ਬਲਬੀਰ ਸਿੰਘ ਸੀਨੀਅਰ ਅਤੇ ਮਿਲਖਾ ਸਿੰਘ ਦਾ ਵੀ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਖੇਡ ਜਗਤ ਵਿਚ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਦਿੱਗਜ਼ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ ਸਭ ਤੋਂ ਵੱਡੇ ਪੁਰਸਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਚ ਪੰਜਾਬ …
Read More »Daily Archives: July 9, 2019
ਏਮਜ਼ ਦਿੱਲੀ ਨੇ ਪੰਜਾਬ ‘ਚ ਨਸ਼ਿਆਂ ਸਬੰਧੀ ਕਰਵਾਇਆ ਸਰਵੇਖਣ
ਪੰਜਾਬ ‘ਚ ਨਸ਼ੇੜੀਆਂ ਦੀ ਗਿਣਤੀ 10 ਲੱਖ ਤੋਂ ਵੀ ਟੱਪੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨਸ਼ਿਆਂ ਦੇ ਮਾਮਲੇ ਵਿਚ ਲਗਾਤਾਰ ਘਿਰਦੀ ਜਾ ਰਹੀ ਹੈ। ਕੈਪਟਨ ਨੇ ਪੰਜਾਬ ਵਿਚੋਂ ਨਸ਼ੇ ਖਤਮ ਕਰਨ ਦਾ ਵਾਅਦਾ ਕੀਤਾ ਸੀ , ਪਰ ਨਸ਼ਿਆਂ ਨੂੰ ਅਜੇ ਤੱਕ ਠੱਲ ਨਹੀਂ ਪਈ। ਏਮਜ਼ ਦਿੱਲੀ ਨੇ …
Read More »ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਧੂ ਨੂੰ ਅਹੁਦਾ ਸੰਭਾਲਣ ਦੀ ਕੀਤੀ ਅਪੀਲ
ਭਾਜਪਾ ਆਗੂ ਤਰੁਣ ਚੁੱਘ ਨੇ ਸਿੱਧੂ ਖਿਲਾਫ ਰਾਜਪਾਲ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਵਿਚ ਹੋਏ ਫੇਰਬਦਲ ਦੌਰਾਨ ਨਵਜੋਤ ਸਿੰਘ ਸਿੱਧੂ ਕੋਲੋਂ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈ ਕੇ ਉਨ੍ਹਾਂ ਨੂੰ ਬਿਜਲੀ ਵਿਭਾਗ ਦੇ ਦਿੱਤਾ ਸੀ। ਪਰ ਨਵਜੋਤ ਸਿੱਧੂ ਨੇ ਹਾਲੇ ਤੱਕ ਬਿਜਲੀ ਵਿਭਾਗ ਦਾ ਅਹੁਦਾ ਨਹੀਂ ਸੰਭਾਲਿਆ। ਇਸ …
Read More »ਸੁਖਬੀਰ ਬਾਦਲ ਨੇ ਸੰਸਦ ‘ਚ ਪੰਜਾਬ ਦੇ ਹੱਕਾਂ ਦੀ ਕੀਤੀ ਪੈਰਵਾਈ
ਚੰਡੀਗੜ੍ਹ ਨੂੰ ਸਿਰਫ ਪੰਜਾਬ ਦਾ ਰਾਜਧਾਨੀ ਬਣਾਉਣ ਦਾ ਮਾਮਲਾ ਵੀ ਉਠਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਅੱਜ ਪੰਜਾਬੀ ਰੰਗ ਵਿਚ ਰੰਗੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਸੰਸਦ ਵਿੱਚ ਪਹੁੰਚਦਿਆਂ ਹੀ ਪੰਜਾਬ ਦੇ ਹੱਕਾਂ ਦੀ ਪੈਰਵਾਈ ਕੀਤੀ। ਸੁਖਬੀਰ ਨੇ ਸੰਸਦ ਵਿੱਚ ਚੰਡੀਗੜ੍ਹ ਨੂੰ …
Read More »ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਨੂੰ ਬਣਾਇਆ ਮੁੱਖ ਸੂਚਨਾ ਕਮਿਸ਼ਨਰ
ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਪੰਜਾਬ ਦਾ ਅਗਲਾ ਮੁੱਖ ਸੂਚਨਾ ਕਮਿਸ਼ਨਰ ਨਿਯੁਕਤ ਕਰਨ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਮਿਸ਼ਨ ਵਿਚ ਚੇਅਰਮੈਨ ਅਤੇ ਮੈਂਬਰਾਂ ਲਈ ਨਿਯੁਕਤੀ 65 ਸਾਲ ਦੀ ਉਮਰ ਤੱਕ ਹੁੰਦੀ ਹੈ। ਸੁਰੇਸ਼ ਅਰੋੜਾ ਜੋ ਕਿ 1982 ਬੈਚ ਦੇ ਅਧਿਕਾਰੀ ਹਨ, ਲੋਕ …
Read More »ਭ੍ਰਿਸ਼ਟਾਚਾਰ ਅਤੇ ਧੋਖਾਧੜੀ ਦੇ ਮਾਮਲਿਆਂ ‘ਚ ਸੀਬੀਆਈ ਦੀ ਵੱਡੀ ਕਾਰਵਾਈ
19 ਸੂਬਿਆਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੇ 110 ਸਥਾਨਾਂ ‘ਤੇ ਛਾਪੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਬੀਆਈ ਨੇ ਅੱਜ ਭ੍ਰਿਸ਼ਟਾਚਾਰ, ਧੋਖਾਧੜੀ ਅਤੇ ਹਥਿਆਰ ਤਸਕਰੀ ਦੇ ਮਾਮਲਿਆਂ ਵਿਚ ਛਾਪੇਮਾਰੀ ਕੀਤੀ। ਸੀਬੀਆਈ ਨੇ 19 ਸੂਬਿਆਂ ਅਤੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦੇ 110 ਸਥਾਨਾਂ ‘ਤੇ ਛਾਪੇ ਮਾਰੇ। ਇਨ੍ਹਾਂ ਮਾਮਲਿਆਂ ਵਿਚ ਸੀਬੀਆਈ ਨੇ 30 ਵੱਖ–ਵੱਖ ਕੇਸ ਦਰਜ …
Read More »ਰੈਪ ਗਾਇਕ ਹਨੀ ਸਿੰਘ ਵਿਰੁੱਧ ਮਾਮਲਾ ਦਰਜ
ਮਹਿਲਾਵਾਂ ਵਿਰੁੱਧ ਭੱਦੀ ਸ਼ਬਦਾਵਲੀ ਵਾਲਾ ਗੀਤ ਗਾ ਕੇ ਫਸੇ ਹਨੀ ਸਿੰਘ ਮੁਹਾਲੀ/ਬਿਊਰੋ ਨਿਊਜ਼ ਰੈਪ ਗਾਇਕ ਹਨੀ ਸਿੰਘ ਵਲੋਂ ਮਹਿਲਾਵਾਂ ਵਿਰੁੱਧ ਭੱਦੀ ਸ਼ਬਦਾਵਲੀ ਵਾਲੇ ਗਾਏ ਗੀਤ ‘ਮੱਖਣਾ‘ ਦੇ ਮਾਮਲੇ ਵਿਚ ਮੁਹਾਲੀ ਦੇ ਥਾਣਾ ਮਟੌਰ ‘ਚ ਹਨੀ ਸਿੰਘ ਅਤੇ ਗੀਤਕਾਰ ਭੂਸ਼ਣ ਕੁਮਾਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਇਹ ਮਾਮਲਾ ਕਿਸੇ ਨੂੰ ਬਦਨਾਮ …
Read More »ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੱਲ ਰਿਹਾ ਹੈ ਕ੍ਰਿਕਟ ਵਿਸ਼ਵ ਕੱਪ ਦਾ ਸੈਮੀਫਾਈਨਲ ਮੁਕਾਬਲਾ
ਭਾਰਤ ਦਾ ਪਲੜਾ ਭਾਰੀ, ਮੀਂਹ ਕਾਰਨ ਮੈਚ ਰੁਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਇੰਗਲੈਂਡ ਵਿਚ ਚੱਲ ਰਹੇ ਕ੍ਰਿਕਟ ਦੇ ਵਿਸ਼ਵ ਕੱਪ ਦਾ ਸੈਮੀਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੱਲ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਅਤੇ ਉਸਦੀ ਖੇਡ ਕੋਈ ਬਹੁਤੀ ਵਧੀਆ ਨਹੀਂ ਰਹੀ। ਨਿਊਜ਼ੀਲੈਂਡ …
Read More »