Breaking News
Home / 2019 / August (page 16)

Monthly Archives: August 2019

ਨਰਿੰਦਰ ਮੋਦੀ ਨੇ ਭੂਟਾਨ ‘ਚ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

ਨੌਜਵਾਨਾਂ ‘ਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ : ਨਰਿੰਦਰ ਮੋਦੀ ਥਿੰਫੂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭੂਟਾਨ ਦੌਰੇ ਦੇ ਆਖ਼ਰੀ ਦਿਨ ਉੱਥੋਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭੂਟਾਨ ਦੇ ਵਿਦਿਆਰਥੀਆਂ ਵਿਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ ਹੈ ਜੋ ਕਿ ਭਵਿੱਖੀ ਪੀੜ੍ਹੀਆਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। …

Read More »

ਐਸ ਪੀ ਸਿੰਘ ਉਬਰਾਏ ਨੇ ਡੇਰਾ ਬਾਬਾ ਨਾਨਕ ਹਸਪਤਾਲ ਨੂੰ ਪੰਜ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਐੱਸਪੀ ਸਿੰਘ ਉਬਰਾਏ ਨੇ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਵਿਚ ਬਿਹਤਰ ਸਹੂਲਤਾਂ ਦੇਣ ਅਤੇ ਆਮ ਨਾਗਰਿਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਮਨੋਰਥ ਵਜੋਂ ਪੰਜ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਡਾ. ਉਬਰਾਏ ਨੇ ਦੱਸਿਆ ਕਿ ਸੰਸਥਾ ਸਿਵਲ …

Read More »

ਅਮਰੀਕਾ ‘ਚ ਵਰਜੀਨੀਆ ਵਿਖੇ ਵਾਪਰੇ ਸੜਕ ਹਾਦਸੇ ‘ਚ ਸਿੱਖ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਇੱਕ ਜ਼ਖਮੀ

ਨਿਊਜਰਸੀ: ਅਮਰੀਕਾ ਦੇ ਵਰਜੀਨੀਆ ਨੇੜੇ ਲਗਦੇ ਰੂਟ 340 ‘ਤੇ ਲੰਘੇ ਦਿਨੀਂ ਇਕ ਦਰਦਨਾਕ ਹਾਦਸਾ ਵਾਪਰਿਆ ਜਿਸ ‘ਚ ਸਿੱਖ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਵੀਰਵਾਰ ਦੁਪਹਿਰ ਦੇ 2:00 ਕੁ ਵਜੇ ਜਦੋਂ ਰੋਡ ‘ਤੇ ਤੇਜ਼ ਰਫਤਾਰ ਪਿੱਕ ਅੱਪ ਟਰੱਕ ਡਰਾਈਵਰ ਆਪਣਾ ਸੰਤੁਲਨ ਗੁਆ ਬੈਠਾ ਅਤੇ …

Read More »

ਪਾਕਿਸਤਾਨ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਸਾਲ ਲਈ ਵਧਾਇਆ

ਜੰਮੂ ਕਸ਼ਮੀਰ ‘ਚੋਂ ਧਾਰਾ 370 ਖਤਮ ਹੋਣ ਤੋਂ ਬਾਅਦ ਪਾਕਿ ਵਲੋਂ ਲਏ ਜਾ ਰਹੇ ਹਰ ਰੋਜ਼ ਨਵੇਂ ਫੈਸਲੇ ਨਵੀਂ ਦਿੱਲੀ : ਕਸ਼ਮੀਰ ਮਾਮਲੇ ‘ਤੇ ਭਾਰਤ ਨਾਲ ਤਣਾਅ ਦੇ ਚੱਲਦਿਆਂ ਪਾਕਿਸਤਾਨ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਸਾਲ ਲਈ ਹੋਰ ਵਧਾ ਦਿੱਤਾ ਗਿਆ। ਬਾਜਵਾ ਨੂੰ 29 ਨਵੰਬਰ 2016 …

