Breaking News
Home / 2019 / August (page 32)

Monthly Archives: August 2019

ਜਾਖੜ ਨੇ ਰਵਿਦਾਸ ਭਾਈਚਾਰੇ ਦਾ ਸਾਥ ਦੇਣ ਦੀ ਕੀਤੀ ਗੱਲ

ਸੁਖਬੀਰ ਬਾਦਲ ਨੇ ਕਿਹਾ – ਰਵਿਦਾਸ ਮੰਦਰ ਦੀ ਮੁੜ ਉਸਾਰੀ ਦਾ ਖਰਚਾ ਸ਼੍ਰੋਮਣੀ ਅਕਾਲੀ ਦਲ ਚੁੱਕਣ ਲਈ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਚ ਰਵਿਦਾਸ ਮੰਦਰ ਢਾਹੇ ਜਾਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ ਅਤੇ ਇਸ ਨੂੰ ਹੁਣ ਰਾਜਨੀਤਕ ਰੰਗਤ ਮਿਲਣੀ ਵੀ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ …

Read More »

ਚੰਡੀਗੜ੍ਹ ਦੇ ਇਲਾਂਤੇ ਮਾਲ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ

ਪੁਲਿਸ ਨੇ ਖਾਲੀ ਕਰਵਾਇਆ ਇਲਾਂਤੇ ਮਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੁਲਿਸ ਦੇ ਕੰਟਰੋਲ ਰੂਮ ਵਿਚ ਇੰਟਰਨੈਟ ਕਾਲ ਰਾਹੀਂ ਚੰਡੀਗੜ੍ਹ ਦੇ ਇਲਾਂਤੇ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਸਦੇ ਚੱਲਦਿਆਂ ਪੁਲਿਸ ਵਲੋਂ ਸਾਰਾ ਇਲਾਂਤੇ ਮਾਲ ਖਾਲੀ ਕਰਵਾ ਲਿਆ ਗਿਆ ਅਤੇ ਸਾਰੀਆਂ ਮੰਜ਼ਿਲਾਂ ਦੀ ਤਲਾਸ਼ੀ ਲਈ ਗਈ, ਪਰ ਕੋਈ ਬੰਬਨੁਮਾ ਚੀਜ਼ …

Read More »

ਕਾਂਗਰਸੀਆਂ ਨੇ ਫੂਲਕਾ ਤੋਂ ਪਦਮਸ੍ਰੀ ਵਾਪਸ ਲੈਣ ਦੀ ਕੀਤੀ ਮੰਗ

ਫੂਲਕਾ ਨੇ ਕਿਹਾ – ਕੈਪਟਨ ਸਰਕਾਰ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਤੇ ਸੁਮੇਧ ਸੈਣੀ ਨੂੰ ਜੇਲ੍ਹ ਵਿਚ ਡੱਕੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐਚ ਐਸ ਫੂਲਕਾ ਤੇ ਕਾਂਗਰਸੀਆਂ ਵਿਚਾਲੇ ਸ਼ਬਦੀ ਜੰਗ ਛਿੜ ਗਈ ਹੈ। ਪਿਛਲੇ ਦਿਨੀਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖ ਸਰਕਾਰੀਆ ਅਤੇ …

Read More »

ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਕੈਪਟਨ ਅਮਰਿੰਦਰ ਨੂੰ ਲਿਖੀ ਚਿੱਠੀ

ਪੰਜਾਬ ਸਰਕਾਰ ਨੂੰ ਇਸ ਪਾਸੇ ਤੁਰੰਤ ਧਿਆਨ ਦੇਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਜ਼ਿਲ੍ਹਾ ਪਠਾਨਕੋਟ ਵਿਚ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ। ਬਾਜਵਾ ਨੇ ਗੈਰਕਾਨੂੰਨੀ ਮਾਈਨਿੰਗ ਕਰਨ ਵਾਲਿਆਂ …

Read More »

ਸਾਧੂ ਦੇ ਭੇਸ ‘ਚ ਬੱਚਾ ਚੋਰੀ ਕਰਨ ਆਇਆ ਗਿਰੋਹ

ਲੋਕਾਂ ਨੇ ਫੜ ਕੇ ਚਾੜ੍ਹਿਆ ਕੁਟਾਪਾ, ਫਿਰ ਕੀਤਾ ਪੁਲਿਸ ਹਵਾਲੇ ਰੂਪਨਗਰ/ਬਿਊਰੋ ਨਿਊਜ਼ ਪੰਜਾਬ ਵਿਚ ਬੱਚੇ ਅਗਵਾ ਹੋਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਲੋਕ ਵੀ ਹੁਣ ਚੌਕੰਨੇ ਹੋ ਗਏ ਹਨ। ਇਸਦੇ ਚੱਲਦਿਆਂ ਰੋਪੜ ਵਿਚ ਅੱਜ ਬੱਚਾ ਅਗਵਾ ਕਰਨ ਦੀ ਕੋਸ਼ਿਸ਼ ਉਸ ਸਮੇਂ ਨਾਕਾਮਯਾਬ ਹੋ ਗਈ ਜਦੋਂ ਲੋਕਾਂ ਨੇ ਤਿੰਨ ਵਿਅਕਤੀਆਂ ਨੂੰ ਫੜ …

Read More »

