Breaking News
Home / 2019 / August (page 31)

Monthly Archives: August 2019

ਦਿੱਲੀ ‘ਚ ਰਵਿਦਾਸ ਭਾਈਚਾਰੇ ਨਾਲ ਸਬੰਧਤ ਮੰਦਰ ਢਾਹੁਣ ਦੇ ਵਿਰੋਧ ‘ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਨਰਿੰਦਰ ਮੋਦੀ ਦੇ ਫੂਕੇ ਪੁਤਲੇ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਹੁਕਮ’ਤੇ ਦੱਖਣੀ ਦਿੱਲੀ ਵਿਚ ਰਵਿਦਾਸ ਭਾਈਚਾਰੇ ਨਾਲ ਸਬੰਧਤ ਮੰਦਰ ਢਾਹੁਣ ਦੇ ਵਿਰੋਧ ਵਿਚ ਅੱਜ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਪੂਰੇ ਪੰਜਾਬ ਦੇ ਸ਼ਹਿਰਾਂ ਵਿਚ ਬਜ਼ਾਰ ਤਕਰੀਬਨ ਬੰਦ ਹੀ ਰਹੇ, ਜਿੱਥੇ ਕੁਝ …

Read More »

ਪੰਜਾਬ ਬੰਦ ਦੌਰਾਨ ਕਈ ਥਾਈਂ ਝੜਪਾਂ

ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਧਰਨੇ ‘ਚ ਕੀਤੀ ਸ਼ਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ ਰਵਿਦਾਸ ਭਾਈਚਾਰੇ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਕਈ ਥਾਈਂ ਝੜਪਾਂ ਵੀ ਹੋਈਆਂ। ਮੁਕੇਰੀਆਂ ਵਿਚ ਮਾਹੌਲ ਉਸ ਸਮੇਂ ਤਣਾਅ ਵਾਲਾ ਬਣ ਗਿਆ ਜਦੋਂ ਦੁਕਾਨਦਾਰਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ। ਦੁਕਾਨਦਾਰਾਂ ਨੇ ਪ੍ਰਦਰਸ਼ਨਕਾਰੀਆਂ ਦੇ ਮੋਟਰ ਸਾਈਕਲਾਂ …

Read More »

ਹੈਰੋਇਨ ਸਮਗਲਿੰਗ ਕੇਸ ਵਿਚ ਫੜੇ ਥਾਣੇਦਾਰ ਨੇ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ/ਬਿਊਰੋ ਨਿਊਜ਼ ਐੱਸ.ਟੀ.ਐਫ. ਵੱਲੋਂ ਨਸ਼ਿਆਂ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਦੋ ਥਾਣੇਦਾਰਾਂ ਵਿਚੋਂ ਇਕ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸ਼ਨਾਖ਼ਤ ਏ.ਐਸ.ਆਈ. ਅਵਤਾਰ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਵਿਚ ਪੈਂਦੇ ਥਾਣਾ ਘਰਿੰਡਾ ਵਿਖੇ ਤਾਇਨਾਤ ਸੀ। ਧਿਆਨ ਰਹੇ ਕਿ ਲੰਘੀ ਸ਼ਾਮ ਹੀ ਉਸ ਨੂੰ ਹੈਰੋਇਨ ਤਸਕਰੀ …

Read More »

ਨਸ਼ਿਆਂਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖ਼ਿਲਾਫ਼ ਪੰਜਾਬ ਸਰਕਾਰ ਚੁੱਕੇਗੀ ਸਖਤ ਕਦਮ

ਪੰਮੀ ਬਾਈ ਨੇ ਕਿਹਾ – ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਕਲਾਕਾਰਾਂ ਦਾ ਕਰੋ ਬਾਈਕਾਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਕੋਸ਼ਿਸ਼ ਤਾਂ ਕਰ ਰਹੀ ਹੈ ਪਰ ਨਸ਼ਿਆਂ ਦਾ ਰੁਝਾਨ ਹਾਲੇ ਵੀ ਲਗਾਤਾਰ ਜਾਰੀ ਹੈ। ਕੈਪਟਨ ਸਰਕਾਰ ਹੁਣ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖਿਲਾਫ ਜਲਦ ਹੀ …

Read More »

ਮੋਗਾ ‘ਚ ਇਕ ਹੋਰ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਟ

ਜਗਦੀਸ਼ ਨਾਮ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਨਾਲ ਹੋਈ ਮੌਤ ਮੋਗਾ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਾ ਨੌਜਵਾਨਾਂ ਦੀਆਂ ਜੜ੍ਹਾਂ ਵਿਚ ਬੈਠਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਅੱਜ ਮੋਗਾ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਿਕ 28 ਸਾਲਾ ਜਗਦੀਸ਼ ਸ਼ਰਮਾ, …

Read More »

ਸੁਪਰੀਮ ਕੋਰਟ ਨੇ ਕੇਂਦਰ ਕੋਲੋਂ ਪੁੱਛਿਆ – ਜੰਮੂ ਕਸ਼ਮੀਰ ‘ਚ ਪਾਬੰਦੀਆਂ ਕਦੋਂ ਤੱਕ ਲਾਗੂ ਰਹਿਣਗੀਆਂ

