ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਕਾਰਗਿਲ ਵਿਜੈ ਦਿਵਸ ਮੌਕੇ ਪੂਰੇ ਭਾਰਤ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ। ਅੱਜ ਤੋਂ 20 ਸਾਲ ਪਹਿਲਾਂ 1999 ਵਿਚ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਹਰਾ ਕੇ ਕਾਰਗਿਲ ਦੀਆਂ ਪਹਾੜੀਆਂ ‘ਤੇ ਤਿਰੰਗਾ ਲਹਿਰਾਇਆ ਸੀ। …
Read More »Daily Archives: July 26, 2019
ਕਾਰਗਿਲ ਦਿਵਸ ਮੌਕੇ ਕੈਪਟਨ ਅਮਰਿੰਦਰ ਨੇ ਸ਼ੇਅਰ ਕੀਤੀ ਭਾਵਕ ਵੀਡੀਓ
ਫੌਜੀ ਵੀਰਾਂ ਦਾ ਬਲੀਦਾਨ ਹਮੇਸ਼ਾ ਸਾਡੇ ਦਿਲਾਂ ‘ਚ ਯਾਦ ਬਣ ਕੇ ਰਹੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਕਾਰਗਿਲ ਵਿਜੇ ਦਿਵਸ ਨੂੰ ਪੂਰੇ 20 ਸਾਲ ਹੋ ਗਏ ਹਨ। ਸ਼ਹੀਦ ਜਵਾਨਾਂ ਨੂੰ ਯਾਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਜੀ ਵੀਰਾਂ ਨੂੰ ਸਲਾਮੀ ਦਿੰਦੇ ਹੋਏ ਭਾਵੁਕ ਵੀਡੀਓ ਸਾਂਝੀ ਕੀਤੀ। ਉਨ੍ਹਾਂ …
Read More »ਰਾਜ ਕੁਮਾਰ ਵੇਰਕਾ ਨੂੰ ਮਿਲਿਆ ਪੰਜਾਬ ਕੈਬਨਿਟ ਮੰਤਰੀ ਦਾ ਰੈਂਕ
ਮੰਤਰੀ ਦੇ ਅਹੁਦੇ ਦੀ ਦੌੜ ‘ਚੋਂ ਹੋਏ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੂੰ ਪੰਜਾਬ ਸਰਕਾਰ ਨੇ ਕੈਬਨਿਟ ਦਾ ਰੈਂਕ ਦੇ ਦਿੱਤਾ ਹੈ। ਇਹ ਸਿਆਸੀ ਹਲਚਲ ਨਵਜੋਤ ਸਿੱਧੂ ਦੇ ਕੈਬਨਿਟ ਵਿਚੋਂ ਬਾਹਰ ਹੋਣ ਤੋਂ ਬਾਅਦ ਹੋਈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ …
Read More »ਕਾਂਗਰਸੀ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਦਾਨ ਕੀਤੀ ਮੋਬਾਈਲ ਹਸਪਤਾਲ ਵੈਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੈਨ ਨੂੰ ਹਰੀ ਝੰਡੀ ਵਿਖਾ ਕੀਤਾ ਰਵਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਟਾਂਡਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਵੱਲੋਂ ਆਪਣੇ ਮਾਪਿਆਂ ਦੀ ਯਾਦ ਵਿੱਚ ਚਲਾਏ ਜਾ ਰਹੇ ਚੈਰੀਟੇਬਲ ਟਰੱਸਟ ਨੂੰ ਦਾਨ ਕੀਤੀ ਮੋਬਾਈਲ ਹਸਪਤਾਲ ਵੈਨ ਨੂੰ ਝੰਡੀ ਵਿਖਾ …
Read More »ਲੁਧਿਆਣਾ ਦੇ ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ ਨੇ ਆਪਣੀ ਹੀ ਸਰਕਾਰ ਦੇ ਮੇਅਰ ਖਿਲਾਫ ਲਾਇਆ ਧਰਨਾ
ਲੁਧਿਆਣਾ/ਬਿਊਰੋ ਨਿਊਜ਼ ਨਵਜੋਤ ਸਿੱਧੂ ਤੋਂ ਬਾਅਦ ਹੁਣ ਲੁਧਿਆਣਾ ਦੇ ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ ਨੇ ਵੀ ਕਾਂਗਰਸ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਰਾਕੇਸ਼ ਪਾਂਡੇ ਨੇ ਹੈਬੋਵਾਲ ਇਲਾਕੇ ਵਿਚ ਕੂੜੇ ਦਾ ਡੰਪ ਨਾ ਚੁੱਕੇ ਜਾਣ ਖਿਲਾਫ ਧਰਨਾ ਲਾਇਆ ਅਤੇ ਮੇਅਰ ਬਲਕਾਰ ਸਿੰਘ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਪਾਂਡੇ ਦਾ ਕਹਿਣਾ ਹੈ ਕਿ …
