ਲੁਧਿਆਣਾ/ਬਿਊਰੋ ਨਿਊਜ਼ ਨਵਜੋਤ ਸਿੱਧੂ ਤੋਂ ਬਾਅਦ ਹੁਣ ਲੁਧਿਆਣਾ ਦੇ ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ ਨੇ ਵੀ ਕਾਂਗਰਸ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਰਾਕੇਸ਼ ਪਾਂਡੇ ਨੇ ਹੈਬੋਵਾਲ ਇਲਾਕੇ ਵਿਚ ਕੂੜੇ ਦਾ ਡੰਪ ਨਾ ਚੁੱਕੇ ਜਾਣ ਖਿਲਾਫ ਧਰਨਾ ਲਾਇਆ ਅਤੇ ਮੇਅਰ ਬਲਕਾਰ ਸਿੰਘ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਪਾਂਡੇ ਦਾ ਕਹਿਣਾ ਹੈ ਕਿ …
Read More »Monthly Archives: July 2019
ਬਿਨਾ ਇਜ਼ਾਜਤ ਲਏ ਧਾਰਮਿਕ ਸਥਾਨਾਂ’ਚ ਨਹੀਂ ਵੱਜਣਗੇ ਲਾਊਡਸਪੀਕਰ
ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਧਾਰਮਿਕ ਸਥਾਨਾਂ’ਤੇ ਬਿਨਾ ਲਿਖਤੀ ਇਜਾਜ਼ਤ ਲਿਆਂ ਕਿਸੇ ਵੀ ਤਰ੍ਹਾਂ ਦੇ ਸਮਾਗਮ ਜਾਂ ਰੋਜ਼ਾਨਾ ਲਾਊਡਸਪੀਕਰ ਚਲਾਉਣ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਚੱਲਦਿਆਂ ਹੁਣ ਸਿਰਫ ਇਜਾਜ਼ਤ ਮਿਲਣ ਉਪਰੰਤ ਹੀ …
Read More »ਲੋਕ ਸਭਾ ‘ਚ ਸਪਾ ਸੰਸਦ ਮੈਂਬਰ ਆਜ਼ਮ ਖਾਨ ਨੂੰ ਮੁਅੱਤਲ ਕਰਨ ਦੀ ਉਠੀ ਮੰਗ
ਆਜ਼ਮ ਨੇ ਭਾਜਪਾ ਦੀ ਸੰਸਦ ਮੈਂਬਰ ਨੂੰ ਕਿਹਾ ਸੀ – ਮੈਂ ਤੁਹਾਡੀਆਂ ਅੱਖਾਂ ‘ਚ ਅੱਖਾਂ ਪਾਈ ਰੱਖਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਲਗਾਤਾਰ ਦੂਜੇ ਦਿਨ ਵੀ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖਾਨ ਦੇ ਬਿਆਨ ‘ਤੇ ਹੰਗਾਮਾ ਹੋਇਆ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਆਜ਼ਮ ਖਾਨ ਨੂੰ …
Read More »ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਦਾ ਹੈਰਾਨ ਕਰਨ ਵਾਲਾ ਬਿਆਨ
ਕਿਹਾ – ਗਾਂ ਹੀ ਇਕ ਅਜਿਹਾ ਜੀਵ ਜੋ ਆਕਸੀਜਨ ਲੈਂਦੀ ਹੈ ਅਤੇ ਆਕਸੀਜਨ ਹੀ ਛੱਡਦੀ ਹੈ ਦੇਹਰਾਦੂਨ/ਬਿਊਰੋ ਨਿਊਜ਼ ਉਤਰਾਖੰਡ ਦੇ ਭਾਜਪਾਈ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਗਾਂ ਬਾਰੇ ਬਿਆਨ ਦੇ ਕੇ ਹੈਰਾਨੀ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਾਂ ਹੀ ਇਕ ਇੱਕਲੌਤਾ ਅਜਿਹਾ ਜੀਵ ਹੈ ਜੋ ਆਕਸੀਜਨ …
Read More »ਨਸ਼ਿਆਂ ਖਿਲਾਫ ਇਕਜੁਟ ਹੋਏ ਉਤਰੀ ਰਾਜਾਂ ਦੇ ਪੰਜ ਮੁੱਖ ਮੰਤਰੀ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਚੰਡੀਗੜ੍ਹ ਵਿਚ ਹੋਈ ਮੀਟਿੰਗ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਖਿਲਾਫ ਲੜਾਈ ਤੇਜ਼ ਕਰ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਵੀਰਵਾਰ ਨੂੰ ਗੁਆਂਢੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਸਮੇਤ, ਹਰਿਆਣਾ …
