Breaking News
Home / 2019 / August (page 21)

Monthly Archives: August 2019

ਪਾਕਿਸਤਾਨ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਸਾਲ ਲਈ ਵਧਾਇਆ

ਜੰਮੂ ਕਸ਼ਮੀਰ ‘ਚੋਂ ਧਾਰਾ 370 ਖਤਮ ਹੋਣ ਤੋਂ ਬਾਅਦ ਪਾਕਿ ਵਲੋਂ ਲਏ ਜਾ ਰਹੇ ਹਰ ਰੋਜ਼ ਨਵੇਂ ਫੈਸਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਸ਼ਮੀਰ ਮਾਮਲੇ ‘ਤੇ ਭਾਰਤ ਨਾਲ ਤਣਾਅ ਦੇ ਚੱਲਦਿਆਂ ਪਾਕਿਸਤਾਨ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਸਾਲ ਲਈ ਹੋਰ ਵਧਾ ਦਿੱਤਾ ਗਿਆ। ਬਾਜਵਾ ਨੂੰ 29 ਨਵੰਬਰ 2016 …

Read More »

ਆਮ ਆਦਮੀ ਪਾਰਟੀ ਦੇ ਆਗੂ ਵਲੋਂ ਸੁਨੀਲ ਜਾਖੜ ਦੀ ਕੋਠੀ ‘ਤੇ ਹਮਲਾ

ਪੈਟਰੋਲ ਸੁੱਟ ਕੇ ਅੱਗ ਲਾਉਣ ਦੀ ਕੀਤੀ ਗਈ ਕੋਸ਼ਿਸ਼ ਅਬੋਹਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਬੋਹਰ ਦੇ ਸਾਊਥ ਐਵੇਨਿਊ ਵਿਚ ਬਣੀ ਕੋਠੀ ‘ਤੇ ਆਮ ਆਦਮੀ ਪਾਰਟੀ ਦੇ ਇੱਕ ਸਰਗਰਮ ਆਗੂ ਰਮੇਸ਼ ਸੋਨੀ ਵਲੋਂ ਹਮਲਾ ਕੀਤਾ ਗਿਆ। ਇਸ ਦੌਰਾਨ ਹਮਲਾਵਰ ਆਗੂ ਨੇ ਜਾਖੜ ਦੀ ਕੋਠੀ ਦੇ ਗੇਟ ਦੀ …

Read More »

ਕੈਪਟਨ ਅਮਰਿੰਦਰ ਨੇ ਵਾਜਪਾਈ ਨੂੰ ਪਹਿਲੀ ਬਰਸੀ ਮੌਕੇ ਕੀਤਾ ਯਾਦ

ਕਿਹਾ – ਅਟਲ ਜੀ ਹਮੇਸ਼ਾ ਸਾਡੇ ਦਿਲਾਂ ਵਿਚ ਰਹਿਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂਨੂੰ ਸ਼ਰਧਾਂਜਲੀ ਦਿੱਤੀ। ਸੋਸ਼ਲ ਮੀਡੀਆ ‘ਤੇ ਮਰਹੂਮ ਵਾਜਪਾਈ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਲਿਖਿਆ, ”ਇੱਕ ਇਨਸਾਨ ਹਮੇਸ਼ਾ ਆਪਣੇ ਚੰਗੇ ਕੰਮਾਂ …

Read More »

ਸੁਨਾਮ ‘ਚ ਭੂਤਰੇ ਸਾਂਢ ਨੇ ਹੋਮਗਾਰਡ ਜਵਾਨ ਨੂੰ ਪਟਕਾ ਕੇ ਮਾਰਿਆ ਸੀ ਥੱਲੇ

ਜ਼ਖ਼ਮੀ ਬਲਵਿੰਦਰ ਸਿੰਘ ਨੇ ਹਸਪਤਾਲ ‘ਚ ਤੋੜਿਆ ਦਮ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਦੇ ਕਸਬਾ ਸੁਨਾਮ ਵਿਚ ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਮੁਲਾਜ਼ਮ ਨੂੰ ਭੂਤਰੇ ਸਾਂਢ ਨੇ ਕਈ ਫੁੱਟ ਉਚਾ ਚੁੱਕ ਕੇ ਥੱਲੇ ਸੁੱਟਿਆ, ਜਿਸ ਦੇ ਚੱਲਦਿਆਂ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜ਼ਖ਼ਮੀ ਹੋਏ ਬਲਵਿੰਦਰ ਸਿੰਘ ਨੇ ਅੱਜ ਹਸਪਤਾਲ ਵਿਚ ਦਮ …

Read More »

ਪੰਜਾਬ ‘ਚ ਬੱਚਿਆਂ ਨੂੰ ਚੁੱਕਣ ਵਾਲਾ ਗਿਰੋਹ ਸਰਗਰਮ

ਹੁਸ਼ਿਆਰਪੁਰ ‘ਚ ਵੀ ਬੱਚਾ ਚੁੱਕਣ ਦੀ ਕੋਸ਼ਿਸ਼, ਇਕ ਮਹਿਲਾ ਕਾਬੂ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਕਈ ਦਿਨਾਂ ਵਿਚ ਬੱਚਿਆਂ ਨੂੰ ਚੁੱਕਣ ਵਾਲਾ ਗਿਰੋਹ ਸਰਗਰਮ ਹੋਇਆ ਪਿਆ ਹੈ। ਇਸਦੇ ਚੱਲਦਿਆਂ ਅਜਿਹੀ ਘਟਨਾ ਹੁਸ਼ਿਆਰਪੁਰ ਵਿਚ ਵੀ ਸਾਹਮਣੇ ਆਈ। ਲੰਘੀ ਦੇਰ ਸ਼ਾਮ ਹੁਸ਼ਿਆਰਪੁਰ ਦੇ ਮੁਹੱਲਾ ਬਹਾਦਰਪੁਰ ਵਿਚੋਂ ਅਣਪਛਾਤੀ ਮਹਿਲਾਨੂੰ 6 ਸਾਲਾ ਬੱਚਾ ਚੁੱਕਦੇ …

