Breaking News
Home / 2019 / August (page 12)

Monthly Archives: August 2019

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਗੈਂਗਸਟਰ ਸੁੱਖਪ੍ਰੀਤ ਸਿੰਘ ਬੁੱਢਾ ਇੰਟਰਪੋਲ ਦੀ ਮੱਦਦ ਨਾਲ ਰੋਮਾਨੀਆ ‘ਚ ਗ੍ਰਿਫਤਾਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਇੰਟਰਪੋਲ ਦੀ ਮਦਦ ਨਾਲ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਰੋਮਾਨੀਆ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਟੀਮ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਰੋਮਾਨੀਆ ਗਈ ਸੀ। ਉਸ ਨੂੰ ਕਾਬੂ ਕਰਨ …

Read More »

ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਦੇਹਾਂਤ

ਲੁਧਿਆਣਾ/ਬਿਊਰੋ ਨਿਊਜ਼ : ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਦਿਹਾਂਤ ਹੋ ਗਿਆ। ਉਹ 90 ਵਰ੍ਹਿਆਂ ਦੇ ਸਨ। ਪ੍ਰੋ. ਤਸਨੀਮ ਦਾ ਜਨਮ ਪਹਿਲੀ ਮਈ 1929 ਨੂੰ ਅੰਮ੍ਰਿਤਸਰ ਵਿੱਚ ਹੋਇਆ ਸੀ। ਉਨ੍ਹਾਂ ਸਰਕਾਰੀ ਕਾਲਜ ਲੁਧਿਆਣਾ ਵਿੱਚ ਲੰਮਾ ਸਮਾਂ ਅੰਗਰੇਜ਼ੀ ਦੇ ਪ੍ਰੋਫੈਸਰ ਵਜੋਂ ਸੇਵਾ ਨਿਭਾਈ। ਭਾਰਤੀ ਸਾਹਿਤ ਅਕਾਦਮੀ, ਪੰਜਾਬੀ ਸਾਹਿਤ ਅਕਾਦਮੀ ਸਮੇਤ ਕਈ …

Read More »

ਪੰਜਾਬ ਵਿਚ ‘ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ

ਮੁਹਾਲੀ : ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ‘ਸਰਬੱਤ ਸਿਹਤ ਬੀਮਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਯੋਜਨਾ ਦਾ ਆਗਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਤੋਂ ਕਰਦਿਆਂ ਪਹਿਲੇ 11 ਲਾਭਪਾਤਰੀਆਂ ਨੂੰ ਈ-ਕਾਰਡ ਦਿੱਤੇ ਹਨ। ਇਸ ਸਬੰਧੀ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਨੇੜੇ …

Read More »

ਕੈਨੇਡੀਅਨ ਕੌਂਸਲ ਜਨਰਲ ਨੇ ਕਰਤਾਰਪੁਰ ਲਾਂਘੇ ਦੇ ਕੰਮ ਦਾ ਲਿਆ ਜਾਇਜ਼ਾ

ਬਟਾਲਾ/ਬਿਊਰੋ ਨਿਊਜ਼ : ਕੌਮਾਂਤਰੀ ਸੀਮਾ ‘ਤੇ ਜ਼ੀਰੋ ਲਾਈਨ ਨੇੜੇ ਪਾਕਿਸਤਾਨ ਵਾਲੇ ਪਾਸੇ ਪਿਛਲੇ ਦਿਨਾਂ ਤੋਂ ਕਰਤਾਰਪੁਰ ਲਾਂਘੇ ਦਾ ਕੰਮ ਨਾ ਚੱਲਣ ‘ਤੇ ਸੰਗਤ ਵਿੱਚ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਹੋਣੇ ਸੁਭਾਵਿਕ ਹਨ। ਉਧਰ ਕੈਨੇਡੀਅਨ ਅੰਬੈਸੀ ਦੇ ਕੌਂਸਲ ਜਨਰਲ ਮੀਆ ਯੇਨ ਨੇ ਪਿਛਲੇ ਦਿਨੀਂ ਡੇਰਾ ਬਾਬਾ ਨਾਨਕ ਪਹੁੰਚ ਕੇ ਸੀਮਾ ‘ਤੇ …

Read More »

ਕਰਤਾਰਪੁਰ ਲਾਂਘੇ ਦਾ ਕੰਮ 31 ਅਕਤੂਬਰ ਤੱਕ ਮੁਕੰਮਲ ਕਰਨ ਦੇ ਦਾਅਵੇ

ਬਟਾਲਾ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਨਵੰਬਰ ਵਿਚ ਮਨਾਉਣ ਲਈ ਕੌਮਾਂਤਰੀ ਸੀਮਾ ਡੇਰਾ ਬਾਬਾ ਨਾਨਕ ਨੇੜੇ ਕਰਤਾਰਪੁਰ ਲਾਂਘੇ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਂਜ ਸਿਆਸੀ ਆਗੂਆਂ ਅਤੇ ਨਿਰਮਾਣ ਕੰਪਨੀਆਂ ਦੇ ਉੱਚ ਅਹੁਦੇਦਾਰਾਂ ਵੱਲੋਂ ਇਹ ਕਾਰਜ 31 ਅਕਤੂਬਰ ਤਕ ਸੰਪੂਰਨ ਕਰਨ ਦੇ …

Read More »

