Breaking News
Home / 2019 / July / 26 (page 8)

Daily Archives: July 26, 2019

ਏਅਰ ਇੰਡੀਆ ਨੂੰ ਵੇਚਣ ਦੇ ਰਾਹ ਤੁਰੀ ਮੋਦੀ ਸਰਕਾਰ

ਨਵੀਂ ਦਿੱਲੀ : ਕੇਂਦਰ ਦੀ ਭਾਜਪਾ ਸਰਕਾਰ ਹੁਣ ਆਰਥਿਕ ਸੰਕਟ ਵਿਚ ਘਿਰੀ ਏਅਰ ਇੰਡੀਆ ਨੂੰ ਵੇਚਣ ਦੇ ਰਾਹ ਤੁਰ ਪਈ ਹੈ। ਏਅਰ ਇੰਡੀਆ ਦੀ ਵਿਕਰੀ ਲਈ ਬਣਾਈ ਕਮੇਟੀ ਦੀ ਅਗਵਾਈ ਅਮਿਤ ਸ਼ਾਹ ਕਰਨਗੇ। ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਇਸ ਕਮੇਟੀ ਵਿਚੋਂ ਬਾਹਰ ਰੱਖਿਆ ਗਿਆ। ਮੰਤਰੀਆਂ ਦੀ ਇਹ ਕਮੇਟੀ ਏਅਰ …

Read More »

ਸੁਪਰੀਮ ਕੋਰਟ ਨੇ ਨਜਾਇਜ਼ ਮਾਈਨਿੰਗ ਸਬੰਧੀ ਮਾਮਲੇ ‘ਤੇ ਕੀਤੀ ਸੁਣਵਾਈ

ਪੰਜਾਬ ਸਣੇ 5 ਸੂਬਿਆਂ ਨੂੰ ਜਾਰੀ ਕੀਤਾ ਨੋਟਿਸ ਨਵੀਂ ਦਿੱਲੀ : ਨਾਜਾਇਜ਼ ਮਾਈਨਿੰਗ ਸਬੰਧੀ ઠਸੁਪਰੀਮ ਕੋਰਟ ਨੇ ਪੰਜਾਬ ਸਮੇਤ ਕੇਂਦਰ ਸਰਕਾਰ, ਸੀ.ਬੀ.ਆਈ ਤੇ ਪੰਜ ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਇੱਕ ਪਟੀਸ਼ਨ ਵਿੱਚ ਬਿਨਾ ਮਨਜ਼ੂਰੀ ਦੇ ਮਾਈਨਿੰਗ ਹੋਣ ਦਾ ਜ਼ਿਕਰ ਕੀਤਾ ਗਿਆ। ਅਦਾਲਤ ਨੇ ਇਸ ਸਬੰਧੀ ਇੱਕ ਜਨਹਿਤ …

Read More »

ਸਿੱਖ ਕਤਲੇਆਮ ਦੇ ਮਾਮਲੇ ‘ਚ 33 ਮੁਲਜ਼ਮਾਂ ਨੂੰ ਮਿਲੀ ਜ਼ਮਾਨਤ

ਹਾਈ ਕੋਰਟ ਨੇ ਸੁਣਾਈ ਸੀ ਪੰਜ-ਪੰਜ ਸਾਲ ਦੀ ਸਜ਼ਾ, ਪਰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦਿੱਲੀ ਦੇ ਤਿਰਲੋਕਪੁਰੀ ਖੇਤਰ ਵਿਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਹਿੰਸਾ ਭੜਕਾਉਣ, ਅੱਗਜ਼ਨੀ ਤੇ ਕਰਫਿਊ ਦੀ ਉਲੰਘਣਾ ਦੇ ਦੋਸ਼ੀ 33 ਵਿਅਕਤੀਆਂ ਨੂੰ ਜ਼ਮਾਨਤਾਂ ਦੇ ਦਿੱਤੀਆਂ। ਦਿੱਲੀ ਹਾਈਕੋਰਟ ਤੇ ਹੇਠਲੀ …

Read More »

