ਬਰੈਂਪਟਨ : ਲੰਘੇ ਸ਼ਨੀਵਾਰ ਨੂੰ ਸਾਊਥ ਏਸ਼ੀਅਨ ਸੀਨੀਅਰ ਰੈਕਸਡੇਲ ਵਲੋਂ ਭਾਰਤ ਦਾ ਅਜ਼ਾਦੀ ਦਿਹਾੜਾ ਅਤੇ ਕੈਨੇਡਾ ਡੇਅ ਬੜੀ ਧੂਮ ਧਾਮ ਨਾਲ ਨਾਰਥ ਕੀਪਲਿੰਗ ਸੈਂਟਰ ਵਿਖੇ ਮਨਾਇਆ ਗਿਆ। ਇਸ ਸਮਾਗਮ ਵਿਚ ਮਾਣਯੋਗ ਡਾ. ਕ੍ਰਿਸਟੀ ਡੰਕਨ, ਮਾਣਯੋਗ ਦਵਿੰਦਰਪਾਲ ਸਿੰਘ ਕੌਂਸਲੇਟ ਆਫਿਸ ਆਫ ਦਾ ਕੌਂਸਲ ਜਨਰਲ ਆਫ ਇੰਡੀਆ ਅਤੇ ਪ੍ਰੀਮੀਅਰ ਡਗ ਫੋਰਡ ਦੇ …
Read More »Monthly Archives: August 2019
ਆਹਲੂਵਾਲੀਆ ਐਸੋਸੀਏਸ਼ਨ ਆਫ ਨਾਰਥ ਅਮਰੀਕਾ ਵਲੋਂ ਪਿਕਨਿਕ ਦਾ ਪ੍ਰਬੰਧ
ਟੋਰਾਂਟੋ : ਵੀਕਐਂਡ ਉੱਪਰ ਆਹਲੂਵਾਲੀਆ ਐਸੋਸੀਏਸ਼ਨ ਆਫ ਨਾਰਥ ਅਮਰੀਕਾ ਵਲੋਂ ਪਿਕਨਿਕ ਦਾ ਆਯੋਜਨ ਕੀਤਾ ਗਿਆ। ਇਸ ਪਿਕਨਿਕ ‘ਚ ਆਹਲੂਵਾਲੀਆ ਐਸੋਸੀਏਸ਼ਨ ਆਫ ਨਾਰਥ ਅਮਰੀਕਾ ਦੇ ਪ੍ਰੈਸੀਡੈਂਟ ਬਲਜਿੰਦਰ ਸਿੰਘ ਵਾਲੀਆ, ਵਾਈਸ ਪ੍ਰੈਸੀਡੈਂਟ ਆਰ. ਪੀ. ਸਿੰਘ, ਮਨਮੋਹਨ ਸਿੰਘ ਵਾਲੀਆ ਅਤੇ ਮਹਿੰਦਰ ਸਿੰਘ ਆਹਲੂਵਾਲੀਆ ਵਲੋਂ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।
Read More »ਰੌਕ ਗਾਰਡਨ ਵਲੰਟੀਅਰਜ਼ ਐਸੋਸੀਏਸ਼ਨ ਨੇ ਤੀਆਂ ਦਾ ਮੇਲਾ ਲਗਾਇਆ
ਬਰੈਂਪਟਨ : 25 ਅਗਸਤ ਦਿਨ ਐਤਵਾਰ ਨੂੰ ਕੈਸਲਮੋਰ ਅਤੇ ਮਕਵੀਨ ਸਬ ਡਵੀਜ਼ਨ ਵਿਚ, ਗੁਰਮੇਲ ਸਿੰਘ ਸੱਗੂ ਦੀ ਅਗਵਾਈ ਵਿਚ ਪੰਜਵਾਂ ਤੀਆਂ ਦਾ ਮੇਲਾ ਲਾਇਆ ਗਿਆ। ਬੀਬੀਆਂ, ਮੁਟਿਆਰਾਂ ਅਤੇ ਬੱਚੀਆਂ ਹੁੰਮ ਹੁੰਮਾ ਕੇ ਰੰਗ ਬਰੰਗੀਆਂ ਪੁਸ਼ਾਕਾਂ ਵਿਚ ਸਜ ਧਜ ਕੇ ਆਈਆਂ। ਹਵਾਨਾ ਪਾਰਕ ਵਿਚ ਡੀ.ਜੇ. ਮਿਊਜ਼ਿਕ ਅਤੇ ਸਾਊਂਡ ਦਾ ਪ੍ਰਬੰਧ ਕਸ਼ਮੀਰਾ …
Read More »ਡਰੱਗ ਅਵੇਅਰਨੈਸ ਸੁਸਾਇਟੀ ਵਲੋਂ ਬੱਚਿਆਂ ਅਤੇ ਮਾਪਿਆਂ ਲਈ ਸੈਮੀਨਾਰ ਦਾ ਆਯੋਜਨ
