ਚੰਡੀਗੜ੍ਹ : ਦਿੱਲੀ ਹਾਈਕੋਰਟ ਨੇ ਅੰਮ੍ਰਿਤਧਾਰੀ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਕਿਰਪਾਨ ਧਾਰਨ ਕਰਨ ਵਾਲੇ ਸਿੱਖਾਂ ਨੂੰ ਉੱਚ ਸੁਰੱਖਿਆ ਵਾਲੇ ਸਮਾਗਮਾਂ ਵਿੱਚ ਜਾਣ ਤੋਂ ਰੋਕਿਆ ਨਹੀਂ ਜਾ ਸਕਦਾ। ਅਦਾਲਤ ਨੇ ਇਹ ਫੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਟੀਸ਼ਨ ਦੀ ਸੁਣਵਾਈ ਕਰਦਿਆਂ ਸੁਣਾਇਆ ਹੈ। ਇਸ …
Read More »Monthly Archives: August 2019
ਆਸਟਰੀਆ ‘ਚ ਖ਼ਾਲਸਾ ਏਡ ਦੇ ਬਾਨੀ ਰਵੀ ਸਿੰਘ ‘ਤੇ ਨਸਲੀ ਹਮਲਾ
ਮਹਿਲਾ ਮੁਲਾਜ਼ਮ ਨੇ ਰਵੀ ਸਿੰਘ ਦੀ ਦਸਤਾਰ ‘ਚ ਬੰਬ ਮਿਲਣ ਦੀ ਗੱਲ ਆਖੀ ਲੰਡਨ/ਬਿਊਰੋ ਨਿਊਜ਼ : ਖ਼ਾਲਸਾ ਏਡ ਦੇ ਬਾਨੀ ਰਵੀ ਸਿੰਘ ਨੂੰ ਆਸਟਰੀਆ ਹਵਾਈ ਅੱਡੇ ‘ਤੇ ਸੁਰੱਖਿਆ ਸਟਾਫ਼ ਦੀ ਮਹਿਲਾ ਮੈਂਬਰ ਵੱਲੋਂ ਕੀਤੇ ਮਖ਼ੌਲ ਕਰਕੇ ਕਥਿਤ ਨਸਲੀ ਤੌਰ ‘ਤੇ ਨਿਸ਼ਾਨਾ ਬਣਾਇਆ ਗਿਆ। ਇਕ ਮੀਡੀਆ ਰਿਪੋਰਟ ਮੁਤਾਬਕ ਇਸ ਮਹਿਲਾ ਮੁਲਾਜ਼ਮ …
Read More »ਕੈਨੇਡਾ ਦੇ ਕਿਊਬੈਕ ‘ਚ ਧਾਰਮਿਕ ਚਿੰਨ੍ਹ ਪਹਿਨਣ ‘ਤੇ ਪਾਬੰਦੀ
ਅੰਮ੍ਰਿਤ ਕੌਰ ਨੇ ਦਸਤਾਰ ਖਾਤਰ ਛੱਡੀ ਨੌਕਰੀ ਕਿਊਬੈਕ : ਕੈਨੇਡਾ ਦੇ ਕਿਊਬੈਕ ‘ਚ ਬਿਲ-21 ਲਾਗੂ ਹੋਣ ਤੋਂ ਬਾਅਦ ਉਨ੍ਹਾਂ ਲੋਕਾਂ ਦੇ ਲਈ ਨੌਕਰੀ ਕਰਨਾ ਮੁਸ਼ਕਿਲ ਹੋ ਗਿਆ ਹੈ ਜੋ ਦਸਤਾਰ, ਬੁਰਕਾ, ਕ੍ਰਾਸ ਜਾਂ ਕੋਈ ਵੀ ਧਾਰਮਿਕ ਚਿੰਨ੍ਹ ਪਹਿਨਦੇ ਹਨ। ਇਸ ਕਾਰਨ ਮਾਂਟਰੀਅਲ ‘ਚ ਇਕ ਸਕੂਲ ਅਧਿਆਪਕ ਅੰਮ੍ਰਿਤ ਕੌਰ ਨੂੰ ਵੀ …
Read More »ਕਲੋਜ਼ਰ ਰਿਪੋਰਟ ਵਿਰੁੱਧ ਕੈਪਟਨ ਸਰਕਾਰ ਪਹੁੰਚੀ ਅਦਾਲਤ
ਮੁਹਾਲੀ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਮਾਮਲੇ ਵਿੱਚ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਵਿਰੁੱਧ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਵਿਸ਼ੇਸ਼ ਅਦਾਲਤ ਨੇ ਸੀਬੀਆਈ ਨੂੰ 29 ਅਗਸਤ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ। ਇਸ ਸਬੰਧੀ ਸਰਕਾਰ ਨੇ ਮੁਹਾਲੀ ਦੀ ਸੀਬੀਆਈ ਅਦਾਲਤ ਵਿੱਚ …