ਮੱਧ ਪ੍ਰਦੇਸ਼ ਦੇ ਭਾਜਪਾ ਆਗੂ ਨੇ ਦਿੱਤੀ ਚਿਤਾਵਨੀ

ਕਿਹਾ – ਨੰਬਰ 1 ਤੇ 2 ਦਾ ਹੁਕਮ ਹੋਇਆ ਤਾਂ ਮੱਧ ਪ੍ਰਦੇਸ਼ ਦੀ ਕਮਲ ਨਾਥ ਸਰਕਾਰ 24 ਘੰਟੇ ਵੀ ਨਹੀਂ ਚੱਲ ਸਕੇਗੀ ਭੋਪਾਲ : ਕਰਨਾਟਕ ਵਿਚ ਕਾਂਗਰਸ-ਜੇ.ਡੀ.ਐਸ. ਗਠਜੋੜ ਦੀ ਸਰਕਾਰ ਡਿੱਗਣ ਤੋਂ ਬਾਅਦ ਮੱਧ ਪ੍ਰਦੇਸ਼ ਦੇ ਭਾਜਪਾ ਆਗੂ ਗੋਪਾਲ ਭਾਰਗਵ ਨੇ ਕਾਂਗਰਸ ਦੀ ਕਮਲਨਾਥ ਸਰਕਾਰ ਡੇਗਣ ਦੀ ਚਿਤਾਵਨੀ ਦੇ ਦਿੱਤੀ …

Read More »

ਕੀ ਮੋਦੀ ਸਰਕਾਰ ਪੰਜਾਬ ਨਾਲ ਇਨਸਾਫ਼ ਕਰੇਗੀ?

ਦਰਬਾਰਾ ਸਿੰਘ ਕਾਹਲੋਂ ਸ਼੍ਰੋਮਣੀ ਅਕਾਲੀ ਦਲ ਦੇਸ਼ ਅਜ਼ਾਦੀ ਤੋਂ ਬਾਅਦ ਗੈਰ ਕਾਂਗਰਸ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੂਸਰੀ ਵਾਰ ਭਾਰੀ ਬਹੁਮੱਤ ਨਾਲ ਬਣੀ ਇਕ ਤਾਕਤਵਰ ਐਨ.ਡੀ.ਏ. ਗਠਜੋੜ ਸਰਕਾਰ ਵਿਚ ਭਾਈਵਾਲ ਹੈ। ਉਸਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਪਾਰਲੀਮੈਂਟ ਵਿਚ ਆਪਣੇ ਪਲੇਠੇ …

Read More »

ਵਾਤਾਵਰਨ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਅੱਗੇ ਦਰਕਾਰ ਜ਼ਿੰਮੇਵਾਰੀਆਂ

ਤਲਵਿੰਦਰ ਸਿੰਘ ਬੁੱਟਰ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਭਰ ‘ਚ ਸਾਢੇ 5 ਲੱਖ ਰੁੱਖ-ਬੂਟੇ ਲਗਾਏ ਜਾਣਗੇ, ਤਾਂ ਜੋ ਵਾਤਾਵਰਨ ਦੇ ਗੰਭੀਰ ਵਿਗਾੜਾਂ ਦਾ ਸਾਹਮਣਾ ਕਰ ਰਹੇ ਵਿਸ਼ਵ …

Read More »

ਅੱਤਵਾਦ ਵਿਰੋਧੀ ਸੋਧ ਬਿੱਲ ਭਾਰਤੀ ਲੋਕ ਸਭਾ ਵਿਚ ਪਾਸ

ਹੁਣ ਇਕੱਲੇ ਵਿਅਕਤੀ ਨੂੰ ਵੀ ਐਲਾਨਿਆ ਜਾ ਸਕੇਗਾ ਅੱਤਵਾਦੀ ਵਿਰੋਧ ਦੇ ਨਾਲ-ਨਾਲ ਛਿੜੀ ਚਰਚਾ : ਰਾਜਨੀਤਿਕ ਹਥਿਆਰ ਵਜੋਂ ਹੋ ਸਕਦੀ ਹੈ ਇਸ ਬਿਲ ਦੀ ਵਰਤੋਂ ਇਸ ਬਿਲ ਦੇ ਤਹਿਤ ਐਨ ਆਈ ਏ ਜਿਸ ਅੱਤਵਾਦੀ ਖਿਲਾਫ਼ ਕਾਰਵਾਈ ਕਰੇਗੀ, ਉਸ ਦੀ ਜਾਇਦਾਦ ਜ਼ਬਤ ਕਰਨ ਵੇਲੇ ਐਨ ਆਈ ਏ ਅਧਿਕਾਰੀ ਨੂੰ ਸਬੰਧਤ ਸੂਬੇ …

