Breaking News
Home / 2019 / July (page 22)

Monthly Archives: July 2019

ਪਾਕਿ ‘ਚ ਕੁਲਭੂਸ਼ਨ ਯਾਧਵ ਦੀ ਫਾਂਸੀ ‘ਤੇ ਲੱਗੀ ਰੋਕ

ਭਾਰਤ ਨੂੰ ਮਿਲੀ ਵੱਡੀ ਜਿੱਤ ਹੇਗ/ਬਿਊਰੋ ਨਿਊਜ਼ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਯਾਦਵ ਮਾਮਲੇ ਵਿਚ ਭਾਰਤ ਦੇ ਪੱਖ ਵਿਚ ਫੈਸਲਾ ਸੁਣਾਇਆ ਹੈ। ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾਓਮੇਰ ਨੇ ਦੱਸਿਆ ਕਿ ਅਦਾਲਤ ਨੇ ਕੁਲਭੂਸ਼ਣ ਦੀ ਫਾਂਸੀ ‘ਤੇ ਰੋਕ ਲਗਾ ਦਿੱਤੀ ਹੈ ਅਤੇ ਪਾਕਿਸਤਾਨ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ 16ਜੱਜਾਂ ਦੀ ਬੈਂਚ ਵਿਚੋਂ 15 ਜੱਜਾਂ ਨੇ ਕੁਲਭੂਸ਼ਣ ਦੇ ਪੱਖ ਵਿਚ ਫੈਸਲਾ ਦਿੱਤਾ। ਜ਼ਿਕਰਯੋਗ ਹੈ ਕਿ ਕੁਲਭੂਸ਼ਣ ਦੇ ਦੋਸਤਾਂ ਨੇ ਮੁੰਬਈ ਵਿਚ ਅੱਜ ਅਦਾਲਤ ਦੇ ਫੈਸਲੇ ਤੋਂ ਪਹਿਲਾਂ ਪੂਜਾ ਵੀ ਕੀਤੀਅਤੇ ਸਾਰਿਆਂ ਨੇ ਕੁਲਭੂਸ਼ਣ ਦੀ ਫੋਟੋ ਵਾਲੀ ਟੀਸ਼ਰਟ ਪਹਿਨੀ ਹੋਈ ਸੀ। ਭਾਰਤ ਨੇ ਮਈ 2017 ਵਿਚ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਕੋਲ ਇਹ ਮਾਮਲਾ ਉਠਾਇਆ ਸੀ। ਭਾਰਤਮੁਤਾਬਕ, ਜਾਧਵ ਨੂੰ ਇਰਾਨ ਤੋਂ ਅਗਵਾ ਕੀਤਾ ਗਿਆ ਸੀ। ਜਾਧਵ ਨੇਵੀ ਵਿਚ ਰਿਟਾਇਰ ਹੋਣ ਤੋਂ ਬਾਅਦ ਵਪਾਰ ਕਰਨ ਲਈ ਪਾਕਿਸਤਾਨ ਗਿਆ ਸੀ ਤੇ ਪਾਕਿਸਤਾਨ ਨੇ ਉਸ ਨੂੰ ਜਸੂਸਸਮਝ ਕੇ ਗ੍ਰਿਫਤਾਰ ਕਰ ਲਿਆ ਅਤੇ  ਉਸ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ।

Read More »