Read More »

ਪੰਜਾਬ’ਤੇ ਆਈ ਹੜ੍ਹਾਂ ਦੀਬਿਪਤਾ ਤੇ ਸਰਕਾਰਾਂ ਦੀਵਿਤਕਰੇਬਾਜ਼ੀ

ਪਿਛਲੇ ਦਿਨੀਂ ਭਾਰਤ ਦੇ ਕਈ ਹਿੱਸਿਆਂ ‘ਚ ਲਗਾਤਾਰਅਤੇ ਮੋਹਲੇਧਾਰਪਏ ਮੀਂਹ ਨੇ ਵੱਡੀ ਪੱਧਰ ‘ਤੇ ਹੜ੍ਹਾਂ ਵਾਲੀ ਗੰਭੀਰਅਤੇ ਚਿੰਤਾਜਨਕਸਥਿਤੀਪੈਦਾਕਰ ਦਿੱਤੀ। ਕੇਰਲਵਿਚ ਕਈ ਹਫ਼ਤਿਆਂ ਤੋਂ ਲਗਾਤਾਰਮੀਂਹਪੈਣਕਾਰਨ 121 ਦੇ ਲਗਭਗ ਮੌਤਾਂ ਦੀਖ਼ਬਰ ਹੈ, 21 ਵਿਅਕਤੀਲਾਪਤਾਅਤੇ ਸੈਂਕੜੇ ਹੀ ਬੁਰੀਤਰ੍ਹਾਂ ਜ਼ਖ਼ਮੀਵੀ ਹੋ ਗਏ। ਇਸੇ ਤਰ੍ਹਾਂ ਮਹਾਰਾਸ਼ਟਰਵਿਚਹੜ੍ਹਾਂ ਕਾਰਨ 56 ਮੌਤਾਂ ਹੋ ਗਈਆਂ। ਕਰਨਾਟਕ ‘ਚ 22 ਜ਼ਿਲ੍ਹੇ …

Read More »

ਮੀਕਾ ਸਿੰਘ ਨੇ ਚਿੱਠੀ ਲਿਖ ਕੇ ਮੰਗੀ ਮੁਆਫ਼ੀ

ਨਵੀਂ ਦਿੱਲੀ : ਬਾਲੀਵੁੱਡ ਗਾਇਕ ਮੀਕਾ ਸਿੰਘ ਪਾਕਿਸਤਾਨ ਵਿਚ ਇਕ ਵਿਆਹ ਸਮਾਗਮ ਦੌਰਾਨ ਪੇਸ਼ਕਾਰੀ ਦੇਣ ਦੇ ਬਾਅਦ ਅਲੋਚਨਾਵਾਂ ਦਾ ਸ਼ਿਕਾਰ ਹੋ ਰਹੇ ਹਨ। ਮੁੰਬਈ ਵਿਚ ਇੰਡੀਅਨ ਸਿਨੇ ਵਰਕਰਸ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੀਕਾ ਸਿੰਘ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੇ ਬਾਅਦ ਕਈ ਸੰਸਥਾਵਾਂ ਮੀਕਾ ਸਿੰਘ ਖ਼ਿਲਾਫ਼ ਸੜਕ ‘ਤੇ ਉੱਤਰ ਆਈਆਂ। ਮੀਕਾ …

Read More »

