ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਲਿਖੀ ਭਾਵੁਕ ਚਿੱਠੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਕਾਂਗਰਸ ਨੂੰ ਮਿਲੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਹੁਲ ਨੇ ਆਪਣੇ ਅਸਤੀਫੇ ਨੂੰ ਲੈ ਕੇ ਇਕ ਭਾਵੁਕ ਚਿੱਠੀ ਵੀ ਲਿਖੀ ਹੈ। ਇਸ ਚਿੱਠੀ ਨੂੰ ਉਨ੍ਹਾਂ ਨੇ …
Read More »Monthly Archives: July 2019
90 ਸਾਲਾ ਮੋਤੀ ਲਾਲ ਵੋਰਾ ਹੋ ਸਕਦੇ ਹਨ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ
ਵੋਰਾ ਦਾ ਕਹਿਣਾ – ਇਸ ਬਾਰੇ ਮੈਨੂੰ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਖਬਰ ਆ ਰਹੀ ਹੈ ਕਿ 90 ਸਾਲਾ ਮੋਤੀ ਲਾਲ ਵੋਰਾ ਨੂੰ ਕਾਂਗਰਸ ਪਾਰਟੀ ਦਾ ਅੰਤ੍ਰਿਮ ਪ੍ਰਧਾਨ ਬਣਾਇਆ ਜਾ ਸਕਦਾ ਹੈ। ਜਦੋਂ ਤੱਕ ਪਾਰਟੀ ਦਾ ਨਵਾਂ ਪ੍ਰਧਾਨ ਨਹੀਂ ਬਣਾਇਆ ਜਾਂਦਾ …
Read More »ਪਾਣੀਆਂ ਦੇ ਮੁੱਦੇ ‘ਤੇ ਭਖੀ ਸਿਆਸਤ
ਕੈਪਟਨ ਦੀ ਚੰਡੀਗੜ੍ਹ ‘ਚ ਰਿਹਾਇਸ਼ ਘੇਰਨ ਜਾ ਰਹੇ ਸਿਮਰਜੀਤ ਬੈਂਸ ਸਾਥੀਆਂ ਸਮੇਤ ਗ੍ਰਿਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਪਾਣੀ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਦੇਣ ਦਾ ਮੁੱਦਾ ਮੁੜ ਭਖਿਆ ਹੈ। ਇਸ ਮਾਮਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਲੋਕ ਇਨਸਾਫ ਪਾਰਟੀ ਦੇ …
Read More »ਕਰਤਾਰਪੁਰ ਕਾਰੀਡੋਰ ਦੇ ਮੁੱਖ ਮਾਰਗਾਂ ‘ਤੇ ਬਣਨਗੇ ਸਵਾਗਤੀ ਗੇਟ
ਸੁਖਜਿੰਦਰ ਰੰਧਾਵਾ ਅਤੇ ਬਾਬਾ ਸੁਬੇਗ ਸਿੰਘ ਨੇ ਰੱਖਿਆ ਨੀਂਹ ਪੱਥਰ ਗੁਰਦਾਸਪੁਰ/ਬਿਊਰੋ ਨਿਊਜ਼ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਬਾਬਾ ਸੁਬੇਗ ਸਿੰਘ ਗੋਇੰਦਵਾਲ ਵਾਲਿਆਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਸਵਾਗਤੀ ਗੇਟਾਂ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ। ਇਸ ਮੌਕੇ ਰੰਧਾਵਾ ਨੇ ਕੌਰੀਡੋਰ ਦਾ ਕੰਮ …
Read More »ਝੂਠੇ ਪੁਲਿਸ ਮੁਕਾਬਲੇ ‘ਚ ਮਾਰੇ ਗਏ ਹਰਜੀਤ ਸਿੰਘ ਦੇ ਮਾਮਲੇ ‘ਚ ਅਕਾਲੀ ਦਲ ਦਾ ਵਫਦ ਰਾਜਪਾਲ ਨੂੰ ਮਿਲਿਆ
ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ 4 ਪੁਲਿਸ ਮੁਲਾਜ਼ਮਾਂ ਦੀ ਸਜ਼ਾ ਕਰ ਦਿੱਤੀ ਸੀ ਮੁਆਫ ਚੰਡੀਗੜ੍ਹ/ਬਿਊਰੋ ਨਿਊਜ਼ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਨੌਜਵਾਨ ਹਰਜੀਤ ਸਿੰਘ ਨੂੰ ਮਾਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਸਜ਼ਾ ਮੁਆਫੀ ਖਿਲਾਫ ਸੁਖਬੀਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦਾ ਵਫਦ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮਿਲਿਆ। …
