ਸੈਮੀਫਾਈਨਲ ਮੁਕਾਬਲੇ ‘ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤੀ ਮਾਤ ਮਾਨਚੈਸਟਰ/ਬਿਊਰੋ ਨਿਊਜ਼ ਹੁਣ ਤੱਕ ਕ੍ਰਿਕਟ ਵਿਸ਼ਵ ਕੱਪ ‘ਚ ਅਜੇਤੂ ਨਜ਼ਰ ਆ ਰਿਹਾ ਦੋ ਵਾਰ ਦਾ ਚੈਂਪੀਅਨ ਭਾਰਤ ਆਖਰ ਸੈਮੀਫਾਈਨਲ ਮੈਚ ਹਾਰ ਕੇ ਵਿਸ਼ਵ ਚੈਂਪੀਅਨ ਬਣਨ ਦੀ ਦੌੜ ਵਿਚੋਂ ਬਾਹਰ ਹੋ ਗਿਆ। ਨਿਊਜ਼ੀਲੈਂਡ ਨਾਲ ਦੋ ਦਿਨ ਤੱਕ ਚੱਲੇ ਸੈਮੀਫਾਈਨਲ ਮੁਕਾਬਲੇ ਵਿਚ ਭਾਰਤੀ …
Read More »Monthly Archives: July 2019
ਕ੍ਰਿਕਟ ਵਰਲਡ ਕੱਪ ਦੌਰਾਨ ਮਾਨਚੈਸਟਰ ‘ਚ ਲੱਗੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
ਭਾਰਤ ਨੇ ਸਿੱਖ ਫਾਰ ਜਸਟਿਸ ‘ਤੇ ਲਗਾਈ ਰੋਕ ਮਾਨਚੈਸਟਰ/ਬਿਊਰੋ ਨਿਊਜ਼ ਲੰਡਨ ਦੇ ਮਾਨਚੈਸਟਰ ਵਿਚ ਭਾਰਤ ਤੇ ਨਿਊਜ਼ੀਲੈਂਡ ਦੇ ਮੈਚ ਦੌਰਾਨ ਖ਼ਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਏ ਗਏ। ਖਾਲਿਸਤਾਨੀ ਪੱਖੀ ਨਾਅਰੇ ਲਗਾਉਣ ਵਾਲੇ ਸਿੱਖ ਫਾਰ ਜਸਟਿਸ ਨਾਲ ਸਬੰਧਤ ਨੌਜਵਾਨ ਸਨ ਅਤੇ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਅਤੇ ਮੈਦਾਨ ਤੋਂ ਬਾਹਰ …
Read More »ਸਿੱਖਸ ਫਾਰ ਜਸਟਿਸ ‘ਤੇ ਪਾਬੰਦੀ ਦਾ ਕੈਪਟਨ ਅਮਰਿੰਦਰ ਨੇ ਕੀਤਾ ਸਵਾਗਤ
ਕਿਹਾ – ਸਿੱਖਸ ਫ਼ਾਰ ਜਸਟਿਸ ਨੂੰ ਦਹਿਸ਼ਤਗਰਦ ਜੱਥੇਬੰਦੀ ਐਲਾਨੇ ਕੇਂਦਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ‘ਸਿੱਖਸ ਫ਼ਾਰ ਜਸਟਿਸ’ ਨਾਮ ਦੀ ਜੱਥੇਬੰਦੀ ਉੱਤੇ ਪਾਬੰਦੀ ਲਾਉਣ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਸੰਗਠਨ ਨੂੰ ਦਹਿਸ਼ਤਗਰਦ …
Read More »ਫਿਲਮਾਂ ਵਾਂਗ ਗੀਤਾਂ ਲਈ ਵੀ ਬਣੇ ਸੈਂਸਰ ਬੋਰਡ
ਹਨੀ ਸਿੰਘ ਵਿਰੁੱਧ ਕੇਸ ਦਰਜ ਕਰਵਾਉਣ ਵਾਲੀ ਮਨੀਸ਼ਾ ਗੁਲਾਟੀ ਨੂੰ ਮਿਲਣ ਲੱਗੀਆਂ ਧਮਕੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਰੈਪ ਗਾਇਕ ਹਨੀ ਸਿੰਘ ਵਲੋਂ ਮਹਿਲਾਵਾਂ ਵਿਰੁੱਧ ਭੱਦੀ ਸ਼ਬਦਾਵਲੀ ਵਾਲੇ ਗੀਤ ‘ਮੱਖਣਾ’ ਨੂੰ ਲੈ ਕੇ ਕੇਸ ਦਰਜ ਹੋ ਗਿਆ ਹੈ। ਇਸ ਸਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ …
Read More »ਪ੍ਰਗਟ ਸਿੰਘ ਨੇ ਵੀ ਸਿੱਧੂ ਨੂੰ ਅਹੁਦਾ ਸੰਭਾਲਣ ਦੀ ਦਿੱਤੀ ਸਲਾਹ
ਸਿੱਧੂ ਮਾਤਾ ਵੈਸ਼ਨੋ ਦੇਵੀ ਦੀ ਭਗਤੀ ‘ਚ ਮਸਤ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਦੇ ਬਹੁਤ ਹੀ ਕਰੀਬੀ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਮਹਿਕਮੇ ਦਾ ਚਾਰਜ ਸੰਭਾਲ ਲੈਣ। ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਮਹਿਕਮਿਆਂ ਦੀ ਵੰਡ ਦਾ ਫੈਸਲਾ ਮੁੱਖ ਮੰਤਰੀ …
