Monthly Archives: August 2019
09 August 2019, GTA
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦਿਹਾਂਤ
ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਲੰਘੀ ਦੇਰ ਰਾਤ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ …
Read More »ਪਰਨੀਤ ਕੌਰ ਨਾਲ ਹੋਈ 23 ਲੱਖ ਰੁਪਏ ਦੀ ਠੱਗੀ
ਆਰੋਪੀ ਨੇ ਕਿਹਾ – ਤੁਹਾਡੇ ਖਾਤੇ ‘ਚ ਤਨਖਾਹ ਪਾਉਣੀ ਹੈ, ਬੈਂਕ ਖਾਤੇ ਬਾਰੇ ਦਿਓ ਜਾਣਕਾਰੀ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸੰਸਦ ਮੈਂਬਰ ਪਰਨੀਤ ਕੌਰ ਨਾਲ 23 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅਤਾਉੱਲਾ ਅਨਸਾਰੀ ਨਾਮ ਦੇ ਵਿਅਕਤੀ ਨੇ ਝਾਰਖੰਡ …
Read More »ਸ੍ਰੀ ਮੁਕਤਸਰ ਸਾਹਿਬ ਨੇੜੇ ਸੜਕ ਹਾਦਸੇ ‘ਚ 4 ਨੌਜਵਾਨਾਂ ਦੀ ਮੌਤ
ਬਾਦਲ ਪਰਿਵਾਰ ਦੀ ਮਾਲਕੀ ਵਾਲੀ ਓਰਬਿਟ ਬੱਸ ਨੇ ਦਰੜੇ ਨੌਜਵਾਨ ਸ਼੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਸੜਕ ‘ਤੇ ਬਾਦਲ ਪਰਿਵਾਰ ਦੀ ਮਾਲਕੀ ਵਾਲੀ ਓਰਬਿਟ ਬੱਸ ਨੇ ਚਾਰ ਨੌਜਵਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਨ੍ਹਾਂ ਵਿਚੋਂ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ …
Read More »ਸਰਹਿੰਦ ਨੇੜੇ ਰੁੜਕੀ ਤੋਂ ਏ.ਟੀ.ਐਮ. ਮਸ਼ੀਨ ਪੁੱਟ ਲੈ ਗਏ ਲੁਟੇਰੇ
ਮਸ਼ੀਨ ਵਿਚ ਸੀ 40 ਲੱਖ ਰੁਪਏ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਪੰਜਾਬ ਵਿਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਦਾ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਇਸ ਦੇ ਚੱਲਦਿਆਂ ਸਰਹਿੰਦ-ਪਟਿਆਲਾ ਸੜਕ ‘ਤੇ ਪੈਂਦੀ ਭਾਰਤੀ ਸਟੇਟ ਬੈਂਕ ਬਰਾਂਚ ਰੁੜਕੀ ਦੀ ਏ. ਟੀ. ਐੱਮ. ਮਸ਼ੀਨ ਨੂੰ ਲੈ ਕੇ ਲੁਟੇਰੇ ਫ਼ਰਾਰ ਹੋ ਗਏ। ਇਸ …
Read More »ਮੱਖੂ ‘ਚ ਨਸ਼ੇ ਰੂਪੀ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
ਨਸ਼ੇ ਦਾ ਟੀਕਾ ਲਗਾਉਣ ਕਾਰਨ 25 ਸਾਲਾ ਬਖਸ਼ੀਸ਼ ਦੀ ਹੋਈ ਮੌਤ ਮਖੂ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸ ਦੇ ਚੱਲਦਿਆਂ ਮਖੂ ਬਲਾਕ ਦੇ ਪਿੰਡ ਨਿਜਾਮਦੀਨ ਵਾਲਾ ਵਿਖੇ ਇੱਕ 25 ਸਾਲਾ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਗਈ। ਮ੍ਰਿਤਕ …
Read More »ਜੰਮੂ ਕਸ਼ਮੀਰ ਦੀ ਵੰਡ ਖਿਲਾਫ ਪੰਜਾਬ ਦੀਆਂ ਖੱਬੀਆਂ ਧਿਰਾਂ ਸੜਕਾਂ ‘ਤੇ ਉਤਰੀਆਂ
ਕਈ ਥਾਈਂ ਕੇਂਦਰ ਸਰਕਾਰ ਖਿਲਾਫ ਕੀਤੇ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚੋਂ ਧਾਰਾ 370 ਖਤਮ ਕਰਨ ਅਤੇ ਸੂਬੇ ਨੂੰ ਦੋ ਭਾਗਾਂ ਵਿਚ ਵੰਡਣ ਖਿਲਾਫ ਪੰਜਾਬ ਭਰ ਵਿਚ ਖੱਬੇ ਪੱਖੀ ਧਿਰਾਂ ਦੇ ਕਾਰਕੁੰਨ ਅੱਜ ਸੜਕਾਂ ‘ਤੇ ਉਤਰ ਆਏ। ਪੁਲਿਸ ਦੀਆਂ ਰੋਕਾਂ ਦੇ ਬਾਵਜੂਦ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਨਵਾਂਸ਼ਹਿਰ ਵਿਚ …
Read More »ਵਾਦੀ ‘ਚ ਕਈ ਥਾਈਂ ਪੱਥਰਬਾਜ਼ੀ
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਪਹੁੰਚੇ ਜੰਮੂ ਕਸ਼ਮੀਰ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚੋਂ ਧਾਰਾ 370 ਖਤਮ ਕਰਨ ਤੋਂ ਬਾਅਦ ਸੰਚਾਰ ਵਿਵਸਥਾ ਪੂਰੀ ਤਰ੍ਹਾਂ ਠੱਪ ਹੈ ਅਤੇ ਕਈ ਤਰ੍ਹਾਂ ਦੀਆਂ ਹੋਰ ਪਾਬੰਦੀਆਂ ਵੀ ਲੱਗੀਆਂ ਹਨ। ਇਸ ਦੇ ਚੱਲਦਿਆਂ ਅੱਜ ਕਈ ਥਾਈਂ ਪੱਥਰਬਾਜ਼ੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਸੁਰੱਖਿਆ ਏਜੰਸੀਆਂ …
Read More »ਪਾਕਿਸਤਾਨ ਦੀ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਦਿੱਤਾ ਦੋਸ਼ੀ ਕਰਾਰ
ਇਸਲਾਮਾਬਾਦ/ਬਿਊਰੋ ਨਿਊਜ਼ ਮੁੰਬਈ ਹਮਲੇ ਦੇ ਮਾਸਟਰਮਾਈਂਡ ਅਤੇ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਪਾਕਿਸਤਾਨ ਦੀ ਗੁਜਰਾਂਵਾਲਾ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਨਾਲ ਹੀ ਇਸ ਮਾਮਲੇ ਨੂੰ ਪਾਕਿਸਤਾਨ ਦੇ ਗੁਜਰਾਤ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੀ 18 ਜੁਲਾਈ ਨੂੰ ਪਾਕਿਸਤਾਨ ਦੇ ਅੱਤਵਾਦੀ ਵਿਰੋਧੀ ਵਿਭਾਗ …
Read More »