ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਦੀ ਹੋਣ ਲੱਗੀ ਮੰਗ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵਾਨ ਮਾਨ ਖਿਲਾਫ ਵੀ ਵਿਰੋਧੀ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ ਹਨ। ਸੰਗਰੂਰ ਤੋਂ ਪਾਰਟੀ ਆਗੂ ਦਿਨੇਸ਼ ਬਾਂਸਲ ਨੇ ਅਰਵਿੰਦ ਕੇਜਰੀਵਾਲ ਨੂੰ ਟਵੀਟ ਕਰਕੇ ਮੰਗ ਕੀਤੀ ਕਿ ਭਗਵੰਤ ਮਾਨ …
Read More »Monthly Archives: August 2019
ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂਨੂੰ ਕੀਤਾ ਕਾਬੂ
ਫਿਲੌਰ/ਬਿਊਰੋ ਨਿਊਜ਼ ਫਿਲੌਰ ਪੁਲਿਸ ਦੇ ਹੱਥ ਅੱਜ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਫਿਲੌਰ ਦੇ ਅਕਲਪੁਰ ਰੋਡ ‘ਤੇ ਇਕ ਘਰ ਵਿਚ ਲੁਕੇ ਗੈਂਗਸਟਰਾਂ ਨੂੰ ਫੜਨ ਲਈ ਛਾਪਾ ਮਾਰਿਆ। ਇਸ ਦੌਰਾਨ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਇੱਟਾਂ ਪੱਥਰ ਚੱਲੇ। ਜਿਸ ਤੋਂ ਬਾਅਦ ਥਾਣਾ ਫਿਲੌਰ, ਥਾਣਾ ਗੁਰਾਇਆ ਅਤੇ ਅਪੱਰਾ ਦੀ ਪੁਲਿਸ ਮੌਕੇ ‘ਤੇ …
Read More »ਜਨਮ ਅਸ਼ਟਮੀ ਮੌਕੇ ਕੈਪਟਨ ਅਮਰਿੰਦਰ ਦਾ ਸੁਨੇਹਾ
ਸ੍ਰੀ ਕ੍ਰਿਸ਼ਨ ਦੇ ਪਿਆਰ ਤੇ ਸਦਭਾਵਨਾ ਦੇ ਫਲਸਫੇ ਨੂੰ ਅਪਣਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਮ ਅਸ਼ਟਮੀ ਮੌਕੇ ਪੰਜਾਬ ਸਮੇਤ ਸਮੂਹ ਦੇਸ਼ ਵਾਸੀਆਂ ਨੂੰ ਸੁਨੇਹਾ ਦਿੱਤਾ ਹੈ। ਕੈਪਟਨ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਪਿਆਰ ਤੇ ਸਦਭਾਵਨਾ ਦੇ ਫਲਸਫੇ ਨੂੰ ਅਪਣਾਉਣ ਦਾ ਸੱਦਾ …
Read More »ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ
ਕਾਂਗਰਸ ਤੇ ਭਾਜਪਾ ਦੇ ਕਈ ਸੀਨੀਅਰ ਆਗੂ ਰਹੇ ਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਚੁੱਕ ਲਈ। ਰਾਜ ਸਭਾ ਦੇ ਸਪੀਕਰ ਐਮ. ਵੈਂਕਈਆ ਨਾਇਡੂ ਨੇ ਡਾ. ਮਨਮੋਹਨ ਸਿੰਘ ਨੂੰ ਉਚ ਸਦਨ ਦੇ ਮੈਂਬਰ ਦੇ ਤੌਰ ‘ਤੇ ਸਹੁੰ ਚੁਕਾਈ। ਸਪੀਕਰ ਦੇ ਕਮਰੇ …
Read More »ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ
26 ਅਗਸਤ ਤੱਕ ਈ.ਡੀ. ਚਿਦੰਬਰਮ ਨੂੰ ਨਹੀਂ ਕਰ ਸਕੇਗੀ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਸੀਬੀਆਈ ਹਿਰਾਸਤ ‘ਚ ਭੇਜੇ ਗਏ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਥੋੜ੍ਹੀ ਜਿਹੀ ਰਾਹਤ ਮਿਲ ਗਈ ਹੈ। ਇਸਦੇ ਚੱਲਦਿਆਂ ਹੁਣ ਈ.ਡੀ. 26 ਅਗਸਤ ਤੱਕ ਚਿਦੰਬਰਮ ਨੂੰ ਗ੍ਰਿਫਤਾਰ …
Read More »ਸਮੁੰਦਰ ਦੇ ਰਸਤੇ ਭਾਰਤ ‘ਚ ਦਾਖਲ ਹੋਏ 6 ਅੱਤਵਾਦੀ