ਮੁੰਬਈ ਹਮਲੇ ਦਾ ਮਾਸਟਰ ਮਾਈਂਡ ਹਾਫਿਜ਼ ਸਈਦ ਪਾਕਿਸਤਾਨ ‘ਚ ਗ੍ਰਿਫਤਾਰ

ਸਈਦ ‘ਤੇ ਪਾਬੰਦੀਸ਼ੁਦਾ ਸੰਗਠਨਾਂ ਲਈ ਫੰਡ ਇਕੱਠਾ ਕਰਨ ਦਾ ਆਰੋਪ ਇਸਲਾਮਾਬਾਦ/ਬਿਊਰੋ ਨਿਊਜ਼   ਪਾਕਿਸਤਾਨ ਪੁਲਿਸ ਨੇ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਨੂੰ ਅੱਜ ਗ੍ਰਿਫਤਾਰ ਕਰ ਲਿਆ। ਪਾਕਿ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਦਫਤਰ ਤੋਂ ਮਿਲੀ ਜਾਣਕਾਰੀ ਮੁਤਾਬਕਉਹ ਲਾਹੌਰ ਤੋਂ ਗੁੱਜਰਾਂਵਾਲਾ ਜਾ ਰਿਹਾ ਸੀ। ਹਾਫਿਜ਼ ਸਈਦ ‘ਤੇ ਪਾਬੰਦੀਸ਼ੁਦਾ ਸੰਗਠਨਾਂ ਲਈ ਫੰਡ ਇਕੱਠਾ ਕਰਨ ਦਾ ਆਰੋਪ ਹੈ। ਪਾਕਿ ਮੀਡੀਆ ਦੇ ਮੁਤਾਬਕ ਹਫਿਜ਼ ਨੂੰ ਨਿਆਇਕਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸੇ ਸਾਲ ਮਾਰਚ ਮਹੀਨੇ ਪਾਕਿ ਸਰਕਾਰ ਨੇ ਐਂਟੀ ਟੈਰੇਰਿਜ਼ਮ ਐਕਟ-1997 ਦੇ ਤਹਿਤ ਹਾਫਿਜ਼ ਦੇ ਸੰਗਠਨ ਜਮਾਤ-ਉਦ-ਦਾਵਾ ਅਤੇ ਫਲਾਹ-ਏ-ਇਨਸਾਨੀਅਤ ‘ਤੇ ਵੀ ਪਾਬੰਦੀ ਲਗਾਈ ਸੀ। ਅਮਰੀਕਾ ਨੇ ਵੀ ਸਈਦ ਨੂੰ ਖਤਰਨਾਕ ਅੱਤਵਾਦੀ ਐਲਾਨਿਆ ਹੋਇਆ ਹੈ ਅਤੇ ਉਸ ‘ਤੇ 10 ਮਿਲੀਅਨ ਅਮਰੀਕੀਡਾਲਰ ਦਾ ਇਨਾਮ ਵੀ ਰੱਖਿਆ ਗਿਆ ਹੈ।

Read More »

ਪੰਜਾਬ ‘ਚ ਬਣ ਸਕਦਾ ਹੈ ਇਕ ਹੋਰ ਏਮਜ਼

ਕੇਂਦਰੀ ਸਿਹਤ ਮੰਤਰੀ ਨੇ ਸੂਬੇ ਤੋਂ ਮੰਗੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਦੂਜੇ ਏਮਜ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨ ਬਾਰੇ ਕੇਂਦਰੀਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਸੂਬੇ ਤੋਂ ਵਿਸਤ੍ਰਿਤ ਜਾਣਕਾਰੀ ਮੰਗ ਲਈ ਹੈ। ਕੇਂਦਰੀ ਸਿਹਤ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਬੇਨਤੀ ਦੇ ਸਬੰਧ …

Read More »

ਕੈਪਟਨ ਅਮਰਿੰਦਰ ਵੱਲੋਂ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ

ਸੰਸਦ ਮੈਂਬਰਾਂ ਨੇ ਇਕ ਸੁਰ ‘ਚ ਕਿਹਾ – ਪੰਜਾਬ ਦੇ ਮਸਲੇ ਹੱਲ ਕਰਵਾਉਣ ਲਈ ਅਵਾਜ਼ ਚੁੱਕਦੇ ਰਹਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ …

Read More »

ਦੂਜੇ ਸੂਬਿਆਂ ਤੋਂ ਪਾਣੀ ਦੀ ਵਸੂਲੀ ਲਈ ਲੋਕ ਇਨਸਾਫ ਪਾਰਟੀ ਨੇ ਅੰਦੋਲਨ ਕੀਤਾ ਸ਼ੁਰੂ

ਬੈਂਸ ਨੇ ਕਿਹਾ – ਬਾਦਲ ਸਰਕਾਰ ਨੇ 10 ਸਾਲ ਪੰਜਾਬ ‘ਚ ਲੁੱਟਿਆ ਅਤੇ ਹੁਣ ਕੈਪਟਨ ਸਰਕਾਰ ਵੀ ਉਸੇ ਰਾਹ ‘ਤੇ ਤੁਰੀ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਅੰਦਰੋਨ ਸ਼ੁਰੂ ਕਰ ਦਿੱਤਾ ਹੈ। ਸ੍ਰੀ ਮੁਕਤਸਰ ਸਾਹਿਬ …

Read More »

ਪੰਜਾਬ ‘ਚ ਕਰਜ਼ੇ ਅਤੇ ਨਸ਼ੇ ਕਾਰਨ ਜਾ ਰਹੀਆਂ ਹਨ ਮਨੁੱਖੀ ਜਾਨਾਂ

ਤਲਵੰਡੀ ਸਾਬੋ ਨੇੜਲੇ ਪਿੰਡ ਰਾਜਗੜ੍ਹ ‘ਚ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ ਤਲਵੰਡੀ ਸਾਬੋ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨੀ ਕਰਜ਼ੇ ਅਤੇ ਨਸ਼ਿਆਂ ਕਾਰਨ ਲਗਾਤਾਰ ਮਨੁੱਖੀ ਜਾਨਾਂ ਜਾ ਰਹੀਆਂ ਹਨ। ਹਰ ਰੋਜ਼ ਅਜਿਹੀਆਂ ਖਬਰਾਂ ਮੀਡੀਆ ਵਲੋਂ ਸਾਹਮਣੇ ਲਿਆਂਦੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਤਲਵੰਡੀ ਸਾਬੋ ਨੇੜਲੇ ਪਿੰਡ ਰਾਜਗੜ੍ਹ ਕੁੱਬੇ ਵਿਚ ਕਰਜ਼ੇ ਤੋਂ …

