ਸ਼੍ਰੋਮਣੀ ਕਮੇਟੀ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਏਗੀ ਰਾਏ ਬੁਲਾਰ ਭੱਟੀ ਦੀ ਤਸਵੀਰ ਨਨਕਾਣਾ ਸਾਹਿਬ/ਬਿਊਰੋ ਨਿਊਜ਼ : ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਰਾਏ ਬੁਲਾਰ ਭੱਟੀ ਦੀ 19ਵੀਂ ਪੀੜ੍ਹੀ ਦੇ ਮੈਂਬਰ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਚ ਨਤਮਸਤਕ ਹੋਣਾ ਚਾਹੁੰਦੇ ਹਨ। ਉਨ੍ਹਾਂ ਨੂੰ ਭਾਰਤ ਆਉਣ ਦਾ ਵੀਜ਼ਾ ਨਹੀਂ …
Read More »Monthly Archives: August 2019
ਭਾਈ ਮਰਦਾਨੇ ਦੇ ਵੰਸ਼ਜ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ 21 ਹਜ਼ਾਰ ਰੁਪਏ ਮਹੀਨਾ ਪੈਨਸ਼ਨ
ਨਨਕਾਣਾ ਸਾਹਿਬ : ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਦੀ 18ਵੀਂ ਤੇ 19ਵੀਂ ਪੀੜ੍ਹੀ ਦੇ ਵੰਸ਼ਜ ਅੱਜ ਮਾੜੇ ਆਰਥਿਕ ਹਾਲਾਤ ਵਿਚੋਂ ਲੰਘ ਰਹੇ ਹਨ। ਉਨ੍ਹਾਂ ਨੂੰ ਗੁਜ਼ਾਰੇ ਲਈ ਮਿਹਨਤ-ਮਜ਼ਦੂਰੀ ਕਰਨੀ ਪੈਂਦੀ ਹੈ। ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਆਰਥਿਕ ਮਦਦ ਦੇਣ ਲਈ ਹਰ ਮਹੀਨੇ 21 ਹਜ਼ਾਰ ਰੁਪਏ ਪੈਨਸ਼ਨ ਦੇਣ …
Read More »ਕਪੂਰਥਲਾ ਹਾਊਸ ਰਹੇਗਾ ਪੰਜਾਬ ਸਰਕਾਰ ਦੀ ਜਾਇਦਾਦ
ਚੰਡੀਗੜ੍ਹ : ਨਵੀਂ ਦਿੱਲੀ ਵਿਖੇ ਸਥਿਤ ਕਪੂਰਥਲਾ ਹਾਊਸ, ਜੋ ਕਿ ਮੌਜੂਦਾ ਸਮੇਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਹੈ, ਹੁਣ ਸੂਬਾ ਸਰਕਾਰ ਦੇ ਕਬਜ਼ੇ ਹੇਠ ਰਹੇਗੀ। ਭਾਰਤ ਸਰਕਾਰ ਵਲੋਂ ਕੀਤੀ ਗਈ ਮੰਗ ਤੋਂ ਬਾਅਦ ਦਿੱਲੀ ਹਾਈਕੋਰਟ ਨੇ ਕਪੂਰਥਲਾ ਦੇ ਮਰਹੂਮ ਮਹਾਰਾਜਾ ਦੀ ਇਸ ਆਲੀਸ਼ਾਨ ਜਾਇਦਾਦ ਨੂੰ ਵੇਚਣ ਦੇ ਅਧਿਕਾਰ ਨੂੰ …
Read More »ਪੰਜਾਬ ਵਿਧਾਨ ਸਭਾ ਦਾ ਇਜਲਾਸ ਹੰਗਾਮਿਆਂ ਭਰਪੂਰ ਰਿਹਾ