Read More »ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਧੋਖੇਬਾਜ਼ ਪਰਵਾਸੀ ਲਾੜਿਆਂ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਿਆ
ਮੋਦੀ ਨੇ ਵੱਖਰਾ ਕਾਨੂੰਨ ਬਣਾਉਣ ਦਾ ਦਿੱਤਾ ਭਰੋਸਾ ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਨਾਲ ਸਬੰਧਿਤ ਕਈ ਅਹਿਮ ਮੁੱਦਿਆਂ ਅਤੇ ਵਿਦੇਸ਼ੀ ਲਾੜਿਆਂ ਵੱਲੋਂ …
Read More »ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਪ੍ਰਵਾਨ
ਚੰਡੀਗੜ੍ਹ ਦੀ ਸਰਕਾਰੀ ਰਿਹਾਇਸ਼ ਖਾਲੀ ਕਰਕੇ ਪਹੁੰਚੇ ਅੰਮ੍ਰਿਤਸਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਵੀਪੀ ਸਿੰਘ ਬਦਨੌਰ ਦੋਵਾਂ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ ਜਿਸ ਨਾਲ ਉਹ ਪੰਜਾਬ ਵਜ਼ਾਰਤ ਵਿਚੋਂ ਬਾਹਰ ਹੋ ਗਏ ਹਨ। ਸਿੱਧੂ ਅਤੇ ਮੁੱਖ ਮੰਤਰੀ ਦੋਵਾਂ ਵਿਚਾਲੇ …
Read More »ਸਿੱਧੂ ਨੇ ਚੰਡੀਗੜ੍ਹ ਵਿਚਲਾ ਸਰਕਾਰੀ ਬੰਗਲਾ ਕੀਤਾ ਖਾਲੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੱਲੋਂ ਉਨ੍ਹਾਂ ਦਾ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਪ੍ਰਵਾਨ ਕਰਨ ਦੇ 24 ਘੰਟਿਆਂ ਦੌਰਾਨ ਹੀ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਸਿੱਧੂ ਚੁੱਪ-ਚੁਪੀਤੇ ਆਪਣੇ ਸੈਕਟਰ-2 ਸਥਿਤ ਸਰਕਾਰੀ ਨਿਵਾਸ ‘ਤੇ ਆਏ ਅਤੇ ਇਸ …
Read More »ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ‘ਤੇ ਆਪਣੀ ਮਰਜ਼ੀ ਦੇ ਸ਼ਬਦ ਗਾਇਨ ਕਰਨ ਲਈ ਮਜਬੂਰ ਕਰਨ ਦੇ ਇਲਜ਼ਾਮ
ਰਾਗੀਆਂ ਨੇ ਇਕੱਠੇ ਹੋ ਕੇ ਗਿਆਨੀ ਹਰਪ੍ਰੀਤ ਸਿੰਘ ਕੋਲ ਕੀਤੀ ਸ਼ਿਕਾਇਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੇ ਕੁਝ ਰਾਗੀ ਇਕੱਠੇ ਹੋ ਕੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਹਨ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਖ਼ਿਲਾਫ਼ ਸ਼ਿਕਾਇਤ ਕੀਤੀ ਹੈ। ਇਸ …
Read More »ਟਰੈਵਲ ਏਜੰਟਾਂ ਵਿਚ ਗੋਲੀਬਾਰੀ, ਇਕ ਧੜਾ 44 ਲੱਖ ਰੁਪਏ ਲੈ ਕੇ ਫਰਾਰ
ਕਪੂਰਥਲਾ : ਫਰਜ਼ੀ ਟਰੈਵਲ ਏਜੰਟਾਂ ਦੇ ਦੋ ਧੜੇ ਸੋਮਵਾਰ ਦੇਰ ਸ਼ਾਮ ਰਕਮ ਦੇ ਲੈਣ ਦੇਣ ਕਾਰਨ ਆਪਸ ਵਿਚ ਉਲਝ ਗਏ। ਇਕ ਧੜੇ ਦੇ ਚਾਰ ਮੈਂਬਰ ਜੋ ਦਿੱਲੀ ਦੇ ਦੱਸੇ ਜਾ ਰਹੇ ਹਨ, ਨੇ ਦੂਜੇ ਧੜੇ ਦੇ ਮੈਂਬਰ ‘ਤੇ ਗੋਲੀਆਂ ਚਲਾ ਕੇ ਕੈਨੇਡਾ ਭੇਜਣ ਵਾਸਤੇ ਲਈ ਗਈ 44 ਲੱਖ ਰੁਪਏ ਦੀ …
Read More »