ਟੋਰਾਂਟੋ : ਪੰਜਾਬੀ ਭਾਈਚਾਰੇ ਵੱਲੋਂ ਕੈਨੇਡਾ ਦੇ ਵਿੱਚ ਅਥਾਹ ਤਰੱਕੀ ਕੀਤੀ ਹੈ, ਪਰ ਇਸਦੇ ਨਾਲ ਹੀ ਵੱਡੀ ਜ਼ਿੰਮੇਵਾਰੀ ਹੈ ਸਾਡੀ ਆਉਣ ਵਾਲੀ ਜਨਰੇਸ਼ਨ ਨੂੰ ਕੁਰਾਹੇ ਪੈਣ ਤੋਂ ਬਚਾਉਣਾ। ਹਾਈ ਸਕੂਲ ਲਈ ਬੱਚਿਆਂ ਨੂੰ ਪਰਪੇਅਰ ਕਰਨ ਦੇ ਮਕਸਦ ਨਾਲ ਅਤੇ ਮਾਪਿਆਂ ਨੂੰ ਇਸ ਮੌਕੇ ‘ਤੇ ਬਣਦੀ ਜ਼ਿੰਮੇਵਾਰੀ ਸਮਝਾਉਣ ਲਈ ਡਰੱਗ ਅਵੇਰਨੈਸ …
Read More »ਕਸ਼ਮੀਰ ‘ਤੇ ਤੀਜੀ ਧਿਰ ਦੀ ਵਿਚੋਲਗੀ ਦੀ ਲੋੜ ਨਹੀਂ : ਮੋਦੀ
ਅਮਰੀਕੀ ਸਦਰ ਡੋਨਾਲਡ ਟਰੰਪ ਦੀ ਮੌਜੂਦਗੀ ‘ਚ ਦੋ ਟੁੱਕ ਸ਼ਬਦਾਂ ‘ਚ ਕੀਤੀ ਨਾਂਹ ਬਿਆਰਿਜ਼, ਲੰਡਨ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਹਾਜ਼ਰੀ ਵਿੱਚ ਬਿਆਰਿਜ਼ ਵਿਖੇ ਕਸ਼ਮੀਰ ਮਸਲੇ ‘ਤੇ ਭਾਰਤ ਤੇ ਪਾਕਿਸਤਾਨ ਦਰਮਿਆਨ ਕਿਸੇ ਤੀਜੇ ਮੁਲਕ ਦੀ ਵਿਚੋਲਗੀ ਤੋਂ ਦੋ ਟੁੱਕ ਸ਼ਬਦਾਂ ਵਿੱਚ ਨਾਂਹ ਕਰ …
Read More »ਜੰਮੂ ਕਸ਼ਮੀਰ ‘ਚ ਨਿਵੇਸ਼ ਕਰਨ ਕਾਰੋਬਾਰੀ: ਮੋਦੀ
ਆਬੂਧਾਬੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਦੇ ਦੌਰੇ ਦੌਰਾਨ ਪਰਵਾਸੀ ਭਾਰਤੀ ਕਾਰੋਬਾਰੀਆਂ ਨੂੰ ਜੰਮੂ ਕਸ਼ਮੀਰ ਵਿਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਿਆਸੀ ਸਥਿਰਤਾ ਅਤੇ ਉਸਾਰੂ ਨੀਤੀਆਂ ਕਾਰਨ ਭਾਰਤ ਨਿਵੇਸ਼ ਲਈ ਸਭ ਤੋਂ ਪਸੰਦੀਦਾ ਮੁਲਕ ਬਣ ਗਿਆ ਹੈ। ਕਸ਼ਮੀਰ ਮਸਲੇ ਬਾਰੇ ਉਨ੍ਹਾਂ ਕਿਹਾ ਕਿ ਖੜੋਤ …
Read More »ਪਾਕਿਸਤਾਨ ‘ਚ ਪਹਿਲਾ ਅੰਤਰਰਾਸ਼ਟਰੀ ਸਿੱਖ ਸੰਮੇਲਨ 31 ਅਗਸਤ ਨੂੰ
ਅੰਮ੍ਰਿਤਸਰ : ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਬੁਜਦਾਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਪਾਕਿਸਤਾਨ ਸਰਕਾਰ 31 ਅਗਸਤ ਨੂੰ ਪੰਜਾਬ ਗਵਰਨਰ ਹਾਊਸ ‘ਚ ਪਹਿਲੇ ਅੰਤਰਰਾਸ਼ਟਰੀ ਸਿੱਖ ਸੰਮੇਲਨ ਦਾ ਆਯੋਜਨ ਕਰੇਗੀ। ਦੁਨੀਆ ਭਰ ਤੋਂ ਸਿੱਖ ਚਿੰਤਕ, ਵਿਦਵਾਨ, ਬੁੱਧੀਜੀਵੀ, ਧਾਰਮਿਕ ਆਗੂਆਂ …
