ਸਰਕਾਰੀ ਰਿਹਾਇਸ਼ ਨਹੀਂ ਕੀਤੀ ਖਾਲੀ, ਜਾਰੀ ਹੋਇਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਪੰਜਾਬ ਸਰਕਾਰ ਦੇ ਰਿਕਾਰਡ ਵਿਚ ਡਿਫਾਲਟਰ ਹੋ ਗਏ ਹਨ। ਇਨ੍ਹਾਂ ਨੇ ਅਜੇ ਤੱਕ ਸਰਕਾਰੀ ਰਿਹਾਇਸ਼ ਖਾਲੀ ਨਹੀਂ ਕੀਤੀ ਅਤੇ ਪ੍ਰਸ਼ਾਸਨਿਕ ਵਿਭਾਗ ਨੇ …
Read More »Monthly Archives: August 2019
ਫਿਰੋਜ਼ਪੁਰ ਨੇੜੇ ਸਰਹੱਦ ਤੋਂ 22 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੂੰ ਅੱਜ ਵੱਡੀ ਸਫਲਤਾ ਹਾਸਲ ਹੋਈ ਹੈ। ਐਸ.ਟੀ.ਐਫ. ਨੇ ਫ਼ਿਰੋਜ਼ਪੁਰ ਦੇ ਸਰਹੱਦੀ ਇਲਾਕੇ ਵਿਚੋਂ 4 ਕਿਲੋ 510 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ 22 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਐਸ.ਟੀ.ਐਫ. ਲੁਧਿਆਣਾਫਿਰੋਜ਼ਪੁਰ ਰੇਂਜ ਦੇ ਇੰਚਾਰਜ …
Read More »ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ 6 ਅਗਸਤ ਤੋਂ ਕਰੇਗੀ ਰੋਜ਼ਾਨਾ ਸੁਣਵਾਈ
ਵਿਚਕਾਰਲੇ ਪੈਨਲ ਦੀ ਰਿਪੋਰਟ ਤੋਂ ਸੁਪਰੀਮ ਕੋਰਟ ਨੂੰ ਨਹੀਂ ਹੋਈ ਤਸੱਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਦੇ ਰਾਮ ਮੰਦਰ ਜ਼ਮੀਨ ਵਿਵਾਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਲਿਆ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਨੂੰ ਹੱਲ ਕਰਨ ਲਈ ਗਠਿਤ ਕੀਤਾ ਵਿਚਕਾਰਲਾ ਪੈਨਲ ਵੀ ਕਿਸੇ ਨਤੀਜੇ ‘ਤੇ …
Read More »ਜੰਮੂ ਕਸ਼ਮੀਰ ਦੇ ਸੋਪੀਆ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾ
ਫੌਜ ਦਾ ਇਕ ਜਵਾਨ ਸ਼ਹੀਦ ਅਤੇ ਇਕ ਅੱਤਵਾਦੀ ਵੀ ਮਾਰਿਆ ਗਿਆ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਸ਼ੋਪੀਆ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਕਰੀਬ 14 ਘੰਟੇ ਚੱਲੇ ਇਸ ਮੁਕਾਬਲੇ ਵਿਚ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਅਤੇ ਇਕ ਜਵਾਨ ਜ਼ਖ਼ਮੀ ਵੀ ਹੋਇਆ ਹੈ। …
Read More »ਕਮਸ਼ੀਰ ਮਸਲੇ ‘ਤੇ ਵਿਚੋਲਗੀ ਦਾ ਫੈਸਲਾ ਮੋਦੀ ਦੇ ਹੱਥ : ਡੋਨਾਲਡ ਟਰੰਪ
ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਬੋਲੇ ਇਸ ਮਾਮਲੇ ਬਾਰੇ ਸਿਰਫ ਪਾਕਿ ਨਾਲ ਹੋਵੇਗੀ ਗੱਲਬਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 10 ਦਿਨ ਬਾਅਦ ਫਿਰ ਕਸ਼ਮੀਰ ਮਾਮਲੇ ‘ਤੇ ਵਿਚੋਲਗੀ ਨੂੰ ਲੈ ਕੇ ਬਿਆਨ ਦਿੱਤਾ ਹੈ। ਟਰੰਪ ਨੇ ਕਿਹਾ ਕਿ ਵਿਚੋਲਗੀ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ‘ਚ ਹੈ। ਉਨ੍ਹਾਂ …
Read More »ਸਾਊਦੀ ਅਰਬ ਦੀਆਂ ਮਹਿਲਾਵਾਂ ਦੇ ਹੱਕ ਵਿਚ ਹੋਇਆ ਇਤਿਹਾਸਕ ਫੈਸਲਾ
ਆਪਣੀ ਮਰਜ਼ੀ ਨਾਲ ਕਰ ਸਕਣਗੀਆਂ ਯਾਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਊਦੀ ਅਰਬ ਦੀ ਸਰਕਾਰ ਨੇ ਮਹਿਲਾਵਾਂ ਦੇ ਹੱਕ ਵਿਚ ਇਤਿਹਾਸਕ ਫੈਸਲਾ ਸੁਣਾਇਆ ਹੈ। ਫੈਸਲੇ ਮੁਤਾਬਕ ਹੁਣ ਸਾਊਦੀ ਅਰਬ ਦੀਆਂ ਮਹਿਲਾਵਾਂ ਕਿਸੇ ਪੁਰਸ਼ ਗਾਰਡੀਅਨ ਦੀ ਇਜ਼ਾਜਤ ਦੇ ਬਿਨਾ ਵੀ ਵਿਦੇਸ਼ ਯਾਤਰਾ ਕਰ ਸਕਣਗੀਆਂ। ਮਹਿਲਾਵਾਂ ‘ਤੇ ਅਜਿਹੀ ਪਾਬੰਦੀ ਕਾਰਨ ਅੰਤਰਰਾਸ਼ਟਰੀ ਪੱਧਰ ‘ਤੇ ਸਾਊਦੀ …
Read More »ਸੀਬੀਆਈ ਵਲੋਂ ਦਾਖਲ ਕਲੋਜ਼ਰ ਰਿਪੋਰਟ ਦਾ ਮਾਮਲਾ
ਗੁਰਦੁਆਰੇ ਵਿਚਲੇ ‘ਭੇਤਭਰੇ ਬੰਦੇ’ ਬਾਰੇ ਭੇਤ ਬਰਕਰਾਰ ਚੰਡੀਗੜ੍ਹ : ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ‘ਚੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਵਾਲੇ ਦਿਨ ਖਰਬੂਜ਼ੇ ਵੇਚਣ ਵਾਲੇ ਵਿਅਕਤੀ ਦੀ ਸ਼ਨਾਖਤ ਦੇ ਮਾਮਲੇ ਦਾ ਭੇਤ ਬਰਕਰਾਰ ਰਹਿਣ ਦੇ ਬਾਵਜੂਦ ਸੀਬੀਆਈ ਨੇ ਬੇਅਦਬੀ ਮਾਮਲਿਆਂ ਵਿੱਚ ਕਲੋਜ਼ਰ ਰਿਪੋਰਟ ਦਾਖ਼ਲ …