ਬੇਅਦਬੀ ਮਾਮਲਿਆਂ ਦੀ ਕਲੋਜ਼ਰ ਰਿਪੋਰਟ ਨੂੰ ਲੈ ਕੇ ਅਕਾਲੀ ਆਗੂਆਂ ਦੀ ਕੈਪਟਨ ਅਮਰਿੰਦਰ ਨਾਲ ਤਿੱਖੀ ਨੋਕ-ਝੋਕ ਸੁਖਬੀਰ ਦੇ ਦਬਾਅ ਕਾਰਨ ਸੀਬੀਆਈ ਜਾਂਚ ਰੁਕੀ: ਕੈਪਟਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਮੰਗਲਵਾਰ ਨੂੰ ਆਖਰੀ ਦਿਨ ਸੀ, ਜੋ ਕਿ ਹੰਗਾਮੇ ਭਰਪੂਰ ਰਿਹਾ। ਵਿਰੋਧੀ ਧਿਰਾਂ ਵਲੋਂ ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ …
Read More »ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕਰ ਰਹੀ ਹੈ ਕੈਪਟਨ ਸਰਕਾਰ
ਪ੍ਰਸ਼ਨਕਾਲ ਦੌਰਾਨ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਟਰਾਂਸਪੋਰਫ ਮਾਫੀਆ ‘ਤੇ ਸ਼ਿਕੰਜਾ ਕਸਣ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਤਿੱਖੀ ਨੋਕ ਝੋਕ ਹੋਈ। ਜ਼ੀਰਾ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ 10 ਸਾਲ ਦੌਰਾਨ ਪੰਜਾਬ ਵਿਚ ਜੋ ਟਰਾਂਸਪੋਰਟ ਮਾਫੀਆ ਪਨਪਿਆ ਹੈ, ਕੈਪਟਨ ਸਰਕਾਰ ਉਸ ਨੂੰ ਢਾਈ ਸਾਲਾਂ ਬਾਅਦ …
Read More »ਅਕਾਲੀ-ਭਾਜਪਾ ਅਤੇ ‘ਆਪ’ ਵਿਧਾਇਕਾਂ ਵਲੋਂ ਕੈਪਟਨ ਸਰਕਾਰ ਖਿਲਾਫ ਰੋਸ ਧਰਨੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਅਖੀਰਲੇ ਦਿਨ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਾਹਰ ਵੱਖ-ਵੱਖ ਰੋਸ ਧਰਨੇ ਦੇ ਕੇ ਕੈਪਟਨ ਸਰਕਾਰ ਵਿਰੁੱਧ ਭੜਾਸ ਕੱਢੀ। ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕਾਂ ਨੇ ਬੇਅਦਬੀ ਕਾਂਡ ਦੀ …
Read More »ਅਮਰਿੰਦਰ ਨੇ ਬਰਗਾੜੀ ਮਾਮਲੇ ਸਬੰਧੀ ਦਿੱਤੇ ਸਖਤ ਨਿਰਦੇਸ਼
