣਾਉਣ …
Read More »ਇਕ ਰੈਂਕ ਇਕ ਪੈਨਸ਼ਨ ਬਾਰੇ ਭੰਬਲਭੂਸਾ ਗ਼ੈਰ ਵਾਜਿਬ
ਬ੍ਰਿਗੇ. ਕੁਲਦੀਪ ਸਿੰਘ ਕਾਹਲੋਂ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਦੀ ਬਰਾਬਰੀ ਪਹਿਲੀ ਜੁਲਾਈ 2019 ਤੋਂ ਲਾਗੂ ਹੋਣੀ ਸੀ ਪਰ ਸਰਕਾਰ ਨੇ ਮਨਜ਼ੂਰਸ਼ੁਦਾ ਸਕੀਮ ਦਾ ਪੁਨਰ ਨਿਰੀਖਣ ਕਰਨ ਖਾਤਰ ਕਮੇਟੀ ਬਣਾ ਕੇ ਮੁਲਕ ਦੇ ਤਕਰੀਬਨ 25 ਲੱਖ ਪੈਨਸ਼ਨਰਾਂ ਨੂੰ ਦੁਬਿਧਾ ਵਿਚ ਪਾ ਦਿੱਤਾ ਹੈ। ਸੁਆਲ ਤਾਂ ਇਹ ਵੀ ਹੈ ਕਿ ਜੇ …
Read More »ਪਾਕਿ ਨੇ ਕੀਤੀ ਚੰਗੀ ਪਹਿਲ : ਕਰਤਾਰਪੁਰ ਸਾਹਿਬਦੇ ਲਾਂਘੇ ਲਈ ਦਿਖਾਈ ਦਰਿਆ ਦਿਲੀ, ਹਵਾਈ ਲਾਂਘਾ ਵੀ ਖੋਲ੍ਹਿਆ
ਬਿਨਾ ਵੀਜ਼ਾ ਹਰ ਰੋਜ਼ 5 ਹਜ਼ਾਰ ਸ਼ਰਧਾਲੂ ਕਰ ਸਕਣਗੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਅੰਮ੍ਰਿਤਸਰ : ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਵਾਹਗਾ ਸਰਹੱਦ ‘ਤੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਐਤਵਾਰ ਨੂੰ ਹੋਈ ਦੂਜੇ ਗੇੜ ਦੀ ਅਹਿਮ ਬੈਠਕ ਵਿੱਚ 80 ਫੀਸਦੀ ਸ਼ਰਤਾਂ ‘ਤੇ ਸਹਿਮਤੀ ਬਣੀ। ਇਸ ਤਹਿਤ ਪਾਕਿਸਤਾਨ ਅਤੇ ਭਾਰਤ ਇਸ …
Read More »ਨਵਜੋਤ ਸਿੱਧੂ ਵਲੋਂ ਕੈਪਟਨ ਵਜ਼ਾਰਤ ਤੋਂ ਅਸਤੀਫਾ
ਪੰਜਾਬ ‘ਚ ਤੀਜਾ ਫਰੰਟ ਬਣਨ ਦੀਆਂ ਹੋਣ ਲੱਗੀਆਂ ਚਰਚਾਵਾਂ ਚੰਡੀਗੜ੍ਹ : ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਵਜ਼ਾਰਤ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਿੱਧੂ ਨੇ ਟਵਿੱਟਰ ‘ਤੇ ਅਸਤੀਫ਼ੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਪੰਜਾਬ ਵਜ਼ਾਰਤ ਤੋਂ ਆਪਣਾ ਅਸਤੀਫ਼ਾ 10 ਜੂਨ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ …
Read More »ਦਿੱਲੀ ਤੋਂ ਟੋਰਾਂਟੋ ਦੀ ਸਿੱਧੀ ਉਡਾਨ 27 ਸਤੰਬਰ ਤੋਂ ਹੋਵੇਗੀ ਸ਼ੁਰੂ
ਨਵੀਂ ਦਿੱਲੀ : ਭਾਰਤ ਦੀ ਰਾਸ਼ਟਰੀ ਹਵਾਬਾਜ਼ੀ ਕੰਪਨੀ ਏਅਰ ਇੰਡੀਆ ਨੇ ਕੌਮਾਂਤਰੀ ਰੂਟਾਂ ‘ਤੇ ਨਵੀਆਂ ਉਡਾਣਾਂ ਦਾ ਐਲਾਨ ਕੀਤਾ ਹੈ। ਇਸ ਵਿਚ ਏਅਰ ਇੰਡੀਆ 27 ਸਤੰਬਰ ਤੋਂ ਵਿਸ਼ਵ ਸੈਨਾਨੀ ਦਿਵਸ ਮੌਕੇ ਦਿੱਲੀ ਤੋਂ ਟੋਰਾਂਟੋ ਦੀ ਸਿੱਧੀ ਉਡਾਣ ਸ਼ੁਰੂ ਕਰੇਗੀ। ਏਅਰ ਇੰਡੀਆ ਦੇ ਚੇਅਰਮੈਨ ਅਤੇ ਪ੍ਰਬੰਧਕ ਨਿਰਦੇਸ਼ਕ ਅਸ਼ਵਨੀ ਲੋਹਾਨੀ ਨੇ ਇੰਦੌਰ-ਦੁਬਈ …
Read More »ਪਾਕਿਸਤਾਨ ‘ਚ ਕੁਲਭੂਸ਼ਨ ਯਾਦਵ ਦੀ ਫਾਂਸੀ ‘ਤੇ ਲੱਗੀ ਰੋਕ
ਹੇਗ/ਬਿਊਰੋ ਨਿਊਜ਼ : ਇੰਟਰਨੈਸ਼ਨਲ ਕੋਰਟ ਆਫ ਜਸਟਿਸ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਯਾਦਵ ਮਾਮਲੇ ਵਿਚ ਭਾਰਤ ਦੇ ਪੱਖ ਵਿਚ ਫੈਸਲਾ ਸੁਣਾਇਆ ਹੈ। ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮੇਰ ਨੇ ਦੱਸਿਆ ਕਿ ਅਦਾਲਤ ਨੇ ਕੁਲਭੂਸ਼ਣ ਦੀ ਫਾਂਸੀ ‘ਤੇ ਰੋਕ ਲਗਾ ਦਿੱਤੀ ਹੈ ਅਤੇ ਪਾਕਿਸਤਾਨ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ …
Read More »2036 ਤੱਕ ਅੱਪੜਦਿਆਂ ਭਾਰਤ ਹੋ ਜਾਵੇਗਾ ਬੁੱਢਾ
60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਗਿਣਤੀ ਭਾਰਤ ‘ਚ ਹੋ ਜਾਵੇਗੀ ਦੁੱਗਣੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਲ 2036 ਵਿੱਚ ਭਾਰਤ ਬਜ਼ੁਰਗਾਂ ਦਾ ਦੇਸ਼ ਬਣ ਜਾਵੇਗਾ ਅਤੇ ਇੱਥੇ ਨੌਜਵਾਨਾਂ ਦੀ ਆਬਾਦੀ ਘਟ ਜਾਵੇਗੀ। ਇਹ ਇੰਕਸ਼ਾਫ ਸਰਕਾਰ ਦੇ ਆਬਾਦੀ ਸਬੰਧੀ ਟੈਕਨੀਕਲ ਗਰੁੱਪ ਵੱਲੋਂ ਪੇਸ਼ ਕੀਤੇ ਅੰਕੜਿਆਂ ਵਿੱਚ ਕਰਦਿਆਂ ਦੱਸਿਆ ਗਿਆ …
Read More »