Read More »ਵਿਗਿਆਨਕ ਅਤੇ ਵਾਤਾਵਰਣੀ ਸਾਹਿਤ ਦੇ ਰਚੇਤਾ ਡਾ.ਡੀ. ਪੀ. ਸਿੰਘ ਨਾਲ ਇਕ ਖਾਸ ਮੁਲਾਕਾਤ
(ਕਿਸ਼ਤ ਤੀਜੀ) ਵਾਤਾਵਰਨ ਪ੍ਰਤੀ ਚੇਤਨਾ ਜਗਾਉਣ ਦਾ ਕਾਜ ਅੱਜ ਕਵਿਤਾ, ਗੀਤ, ਗ਼ਜ਼ਲ਼ ਤੇ ਨਾਟਕ ਕਰਨ : ਡਾ. ਡੀ.ਪੀ. ਸਿੰਘ ਮੁਲਾਕਾਤ ਕਰਤਾ ਸ਼੍ਰੀਮਤੀ ਮੀਨਾ ਸ਼ਰਮਾ ਪੰਜਾਬ ਯੂਨੀਵਰਸਿਟੀ ਐਸ. ਐਸ.ਜੀ. ਰਿਜ਼ਨਲ ਸੈਂਟਰ, ਹੁਸ਼ਿਆਰਪੁਰ ਮੀਨਾ ਸ਼ਰਮਾ: ਵਿਗੜ ਰਹੇ ਵਾਤਾਵਰਣ ਦਾ ਮੂਲ ਕਾਰਕ ਆਪ ਕਿਸ ਨੂੰ ਮੰਨਦੇ ਹੋ। ਵੱਡਾ ਦੋਸ਼ੀ ਕੌਣ ਹੈ ਤੇ ਕਿੰਨ੍ਹੀ-ਕਿੰਨ੍ਹੀ …
Read More »23 August 2019, Main
23 August 2019, GTA
ਦਿੱਲੀ ਹਾਈਕੋਰਟ ਨੇ ਪੀ. ਚਿਦੰਬਰਮ ਨੂੰ ਨਹੀਂ ਦਿੱਤੀ ਅਗਾਊਂ ਜ਼ਮਾਨਤ
ਕਿਹਾ – ਹਿਰਾਸਤ ‘ਚ ਪੁੱਛਗਿੱਛ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਆਈ. ਐਨ.ਐਕਸ. ਘੁਟਾਲੇ ਵਿਚ ਸਾਬਕਾ ਵਿੱਤ ਮੰਤਰੀ ਪੀ. ਚਿੰਦਬਰਮ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅੱਜ ਖਾਰਜ ਕਰ ਦਿੱਤੀ। ਚਿਦੰਬਰਮ ਦੇ ਵਕੀਲ ਨੇ ਤਿੰਨ ਦਿਨ ਦਾ ਸਟੇਅ ਵੀ ਮੰਗਿਆ ਪਰ ਅਦਾਲਤ ਨੇ ਇਨਕਾਰ ਕਰ ਦਿੱਤਾ। ਹਾਈਕੋਰਟ ਨੇ ਕਿਹਾ ਕਿ …
Read More »ਪਾਕਿ ਨੇ ਫਿਰ ਕੀਤੀ ਗੋਲੀਬੰਦੀ ਦੀ ਉਲੰਘਣਾ
ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਅੱਜ ਫਿਰ ਜੰਮੂ ਕਸ਼ਮੀਰ ਦੇ ਪੁੰਛ ਵਿਚ ਕੰਟਰੋਲ ਰੇਖਾ ‘ਤੇ ਗੋਲੀਬੰਦੀ ਦੀ ਉਲੰਘਣਾ ਕੀਤੀ। ਕ੍ਰਿਸ਼ਨਾ ਘਾਟੀ ਸੈਕਟਰ ਵਿਚ ਕੀਤੀ ਗਈ ਇਸ ਗੋਲੀਬਾਰੀ ਦਾ ਭਾਰਤੀ ਫੌਜ ਨੇ ਵੀ ਮੂੰਹ ਤੋੜਵਾਂ ਜਵਾਬ ਦਿੱਤਾ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਪਾਕਿ ਵਲੋਂ …
Read More »ਮੋਦੀ ਨਾਲ ਗੱਲਬਾਤ ਤੋਂ ਬਾਅਦ ਟਰੰਪ ਨੇ ਇਮਰਾਨ ਨੂੰ ਲਗਾਇਆ ਫੋਨ
ਕਿਹਾ – ਭਾਰਤ ਖਿਲਾਫ ਤਿੱਖੀ ਬਿਆਨਬਾਜ਼ੀ ਤੋਂ ਬਚੋ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਫੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਟਰੰਪ ਨੇ ਪਾਕਿ ਨੂੰ ਕਿਹਾ ਕਿ ਉਹ ਭਾਰਤ ਖਿਲਾਫ ਤਿੱਖੀ ਬਿਆਨਬਾਜ਼ੀ ਤੋਂ ਸੰਕੋਚ ਕਰੇ। …
Read More »