ਕੈਨੇਡਾ ਦੇ ਸਭਿਆਚਾਰ ‘ਚ ਢਾਲਣ ਲਈ ਸੁਝਾਅ

ਕੈਨੇਡਾ ਦਾ ਸਭਿਆਚਾਰ ਭਾਰਤ (ਪੰਜਾਬ) ਦੇ ਸਭਿਆਚਾਰ ਤੋਂ ਕਾਫੀ ਭਿੱਨ ਹੈ। ਇੱਥੇ ਆ ਕੇ ਨਵੇਂ ਸਭਿਆਚਾਰ ਨਾਲ ਇਕਮੁਕ ਹੋਣਾ ਹਰ ਇਕ ਦੀ ਪਹਿਲ ਹੁੰਦੀ ਹੈ। ਮਾਹਰਾਂ ਅਨੁਸਾਰ ਜਦੋਂ ਵੀ ਕੋਈ ਵਿਅਕਤੀ ਬਿਲਕੁਲ ਨਵੇਂ ਸਭਿਆਚਾਰ ਵਿਚ ਸਥਾਪਿਤ ਹੋਣਾ ਚਾਹੁੰਦਾ ਹੈ ਤਦ ਉਸ ਨੂੰ ਹੇਠ ਲਿਖੀਆਂ ਚਾਰ ਸਟੇਜਾਂ ਵਿੱਚੋਂ ਗੁਜਰਨਾ ਪੈਂਦਾ ਹੈ …

Read More »

ਭਾਰਤੀ ਹਾਕੀ ਟੀਮ ਉਲੰਪਿਕ ਟੈਸਟ ਟੂਰਨਾਮੈਂਟ ਜਿੱਤੀ

ਫਾਈਨਲ ਮੈਚ ਵਿਚ ਨਿਊਜ਼ੀਲੈਂਡ ਨੂੰ 5-0 ਨਾਲ ਹਰਾਇਆ ਟੋਕੀਓ/ਬਿਊਰੋ ਨਿਊਜ਼ : ਭਾਰਤੀ ਪੁਰਸ਼ ਹਾਕੀ ਟੀਮ ਨੇ ਉਲੰਪਿਕ ਟੈਸਟ ਟੂਰਨਾਮੈਂਟ ਦੇ ਫਾਈਨਲ ਵਿਚ ਨਿਊਜ਼ੀਲੈਂਡ ਨੂੰ 5-0 ਗੋਲਾਂ ਨਾਲ ਹਰਾ ਦਿੱਤਾ। ਟੋਕੀਓ ਦੇ ਓਈ ਹਾਕੀ ਸਟੇਡੀਅਮ ਵਿਚ ਖੇਡੇ ਗਏ ਫਾਈਨਲ ਮੁਕਾਬਲੇ ਵਿਚ ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਨੀਲਾਕਾਂਤਾ ਸ਼ਰਮਾ ਅਤੇ …

Read More »

ਕ੍ਰਿਕਟਰ ਹਰਭਜਨ ਸਿੰਘ ਦਾ ਸਿਆਸਤ ‘ਚ ਆਉਣ ਦਾ ਕੋਈ ਇਰਾਦਾ ਨਹੀਂ

ਕਿਹਾ – ਭਾਜਪਾ ਅਤੇ ਕਾਂਗਰਸ ਦੋਵਾਂ ਨੇ ਕੀਤੀ ਸੀ ਆਫਰ ਅੰਮ੍ਰਿਤਰ : ਕ੍ਰਿਕਟ ਖਿਡਾਰੀ ਹਰਭਜਨ ਸਿੰਘ ਦਾ ਸਿਆਸਤ ਵਿਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਹਰਭਜਨ ਨੇ ਅਜਿਹਾ ਖੁਲਾਸਾ ਕਰਦਿਆਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਉਸ ਨੂੰ ਭਾਜਪਾ ਤੇ ਕਾਂਗਰਸ ਵੱਲੋਂ ਚੋਣ ਲੜਨ ਦੀ ਆਫਰ ਕੀਤੀ ਗਈ ਸੀ …

Read More »

ਬਲਬੀਰ ਸਿੰਘ ਸੀਨੀਅਰ  ਨੂੰ ਮਿਲੇ ‘ਭਾਰਤ ਰਤਨ’ ਪੁਰਸਕਾਰ

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ‘ਭਾਰਤ ਰਤਨ ਪੁਰਸਕਾਰ’ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਨੇ 3 ਵਾਰੀ ਸੋਨੇ …

Read More »