Read More »ਹਰਿਮੰਦਿਰ ਸਾਹਿਬ ‘ਚ ਹੋਵੇਗੀ ਪਾਣੀ ਦੀ ਸੰਭਾਲ, ਰੋਜ਼ਾਨਾ ਬਚੇਗਾ ਸੱਤ ਲੱਖ ਲੀਟਰ ਪਾਣੀ
ਅੰਮ੍ਰਿਤਸਰ : ਸੰਸਾਰ ਨੂੰ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦੇਣ ਵਾਲੇ ਸ੍ਰੀ ਹਰਿਮੰਦਿਰ ਸਾਹਿਬ ਹੁਣ ਪਾਣੀ ਬਚਾਉਣ ਦਾ ਵੀ ਸੰਦੇਸ਼ ਦੇ ਰਿਹਾ ਹੈ। ਸ੍ਰੀ ਹਰਿਮੰਦਿਰ ਸਾਹਿਬ ਦੀ ਪਰਿਕਰਮਾ ਦੀ ਧੁਆਈ ‘ਚ ਇਸਤੇਮਾਲ ਹੋਣ ਵਾਲਾ ਲੱਖਾਂ ਲੀਟਰ ਪਾਣੀ ਨੂੰ ਵਿਅਰਥ ਹੋਣ ਤੋਂ ਬਚਾਇਆ ਜਾ ਰਿਹਾ ਹੈ। ਇਸ ਦੇ ਲਈ ਰੇਨ ਵਾਟਰ …
Read More »ਗੁਰਦੁਆਰਾ ਗਿਆਨੀ ਗੋਦੜੀ ਦਾ ਮਾਮਲਾ : ਜ਼ਮੀਨ ਦਾ ਕਬਜ਼ਾ ਲੈਣ ਜਾ ਰਹੇ ਸਿੱਖਾਂ ਨੂੰ ਹਿਰਾਸਤ ‘ਚ ਲਿਆ
ਅੰਮ੍ਰਿਤਸਰ : ਹਰਿਅਦੁਆਰ ਸਥਿਤ ਹਰਿ ਕੀ ਪਉੜੀ ਵਿਚ ਗੁਰਦੁਆਰਾ ਗਿਆਨ ਗੋਦੜੀ ਲਈ ਜ਼ਮੀਨ ਪ੍ਰਾਪਤ ਕਰਨ ਦੇ ਮੰਤਵ ਨਾਲ ਸ੍ਰੀ ਅਕਾਲ ਤਖ਼ਤ ਤੋਂ ਅਰਦਾਸ ਕਰਕੇ ਰਵਾਨਾ ਹੋਏ ਆਲ ਇੰਡੀਆ ਸਿੱਖ ਕਾਨਫਰੰਸ ਦੇ ਪ੍ਰਧਾਨ ਗੁਰਚਰਨ ਸਿੰਘ ਬੱਬਰ ਸਮੇਤ ਹੋਰ ਕਾਰਕੁੰਨਾਂ ਨੂੰ ਉਤਰਾਖੰਡ ਪੁਲਿਸ ਨੇ ਸੂਬੇ ਵਿਚ ਦਾਖਲ ਨਹੀਂ ਹੋਣ ਦਿੱਤਾ। ਉਨ੍ਹਾਂ ਨੂੰ …
Read More »ਇਰਾਕ ‘ਚ ਨਾ ਵਰਕ ਪਰਮਿਟ ਮਿਲਿਆ ਨਾ ਨੌਕਰੀ, ਅਪਰਾਧੀਆਂ ਵਾਂਗ ਗੁਜ਼ਾਰੇ 8 ਮਹੀਨੇ
ਰੋਜ਼ਗਾਰ ਦੀ ਭਾਲ ‘ਚ ਇਰਾਕ ਗਏ ਸੱਤ ਪੰਜਾਬੀ ਦਰ-ਦਰ ਦੀਆਂ ਠੋਕਰਾਂ ਖਾ ਕੇ ਬੜੀ ਮੁਸ਼ਕਿਲ ਨਾਲ ਪਰਤੇ ਦੇਸ਼ ਫਗਵਾੜਾ : ਫਰਜ਼ੀ ਟਰੈਵਲ ਏਜੰਟ ਦੇ ਚੱਕਰ ਵਿਚ ਫਸ ਕੇ ਇਰਾਕ ਗਏ ਪੰਜਾਬੀ ਨੌਜਵਾਨਾਂ ਨੇ ਆਪਣੇ ਘਰ ਪਰਤ ਕੇ ਐਤਵਾਰ ਨੂੰ ਕੰਨਾਂ ਨੂੰ ਹੱਥ ਲਗਾਉਂਦਿਆਂ ਕਿਹਾ ਕਿ ਹੁਣ ਉਹ ਦੁਬਾਰਾ ਵਿਦੇਸ਼ ਜਾਣ …
Read More »