Breaking News
Home / 2019 / August (page 22)

Monthly Archives: August 2019

ਕਸ਼ਮੀਰੀ ਮਹਿਲਾਵਾਂ ਬਾਰੇ ਟਿੱਪਣੀ ਕਰਕੇ ਵਿਵਾਦਾਂ ‘ਚ ਘਿਰੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ

ਹਰਿਆਣੇ ਵਾਲੇ ਹੁਣ ਕਸ਼ਮੀਰ ਤੋਂ ਕੁੜੀਆਂ ਲਿਆ ਸਕਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਸ਼ਮੀਰੀ ਮਹਿਲਾਵਾਂ ਬਾਰੇ ਟਿੱਪਣੀ ਕਰ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਪਿਛਲੇ ਦਿਨੀਂ ਫਤਿਹਾਬਾਦ ਵਿੱਚ ਇਕ ਸਮਾਗਮ ਦੌਰਾਨ ਕਿਹਾ ਕਿ ਹੁਣ ਹਰਿਆਣਾ ਦੇ ਲੋਕ ਕਸ਼ਮੀਰ ਤੋਂ ਦੁਲਹਨ ਲਿਆ ਸਕਣਗੇ। ਉਨ੍ਹਾਂ ਦਾ …

Read More »

ਜੰਮੂ ਕਸ਼ਮੀਰ ‘ਚ ਲੱਗੀਆਂ ਪਾਬੰਦੀਆਂ ਬਾਰੇ ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਤੋਂ ਬਾਅਦ ਉਥੇ ਲੱਗੀਆਂ ਪਾਬੰਦੀਆਂ ‘ਤੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸੂਬੇ ਵਿਚ ਸਥਿਤੀ ਸੰਵੇਦਨਸ਼ੀਲ ਹੈ ਤੇ ਸਰਕਾਰ ‘ਤੇ ਭਰੋਸਾ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਇਕ ਪਟੀਸ਼ਨ ਦੀ ਸੁਣਵਾਈ ਕਰਦੇ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੋ ਕੇ ਵਿਧਾਇਕ ਦੇਣ ਅਸਤੀਫੇ

ਬੇਅਦਬੀ ਮਾਮਲੇ ‘ਤੇ ਪਰਦਾ ਪਾਉਣ ਲਈ ਕੈਪਟਨ ਅਤੇ ਬਾਦਲਾਂ ਨੇ ਖੇਡੀ ਦੋਸਤਾਨਾ ਖੇਡ : ਫੂਲਕਾ ਚੰਡੀਗੜ੍ਹ/ਬਿਊਰੋ ਨਿਊਜ਼ : ਅਸਤੀਫ਼ਾ ਮਨਜ਼ੂਰ ਹੋਣ ਮਗਰੋਂ ਪੰਜਾਬ ਵਿਧਾਨ ਸਭਾ ਤੋਂ ਸੁਰਖਰੂ ਹੋਏ ਪਦਮਸ੍ਰੀ ਸੀਨੀਅਰ ਵਕੀਲ ਐੱਚਐੱਸ ਫੂਲਕਾ ਨੇ ਪੰਜਾਬ ਦੇ ਵਿਧਾਇਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਹੋ ਕੇ ਅਸਤੀਫ਼ਿਆਂ ਦੀ ਝੜੀ …

Read More »

ਨਸ਼ੇ ਦੇ ਖਿਲਾਫ਼ ਪਲਾਨਿੰਗ : ਸੂਬੇ ਦੀਆਂ ਜੇਲ੍ਹਾਂ ‘ਚ 18 ਸੂਹੀਆ ਕੁੱਤਿਆਂ ਦੀ ਤਾਇਨਾਤੀ ਕਰੇਗੀ ਸਰਕਾਰ

ਕੈਦੀਆਂ ਨੂੰ ਨਸ਼ਾ ਸਪਲਾਈ ਰੋਕਣ ‘ਚ ਪੁਲਿਸ ਨਾਕਾਮ, ਹੁਣ ਸੂਹੀਆ ਕੁੱਤੇ ਕਰਨਗੇ ਜਾਂਚ ਚੰਡੀਗੜ੍ਹ : ਪੰਜਾਬ ਦੀਆਂ ਜੇਲ੍ਹਾਂ ‘ਚ ਕੈਦੀਆਂ ਨੂੰ ਨਸ਼ਾ ਸਪਲਾਈ ਹੋਣ ਦੇ ਮਾਮਲੇ ਰੁਕ ਨਹੀਂ ਰਹੇ। ਜੇਲ੍ਹ ਪੁਲਿਸ ਕਾਫ਼ੀ ਕੋਸ਼ਿਸ਼ ਕਰ ਚੁੱਕੀ ਹੈ ਪ੍ਰੰਤੂ ਰੋਕ ਨਹੀਂ ਲਗ ਰਹੀ। ਇਸ ਦਾ ਸਭ ਤੋਂ ਵੱਡਾ ਕਾਰਨ ਪੁਲਿਸ ਮੁਲਾਜ਼ਮਾਂ ਦੀ …

Read More »

ਅਮਰਿੰਦਰ ਦਾ ਪਾਕਿ ਮੰਤਰੀ ਦੇ ਭੜਕਾਊ ਟਵੀਟ ‘ਤੇ ਜਵਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ – ਸਾਡੀ ਫੌਜ ਅਨੁਸਾਸ਼ਿਤ ਅਤੇ ਦੇਸ਼ ਭਗਤ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਮੰਤਰੀ ਫਵਾਦ ਖਾਨ ਚੌਧਰੀ ਨੂੰ ਟਵੀਟ ਕਰਕੇ ਜਵਾਬ ਦਿੱਤਾ ਹੈ। ਚੌਧਰੀ ਨੇ ਲੰਘੇ ਕੱਲ੍ਹ ਟਵੀਟ ਕਰਕੇ ਪੰਜਾਬੀ ਫੌਜੀਆਂ ਨੂੰ ਭੜਕਾਉਣ ਦੀ …

