ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ‘ਚ ਹਰ ਘਰ ਵਿਚ ਲਗਾਓ ਪੌਦੇ ਜਲੰਧਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਹਰ ਘਰ ‘ਚ ਇਕ-ਇਕ ਪੌਦਾ ਜ਼ਰੂਰ ਲਗਾਓ। ਇਹ ਸੱਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ …
Read More »Daily Archives: July 8, 2019
2 ਨਵੰਬਰ ਨੂੰ ਖੁੱਲ੍ਹੇਗਾ ਕਰਤਾਰਪੁਰ ਕੋਰੀਡੋਰ
ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਤੋਂ ਬਿਨਾ ਨਨਕਾਣਾ ਸਾਹਿਬ ਆਉਣ ਦੀ ਆਗਿਆ ਮਿਲੇ : ਤਾਰਾ ਸਿੰਘ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ 2 ਨਵੰਬਰ ਨੂੰ ਕਰਤਾਰਪੁਰ ਕੋਰੀਡੋਰ ਖੋਲ੍ਹੇਗਾ ਅਤੇ ਭਾਰਤ ਵੱਲੋਂ ਸ਼ਰਧਾਲੂਆਂ ਦਾ ਪਹਿਲਾ ਜਥਾ 9 ਨਵੰਬਰ ਨੂੰ ਕੋਰੀਡੋਰ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇਗਾ। ਇਹ ਜਾਣਕਾਰੀ ਪਾਕਿਸਤਾਨ …
Read More »ਪੰਜਾਬ ‘ਚ ਨਸ਼ੇ ਦੀ ਸਮੱਸਿਆ ਪਹਿਲਾਂ ਵਾਂਗ ਬਰਕਰਾਰ
ਓਪੀ ਸੋਨੀ ਨੇ ਮੰਨਿਆ – ਕੈਪਟਨ ਸਰਕਾਰ ਸੂਬੇ ‘ਚੋਂ ਨਸ਼ਾ ਖਤਮ ਨਹੀਂ ਕਰ ਸਕੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਪਹਿਲਾਂ ਵਾਂਗ ਹੀ ਬਰਕਰਾਰ ਹੈ ਅਤੇ ਹਰ ਰੋਜ਼ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਇਸ ਸਬੰਧੀ ਕੈਬਨਿਟ ਮੰਤਰੀ ਓਪੀ ਸੋਨੀ ਨੇ ਮੰਨਿਆ ਕਿ ਉਨ੍ਹਾਂ ਦੀ ਕੈਪਟਨ ਸਰਕਾਰ ਸੂਬੇ …
Read More »ਬਿਕਰਮਜੀਤ ਕਤਲ ਕੇਸ ਵਿਚ 11 ਪੁਲਿਸ ਮੁਲਾਜ਼ਮਾਂ ਸਣੇ 13 ਨੂੰ ਉਮਰ ਕੈਦ
ਪੁਲਿਸ ਦੇ ਤਸ਼ੱਦਦ ਦੌਰਾਨ ਬਿਕਰਮਜੀਤ ਦੀ 2014 ‘ਚ ਹੋਈ ਸੀ ਮੌਤ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੀ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਐਸ.ਐਸ. ਬਾਜਵਾ ਦੀ ਅਦਾਲਤ ਨੇ ਬਿਕਰਮਜੀਤ ਸਿੰਘ ਅਗ਼ਵਾ ਤੇ ਕਤਲ ਮਾਮਲੇ ਵਿੱਚ 11 ਪੁਲਿਸ ਮੁਲਾਜ਼ਮਾਂ ਸਣੇ 13 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਇਹ ਸਜ਼ਾ ਸਾਲ 2014 …