ਸਰਕਾਰ ਦਾ ਕਹਿਣਾ – ਇਹ ਪਾਬੰਦੀਆਂ ਸਾਰਿਆਂ ਦੇ ਹਿੱਤ ਵਿਚ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਕਾਂਗਰਸ ਆਗੂ ਤਹਿਸੀਨ ਪੂਨਾਵਾਲਾ ਦੀ ਅਰਜ਼ੀ ‘ਤੇ ਸੁਣਵਾਈ ਕੀਤੀ। ਪੂਨਾਵਾਲਾ ਨੇ ਜੰਮੂ ਕਸ਼ਮੀਰ ਵਿਚੋਂ ਕਰਫਿਊ ਹਟਾਉਣ, ਫੋਨ-ਇੰਟਰਨੈਟ ਅਤੇ ਨਿਊਜ਼ ਚੈਨਲਾਂ ‘ਤੇ ਲੱਗੀਆਂ ਪਾਬੰਦੀਆਂ ਖਤਮ ਕਰਨ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਨੇ ਸੁਣਵਾਈ …

Read More »

ਡਾ. ਮਨਮੋਹਨ ਸਿੰਘ ਨੇ ਰਾਜਸਥਾਨ ਤੋਂ ਰਾਜ ਸਭਾ ਮੈਂਬਰੀ ਲਈ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ

ਅਸਾਮ ਤੋਂ ਲਗਾਤਾਰ ਪੰਜ ਵਾਰ ਰਹੇ ਹਨ ਰਾਜ ਸਭਾ ਮੈਂਬਰ ਜੈਪੁਰ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਰਾਜਸਥਾਨ ਤੋਂ ਦਾਖਲ ਕਰਵਾਇਆ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉਪ ਮੁੱਖ ਮੰਤਰੀ ਸਚਿਨ ਪਾਇਲਟ, ਕਾਂਗਰਸ ਦੇ ਸੂਬਾ ਇੰਚਾਰਜ ਅਵਿਨਾਸ਼ ਪਾਂਡੇ ਸਮੇਤ …

Read More »

ਪਾਕਿਸਤਾਨ ਨੇ ਕੰਟਰੋਲ ‘ਤੇ ਆਪਣੀ ਫੌਜੀ ਤਾਕਤ ਵਧਾਈ

ਭਾਰਤੀ ਫੌਜ ਮੁਖੀ ਨੇ ਕਿਹਾ – ਪ੍ਰੇਸ਼ਾਨ ਨਾ ਹੋਵੇ, ਅਸੀਂ ਵੀ ਪੂਰੀ ਤਰ੍ਹਾਂ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਫੌਜ ਮੁਖੀ ਬਿਪਿਨ ਰਾਵਤ ਨੇ ਅੱਜ ਕਿਹਾ ਕਿ ਭਾਰਤੀ ਫੌਜ ਕਿਸੇ ਵੀ ਖਤਰੇ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜੰਮੂ-ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨੇੜੇ ਪਿਛਲੇ …

Read More »

ਹੁਣ ਕਾਮਨਵੈਲਥ ਖੇਡਾਂਵਿਚ ਕੁੜੀਆਂ ਵੀ ਖੇਡਣਗੀਆਂ ਕ੍ਰਿਕਟ

ਨਵੀਂ ਦਿੱਲੀ/ਬਿਊਰੋ ਨਿਊਜ਼ ਕੁੜੀਆਂ ਦੇ ਟੀ-20 ਕ੍ਰਿਕਟ ਫਾਰਮੈਟ ਨੂੰ ਹੁਣ ਕਾਮਨਵੈਲਥ ਖੇਡਾਂ ਵਿਚ ਸ਼ਾਮਿਲ ਕਰ ਲਿਆ ਗਿਆ ਹੈ। ਇਸ ਸਬੰਧੀ ਆਈ.ਸੀ.ਸੀ, ਇੰਗਲੈਂਡ ਤੇ ਵੇਲਜ਼ ਕ੍ਰਿਕਟ ਬੋਰਡ ਅਤੇ ਕਾਮਨਵੈਲਥ ਗੇਮਜ਼ ਫੈਡਰੇਸ਼ਨ ਵੱਲੋਂ ਸਾਂਝੇ ਤੌਰ ‘ਤੇ ਐਲਾਨ ਕੀਤਾ ਗਿਆ। ਜਿਸ ਤੋਂ ਬਾਅਦ ਹੁਣ ਬਰਮਿੰਘਮ 2022 ਕਾਮਨਵੈਲਥ ਖੇਡਾਂ ਵਿੱਚ ਕੁੜੀਆਂ ਟੀ-20 ਕ੍ਰਿਕਟ ਦੇ …

Read More »

ਦਿੱਲੀ ‘ਚ ਰਵਿਦਾਸ ਮੰਦਰ ਢਾਹੁਣ ਤੋਂ ਬਾਅਦ ਪੰਜਾਬ ‘ਚ ਵੀ ਤਣਾਅ ਵਾਲਾ ਮਾਹੌਲ

ਥਾਂ-ਥਾਂ ਰੋਸ ਮੁਜ਼ਾਹਰੇ ਅਤੇ ਭਲਕੇ ਪੰਜਾਬ ਬੰਦ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਤੁਗਲਕਾਬਾਦ ਐਕਸਟੈਨਸ਼ਨ ਵਿਚ ਕਈ ਸਦੀਆਂ ਪੁਰਾਣੇ ਰਵਿਦਾਸ ਮੰਦਰ ਨੂੰ ਪਿਛਲੇ ਦਿਨੀਂ ਦਿੱਲੀ ਵਿਕਾਸ ਅਥਾਰਟੀ ਨੇ ਭਾਰੀ ਸੁਰੱਖਿਆ ਬਲਾਂ ਦੀ ਮੌਜੂਦਗੀ ਵਿਚ ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਢਾਹ ਦਿੱਤਾ। ਸੁਪਰੀਮ ਕੋਰਟ ਦੇ ਜਸਟਿਸ ਏ.ਕੇ. ਮਿਸ਼ਰਾ ਦੀ ਅਗਵਾਈ ਵਾਲੇ …

Read More »