Read More »ਬਿਨਾ ਇਜ਼ਾਜਤ ਲਏ ਧਾਰਮਿਕ ਸਥਾਨਾਂ’ਚ ਨਹੀਂ ਵੱਜਣਗੇ ਲਾਊਡਸਪੀਕਰ
ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਧਾਰਮਿਕ ਸਥਾਨਾਂ’ਤੇ ਬਿਨਾ ਲਿਖਤੀ ਇਜਾਜ਼ਤ ਲਿਆਂ ਕਿਸੇ ਵੀ ਤਰ੍ਹਾਂ ਦੇ ਸਮਾਗਮ ਜਾਂ ਰੋਜ਼ਾਨਾ ਲਾਊਡਸਪੀਕਰ ਚਲਾਉਣ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਚੱਲਦਿਆਂ ਹੁਣ ਸਿਰਫ ਇਜਾਜ਼ਤ ਮਿਲਣ ਉਪਰੰਤ ਹੀ …
Read More »ਲੋਕ ਸਭਾ ‘ਚ ਸਪਾ ਸੰਸਦ ਮੈਂਬਰ ਆਜ਼ਮ ਖਾਨ ਨੂੰ ਮੁਅੱਤਲ ਕਰਨ ਦੀ ਉਠੀ ਮੰਗ
ਆਜ਼ਮ ਨੇ ਭਾਜਪਾ ਦੀ ਸੰਸਦ ਮੈਂਬਰ ਨੂੰ ਕਿਹਾ ਸੀ – ਮੈਂ ਤੁਹਾਡੀਆਂ ਅੱਖਾਂ ‘ਚ ਅੱਖਾਂ ਪਾਈ ਰੱਖਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਲਗਾਤਾਰ ਦੂਜੇ ਦਿਨ ਵੀ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖਾਨ ਦੇ ਬਿਆਨ ‘ਤੇ ਹੰਗਾਮਾ ਹੋਇਆ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਆਜ਼ਮ ਖਾਨ ਨੂੰ …
Read More »ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਦਾ ਹੈਰਾਨ ਕਰਨ ਵਾਲਾ ਬਿਆਨ
ਕਿਹਾ – ਗਾਂ ਹੀ ਇਕ ਅਜਿਹਾ ਜੀਵ ਜੋ ਆਕਸੀਜਨ ਲੈਂਦੀ ਹੈ ਅਤੇ ਆਕਸੀਜਨ ਹੀ ਛੱਡਦੀ ਹੈ ਦੇਹਰਾਦੂਨ/ਬਿਊਰੋ ਨਿਊਜ਼ ਉਤਰਾਖੰਡ ਦੇ ਭਾਜਪਾਈ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਗਾਂ ਬਾਰੇ ਬਿਆਨ ਦੇ ਕੇ ਹੈਰਾਨੀ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਾਂ ਹੀ ਇਕ ਇੱਕਲੌਤਾ ਅਜਿਹਾ ਜੀਵ ਹੈ ਜੋ ਆਕਸੀਜਨ …
Read More »ਨਸ਼ਿਆਂ ਖਿਲਾਫ ਇਕਜੁਟ ਹੋਏ ਉਤਰੀ ਰਾਜਾਂ ਦੇ ਪੰਜ ਮੁੱਖ ਮੰਤਰੀ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਚੰਡੀਗੜ੍ਹ ਵਿਚ ਹੋਈ ਮੀਟਿੰਗ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਖਿਲਾਫ ਲੜਾਈ ਤੇਜ਼ ਕਰ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਵੀਰਵਾਰ ਨੂੰ ਗੁਆਂਢੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਸਮੇਤ, ਹਰਿਆਣਾ …
Read More »ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਧੋਖੇਬਾਜ਼ ਪਰਵਾਸੀ ਲਾੜਿਆਂ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਿਆ
ਮੋਦੀ ਨੇ ਵੱਖਰਾ ਕਾਨੂੰਨ ਬਣਾਉਣ ਦਾ ਦਿੱਤਾ ਭਰੋਸਾ ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਨਾਲ ਸਬੰਧਿਤ ਕਈ ਅਹਿਮ ਮੁੱਦਿਆਂ ਅਤੇ ਵਿਦੇਸ਼ੀ ਲਾੜਿਆਂ ਵੱਲੋਂ …
Read More »