Read More »ਨਾਵਲਕਾਰ ਜਸਵੰਤ ਸਿੰਘ ਕੰਵਲ ਦੀ ਸਿਹਤ ਨਾਸ਼ਾਜ
ਕੈਪਟਨ ਅਮਰਿੰਦਰ ਵਲੋਂ 5 ਲੱਖ ਰੁਪਏ ਵਿੱਤੀ ਸਹਾਇਤਾ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ ਕੰਵਲ ਹੋਰਾਂ ਦੀ ਸਿਹਤ ਵਡੇਰੀ ਉਮਰ ਕਾਰਨ ਨਾਸਾਜ਼ ਚੱਲ ਰਹੀ ਹੈ। …
Read More »ਇਲਾਹਾਬਾਦ ਹਾਈਕੋਰਟ ਦੇ ਜੱਜ ਨੇ ਜੱਜਾਂ ਦੀਆਂ ਨਿਯੁਕਤੀਆਂ ‘ਤੇ ਚੁੱਕੇ ਸਵਾਲ
ਕਿਹਾ – ਜੱਜਾਂ ਦੀਆਂ ਨਿਯੁਕਤੀਆਂ ਪਰਿਵਾਰਵਾਦ ਅਤੇ ਜਾਤੀਵਾਦ ‘ਤੇ ਅਧਾਰਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਇਲਾਹਾਬਾਦ ਹਾਈਕੋਰਟ ਦੇ ਜੱਜ ਰੰਗਨਾਥ ਪਾਂਡੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਸ਼ਿਕਾਇਤੀ ਚਿੱਠੀ ਲਿਖੀ ਹੈ। ਉਨ੍ਹਾਂ ਨੇ ਹਾਈਕੋਰਟ ਅਤੇ ਸੁਪਰੀਮ ਕੋਰਟ ਵਿਚ ਜੱਜਾਂ ਦੀਆਂ ਨਿਯੁਕਤੀਆਂ ਦੌਰਾਨ ਪਰਿਵਾਰਵਾਦ ਅਤੇ ਜਾਤੀਵਾਦ ਦੇ ਆਰੋਪ ਲਗਾਏ ਹਨ। ਉਨ੍ਹਾਂ ਨੇ …
Read More »ਯੋ ਯੋ ਹਨੀ ਸਿੰਘ ਵਿਵਾਦਾਂ ‘ਚ ਘਿਰਿਆ
‘ਮੱਖਣਾ’ ਗੀਤ ‘ਤੇ ਉਠੇ ਇਤਰਾਜ਼- ਮਹਿਲਾ ਕਮਿਸ਼ਨ ਨੇ ਗੀਤ ‘ਤੇ ਮੰਗੀ ਪਾਬੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਰੈਪ ਗਾਇਕ ਹਨੀ ਸਿੰਘ ਫਿਰ ਵਿਵਾਦਾਂ ਵਿੱਚ ਘਿਰ ਗਿਆ ਹੈ। ਉਸ ਦੇ ਗੀਤ ‘ਮੱਖਣਾ’ ਉਤੇ ਕਾਫੀ ਇਤਰਾਜ਼ ਉੱਠੇ ਹਨ। ਹੁਣ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਗੀਤ ‘ਮੱਖਣਾ’ ਉਤੇ ਇਤਰਾਜ਼ …
Read More »ਪਰਿਵਾਰ ਨੂੰ ਕਤਲ ਕਰਨ ਵਾਲਾ ਜਵਾਈ ਅਮਰੀਕਾ ਪੁਲਿਸ ਵੱਲੋਂ ਗ੍ਰਿਫਤਾਰ
ਫਤਹਿਗੜ੍ਹ ਸਾਹਿਬ ਨਾਲ ਸਬੰਧਤ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਨੂੰ ਕੀਤਾ ਗਿਆ ਸੀ ਕਤਲ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਅਮਰੀਕਾ ਦੇ ਸ਼ਹਿਰ ਵੈਸਟ ਚੈਸਟਰ ਵਿੱਚ ਲੰਘੀ 28 ਅਪ੍ਰੈਲ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਿਤ ਇੱਕ ਪੰਜਾਬੀ ਸਿੱਖ ਪਰਿਵਾਰ ਦੇ ਚਾਰ ਜੀਆਂ ਦੇ ਕਤਲ ਮਾਮਲੇ ਵਿਚ ਪੁਲਿਸ ਆਖਰਕਾਰ ਨਤੀਜਿਆਂ ਤੱਕ ਪਹੁੰਚ ਹੀ ਗਈ। …
Read More »ਹੁਸ਼ਿਆਰਪੁਰ ਪੁਲਿਸ ਨੇ ਦੋ ਨਾਮੀ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ
ਮਨਜੀਤ ਸਿੰਘ ਅਤੇ ਬਲਵਿੰਦਰ ਸਿੰਘ ਦੋਵੇਂ ਚੱਬੇਵਾਲ ਦੇ ਵਸਨੀਕ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਪੁਲਿਸ ਦੇ ਹੱਥ ਅੱਜ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ‘ਏ’ ਕੈਟਾਗਿਰੀ ਦੇ ਦੋ ਨਾਮੀ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 4 ਪਿਸਤੌਲ, 1 ਰਿਵਾਲਵਰ, 150 ਜਿੰਦਾ ਕਾਰਤੂਸ, ਢਾਈ ਲੱਖ ਰੁਪਏ ਨਕਦੀ, ਨਸ਼ੀਲੇ ਪਦਾਰਥਾਂ ਤੋਂ …
Read More »