Breaking News
Home / 2019 / July / 02

Daily Archives: July 2, 2019

ਹੁਸ਼ਿਆਰਪੁਰ ਪੁਲਿਸ ਨੇ ਦੋ ਨਾਮੀ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

ਮਨਜੀਤ ਸਿੰਘ ਅਤੇ ਬਲਵਿੰਦਰ ਸਿੰਘ ਦੋਵੇਂ ਚੱਬੇਵਾਲ ਦੇ ਵਸਨੀਕ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਪੁਲਿਸ ਦੇ ਹੱਥ ਅੱਜ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ‘ਏ’ ਕੈਟਾਗਿਰੀ ਦੇ ਦੋ ਨਾਮੀ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 4 ਪਿਸਤੌਲ, 1 ਰਿਵਾਲਵਰ, 150 ਜਿੰਦਾ ਕਾਰਤੂਸ, ਢਾਈ ਲੱਖ ਰੁਪਏ ਨਕਦੀ, ਨਸ਼ੀਲੇ ਪਦਾਰਥਾਂ ਤੋਂ …

Read More »

ਅਧਿਕਾਰਤ ਨੁਮਾਇੰਦਾ ਨਿਯੁਕਤ ਕਰਕੇ ਵਿਵਾਦਾਂ ‘ਚ ਘਿਰੇ ਸੰਨੀ ਦਿਓਲ

ਜਾਖੜ ਨੇ ਕਿਹਾ – ਸੰਨੀ ਦਿਓਲ ਜ਼ਿੰਮੇਵਾਰੀ ਤੋਂ ਭੱਜੇ ਗੁਰਦਾਸਪੁਰ/ਬਿਊਰੋ ਨਿਊਜ਼ ਭਾਜਪਾ ਦੀ ਟਿਕਟ ‘ਤੇ ਜਿੱਤ ਕੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਸੰਨੀ ਦਿਓਲ ਵਿਵਾਦਾਂ ਵਿਚ ਘਿਰ ਗਏ ਹਨ। ਸੰਨੀ ਦਿਓਲ ਨੇ ਗੁਰਦਾਸਪੁਰ ਹਲਕੇ ਅੰਦਰ ਅਧਿਕਾਰਤ ਰੂਪ ਵਿਚ ਆਪਣਾ ਨੁਮਾਇੰਦਾ ਨਿਯੁਕਤ ਕੀਤਾ ਹੈ, ਜੋ ਪ੍ਰਸ਼ਾਸਨ ਦੀਆਂ ਮੀਟਿੰਗਾਂ ਵਿਚ ਹਿੱਸਾ ਲਵੇਗਾ। …

Read More »

ਸੁਖਬੀਰ ਬਾਦਲ ਨੇ ‘ਕਰਤਾਰਪੁਰ ਲਾਂਘੇ’ ਦਾ ਡਿਜ਼ਾਈਨ ਕੀਤਾ ਜਾਰੀ

ਕਿਹਾ – ਲਾਂਘੇ ਦਾ ਸਾਰਾ ਖਰਚਾ ਕੇਂਦਰ ਸਰਕਾਰ ਵਲੋਂ ਚੁੱਕਿਆ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੇ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ ਕਰਤਾਰਪੁਰ ਲਾਂਘੇ ਦਾ ਡਿਜ਼ਾਈਨ ਜਾਰੀ ਕੀਤਾ। ਇਸ ਮੌਕੇ ਸੁਖਬੀਰ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਸਬੰਧੀ ਸਾਰਾ ਖਰਚਾ ਕੇਂਦਰ ਸਰਕਾਰ ਵਲੋਂ ਚੁੱਕਿਆ …

Read More »

ਪੰਜਾਬ ‘ਚ ਪਨ ਬੱਸਾਂ ਦੇ ਕਾਮਿਆਂ ਨੇ ਕੀਤਾ ਚੱਕਾ ਜਾਮ

ਹੜਤਾਲ ਅਤੇ ਗਰਮੀ ਨੇ ਯਾਤਰੀ ਕੀਤੇ ਹਾਲੋ ਬੇਹਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰੋਡਵੇਜ਼ ਠੇਕਾ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੱਜ ਮੰਗਲਵਾਰ ਤੋਂ ਵਰਕਰਾਂ ਨੇ ਪਨ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ। ਯੂਨੀਅਨ ਨੇ ਆਪਣੀਆਂ ਮੰਗਾਂ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਇਸ …

Read More »

