‘ਆਪ’ ਦੇ ਪੰਜਾਬ ਆਗੂਆਂ ਦੀ ਕੇਜਰੀਵਾਲ ਨਾਲ ਮੀਟਿੰਗ ‘ਚ ਹੋਇਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਅੰਦਰ ਹੱਦੋਂ ਮਹਿੰਗੀਆਂ ਬਿਜਲੀ ਦਰਾਂ ਵਿਰੁੱਧ ਸ਼ੁਰੂ ਕੀਤੇ ਮੋਰਚੇ ਤਹਿਤ ‘ਆਪ’ ਦੇ ਆਗੂ ਅਗਲੇ ਦੋ ਮਹੀਨੇ ਤੋਂ ਪਿੰਡਾਂ ਅਤੇ ਮੁਹੱਲਿਆਂ ਵਿਚ ਜਾ ਕੇ ਮੁਹਿੰਮ ਚਲਾਉਣਗੇ। ਇਹ ਫੈਸਲਾ ‘ਆਪ’ ਦੇ ਕੌਮੀ …
Read More »Daily Archives: July 5, 2019
ਲੁਧਿਆਣਾ ਜੇਲ੍ਹ ‘ਚ ਮੁਲਾਜ਼ਮਾਂ ਨੂੰ ਸਾੜਨ ਦੀ ਸਾਜਿਸ਼
ਗੁਰਦਾਸਪੁਰ ਜੇਲ੍ਹ ਕਾਂਡ ਦੇ ਮੁੱਖ ਮੁਲਜ਼ਮ ਨੇ ਹੀ ਕੀਤਾ ਹੰਗਾਮਾ ੲ ਭਿੰਦਾ ਤੇ ਹਿੰਦਾ ਨੇ ਹੰਗਾਮੇ ਦੌਰਾਨ ਬਣਾਈ ਸੀ ਭੱਜਣ ਦੀ ਯੋਜਨਾ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਕੇਂਦਰੀ ਜੇਲ੍ਹ ਵਿਚ ਹੋਇਆ ਹੰਗਾਮਾ ਗੁਰਦਾਸਪੁਰ ਜੇਲ੍ਹ ਕਾਂਡ ਦੇ ਮੁੱਖ ਮੁਲਜ਼ਮ ਭੁਪਿੰਦਰ ਸਿੰਘ ਉਰਫ ਭਿੰਦਾ ਅਤੇ ਹਰਵਿੰਦਰ ਸਿੰਘ ਉਰਫ ਹਿੰਦਾ ਨੇ ਹੀ ਅੰਜਾਮ ਦਿੱਤਾ …
Read More »ਸੰਨੀ ਦਿਓਲ ਨੂੰ ਵੋਟਾਂ ਲੋਕਾਂ ਨੇ ਸਿਰਫ ਸੈਲਫੀ ਖਿਚਾਉਣ ਲਈ ਪਾਈਆਂ : ਜਾਖੜ
ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਭਾਜਪਾ ਉਮੀਦਵਾਰ ਸਨੀ ਦਿਓਲ ਵੱਲੋਂ ਹਲਕੇ ਤੋਂ ਆਪਣਾ ਨੁਮਾਇੰਦਾ ਲਾਏ ਜਾਣ ਦਾ ਕਾਂਗਰਸੀ ਆਗੂਆਂ ਨੇ ਵਿਰੋਧ ਕਰਦਿਆਂ ਸੰਸਦ ਮੈਂਬਰ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਗੁਰਦਾਸਪੁਰ ਤੋਂ ਚੋਣ ਹਾਰੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਕਿਹਾ ਕਿ ਲੋਕਾਂ ਨੇ ਬੌਲੀਵੁੱਡ …
Read More »ਪੰਜਾਬ ਦੀਆਂ ਤਿੰਨ ਵਿਰੋਧੀ ਧਿਰਾਂ ਦੀਆਂ ਸਿਆਸੀ ਸਰਗਰਮੀਆਂ ਠੱਪ
ਫਗਵਾੜਾ ਅਤੇ ਜਲਾਲਾਬਾਦ ਦੀਆਂ ਉਪ ਚੋਣਾਂ ‘ਚ ਕਾਂਗਰਸ ਅਤੇ ਅਕਾਲੀ-ਭਾਜਪਾ ‘ਚ ਹੋਵੇਗੀ ਟੱਕਰ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੀਆਂ ਤਿੰਨ ਵਿਰੋਧੀ ਧਿਰਾਂ ਦੀਆਂ ਸਿਆਸੀ ਸਰਗਰਮੀਆਂ ਤਕਰੀਬਨ ਠੱਪ ਹਨ। ਇਸ ਕਰਕੇ ਪੰਜਾਬ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਘੱਟੋ-ਘੱਟ ਦੋ ਵਿਧਾਨ ਸਭਾ ਹਲਕਿਆਂ ਫਗਵਾੜਾ ਅਤੇ ਜਲਾਲਾਬਾਦ ਦੀਆਂ ਉਪ …
Read More »ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸੀ ਧਰਮ ਨਿਰਪੱਖ : ਚੌਧਰੀ ਮੁਹੰਮਦ ਸਰਵਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਅਤੇ ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੋਵਾਂ ਥਾਵਾਂ ‘ਤੇ ਮਨਾਈ ਗਈ ਹੈ। ਦੋਵਾਂ ਥਾਵਾਂ ‘ਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦੇ ਕੀਰਤਨ ਮਗਰੋਂ ਅਰਦਾਸ …