Read More »

ਜੰਮੂ ਕਸ਼ਮੀਰ ‘ਚੋਂ ਧਾਰਾ 370 ਹਟਾਉਣ ਖਿਲਾਫ ਪਾਈ ਪਟੀਸ਼ਨ ‘ਤੇ ਬੋਲੇ ਚੀਫ ਜਸਟਿਸ

ਕਿਹਾ – ਅੱਧਾ ਘੰਟਾ ਰਿਪੋਰਟ ਪੜ੍ਹੀ, ਪਰ ਸਮਝ ਹੀ ਨਹੀਂ ਆਈ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਏ ਜਾਣ ਖਿਲਾਫ ਜਨਹਿਤ ਪਟੀਸ਼ਨ ਦਾਇਰ ਕਰਨ ‘ਤੇ ਵਕੀਲ ਐੱਮ. ਐੱਲ. ਸ਼ਰਮਾ ਨੂੰ ਸੁਪਰੀਮ ਕੋਰਟ ਨੇ ਝਾੜਾਂ ਪਾਈਆਂ। ਚੀਫ਼ ਜਸਟਿਸ ਰੰਜਨ ਗੋਗੋਈ ਨੇ ਉਨ੍ਹਾਂਕੋਲੋਂ ਪੁੱਛਿਆ ਹੈ ਕਿ ਇਹ ਕਿਸ ਤਰ੍ਹਾਂ ਦੀ …

Read More »

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਚੇਲਿਆਂ ਨੇ ਡਾਕਘਰ ਦਾ ਵਧਾਇਆ ਕੰਮ

ਹਜ਼ਾਰਾਂ ਦੀ ਗਿਣਤੀ ਵਿਚ ਜਨਮ ਦਿਨ ਦੇ ਕਾਰਡ ਅਤੇ ਰੱਖੜੀਆਂ ਭੇਜੀਆਂ ਰੋਹਤਕ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ਵਿਚ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਪੈਰੋਕਾਰਾਂ ‘ਚ ਅਜੇ ਵੀ ਕਾਫੀ ਹੇਜ਼ ਹੈ। ਰਾਮ ਰਹੀਮ ਦੇ ਪੈਰੋਕਾਰਾਂ ਨੇ ਉਸ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਜਨਮ ਦਿਨ …

Read More »

ਲੰਡਨ ‘ਚ ਅਜ਼ਾਦੀ ਦਿਹਾੜਾ ਮਨਾ ਰਹੇ ਭਾਰਤੀਆਂ ‘ਤੇ ਸੁੱਟੇ ਅੰਡੇ

ਪੁਲਿਸ ਨੇ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਲੰਡਨ/ਬਿਊਰੋ ਨਿਊਜ਼ ਲੰਡਨ ਵਿਖੇ ਭਾਰਤੀ ਮੂਲ ਦੇ ਵਿਅਕਤੀ 73ਵੇਂ ઠਅਜ਼ਾਦੀ ਦਿਵਸ ਨੂੰ ਮਨਾਉਣ ਲਈ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਸਨ। ਇਨ੍ਹਾਂ ਭਾਰਤੀਆਂ ਵਿਅਕਤੀਆਂ’ਤੇ ਕਸ਼ਮੀਰੀ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੇ ਅੰਡੇ ਅਤੇ ਪਾਣੀ ਦੀਆਂ ਬੋਤਲਾਂ ਸੁੱਟੀਆਂ। ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨੀ ਅਤੇ ਕਸ਼ਮੀਰੀ ਝੰਡੇ ਵੀ …

Read More »

ਪਾਕਿਸਤਾਨ ਨੇ ਭਾਰਤੀ ਇਸ਼ਤਿਹਾਰਾਂ’ਤੇ ਵੀ ਲਗਾਈ ਪਾਬੰਦੀ

ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਮੀਡੀਆ ਮੁਤਾਬਕ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਿਸ਼ੇਸ਼ ਸਹਾਇਕ ਆਸ਼ਿਕ ਏਵਾਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਭਾਰਤੀ ਇਸ਼ਤਿਹਾਰਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਪਾਕਿ ਨੇ ਭਾਰਤੀ ਫਿਲਮਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਸੀ ਅਤੇ ਇਸ ਸਬੰਧੀ ਸੀ. ਡੀਜ਼ ਦੀਆਂ ਦੁਕਾਨਾਂ’ਤੇ ਕਾਰਵਾਈ …

Read More »

ਕੈਪਟਨ ਅਮਰਿੰਦਰ ਵਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਦਾਅਵਤ

ਚੰਡੀਗੜ੍ਹ : ਜੰਮੂ ਕਸ਼ਮੀਰ ਦੇ ਹਾਲਾਤ ਦੇ ਮੱਦੇਨਜ਼ਰ ਈਦ-ਉਲ-ਜ਼ੁਹਾ ਮੌਕੇ ਆਪਣੇ ਮਾਪਿਆਂ ਕੋਲ ਨਾ ਜਾ ਸਕੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਵਨ ਵਿੱਚ ਦੁਪਹਿਰ ਦੇ ਖਾਣੇ ‘ਤੇ ਸੱਦਿਆ। ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਲਗਭਗ 125 ਵਿਦਿਆਰਥੀਆਂ ਨੇ ਮੁੱਖ ਮੰਤਰੀ ਦੀ ਮੁਹੱਬਤ ਦਾ ਨਿੱਘ …

Read More »