ਕੈਪਟਨ ਅਮਰਿੰਦਰ ਨੇ ਜੇਲ੍ਹ ਵਾਰਡਨਾਂ ਦੀਆਂ 700 ਅਸਾਮੀਆਂ ਪੁਰ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਹੁਣ ਡਰੋਨ ਕੈਮਰਿਆਂ ਰਾਹੀਂ ਕੀਤੀ ਜਾਵੇਗੀ ਅਤੇ ਇਸਦੇ ਚੱਲਦਿਆਂ ਜੇਲ੍ਹ ਵਾਰਡਨਾਂ ਦੀਆਂ 700 ਅਸਾਮੀਆਂ ਜਲਦੀ ਭਰੀਆਂ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਨਾਲ ਉਚ …
Read More »Monthly Archives: July 2019
ਜੇਲ੍ਹ ਪ੍ਰਸ਼ਾਸਨ ਫਿਰ ਸਵਾਲਾਂ ‘ਚ ਘਿਰਿਆ
ਹੁਸ਼ਿਆਰਪੁਰ ਦੀ ਜੇਲ੍ਹ ਵਿਚ ਕੈਦੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ‘ਚ ਜੇਲ੍ਹ ਪ੍ਰਸ਼ਾਸਨ ਸਵਾਲਾਂ ਵਿਚ ਘਿਰਦਾ ਜਾ ਰਿਹਾ ਹੈ। ਹੁਣ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਨਸ਼ੇ ਦੇ ਮਾਮਲੇ ‘ਚ ਬੰਦ 30 ਸਾਲਾ ਜਸਵਿੰਦਰ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਅੱਜ ਸਵੇਰੇ ਕਰੀਬ 8 …
Read More »ਏਅਰ ਸਟਰਾਈਕ ਤੋਂ ਬਾਅਦ ਪਾਕਿ ਵਲੋਂ ਹਵਾਈ ਖੇਤਰ ਬੰਦ ਕਰਨ ਨਾਲ ਭਾਰਤੀ ਏਅਰ ਲਾਈਨ ਨੂੰ ਕਰੋੜਾਂ ਰੁਪਏ ਦਾ ਘਾਟਾ
ਹਰਦੀਪ ਪੁਰੀ ਨੇ ਰਾਜ ਸਭਾ ‘ਚ ਦੱਸਿਆ – ਏਅਰ ਇੰਡੀਆ ਨੂੰ ਹੋਇਆ 491 ਕਰੋੜ ਰੁਪਏ ਦਾ ਨੁਕਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲਾਕੋਟ ਵਿਚ ਭਾਰਤੀ ਹਵਾਈ ਫੌਜ ਦੀ ਏਅਰ ਸਟਰਾਈਕ ਤੋਂ ਬਾਅਦ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਬੰਦ ਕੀਤਾ ਹੋਇਆ ਹੈ। ਕੇਂਦਰ ਸਰਕਾਰ ਨੇ ਦੱਸਿਆ ਕਿ ਪਾਕਿ ਦੇ ਇਸ ਫੈਸਲੇ ਦੇ ਚੱਲਦਿਆਂ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸਥਾਪਨਾ ਦਿਵਸ ਮੌਕੇ ਦਿੱਤੀ ਵਧਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸਥਾਪਨਾ ਦਿਵਸ ‘ਤੇ ਵਧਾਈ ਦਿੰਦਿਆਂ ਕਿਹਾ ਕਿ …
Read More »ਪ੍ਰਤਾਪ ਸਿੰਘ ਬਾਜਵਾ ਵਲੋਂ ਕਾਂਗਰਸ ਦੀ ਵਿਦੇਸ਼ੀ ਮਾਮਲਿਆਂ ਸਬੰਧੀ ਕਮੇਟੀ ਦੇ ਉਪ-ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਹਾਰ ਮਗਰੋਂ ਪਾਰਟੀ ਆਗੂਆਂ ਵਲੋਂ ਅਸਤੀਫ਼ੇ ਦੇਣ ਦਾ ਦੌਰ ਜਾਰੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਵਿਦੇਸ਼ੀ ਮਾਮਲਿਆਂ ਸਬੰਧੀ ਕਮੇਟੀ ਦੀ ਉਪ ਪ੍ਰਧਾਨਗੀ ਤੋਂ ਅਸਤੀਫ਼ਾ ਦੇ …
Read More »ਆਮ ਆਦਮੀ ਪਾਰਟੀ ਦੀ ‘ਬਿਜਲੀ ਮੁਹਿੰਮ’ ਹੁਣ ਪਿੰਡਾਂ ਤੱਕ ਜਾਵੇਗੀ