Read More »ਮਹਿੰਦਰਪਾਲ ਬਿੱਟੂ ਕਤਲ ਕਾਂਡ ਦੇ 5 ਆਰੋਪੀ ਅਦਾਲਤ ‘ਚ ਪੇਸ਼
ਅਦਾਲਤ ਨੇ 12 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜੇ ਨਾਭਾ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਮਾਮਲੇ ਵਿਚ ਮੁੱਖ ਮੁਲਜ਼ਮ ਅਤੇ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਵਿਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਂ ਆਰੋਪੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਨਾਭਾ ਦੀ ਮਾਨਯੋਗ ਅਦਾਲਤ ਵਿਚ ਪੇਸ਼ …
Read More »ਝੂਠੇ ਪੁਲਿਸ ਮੁਕਾਬਲੇ ‘ਚ ਮਾਰੇ ਗਏ ਹਰਜੀਤ ਸਿੰਘ ਦੇ ਮਾਮਲੇ ‘ਚ ਅਕਾਲੀ ਦਲ ਦਾ ਵਫਦ ਪੀੜਤ ਪਰਿਵਾਰ ਸਮੇਤ ਰਾਜਪਾਲ ਨੂੰ ਮਿਲਿਆ
ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ 4 ਪੁਲਿਸ ਮੁਲਾਜ਼ਮਾਂ ਦੀ ਸਜ਼ਾ ਕਰ ਦਿੱਤੀ ਸੀ ਮੁਆਫ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਚਾਰ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਮੁਆਫੀ ਤੁਰੰਤ ਵਾਪਸ ਲੈ ਲੈਣ, ਜਿਨ੍ਹਾਂ 22 ਸਾਲ ਦੇ ਸਿੱਖ ਨੌਜਵਾਨ ਹਰਜੀਤ ਸਿੰਘ ਨੂੰ ਅਗਵਾ ਕਰਨ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ
ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਾਮਲ ਹੋਣਗੇ ਮੋਦੀ ਅਕਾਲੀ ਦਲ ਦੇ ਵਫਦ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਰਵਾਏ ਜਾ ਰਹੇ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਮੀ ਭਰ …
Read More »ਚੰਡੀਗੜ੍ਹ ‘ਚ ਗੂੰਜਿਆ ਪਾਣੀਆਂ ਦਾ ਮੁੱਦਾ
ਕੈਪਟਨ ਦੀ ਚੰਡੀਗੜ੍ਹ ‘ਚ ਰਿਹਾਇਸ਼ ਘੇਰਨ ਜਾ ਰਹੇ ਸਿਮਰਜੀਤ ਬੈਂਸ ਸਾਥੀਆਂ ਸਮੇਤ ਗ੍ਰਿਫ਼ਤਾਰ ਤੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਣੀਆਂ ਦੇ ਮੁੱਦੇ ਉੱਤੇ ਮੰਗ ਪੱਤਰ ਦੇਣ ਆਏ ਲੋਕ ਇਨਸਾਫ ਪਾਰਟੀ (ਲਿਪ) ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੈਂਕੜੇ …
Read More »ਮਿਡਲ ਕਲਾਸ ਸਾਡੇ ਸਮਾਜ ਦੀ ‘ਰੀੜ੍ਹ ਦੀ ਹੱਡੀ’ ਤੇ ਬੱਚੇ ਸਾਡਾ ਭਵਿੱਖ : ਸੋਨੀਆ ਸਿੱਧੂ
ਲਿਬਰਲ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਦੇ ਜੀਵਨ ਪੱਧਰ ਵਿਚ ਸੁਧਾਰ ਹੋਇਆ ਬਰੈਂਪਟਨ/ਬਿਊਰੋ ਨਿਊਜ਼ ਕੈਨੇਡਾ ਦਾ ਜ਼ਿਕਰ ਦੁਨੀਆ ਦੇ ਸਿਖ਼ਰਲੇ ਦੇਸ਼ਾਂ ਵਿਚ ਹੁੰਦਾ ਹੈ। ਅਸੀਂ ਹਰ ਸਾਲ ਪਹਿਲੀ ਜੁਲਾਈ ਨੂੰ ‘ਕੈਨੇਡਾ ਡੇਅ’ ਮਨਾਉਂਦੇ ਹਾਂ ਅਤੇ ਇਸ ਸਾਲ ਇਹ ਇਸ ਦੀ 152ਵੀਂ ਵਰ੍ਹੇ-ਗੰਢ ਹੈ। ਕੈਨੇਡਾ ਦੇ ਇਕ ਖ਼ਾਸ ਦੇਸ਼ ਹੋਣ ਨੂੰ …
Read More »