Read More »

ਸੀਬੀਆਈ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਕਲੋਜ਼ਰ ਰਿਪੋਰਟ ਦੀ ਕਾਪੀ ਦੇਣੋਂ ਇਨਕਾਰ

ਮੁਹਾਲੀ : ਬੇਅਦਬੀ ਦੇ ਮਾਮਲਿਆਂ ਸਬੰਧੀ ਸੀਬੀਆਈ ਵੱਲੋਂ ਪਿਛਲੇ ਦਿਨੀਂ ਕਰੀਬ ਸਾਢੇ ਤਿੰਨ ਸਾਲ ਬਾਅਦ ਅਚਾਨਕ ਕੇਸ ਖਤਮ ਕਰਨ ਲਈ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਦਾਇਰ ਕੀਤੀ ਕਲੋਜ਼ਰ ਰਿਪੋਰਟ ‘ਤੇ ਭਖਵੀਂ ਬਹਿਸ ਹੋਈ। ਅਰਜ਼ੀਆਂ ‘ਤੇ ਸੁਣਵਾਈ ਦੌਰਾਨ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਬਿੱਟੂ ਦੇ ਸਾਥੀ ਡੇਰਾ ਪ੍ਰੇਮੀ ਸ਼ਕਤੀ ਸਿੰਘ …

Read More »

ਇੰਗਲੈਂਡ ਦੀ ਜੌਹਨਸਨ ਕੈਬਨਿਟ ‘ਚ ਤਿੰਨ ਭਾਰਤੀ ਬਣੇ ਮੰਤਰੀ

ਇੰਗਲੈਂਡ ਦਾ ਗ੍ਰਹਿ ਤੇ ਖਜ਼ਾਨਾ ਭਾਰਤੀਆਂ ਹੱਥ ਲੰਡਨ/ਬਿਊਰੋ ਨਿਊਜ਼ : ਇੰਗਲੈਂਡ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਆਪਣੀ ਕੈਬਨਿਟ ਵਿਚ ਭਾਰਤੀ ਮੂਲ ਦੇ ਤਿੰਨ ਵਿਅਕਤੀਆਂ ਨੂੰ ਥਾਂ ਦਿੱਤੀ ਹੈ। ਜੌਹਨਸਨ ਨੇ ਪ੍ਰੀਤੀ ਪਟੇਲ ਨੂੰ ਗ੍ਰਹਿ ਮੰਤਰੀ ਬਣਾਇਆ ਅਤੇ ਇਨਫੋਸਿਸ ਦੇ ਸੰਸਥਾਪਕ ਨਰਾਇਣ ਮੂਰਤੀ ਦੇ ਦਾਮਾਦ ਰਿਸ਼ੀ ਸੁਨਾਕ ਨੂੰ ਖਜ਼ਾਨਚੀ ਦਾ …

Read More »

ਗੁਰਦੁਆਰਾ ਬੇਰ ਸਾਹਿਬ ਨੇੜੇ ਬਣੇਗਾ ‘ਪਿੰਡ ਬਾਬੇ ਨਾਨਕ ਦਾ’

70 ਏਕੜ ਜ਼ਮੀਨ ਦੀ ਚੋਣ, ਕਿਸਾਨਾਂ ਵਲੋਂ ਜ਼ਮੀਨ ਦੇਣ ਲਈ ਸਹਿਮਤੀ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਜਾਵੇਗਾ ਮੋਬਾਈਲ ਐਪ ਜਾਰੀ ਕਪੂਰਥਲਾ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ‘ਤੇ ਸੁਲਤਾਨਪੁਰ ਲੋਧੀ ਵਿਚ ‘ਪਿੰਡ ਬਾਬੇ ਨਾਨਕ ਦਾ’ ਬਣਾਉਣ …

Read More »