‘ਆਪ’ ਦੇ ਪੰਜਾਬ ਆਗੂਆਂ ਦੀ ਕੇਜਰੀਵਾਲ ਨਾਲ ਮੀਟਿੰਗ ‘ਚ ਹੋਇਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਅੰਦਰ ਹੱਦੋਂ ਮਹਿੰਗੀਆਂ ਬਿਜਲੀ ਦਰਾਂ ਵਿਰੁੱਧ ਸ਼ੁਰੂ ਕੀਤੇ ਮੋਰਚੇ ਤਹਿਤ ‘ਆਪ’ ਦੇ ਆਗੂ ਅਗਲੇ ਦੋ ਮਹੀਨੇ ਤੋਂ ਪਿੰਡਾਂ ਅਤੇ ਮੁਹੱਲਿਆਂ ਵਿਚ ਜਾ ਕੇ ਮੁਹਿੰਮ ਚਲਾਉਣਗੇ। ਇਹ ਫੈਸਲਾ ‘ਆਪ’ ਦੇ ਕੌਮੀ …
Read More »ਲੁਧਿਆਣਾ ਜੇਲ੍ਹ ‘ਚ ਮੁਲਾਜ਼ਮਾਂ ਨੂੰ ਸਾੜਨ ਦੀ ਸਾਜਿਸ਼
ਗੁਰਦਾਸਪੁਰ ਜੇਲ੍ਹ ਕਾਂਡ ਦੇ ਮੁੱਖ ਮੁਲਜ਼ਮ ਨੇ ਹੀ ਕੀਤਾ ਹੰਗਾਮਾ ੲ ਭਿੰਦਾ ਤੇ ਹਿੰਦਾ ਨੇ ਹੰਗਾਮੇ ਦੌਰਾਨ ਬਣਾਈ ਸੀ ਭੱਜਣ ਦੀ ਯੋਜਨਾ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਕੇਂਦਰੀ ਜੇਲ੍ਹ ਵਿਚ ਹੋਇਆ ਹੰਗਾਮਾ ਗੁਰਦਾਸਪੁਰ ਜੇਲ੍ਹ ਕਾਂਡ ਦੇ ਮੁੱਖ ਮੁਲਜ਼ਮ ਭੁਪਿੰਦਰ ਸਿੰਘ ਉਰਫ ਭਿੰਦਾ ਅਤੇ ਹਰਵਿੰਦਰ ਸਿੰਘ ਉਰਫ ਹਿੰਦਾ ਨੇ ਹੀ ਅੰਜਾਮ ਦਿੱਤਾ …
Read More »ਸੰਨੀ ਦਿਓਲ ਨੂੰ ਵੋਟਾਂ ਲੋਕਾਂ ਨੇ ਸਿਰਫ ਸੈਲਫੀ ਖਿਚਾਉਣ ਲਈ ਪਾਈਆਂ : ਜਾਖੜ
ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਭਾਜਪਾ ਉਮੀਦਵਾਰ ਸਨੀ ਦਿਓਲ ਵੱਲੋਂ ਹਲਕੇ ਤੋਂ ਆਪਣਾ ਨੁਮਾਇੰਦਾ ਲਾਏ ਜਾਣ ਦਾ ਕਾਂਗਰਸੀ ਆਗੂਆਂ ਨੇ ਵਿਰੋਧ ਕਰਦਿਆਂ ਸੰਸਦ ਮੈਂਬਰ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਗੁਰਦਾਸਪੁਰ ਤੋਂ ਚੋਣ ਹਾਰੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਕਿਹਾ ਕਿ ਲੋਕਾਂ ਨੇ ਬੌਲੀਵੁੱਡ …
Read More »ਪੰਜਾਬ ਦੀਆਂ ਤਿੰਨ ਵਿਰੋਧੀ ਧਿਰਾਂ ਦੀਆਂ ਸਿਆਸੀ ਸਰਗਰਮੀਆਂ ਠੱਪ
ਫਗਵਾੜਾ ਅਤੇ ਜਲਾਲਾਬਾਦ ਦੀਆਂ ਉਪ ਚੋਣਾਂ ‘ਚ ਕਾਂਗਰਸ ਅਤੇ ਅਕਾਲੀ-ਭਾਜਪਾ ‘ਚ ਹੋਵੇਗੀ ਟੱਕਰ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੀਆਂ ਤਿੰਨ ਵਿਰੋਧੀ ਧਿਰਾਂ ਦੀਆਂ ਸਿਆਸੀ ਸਰਗਰਮੀਆਂ ਤਕਰੀਬਨ ਠੱਪ ਹਨ। ਇਸ ਕਰਕੇ ਪੰਜਾਬ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਘੱਟੋ-ਘੱਟ ਦੋ ਵਿਧਾਨ ਸਭਾ ਹਲਕਿਆਂ ਫਗਵਾੜਾ ਅਤੇ ਜਲਾਲਾਬਾਦ ਦੀਆਂ ਉਪ …
Read More »ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸੀ ਧਰਮ ਨਿਰਪੱਖ : ਚੌਧਰੀ ਮੁਹੰਮਦ ਸਰਵਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਅਤੇ ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੋਵਾਂ ਥਾਵਾਂ ‘ਤੇ ਮਨਾਈ ਗਈ ਹੈ। ਦੋਵਾਂ ਥਾਵਾਂ ‘ਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦੇ ਕੀਰਤਨ ਮਗਰੋਂ ਅਰਦਾਸ …
Read More »