Read More »

ਮੁਫਤ ਬਿਜਲੀ ਦੀ ਸਹੂਲਤ ਖਤਮ ਕਰਨ ਦੀ ਤਿਆਰੀ ‘ਚ ਮੋਦੀ ਸਰਕਾਰ

ਸਮਾਰਟ ਮੀਟਰ ਲੱਗਣਗੇ ਅਤੇ ਕਰਵਾਉਣਗੇ ਪੈਣਗੇ ਰੀਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਕਈ ਸੂਬਿਆਂ ਵਿਚ ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧ ਰਹੀ ਹੈ। ਰਾਜਧਾਨੀ ਦਿੱਲੀ ਵਿਚ ਪਿਛਲੇ ਦਿਨੀਂ ਬਿਜਲੀ ਦੀ ਮੰਗ ਰਿਕਾਰਡ ਪੱਧਰ ‘ਤੇ ਪਹੁੰਚ ਚੁੱਕੀ ਸੀ। ਅਜਿਹੇ ਵਿਚ ਕੇਂਦਰ ਸਰਕਾਰ ਗਾਹਕਾਂ ਨੂੰ ਬਿਜਲੀ ਜਿੰਨਾ ਤੇਜ਼ ਝਟਕਾ …

Read More »

ਮਾਣਹਾਨੀ ਦੇ ਮਾਮਲੇ ‘ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ

ਅਗਲੀ ਸੁਣਵਾਈ ਹੁਣ 25 ਜੁਲਾਈ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰਮਾਣਹਾਨੀ ਦੇ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਇਹ ਮਾਣਹਾਨੀ ਦਾ ਮਾਮਲਾ ਭਾਜਪਾ ਆਗੂ ਵਿਜੇਂਦਰ ਗੁਪਤਾ ਵਲੋਂ ਦਰਜ ਕਰਵਾਇਆ ਗਿਆ ਸੀ। ਅਦਾਲਤ ਨੇ ਦੋਵਾਂਨੂੰ 10-10 ਹਜ਼ਾਰ ਰੁਪਏ ਦੇ …

Read More »

ਮੁੰਬਈ ਦੇ ਡੋਂਗਰੀ ‘ਚ ਸੌ ਸਾਲ ਪੁਰਾਣੀ ਇਮਾਰਤ ਡਿੱਗੀ

12 ਮੌਤਾਂ ਅਤੇ 40 ਵਿਅਕਤੀਆਂ ਦੇ ਮਲਬੇ ਹੇਠਾਂ ਦਬੇ ਹੋਣ ਦਾ ਖਦਸ਼ਾ ਮੁੰਬਈ/ਬਿਊਰੋ ਨਿਊਜ਼ ਮੁੰਬਈ ਦੇ ਡੋਂਗਰੀ ਵਿਚ ਅੱਜ ਕਰੀਬ ਦੁਪਹਿਰੇ 12 ਵਜੇ ਸੌ ਸਾਲ ਪੁਰਾਣੀ ਇਕ ਚਾਰ ਮੰਜ਼ਿਲਾਂ ਇਮਾਰਤ ਡਿੱਗ ਗਈ। ਇਸ ਹਾਦਸੇ ਵਿਚ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ 40 ਵਿਅਕਤੀਆਂ ਦੇ ਮਲਬੇ ਵਿਚ ਹੇਠਾਂ ਦੱਬੇ ਹੋਣ …

Read More »

ਹੁਣ ਪਾਕਿਸਤਾਨ ਦੇ ਉਪਰੋਂ ਉੱਡ ਸਕਣਗੇ ਭਾਰਤੀ ਜਹਾਜ਼

ਪਾਕਿ ਵੱਲੋਂ ਆਪਣਾ ਏਅਰਸਪੇਸ ਖੋਲ੍ਹਣ ਦਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵੱਲੋਂ ਆਪਣਾ ਏਅਰਸਪੇਸ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਭਾਰਤੀ ਜਹਾਜ਼ ਇਸ ਦੇਸ਼ ਦੇ ਉਪਰੋਂ ਦੀ ਲੰਘ ਸਕਣਗੇ। ਧਿਆਨ ਰਹੇ ਕਿ ਬਾਲਾਕੋਟ ਏਅਰ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਨੇ 5 ਮਹੀਨੇ ਪਹਿਲਾਂ ਭਾਰਤੀ ਹਵਾਈ ਜਹਾਜ਼ਾਂ ਲਈ …

Read More »