Read More »ਪਾਕਿ ਨੂੰ ਐੱਫਏਟੀਐੱਫ ਨੇ ‘ਕਾਲੀ ਸੂਚੀ’ ਵਿਚ ਪਾਇਆ
ਦਹਿਸ਼ਤੀ ਜਥੇਬੰਦੀਆਂ ਦੇ ਫੰਡਾਂ ‘ਤੇ ਰੋਕ ਲਾਉਣ ਵਿਚ ਨਾਕਾਮ ਰਹਿਣ ਦਾ ਦੋਸ਼ ਨਵੀਂ ਦਿੱਲੀ : ਦਹਿਸ਼ਤੀ ਸਰਗਰਮੀਆਂ ਲਈ ਫੰਡ ਮੁਹੱਈਆ ਕਰਾਉਣ ਅਤੇ ਕਾਲੇ ਧਨ ਨੂੰ ਸਫ਼ੈਦ ਬਣਾਉਣ ਵਾਲਿਆਂ ‘ਤੇ ਨਿਗਰਾਨੀ ਰੱਖਣ ਵਾਲੀ ਆਲਮੀ ਜਥੇਬੰਦੀ ‘ਵਿੱਤੀ ਕਾਰਵਾਈ ਟਾਸਕ ਫੋਰਸ’ (ਐੱਫਏਟੀਐੱਫ) ਦੇ ਏਸ਼ੀਆ-ਪ੍ਰਸ਼ਾਂਤ ਗਰੁੱਪ ਨੇ ਪਾਕਿਸਤਾਨ ਨੂੰ ਕਾਲੀ ਸੂਚੀ ਵਿਚ ਪਾ ਦਿੱਤਾ …
Read More »ਪਹਿਲਾਂ ਕਸ਼ਮੀਰ ਲੈਣ ਦੀ ਗੱਲ ਕਰਦੇ ਸੀ, ਹੁਣ ਮੁਜ਼ੱਫਰਾਬਾਦ ਬਚਾਉਣਾ ਵੀ ਮੁਸ਼ਕਲ : ਬਿਲਾਵਲ ਭੁੱਟੋ
ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ‘ਤੇ ਨਿਸ਼ਾਨਾ ਸਾਧਿਆ ਹੈ। ਬਿਲਾਵਲ ਨੇ ਪਾਕਿਸਤਾਨ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਭਾਰਤ ਨੂੰ ਧਮਕੀ ਦਿੰਦੇ ਸੀ ਕਿ ਉਸ ਕੋਲੋਂ ਕਸ਼ਮੀਰ ਖੋਹ ਲਵਾਂਗੇ ਪਰ ਇਮਰਾਨ ਖ਼ਾਨ ਦੀ ਸਰਕਾਰ ‘ਚ ਅਜਿਹੇ ਹਾਲਾਤ ਬਣ …
Read More »ਪ੍ਰਿੰਸੈੱਸ ਮਾਰਗ੍ਰੇਟ ਕੈਂਸਰ ਫਾਊਂਡੇਸ਼ਨ ਵੱਲੋਂ ਦਾਨੀ ਸੱਜਣਾਂ ਦਾ ਧੰਨਵਾਦੀ ਸਲਾਨਾ ਸਮਾਗਮ ਆਯੋਜਿਤ
ਅਦਾਰਾ ‘ਪਰਵਾਸੀ’ ਦੇ ਮੁਖੀ ਰਜਿੰਦਰ ਸੈਣੀ ਤੇ ਮੀਨਾਕਸ਼ੀ ਸੈਣੀ ਨੇ ਉਚੇਚੇ ਤੌਰ ‘ਤੇ ਸਮਾਗਮ ‘ਚ ਕੀਤੀ ਸ਼ਿਰਕਤ ਟੋਰਾਂਟੋ : ‘ਪਰਵਾਸੀ’ ਮੀਡੀਆ ਗਰੁੱਪ ਦੇ ਮੁਖੀ ਰਜਿੰਦਰ ਸੈਣੀ ਅਤੇ ਉਨ੍ਹਾਂ ਦੀ ਪਤਨੀ ਮੀਨਾਕਸ਼ੀ ਸੈਣੀ ਨੇ ਪਿਛਲੇ ਹਫਤੇ ਪ੍ਰਿੰਸੈੱਸ ਮਾਰਗ੍ਰੇਟ ਕੈਂਸਰ ਫਾਊਂਡੇਸ਼ਨ ਵੱਲੋਂ ਦਾਨੀ ਲੋਕਾਂ ਦਾ ਧੰਨਵਾਦ ਕਰਨ ਲਈ ਆਯੋਜਿਤ ਸਾਲਾਨਾ ਸਮਾਗਮ ਵਿੱਚ …
Read More »