Read More »ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਮਿਲੀ ਜ਼ਮਾਨਤ
ਦਿਲਪ੍ਰੀਤ ਨੇ ਪਰਮੀਸ਼ ਵਰਮਾ ‘ਤੇ ਕੀਤਾ ਸੀ ਹਮਲਾ ਮੁਹਾਲੀ/ਬਿਊਰੋ ਨਿਊਜ਼ ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਬਾਬਾ ਦੀ ਜ਼ਮਾਨਤ ਅਰਜ਼ੀ ਮੋਹਾਲੀ ਦੀ ਅਦਾਲਤ ਵਲੋਂ ਮਨਜੂਰ ਕਰ ਲਈ ਗਈ ਹੈ। ਦਿਲਪ੍ਰੀਤ ਬਾਬਾ ਨੇ ਮੁਹਾਲੀ ਦੀ ਅਦਾਲਤ ਵਿਚ ਆਪਣੀ ਜ਼ਮਾਨਤ ਦੀ ਅਰਜ਼ੀ ਲਾਈ ਸੀ, ਜਿਸ ਨੂੰ ਮਨਜੂਰ ਕਰਦੇ …
Read More »ਲੋਕ ਸਭਾ ‘ਚ ਮੈਂਬਰਾਂ ਵਲੋਂ ਖੜ੍ਹੇ ਹੋ ਕੇ ਗੱਲ ਕਰਨ ਤੋਂ ਸਪੀਕਰ ਨਰਾਜ਼
ਕਿਹਾ – ਮੈਂ ਇਸ ਤਰ੍ਹਾਂ ਬਿਲਕੁਲ ਨਹੀਂ ਹੋਣ ਦਿਆਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸਦਨ ਵਿਚ ਕਾਰਵਾਈ ਦੌਰਾਨ ਕੁਝ ਮੈਂਬਰਾਂ ਵਲੋਂ ਖੜ੍ਹੇ ਹੋ ਕੇ ਆਪਸ ਵਿਚ ਗੱਲ ਕਰਨ ਨੂੰ ਲੈ ਕੇ ਨਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮੈਂ ਇਸ ਤਰ੍ਹਾਂ ਬਿੱਲਕੁਲ ਵੀ ਨਹੀਂ ਹੋਣ ਦਿਆਂਗਾ। …
Read More »ਅਲਕਾਇਦਾ ਚੀਫ਼ ਨੇ ਕਸ਼ਮੀਰ ‘ਤੇ ਦਿੱਤੀ ਹਮਲੇ ਦੀ ਧਮਕੀ
ਕਿਹਾ – ਫ਼ੌਜ ਅਤੇ ਸਰਕਾਰ ਉਤੇ ਲਗਾਤਾਰ ਹੋਣ ਹਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿਚ ਅੱਤਵਾਦੀ ਸੰਗਠਨਾਂ ‘ਤੇ ਲਗਾਤਾਰ ਕਸਦੇ ਸ਼ਿਕੰਜੇ ਨਾਲ ਹੁਣ ਅਲਕਾਇਦਾ ਬੌਖਲਾ ਗਿਆ ਹੈ। ਅਲਕਾਇਦਾ ਚੀਫ਼ ਨੇ ਇਕ ਵੀਡੀਓ ਜਾਰੀ ਕਰਕੇ ਕਸ਼ਮੀਰ ਸਬੰਧੀ ਭਾਰਤ ਨੂੰ ਧਮਕੀ ਦਿੱਤੀ ਹੈ। ਅਲਕਾਇਦਾ ਸਰਗਨਾ ਅਲ ਜਵਾਹਿਰੀ ਨੇ ਵੀਡੀਓ ਵਿਚ ਕਿਹਾ ਹੈ ਕਿ …
Read More »ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਹੋਏ ਪੰਜਾਬ ਦੇ ਦਿੱਗਜ਼ ਖਿਡਾਰੀ
ਬਲਬੀਰ ਸਿੰਘ ਸੀਨੀਅਰ ਅਤੇ ਮਿਲਖਾ ਸਿੰਘ ਦਾ ਵੀ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਖੇਡ ਜਗਤ ਵਿਚ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਦਿੱਗਜ਼ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ ਸਭ ਤੋਂ ਵੱਡੇ ਪੁਰਸਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਚ ਪੰਜਾਬ …
Read More »ਏਮਜ਼ ਦਿੱਲੀ ਨੇ ਪੰਜਾਬ ‘ਚ ਨਸ਼ਿਆਂ ਸਬੰਧੀ ਕਰਵਾਇਆ ਸਰਵੇਖਣ
ਪੰਜਾਬ ‘ਚ ਨਸ਼ੇੜੀਆਂ ਦੀ ਗਿਣਤੀ 10 ਲੱਖ ਤੋਂ ਵੀ ਟੱਪੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨਸ਼ਿਆਂ ਦੇ ਮਾਮਲੇ ਵਿਚ ਲਗਾਤਾਰ ਘਿਰਦੀ ਜਾ ਰਹੀ ਹੈ। ਕੈਪਟਨ ਨੇ ਪੰਜਾਬ ਵਿਚੋਂ ਨਸ਼ੇ ਖਤਮ ਕਰਨ ਦਾ ਵਾਅਦਾ ਕੀਤਾ ਸੀ , ਪਰ ਨਸ਼ਿਆਂ ਨੂੰ ਅਜੇ ਤੱਕ ਠੱਲ ਨਹੀਂ ਪਈ। ਏਮਜ਼ ਦਿੱਲੀ ਨੇ …
Read More »