ਸੁਰੱਖਿਆ ਏਜੰਸੀਆਂ ਕਰ ਰਹੀਆਂ ਹਨ ਸਖਤ ਨਿਗਰਾਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੱਖਣੀ ਭਾਰਤ ਵਿਚੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਤਾਮਿਲਨਾਡੂ ਦੇ ਕੋਇੰਬਟੂਰ ਵਿਚ ਸਮੁੰਦਰ ਦੇ ਰਸਤੇ 6 ਅੱਤਵਾਦੀ ਭਾਰਤ ਵਿਚ ਦਾਖਲ ਹੋ ਗਏ ਹਨ। ਇਹ ਸਾਰੇ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਦੱਸੇ ਜਾ ਰਹੇ ਹਨ। ਖੁਫੀਆ ਵਿਭਾਗ ਦਾ ਕਹਿਣਾ …
Read More »ਏਅਰ ਇੰਡੀਆ ਨੂੰ ਤੇਲ ਕੰਪਨੀਆਂ ਨੇ ਤੇਲ ਦੇਣਾ ਕੀਤਾ ਬੰਦ
ਪੈਸਿਆਂ ਦਾ ਭੁਗਤਾਨ ਨਾ ਕਰਨ ਕਰਕੇ ਤੇਲ ਕੰਪਨੀਆਂ ਨੇ ਚੁੱਕਿਆ ਕਦਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਛੇ ਹਵਾਈ ਅੱਡਿਆਂ ‘ਤੇ ਤੇਲ ਕੰਪਨੀਆਂ ਨੇ ਏਅਰ ਇੰਡੀਆ ਨੂੰ ਤੇਲ ਦੇਣਾ ਬੰਦ ਕਰ ਦਿੱਤਾ ਹੈ। ਏਅਰ ਇੰਡੀਆ ਵਲੋਂ ਪੈਸਿਆਂ ਦਾ ਭੁਗਤਾਨ ਨਾ ਕਰਨ ਕਰਕੇ ਤੇਲ ਕੰਪਨੀਆਂ ਨੇ ਇਹ ਕਦਮ ਚੁੱਕਿਆ ਹੈ। ਏਅਰ ਇੰਡੀਆ …
Read More »ਪਾਕਿਸਤਾਨ ਨੂੰ ਏਸ਼ੀਆ ਪੈਸੀਫਿਕ ਗਰੁੱਪ ਨੇ ਕੀਤਾ ‘ਬਲੈਕ ਲਿਸਟ’
ਕੰਟਰੋਲ ਰੇਖਾ ‘ਤੇ ਪਾਕਿ ਗੋਲੀਬਾਰੀ ‘ਚ ਭਾਰਤੀ ਜਵਾਨ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਅੱਤਵਾਦ ਨਾਲ ਸਬੰਧਿਤ ਫੰਡਿੰਗ ‘ਤੇ ਨਜ਼ਰ ਰੱਖਣ ਵਾਲੀ ਕੌਮਾਂਤਰੀ ਸੰਸਥਾ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਖੇਤਰੀ ਇਕਾਈ ਏਸ਼ੀਆ ਪੈਸੀਫਿਕ ਗਰੁੱਪ ਨੇ ਉਸ ਨੂੰ ‘ਕਾਲੀ ਸੂਚੀ’ ਵਿਚ ਪਾ ਦਿੱਤਾ। ਹੁਣ ਤੱਕ ਪਾਕਿਸਤਾਨ …
Read More »ਬੇਅਦਬੀ ਮਾਮਲੇ ‘ਤੇ ਸਰਕਾਰ ਨੇ ਨਹੀਂ ਚੁੱਕਿਆ ਕੋਈ ਠੋਸ ਕਦਮ : ਬਾਜਵਾ
ਵਿਧਾਨ ਸਭਾ ‘ਚ ਰੌਲਾ ਪਾਉਣ ਵਾਲੇ ਕਾਂਗਰਸੀ ਵਿਧਾਇਕ ਵੀ ਅਸਤੀਫ਼ਾ ਦੇਣ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਵਿਧਾਇਕ ਐਚ ਐਸ ਫੂਲਕਾ ਦੇ ਬਰਗਾੜੀ ਬੇਅਦਬੀ ਕਾਂਡ ‘ਤੇ ਲਏ ਸਟੈਂਡ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਸਮਰਥਨ ਕੀਤਾ ਹੈ। ਇਕ ਇੰਟਰਵਿਊ ‘ਚ ਪ੍ਰਤਾਪ ਸਿੰਘ …
Read More »ਪੰਜਾਬ ‘ਚ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੇ ਹਾਲਾਤ
ਭਾਖੜਾ ਡੈਮ ਦੇ ਸਤਲੁਜ ਦਰਿਆ ਵਿਚ ਛੱਡੇ ਗਏ ਪਾਣੀ ਨੇ ਮਚਾਈ ਜ਼ਿਆਦਾ ਤਬਾਹੀ ਚੰਡੀਗੜ੍ਹ/ਬਿਊਰੋ ਨਿਊਜ਼ : ਪਿਛਲੇ ਦਿਨੀਂ ਪੰਜਾਬ ਅਤੇ ਉਤਰੀ ਰਾਜਾਂ ਰਾਜਾਂ ਵਿਚ ਪਏ ਭਾਰੀ ਮੀਂਹ ਕਾਰਨ ਪੰਜਾਬ ‘ਚ ਹੜ੍ਹ ਵਰਗੇ ਹਾਲਾਤ ਬਣ ਗਏ। ਮੀਂਹ ਕਾਰਨ ਪੰਜਾਬ ਵਿਚ ਪੰਜ ਵਿਅਕਤੀਆਂ ਦੀ ਮੌਤ ਵੀ ਹੋਈ। ਦਰਜਨਾਂ ਪਸ਼ੂ ਵੀ ਮਾਰੇ ਗਏ …
Read More »