Breaking News
Home / 2019 / July (page 3)

Monthly Archives: July 2019

ਫੌਜ ਅਤੇ ਪੁਲਿਸ ਦੇ ਬਹਾਦਰੀ ਪੁਰਸਕਾਰ ਜੇਤੂ ਜਵਾਨਾਂ ਲਈ ਇਕ-ਰੈਂਕ ਤਰੱਕੀ ਨੀਤੀ ਬਾਰੇ ਪੰਜਾਬ ਸਰਕਾਰ ਕਰ ਰਹੀ ਹੈ ਵਿਚਾਰ

ਕੈਪਟਨ ਅਮਰਿੰਦਰ ਨੇ ਕਾਰਗਿਲ ਜੰਗ ਦੇ ਨਾਇਕ ਸਤਪਾਲ ਨੂੰ ਬਣਾਇਆ ਏ.ਐਸ.ਆਈ. ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜੰਗ ਜਾਂ ਸ਼ਾਂਤੀ ਦੇ ਸਮੇਂ ਬਹਾਦਰੀ ਪੁਰਸਕਾਰ ਜਿੱਤਣ ਵਾਲੇ ਪੰਜਾਬ ਦੇ ਫੌਜ ਜਾਂ ਪੁਲਿਸ ਦੇ ਜਵਾਨਾਂ ਅਤੇ ਅਫ਼ਸਰਾਂ ਲਈ ਇਕ-ਰੈਂਕ ਤਰੱਕੀ ਨੀਤੀ ਬਾਰੇ ਵਿਚਾਰ …

Read More »

ਗੁਰੂ ਗੋਬਿੰਦ ਸਿੰਘ ਜੀ ਨਾਲ ਤੁਲਨਾ ਵਾਲੀ ਕਮਲ ਨਾਥ ਦੀ ਫੇਸਬੁੱਕ ਪੋਸਟ ਨਾਲ ਸਿੱਖ ਭਾਈਚਾਰੇ ‘ਚ ਰੋਸ

ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ਗੁਰੂ ਗੋਬਿੰਦ ਸਿੰਘ ਜੀ ਨਾਲ ਤੁਲਨਾ ਕਰਦੀ ਤਸਵੀਰ ਨਾਲ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪਹੁੰਚੀ ਹੈ। ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਦਾ ਸਖ਼ਤ …

Read More »

ਬਾਦਲ ਪਰਿਵਾਰ ਨੂੰ ਸੱਤਾ ਤੋਂ ਬਾਹਰ ਰਹਿ ਕੇ ਯਾਦ ਆਉਂਦੇ ਹਨ ਪੰਥ ਦੇ ਮਸਲੇ

‘ਆਪ’ ਨੇ ਧਰਮੀ ਫੌਜੀਆਂ ਲਈ ਪੈਨਸ਼ਨ ਦੀ ਕੀਤੀ ਵਕਾਲਤ ਚੰਡੀਗੜ੍ਹ/ਬਿਊਰੋ ਨਿਊਜ਼ ਧਰਮੀ ਫ਼ੌਜੀਆਂ ਦੀ ਪੈਨਸ਼ਨ ਬਹਾਲੀ ‘ਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਘੇਰਿਆ ਹੈ। ‘ਆਪ’ ਵਿਧਾਇਕਾਂ ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂਕੇ ਅਤੇ ਮਨਜੀਤ ਸਿੰਘ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ …

Read More »

ਫਿਰੋਜ਼ਪੁਰ ਨੇੜੇ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਬਰਾਮਦ

ਸੁਲਤਾਨਪੁਰ ਲੋਧੀ ਨੇੜਿਓਂ ਵੀ ਦੋ ਨਸ਼ਾ ਤਸਕਰ ਗ੍ਰਿਫਤਾਰ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੀ ਭਾਰਤ-ਪਾਕਿ ਸਰਹੱਦ ‘ਤੇ ਐਂਟੀ ਨਾਰਕੋਟਿਕਸ ਸੈਲ ਫਿਰੋਜ਼ਪੁਰ ਰੇਂਜ ਦੀ ਪੁਲਿਸ ਨੇ ਦੋ ਕਿੱਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ 10 ਕਰੋੜ ਰੁਪਏ ਦੱਸੀ ਜਾ ਰਹੀ ਹੈ। ਉਧਰ ਦੂਜੇ …

Read More »

ਯੇਦੀਯੁਰੱਪਾ ਨੇ ਕਰਨਾਟਕ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਜਿੱਤਿਆ

ਸਪੀਕਰ ਰਮੇਸ਼ ਕੁਮਾਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ ਬੈਂਗਲੁਰੂ/ਬਿਊਰੋ ਨਿਊਜ਼ ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਵਿਧਾਨ ਸਭਾ ਵਿਚ ਭਰੋਸੇ ਦਾ ਵੋਟ ਹਾਸਲ ਕਰ ਲਿਆ। ਕਾਂਗਰਸ-ਜੇ.ਡੀ.ਐਸ. ਸਰਕਾਰ ਡਿੱਗਣ ਤੋਂ ਬਾਅਦ ਯੇਦੀਯੁਰੱਪਾ ਨੇ ਲੰਘੀ 26 ਜੁਲਾਈ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਦੌਰਾਨ ਵਿਰੋਧੀ ਧਿਰ ਨੇ …