Read More »

ਫੂਲਕਾ ਅਸਤੀਫਾ ਹੋਇਆ ਮਨਜੂਰ

ਬੇਅਦਬੀਆਂ ਦੇ ਮਾਮਲੇ ਵਿਚ ਬਾਦਲਾਂ ਵਿਰੁੱਧ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਦਿੱਤਾ ਸੀ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਰੀਬ 10 ਮਹੀਨਿਆਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਅਤੇ ਪਦਮਸ੍ਰੀ ਵਕੀਲ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ …

Read More »

ਕਰਤਾਰਪੁਰ ਲਾਂਘੇ ਦੇ ਵਿਕਾਸ ਲਈ ਪਾਕਿਸਤਾਨ ‘ਚ ਰਫਤਾਰ ਮੱਠੀ

ਕਰਤਾਰਪੁਰ ਲਾਂਘੇ ਬਾਰੇ ਵਚਨ ‘ਤੇ ਕਾਇਮ ਰਹੇ ਪਾਕਿ: ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ : ਕਰਤਾਰਪੁਰ ਲਾਂਘੇ ਦੇ ਵਿਕਾਸ ਲਈ ਪਾਕਿਸਤਾਨ ਵਿੱਚ ਗਤੀਵਿਧੀਆਂ ਦੀ ਰਫ਼ਤਾਰ ਮੱਠੀ ਹੋਣ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਆਂਢੀ ਮੁਲਕ ਨੂੰ ਇਸ ਅਹਿਮ ਪ੍ਰਾਜੈਕਟ ‘ਤੇ ਆਪਣੀ ਵਚਨਬੱਧਤਾ ਤੋਂ ਪਿੱਛੇ ਨਾ ਹਟਣ …

Read More »

2022 ਤੱਕ ਪੰਜਾਬ ਦੀ ਧਰਤੀ ‘ਤੇ ਕਮਲ ਦਾ ਫੁੱਲ ਖਿੜਾ ਕੇ ਰਹਾਂਗੇ : ਸ਼ਵੇਤ ਮਲਿਕ

ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀਆਂ ਕੀਤੀਆਂ ਸਿਫਤਾਂ ਬਠਿੰਡਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸਵੇਤ ਮਲਿਕ ਨੇ ਬਠਿੰਡਾ ਵਿੱਚ ਵਰਕਰਾਂ ਕੋਲ ਮੋਦੀ ਸਰਕਾਰ ਦਾ ਗੁਣਗਾਨ ਕਰਦਿਆਂ ਕਸ਼ਮੀਰ ਅੰਦਰ 370 ਅਤੇ ਧਾਰਾ 35ਏ ਦੇ ਹਟਾਉਣ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ …

Read More »

ਐੱਸ. ਪੀ. ਸਿੰਘ ਉਬਰਾਏ ਨੂੰ ਦੁਬਈ ‘ਚ ਮਿਲਿਆ ਗੋਲਡ ਕਾਰਡ

ਰਾਜਾਸਾਂਸੀ/ਬਿਊਰੋ ਨਿਊਜ਼ : ਲੋੜਵੰਦ ਵਿਅਕਤੀਆਂ ਦੀ ਮਦਦ ਲਈ ਜਾਤ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਵਿਸ਼ਵ ਭਰ ਵਿਚ ਕੰਮ ਕਰਨ ਵਾਲੇ ਐੱਸ.ਪੀ. ਸਿੰਘ ਉਬਰਾਏ, ਜੋ ਕਿ ਦੁਬਈ ਵਿਚ ਕਾਰੋਬਾਰ ਕਰਦੇ ਹਨ, ਨੂੰ ਉੱਥੋਂ ਦੀ ਜਨਰਲ ਡਾਇਰੈਕਟੋਰੇਟ ਆਫ਼ ਰੈਜ਼ੀਡੈਂਸੀ ਐਂਡ ਵਿਦੇਸ਼ੀ ਮਾਮਲਿਆਂ ਦੁਆਰਾ 10 ਸਾਲ ਦਾ ਗੋਲਡ ਕਾਰਡ ਦਿੱਤਾ …

Read More »

ਕੈਪਟਨ ਦੇ ਘਰ-ਘਰ ਨੌਕਰੀਆਂ ਦੇ ਵਾਅਦੇ ਹੋਏ ਹਵਾ

ਪੰਜਾਬ ਸਰਕਾਰ ਦੇ ਪਹਿਲੇ 9 ਮਹੀਨਿਆਂ ਵਿਚ 65 ਫੈਕਟਰੀਆਂ ਨੂੰ ਲੱਗੇ ਤਾਲੇ ਚੰਡੀਗੜ੍ਹ : ਭਾਵੇਂ ਕਾਂਗਰਸ ਨੇ ਲੋਕਾਂ ਨੂੰ ਘਰ-ਘਰ ਨੌਕਰੀਆਂ ਦੇਣ ਦਾ ਵਾਅਦਾ ਕਰਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਹੈ ਪਰ ਅੰਕੜਿਆਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਹਿਲੇ 9 ਮਹੀਨਿਆਂ ਦੇ ਰਾਜ ਦੌਰਾਨ ਹੀ ਇਕੱਲੇ ਜ਼ਿਲ੍ਹਾ ਲੁਧਿਆਣਾ …

Read More »