ਐਡਵੋਕੇਟ ਜਨਰਲ ਨੂੰ ਕਲੋਜ਼ਰ ਰਿਪੋਰਟ ਦਾ ਵਿਰੋਧ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ‘ਤੇ ਸੀ.ਬੀ.ਆਈ. ਵਲੋਂ ਪੇਸ਼ ਕਲੋਜ਼ਰ ਰਿਪੋਰਟ ‘ਤੇ ਸਖਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁੱਲ ਨੰਦਾ ਨੂੰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦਾ ਡਟ ਕੇ …
Read More »ਇਕ ਸਾਲ ਬਾਅਦ ਪੁਲਿਸ ਨੇ ਕੀਤੀ ਕਾਰਵਾਈ, ਪੀੜਤ ਦੇ ਭਰਾ ਨੇ ਪੁਲਿਸ ਨੂੰ ਦੱਸੀ ਦਾਸਤਾਨ
ਸੁਖਪ੍ਰੀਤ ਸਿੰਘ ਨਿਵਾਸੀ ਨੇ ਪਸਨ ਕਦੀਮ ਨੇ ਪੁਲਿਸ ਨੂੰ ਦਰਜ ਸ਼ਿਕਾਇਤ ‘ਚ ਦੱਸਿਆ ਕਿ ਉਸ ਦਾ ਭਰਾ ਹਰਜਿੰਦਰ ਸਿੰਘ ਉਰਫ ਗੋਪੀ ਅਮਰੀਕਾ ਜਾਣਾ ਚਾਹੁੰਦਾ ਸੀ। ਉਸ ਨੂੰ ਕਿਸੇ ਦੋਸਤ ਨੇ ਦੱਸਿਆ ਕਿ ਸੁਰਜੀਤ ਸਿੰਘ ਉਰਫ਼ ਬੱਗਾ ਨਿਵਾਸੀ ਪਿੰਡ ਬਿਧੀਪੁਰ ਅਤੇ ਲਖਵਿੰਦਰ ਸਿੰਘ ਨਿਵਾਸੀ ਪਿੰਡ ਮਹਜੀਤਪੁਰ ਟਰੈਵਲ ਏਜੰਟ ਦਾ ਕੰਮ ਕਰਦੇ …
Read More »ਸ਼ਰਧਾ : ਟਰਬਨ ਟਰੈਵਲਰ ਟੀਮ ਦੇ ਨਾਲ 7,000 ਕਿਲੋਮੀਟਰ ਸਫ਼ਰ ਕਰਕੇ ਅੰਮ੍ਰਿਤਸਰ ਪਹੁੰਚੇ
ਜਿੱਥੇ-ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਗਏ, ਉਥੇ-ਉਥੇ ਨਤਮਸਤਕਹੋਣ ਲਈ ਨਿਕਲਿਆ ‘ਟਰਬਨ ਟਰੈਵਲਰ’ ਦਾ ਕਾਰਵਾਂ ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਮਨੁੱਖਤਾ, ਪ੍ਰੇਮ ਅਤੇ ਅਧਿਆਤਮ ਦਾ ਪਾਠ ਪੜ੍ਹਾਉਣ ਦੇ ਲਈ ਪੈਦਲ ਹੀ ਕਈ ਯਾਤਰਾਵਾਂ ਕੀਤੀਆਂ। ਸ੍ਰੀ ਗੁਰੂ ਨਾਨਕ ਦੇਵ ਜੀ ਜਿੱਥੇ ਵੀ ਗਏ, ਉਥੇ …
Read More »ਛੇ ਗੁਆਂਢੀ ਦੇਸ਼ਾਂ ਦੀ ਵੀ ਕੀਤੀ ਜਾਵੇਗੀ ਯਾਤਰਾ
ਚਾਵਲਾ ਨੇ ਦੱਸਿਆ ਕਿ ਆਪਣੇ ਦੇਸ਼ ਤੋਂ ਇਲਾਵਾ ਗੁਆਢੀ ਦੇਸ਼ਾਂ, ਬੰਗਲਾਦੇਸ਼, ਮਿਆਂਮਾਰ, ਭੂਟਾਨ, ਨੇਪਾਲ, ਸ੍ਰੀਲੰਗਾ ਅਤੇ ਪਾਕਿਸਤਾਨ ‘ਚ ਵੀ ਉਨ੍ਹਾਂ ਦੀ ਟੀਮ ਜਾਵੇਗੀ। ਇਸ ਦੌਰਾਨ ਉਨ੍ਹਾਂ ਲੋਕਾਂ ਨੇ 50,000 ਕਿਲੋਮੀਟਰ ਦਾ ਸਫ਼ਰ ਨਿਸ਼ਚਿਤ ਕੀਤਾ ਹੈ। ਯਾਤਰਾ ਦੀ ਸਮਾਪਤੀ 7-8 ਨਵੰਬਰ ਨੂੰ ਕਰਤਾਰਪੁਰ ਸਾਹਿਬ ‘ਚ ਹੋਵੇਗੀ ਅਤੇ 12 ਨਵੰਬਰ ਨੂੰ ਹੋਣ …
Read More »