Read More »

ਸਪਾ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਲੋਕ ਸਭਾ ਵਿਚ ਮੰਗੀ ਮਾਫ਼ੀ

ਰਮਾ ਦੇਵੀ ਬੋਲੀ – ਆਜ਼ਮ ਦੀ ਆਦਤ ਲੋੜ ਤੋਂ ਜ਼ਿਆਦਾ ਵਿਗੜੀ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ ਮੈਂਬਰ ਰਮਾ ਦੇਵੀ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਆਜ਼ਮ ਖ਼ਾਨ ਨੇ ਅੱਜ ਲੋਕ ਸਭਾ ਵਿਚ ਮਾਫ਼ੀ ਮੰਗੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ ਕਿ ਮੇਰੀ …

Read More »

ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦਾਂ ਜਵਾਨਾਂ ਨੂੰ ਪੂਰੇ ਭਾਰਤ ਨੇ ਕੀਤਾ ਯਾਦ

ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਕਾਰਗਿਲ ਵਿਜੈ ਦਿਵਸ ਮੌਕੇ ਪੂਰੇ ਭਾਰਤ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ। ਅੱਜ ਤੋਂ 20 ਸਾਲ ਪਹਿਲਾਂ 1999 ਵਿਚ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਹਰਾ ਕੇ ਕਾਰਗਿਲ ਦੀਆਂ ਪਹਾੜੀਆਂ ‘ਤੇ ਤਿਰੰਗਾ ਲਹਿਰਾਇਆ ਸੀ। …

Read More »

ਕਾਰਗਿਲ ਦਿਵਸ ਮੌਕੇ ਕੈਪਟਨ ਅਮਰਿੰਦਰ ਨੇ ਸ਼ੇਅਰ ਕੀਤੀ ਭਾਵਕ ਵੀਡੀਓ

ਫੌਜੀ ਵੀਰਾਂ ਦਾ ਬਲੀਦਾਨ ਹਮੇਸ਼ਾ ਸਾਡੇ ਦਿਲਾਂ ‘ਚ ਯਾਦ ਬਣ ਕੇ ਰਹੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਕਾਰਗਿਲ ਵਿਜੇ ਦਿਵਸ ਨੂੰ ਪੂਰੇ 20 ਸਾਲ ਹੋ ਗਏ ਹਨ। ਸ਼ਹੀਦ ਜਵਾਨਾਂ ਨੂੰ ਯਾਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਜੀ ਵੀਰਾਂ ਨੂੰ ਸਲਾਮੀ ਦਿੰਦੇ ਹੋਏ ਭਾਵੁਕ ਵੀਡੀਓ ਸਾਂਝੀ ਕੀਤੀ। ਉਨ੍ਹਾਂ …

Read More »

ਰਾਜ ਕੁਮਾਰ ਵੇਰਕਾ ਨੂੰ ਮਿਲਿਆ ਪੰਜਾਬ ਕੈਬਨਿਟ ਮੰਤਰੀ ਦਾ ਰੈਂਕ

ਮੰਤਰੀ ਦੇ ਅਹੁਦੇ ਦੀ ਦੌੜ ‘ਚੋਂ ਹੋਏ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੂੰ ਪੰਜਾਬ ਸਰਕਾਰ ਨੇ ਕੈਬਨਿਟ ਦਾ ਰੈਂਕ ਦੇ ਦਿੱਤਾ ਹੈ। ਇਹ ਸਿਆਸੀ ਹਲਚਲ ਨਵਜੋਤ ਸਿੱਧੂ ਦੇ ਕੈਬਨਿਟ ਵਿਚੋਂ ਬਾਹਰ ਹੋਣ ਤੋਂ ਬਾਅਦ ਹੋਈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ …

Read More »

ਕਾਂਗਰਸੀ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਦਾਨ ਕੀਤੀ ਮੋਬਾਈਲ ਹਸਪਤਾਲ ਵੈਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੈਨ ਨੂੰ ਹਰੀ ਝੰਡੀ ਵਿਖਾ ਕੀਤਾ ਰਵਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਟਾਂਡਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਵੱਲੋਂ ਆਪਣੇ ਮਾਪਿਆਂ ਦੀ ਯਾਦ ਵਿੱਚ ਚਲਾਏ ਜਾ ਰਹੇ ਚੈਰੀਟੇਬਲ ਟਰੱਸਟ ਨੂੰ ਦਾਨ ਕੀਤੀ ਮੋਬਾਈਲ ਹਸਪਤਾਲ ਵੈਨ ਨੂੰ ਝੰਡੀ ਵਿਖਾ …

Read More »