ਰਾਹੁਲ ਗਾਂਧੀ ਅਸਤੀਫੇ ਦੀ ਜਿੱਦ ‘ਤੇ ਕਾਇਮ

ਨਰਾਜ਼ ਕਾਂਗਰਸੀ ਵਰਕਰ ਵਲੋਂ ਆਤਮ ਹੱਤਿਆ ਦੀ ਕੋਸ਼ਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਪਣੇ ਅਸਤੀਫੇ ਦੀ ਜਿੱਦ ‘ਤੇ ਕਾਇਮ ਹੈ। ਇਸਦੇ ਚੱਲਦਿਆਂ ਇਕ ਨਰਾਜ਼ ਕਾਂਗਰਸੀ ਵਰਕਰ ਨੇ ਦਿੱਲੀ ‘ਚ ਕਾਂਗਰਸ ਪਾਰਟੀ ਦੇ ਦਫਤਰ ਦੇ ਬਾਹਰ ਇਕ ਦਰੱਖਤ ਨਾਲ ਲਟਕ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ, ਹਾਲਾਂਕਿ ਉਥੇ …

Read More »

ਮੁੰਬਈ ‘ਚ ਭਾਰੀ ਮੀਂਹ ਕਾਰਨ 32 ਮੌਤਾਂ

ਮੌਸਮ ਵਿਭਾਗ ਵਲੋਂ ਹੋਰ ਮੀਂਹ ਪੈਣ ਦੀ ਚਿਤਾਵਨੀ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਮੁੰਬਈ ਸਮੇਤ ਕਈ ਜ਼ਿਲ੍ਹਿਆਂ ਵਿਚ ਅੱਜ ਵੀ ਭਾਰੀ ਮੀਂਹ ਪਿਆ। ਮੁੰਬਈ ਵਿਚ ਮੀਂਹ ਪੈਣ ਦਾ ਸਿਲਸਿਲਾ ਪਿਛਲੇ ਪੰਜ ਦਿਨਾਂ ਤੋਂ ਜਾਰੀ ਹੈ ਅਤੇ ਮੌਸਮ ਵਿਭਾਗ ਨੇ ਹੋਰ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਇਸ ਭਾਰੀ ਮੀਂਹ ਕਾਰਨ …

Read More »

ਜੇਲ੍ਹ ਤੋਂ ਬਾਹਰ ਆਉਣ ਤੋਂ ਵੀ ਡਰਨ ਲੱਗਾ ਰਾਮ ਰਹੀਮ

ਪੈਰੋਲ ਦੀ ਅਰਜ਼ੀ ਲਈ ਵਾਪਸ ਸਿਰਸਾ/ਬਿਊਰੋ ਨਿਊਜ਼ ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਦੀ ਹੱਤਿਆ ਦੇ ਮਾਮਲੇ ਵਿਚ ਰੋਹਤਕ ਦੀ ਸੋਨਾਰੀਆ ਵਿਚ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਮੁਖੀ ਰਾਮ ਰਹੀਮ ਹੁਣ ਜੇਲ੍ਹ ‘ਚੋਂ ਬਾਹਰ ਆਉਣ ਤੋਂ ਵੀ ਡਰਨ ਲੱਗਾ ਹੈ ਅਤੇ ਉਸਨੇ ਆਪਣੀ ਪੈਰੋਲ ਦੀ ਅਰਜ਼ੀ ਵਾਪਸ ਲੈ ਲਈ। …

Read More »

ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਵਿਚ ਕਾਰਵਾਈ

44 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਮੁਲਜ਼ਮ ਅਤੇ ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਹਾਈਕੋਰਟ ਨੇ ਵੱਡੀ ਕਾਰਵਾਈ ਕੀਤੀ ਹੈ। ਹਾਈਕੋਰਟ ਨੇ ਨੀਰਵ ਮੋਦੀ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਹੁਕਮ ਤੋਂ ਬਾਅਦ ਉਸ ਦੇ 44 …

Read More »

ਭਾਰਤੀ ਕ੍ਰਿਕਟ ਟੀਮ ਨੇ ਬੰਗਲਾ ਦੇਸ਼ ਨੂੰ ਜਿੱਤਣ ਲਈ 315 ਦੌੜਾਂ ਦਾ ਦਿੱਤਾ ਟੀਚਾ

ਰੋਹਿਤ ਸ਼ਰਮਾ ਇਕ ਵਿਸ਼ਵ ਕੱਪ ‘ਚ 4 ਸੈਂਕੜੇ ਲਗਾਉਣ ਵਾਲੇ ਪਹਿਲੇ ਭਾਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕ੍ਰਿਕਟ ਦੇ ਚੱਲ ਰਹੇ ਵਰਲਡ ਕੱਪ ‘ਚ ਅੱਜ ਭਾਰਤ ਦਾ ਮੁਕਾਬਲਾ ਬੰਗਲਾ ਦੇਸ਼ ਨਾਲ ਚੱਲ ਰਿਹਾ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲਾਦੇਸ਼ ਨੂੰ ਜਿੱਤਣ ਲਈ 315 ਦੌੜਾਂ ਦਾ ਟੀਚਾ ਦਿੱਤਾ। ਰੋਹਿਤ ਸ਼ਰਮਾ ਨੇ ਇਸ …

Read More »