ਲੌਂਗੋਵਾਲ ਦਾ ਸ਼ਹੀਦੀ ਸਮਾਗਮ 12 ਮਿੰਟਾਂ ‘ਚ ਹੀ ਸਿਮਟਿਆ

ਪੰਜਾਬ ਸਰਕਾਰ ਦੇ ਸੂਬਾ ਪੱਧਰੀ ਸਮਾਗਮ ‘ਚ ਸਿਰਫ ਸਾਧੂ ਸਿੰਘ ਧਰਮਸੋਤ ਹੀ ਪਹੁੰਚੇ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 34ਵੇਂ ਸ਼ਹੀਦੀ ਦਿਹਾੜੇ ਮੌਕੇ ਅਨਾਜ ਮੰਡੀ ਲੌਂਗੋਵਾਲ ਵਿਚ ਕਰਵਾਇਆ ਸੂਬਾ ਪੱਧਰੀ ਸਮਾਗਮ ਮਹਿਜ਼ ਖਾਨਾਪੂਰਤੀ ਹੋ ਨਿੱਬੜਿਆ ਹੈ। ਇਹ ਸ਼ਰਧਾਂਜਲੀ ਸਮਾਗਮ ਸਿਰਫ਼ 12 ਮਿੰਟ ਵਿਚ ਹੀ ਸਿਮਟ …

Read More »

ਸ੍ਰੀਲੰਕਾ ਦੇ ਜੱਜਾਂ ਦੇ 14 ਮੈਂਬਰੀ ਵਫ਼ਦ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀਲੰਕਾ ਦੀ ਅਪੀਲ ਕੋਰਟ ਦੇ ਜਸਟਿਸ ਕੇ. ਪ੍ਰਿਯੰਥਾ ਫਰਨੈਂਡੋ ਦੀ ਅਗਵਾਈ ਵਾਲੇ ਸ੍ਰੀਲੰਕਾ ਦੇ 14 ਮੈਂਬਰੀ ਜੱਜਾਂ ਦੇ ਵਫ਼ਦ ਵੱਲੋਂ ਪੰਜਾਬ ਵਿਧਾਨ ਦਾ ਦੌਰਾ ਕੀਤਾ ਗਿਆ। ਇਸ ਵਫ਼ਦ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਡਾਇਰੈਕਟਰ ਐਡਮਿਨਸਟ੍ਰੇਸ਼ਨ ਚੰਡੀਗੜ੍ਹ ਜੁਡੀਸ਼ਲ ਅਕੈਡਮੀ ਸ਼ਾਲਿਨੀ ਸਿੰਘ ਨਾਗਪਾਲ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਰਜਿਸਟਰਾਰ ਚੰਡੀਗੜ੍ਹ …

Read More »

ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਹੜ੍ਹ ਪੀੜਤ ਲਈ ਪਹੁੰਚਾਇਆ ਲੰਗਰ

ਭਾਰਤੀ ਫੌਜ ਦੇ ਹੈਲੀਕਾਪਟਰਾਂ ਰਾਹੀਂ ਵੀ ਪਹੁੰਚਾਇਆ ਪਾਣੀ ਤੇ ਰਾਸ਼ਨ ਜਲੰਧਰ/ਬਿਊਰੋ ਨਿਊਜ਼ : ਪਿਛਲੇ ਦਿਨਾਂ ਤੋਂ ਹੜ੍ਹਾਂ ਵਿਚ ਘਿਰੇ ਲੋਕਾਂ ਲਈ ਪੰਜਾਬ ਭਰ ਦੇ ਲੋਕਾਂ ਨੇ ਲੰਗਰ ਦਾ ‘ਹੜ੍ਹ’ ਲੈ ਆਂਦਾ ਹੈ। ਸੂਬੇ ਭਰ ਤੋਂ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਲੋਹੀਆਂ, ਸ਼ਾਹਕੋਟ ਅਤੇ ਫਿਲੌਰ ਦੇ ਹੜ੍ਹ ਪੀੜਤਾਂ ਲਈ ਲੰਗਰ …

Read More »

ਨਵੀਂ ਸਿੱਖਿਆ ਨੀਤੀ ਰਾਹੀਂ ਦੇਸ਼ ਦਾ ਹੋਣ ਲੱਗਾ ਭਗਵਾਂਕਰਨ

ਨਵੀਂ ਸਿੱਖਿਆ ਨੀਤੀ ਸਭਿਆਚਾਰਾਂ ਤੇ ਭਾਸ਼ਾਵਾਂ ਲਈ ਖਤਰਾ : ਤ੍ਰਿਪਤ ਰਾਜਿੰਦਰ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਨਵੀਂ ਸਿੱਖਿਆ ਨੀਤੀ ਨੂੰ ਪੰਜਾਬੀਆਂ ਦੀ ਸੋਚ ਨੂੰ ਮਾਰਨ ਦੀ ਸਾਜ਼ਿਸ਼ ਕਰਾਰ ਦਿੰਦਿਆਂ ਮੋਦੀ ਸਰਕਾਰ ਵਿਰੁੱਧ ਝੰਡਾ ਚੁੱਕ ਲਿਆ ਹੈ। ਉਨ੍ਹਾਂ ਇਸ ਨੀਤੀ ਰਾਹੀਂ ਦੇਸ਼ ਦਾ ਭਗਵਾਂਕਰਨ ਕਰਨ ਦੇ ਦੋਸ਼ ਵੀ ਲਾਏ …

Read More »

ਕੈਪਟਨ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੇਂਦਰ ਕੋਲੋਂ ਮੰਗੇ 1000 ਕਰੋੜ ਰੁਪਏ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਮੰਗਿਆ ਹੈ ਤਾਂ ਜੋ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਇਹ ਵੀ ਮੰਗ …

Read More »