ਦੇਸ਼ ਭਰ ਵਿਚ ਈਦ-ਉਲ-ਅਜ਼ਹਾ ਦਾ ਤਿਉਹਾਰ ਮਨਾਇਆ ਗਿਆ

ਕੈਪਟਨ ਨੇ ਲੰਚ ‘ਤੇ ਬੁਲਾਏ ਕਸ਼ਮੀਰੀ ਵਿਦਿਆਰਥੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਦੇਸ਼ ਭਰ ਵਿਚ ਈਦ-ਉਲ-ਅਜ਼ਹਾ ਭਾਵ ਬਕਰੀਦ ਦਾ ਤਿਉਹਾਰ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਈਦ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਤਿਉਹਾਰ ਸਾਡੇ ਸਮਾਜ ਵਿਚ ਸ਼ਾਂਤੀ ਤੇ ਖ਼ੁਸ਼ਹਾਲੀ ਦੀ ਭਾਵਨਾ ਨੂੰ ਮਜ਼ਬੂਤੀ ਦੇਵੇਗਾ। ਇਸ ਮੌਕੇ ਪੰਜਾਬ ਦੇ …

Read More »

ਈਦ ਮੌਕੇ ਪਾਕਿ ਰੇਂਜਰਾਂ ਨੇ ਬੀਐਸਐਫ ਕੋਲੋਂ ਨਹੀਂ ਲਈ ਮਠਿਆਈ

ਸਰਹੱਦ ‘ਤੇ ਪਿਆਰ ਦੀਆਂ ਤੰਦਾਂ ਨੂੰ ਵੀ ਤੋੜਨ ਲੱਗਾ ਪਾਕਿ ਅੰਮ੍ਰਿਤਸਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਸੂਬੇ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬੁਖਲਾਇਆ ਪਾਕਿਸਤਾਨ ਹੁਣ ਤਿਉਹਾਰਾਂ ਮੌਕੇ ਸਰਹੱਦ ‘ਤੇ ਹੋਣ ਵਾਲੀਆਂ ਪਰੰਪਰਾਵਾਂ ਦੀਆਂ ਤੰਦਾਂ ਵੀ ਤੋੜਨ ਵਿੱਚ ਲੱਗ ਪਿਆ ਹੈ। ਪਾਕਿਸਤਾਨੀ ਰੇਂਜਰਾਂ ਨੇ ਪਿਛਲੇ ਲੰਮੇ ਸਮੇਂ ਤੋਂ ਦੋਵਾਂ ਦੇਸ਼ਾਂ ਵਿੱਚ ਚੱਲਦੀ …

Read More »

ਲੱਦਾਖ ਨੇੜੇ ਪਾਕਿ ਨੇ ਲੜਾਕੂ ਜਹਾਜ਼ਾਂ ਦੀ ਕੀਤੀ ਤਿਆਰੀ

ਭਾਰਤ ਨੇ ਕਿਹਾ – ਪਾਕਿਸਤਾਨ ਦੀਆਂ ਹਰਕਤਾਂ ‘ਤੇ ਸਾਡੀ ਤਿੱਖੀ ਨਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਕਰਕੇ ਪਾਕਿਸਤਾਨ ਪੂਰੀ ਤਰ੍ਹਾਂ ਬੁਖਲਾਹਟ ਵਿਚ ਆ ਗਿਆ ਹੈ ਅਤੇ ਭਾਰਤ ਵਿਰੋਧੀ ਕਈ ਕਦਮ ਉਠਾ ਰਿਹਾ ਹੈ। ਖੁਫੀਆ ਜਾਣਕਾਰੀ ਮੁਤਾਬਕ ਪਾਕਿਸਤਾਨ ਲੱਦਾਖ ਨੇੜੇ ਆਪਣੇ ਸਕਦੂ ਖੇਤਰ ਵਿਚ ਲੜਾਕੂ ਜਹਾਜ਼ਾਂ ਦੀ …

Read More »

ਐੱਚ. ਐੱਸ. ਫੂਲਕਾ ਦਾ ਅਸਤੀਫ਼ਾ ਹੋਇਆ ਮਨਜ਼ੂਰ

ਫੂਲਕਾ ਹੁਣ ਵਿਧਾਨ ਸਭਾ ਦਾ ਹਿੱਸਾ ਨਹੀਂ ਬਣ ਸਕਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਹਲਕਾ ਦਾਖਾ ਤੋਂ ‘ਆਪ’ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਵਲੋਂ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫ਼ਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮਨਜ਼ੂਰ ਕਰ ਲਿਆ। ਜ਼ਿਕਰਯੋਗ ਹੈ ਕਿ ਫੂਲਕਾ ਨੇ …

Read More »

ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੱਸਿਆ

ਫੂਲਕਾ ਵਲੋਂ ਪਹਿਲਾਂ ਲਿਖੇ ਅਸਤੀਫੇ ‘ਚ ਸਨ ਕਈ ਤਕਨੀਕੀ ਖਾਮੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਐਚ ਐਸ ਫੂਲਕਾ ਦਾ ਅਸਤੀਫਾ ਮਨਜੂਰ ਕਰ ਲਿਆ ਹੈ। ਸਪੀਕਰ ਨੇ ਦੱਸਿਆ ਕਿ ਫੂਲਕਾ ਦੇ ਅਸਤੀਫੇ ਵਿਚ ਕੁਝ ਤਕਨੀਕੀ ਕਮੀਆਂ ਸਨ, ਪਰ ਹੁਣ ਫੂਲਕਾ ਦਾ ਅਸਤੀਫਾ ਮਨਜੂਰ ਕਰਕੇ ਚੋਣ …

Read More »