Breaking News
Home / 2019 / July (page 44)

Monthly Archives: July 2019

ਗੁੜਗਾਵਾਂ ‘ਚ ਡਾਕਟਰ ਪਤੀ ਨੇ ਪਤਨੀ ਅਤੇ ਦੋ ਬੱਚਿਆਂ ਦਾ ਕੀਤਾ ਕਤਲ

ਬਾਅਦ ਵਿਚ ਫਾਹਾ ਲੈ ਕੇ ਆਪ ਵੀ ਕੀਤੀ ਆਤਮ ਹੱਤਿਆ ਗੁੜਗਾਵਾਂ/ਬਿਊਰੋ ਨਿਊਜ਼ ਗੁੜਗਾਵਾਂ ਦੇ ਪੌਸ਼ ਇਲਾਕੇ ਵਿਚ ਇਕ ਡਾਕਟਰ ਨੇ ਆਪਣੀ ਪਤਨੀ ਅਤੇ ਦੋ ਬੱਚਿਆਂ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਅੱਜ ਇਨ੍ਹਾਂ ਦੀਆਂ ਲਾਸ਼ਾਂ ਉਨ੍ਹਾਂ ਦੀ ਰਿਹਾਇਸ਼ …

Read More »

ਭਾਜਪਾ ਦਾ ਕੇਜਰੀਵਾਲ ਅਤੇ ਸਿਸੋਦੀਆ ‘ਤੇ ਆਰੋਪ

ਸਕੂਲ ਦੇ ਕੰਮਾਂ ਲਈ 892 ਕਰੋੜ ਰੁਪਏ ਦੇ ਕੰਮ ਲਈ 2000 ਕਰੋੜ ਖਰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਆਗੂ ਮਨੋਜ ਤਿਵਾੜੀ ਨੇ ਦਿੱਲੀ ਦੇ ਸਕੂਲਾਂ ਵਿਚ ਨਿਰਮਾਣ ਦੇ ਕੰਮਾਂ ਵਿਚ ਹੋਏ ਭ੍ਰਿਸ਼ਟਾਚਾਰ ਦਾ ਮਾਮਲਾ ਚੁੱਕਿਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮੁਨੀਸ ਸਿਸੋਦੀਆ ਇਸ …

Read More »

ਜੰਮੂ ਕਸ਼ਮੀਰ ਦੇ ਕਿਸ਼ਤਵਾੜ ‘ਚ ਮਿੰਨੀ ਬੱਸ ਡੂੰਘੀ ਖੱਡ ‘ਚ ਡਿੱਗੀ

35 ਵਿਅਕਤੀਆਂ ਦੀ ਮੌਤ, 17 ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਅੱਜ ਇਕ ਮਿੰਨੀ ਬੱਸ ਡੂੰਘੀ ਖੱਡ ਵਿਚ ਡਿੱਗ ਗਈ। ਇਸ ਬੱਸ ਹਾਦਸੇ ਵਿਚ 35 ਵਿਅਕਤੀਆਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਵੀ ਹੋਏ। ਇਸ ਸਬੰਧੀ ਡਿਪਟੀ ਕਮਿਸ਼ਨਰ ਅੰਗਰੇਜ਼ ਸਿੰਘ ਰਾਣਾ ਨੇ ਦੱਸਿਆ ਕਿ ਹਾਦਸੇ ਵਿਚ …

Read More »

ਪਾਕਿ ਨੇ 261 ਭਾਰਤੀ ਕੈਦੀਆਂ ਦੀ ਸੂਚੀ ਭਾਰਤ ਨੂੰ ਸੌਂਪੀ

ਭਾਰਤ ਵੀ ਪਾਕਿ ਕੈਦੀਆਂ ਦੀ ਸੂਚੀ ਪਾਕਿ ਹਾਈ ਕਮਿਸ਼ਨਰ ਨੂੰ ਸੌਂਪੇਗਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਨੇ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 261 ਭਾਰਤੀ ਕੈਦੀਆਂ ਦੀ ਇਕ ਸੂਚੀ ਭਾਰਤੀ ਹਾਈ ਕਮਿਸ਼ਨਰ ਨੂੰ ਸੌਂਪ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਕਦਮ ਭਾਰਤ ਅਤੇ ਪਾਕਿਸਤਾਨ ਵਿਚ ਡਿਪਲੋਮੈਟਿਕ ਪਹੁੰਚ ਸਮਝੌਤੇ ਦੇ …

Read More »