Read More »ਕੁਲਜੀਤ ਨਾਗਰਾ ਨੇ ਕਾਂਗਰਸ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਕਿਹਾ- ਕਾਂਗਰਸ ਦੀ ਹਾਰ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਰਾਹੁਲ ਗਾਂਧੀ ਵਲੋਂ ਲੋਕ ਸਭਾ ਚੋਣਾਂ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪਾਰਟੀ ਆਗੂਆਂ ਵਲੋਂ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਅਤੇ ਕੁੱਲ ਹਿੰਦ ਕਾਂਗਰਸ ਦੇ ਸਕੱਤਰ …
Read More »ਜਲ੍ਹਿਆਂਵਾਲੇ ਬਾਗ ਸਬੰਧੀ ਸੋਧ ਬਿੱਲ ਲੋਕ ਸਭਾ ‘ਚ ਪੇਸ਼
ਕਾਂਗਰਸ ਨੇ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਕਾਂਗਰਸ ਦੇ ਵਿਰੋਧ ਦੌਰਾਨ ਜਲ੍ਹਿਆਂਵਾਲਾ ਬਾਗ ਰਾਸ਼ਟਰੀ ਸਮਾਰਕ ਸੋਧ ਬਿੱਲ 2019 ਪੇਸ਼ ਕੀਤਾ ਗਿਆ। ਜਿਸ ਵਿਚ ਟਰੱਸਟੀ ਦੇ ਰੂਪ ਵਿਚ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਨੂੰ ਹਟਾ ਕੇ ਉਸਦੀ ਥਾਂ ‘ਤੇ ਲੋਕ ਸਭਾ ਵਿਚ ਮਾਨਤਾ ਪ੍ਰਾਪਤ ਵਿਰੋਧੀ ਦਲ ਦਾ …
Read More »ਕਰਨਾਟਕ ‘ਚ ਕਾਂਗਰਸ – ਜੇਡੀਐਸ ਦੇ ਸਾਰੇ ਮੰਤਰੀਆਂ ਦਾ ਅਸਤੀਫਾ
ਕੁਮਾਰਸਵਾਮੀ ਬੋਲੇ : ਮਾਮਲਾ ਸੁਲਝ ਗਿਆ, ਕੈਬਨਿਟ ਦਾ ਪੁਨਰਗਠਨ ਹੋਵੇਗਾ ਬੈਂਗਲੁਰੂ/ਬਿਊਰੋ ਨਿਊਜ਼ ਕਰਨਾਟਕ ਵਿਚ ਰਾਜਨੀਤਕ ਉਥਲ-ਪੁਥਲ ਦੇ ਚੱਲਦਿਆਂ ਕਾਂਗਰਸ ਅਤੇ ਜੇਡੀਐਸ ਦੇ ਸਾਰੇ ਮੰਤਰੀਆਂ ਨੇ ਅੱਜ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ। ਇਸਦੇ ਚੱਲਦਿਆਂ ਮੁੱਖ ਮੰਤਰੀ ਕੁਮਾਰਸਵਾਮੀ ਨੇ ਕਿਹਾ ਕਿ ਇਹ ਮਾਮਲਾ ਸੁਲਝ ਗਿਆ ਹੈ ਅਤੇ ਸਰਕਾਰ ਨੂੰ ਕੋਈ ਖਤਰਾ ਨਹੀਂ …
Read More »ਲਖਨਊ ਤੋਂ ਦਿੱਲੀ ਜਾ ਰਹੀ ਬੱਸ ਨਾਲੇ ‘ਚ ਡਿੱਗੀ
29 ਵਿਅਕਤੀਆਂ ਦੀ ਮੌਤ, ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਯਮੁਨਾ ਐਕਸਪ੍ਰੈਸ ਵੇਅ ‘ਤੇ ਅੱਜ ਤੜਕੇ ਇਕ ਬੱਸ ਨਾਲੇ ਵਿਚ ਡਿੱਗ ਗਈ। ਜਿਸ ਨਾਲ 29 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਤੋਂ ਜ਼ਿਆਦਾ ਜ਼ਖ਼ਮੀ ਹਨ। ਮਰਨ ਵਾਲਿਆਂ ਵਿਚ 27 ਪੁਰਸ਼ ਅਤੇ ਦੋ ਮਹਿਲਾਵਾਂ ਹਨ। ਇਹ …
Read More »ਕੇਜਰੀਵਾਲ ਅਤੇ ਸਿਸੋਦੀਆ ਨੂੰ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਜਾਰੀ ਕੀਤਾ ਸੰਮਨ
16 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਮਾਣਹਾਨੀ ਮਾਮਲੇ ਵਿਚ ਦਿੱਲੀ ਦੀ ਇੱਕ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਆਗੂ ਵਿਜੇਂਦਰ ਗੁਪਤਾ ਅਤੇ ਉਨ੍ਹਾਂ ਦੇ ਗਵਾਹਾਂ ਦਾ ਬਿਆਨ ਅਦਾਲਤ ਵਿਚ …
Read More »