ਸਪੀਕਰ ਰਮੇਸ਼ ਕੁਮਾਰ ਨੇ ਵੀ ਦਿੱਤਾ ਅਸਤੀਫਾ ਬੰਗਲੌਰ/ਬਿਊਰੋ ਨਿਊਜ਼ : ਬੀ.ਐੱਸ.ਯੇਦੀਯੁਰੱਪਾ ਦੀ ਅਗਵਾਈ ਵਾਲੀ ਕੁਝ ਦਿਨ ਪੁਰਾਣੀ ਕਰਨਾਟਕ ਸਰਕਾਰ ਨੇ ਸੋਮਵਾਰ ਨੂੰ ਅਸੈਂਬਲੀ ਵਿੱਚ ਜ਼ੁਬਾਨੀ ਵੋਟਾਂ ਨਾਲ ਬਹੁਮੱਤ ਸਾਬਤ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ‘ਬਦਲੇ ਦੀ ਸਿਆਸਤ’ ਵਿੱਚ ਨਹੀਂ ਪੈਣਗੇ ਤੇ ਉਨ੍ਹਾਂ ਦਾ ਮੁੱਖ ਨਿਸ਼ਾਨਾ ਲੀਹੋਂ ਲੱਥੀ …
Read More »Monthly Archives: August 2019
ਗਾਂਧੀ ਪਰਿਵਾਰ ਦੇ ਕਰੀਬੀ ਸੰਜੇ ਸਿੰਘ ਨੇ ਰਾਜ ਸਭਾ ‘ਚੋਂ ਦਿੱਤਾ ਅਸਤੀਫਾ
ਭਲਕੇ ਭਾਰਤੀ ਜਨਤਾ ਪਾਰਟੀ ‘ਚ ਹੋਣਗੇ ਸ਼ਾਮਲ ਅਮੇਠੀ/ਬਿਊਰੋ ਨਿਊਜ਼ : ਗਾਂਧੀ ਪਰਿਵਾਰ ਦੇ ਕਰੀਬੀ ਸੰਜੇ ਸਿੰਘ ਨੇ ਕਾਂਗਰਸ ਅਤੇ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਸੰਜੇ ਸਿੰਘ ਭਲਕੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਜਾਣਗੇ। ਰਾਜ ਸਭਾ ਦੇ ਸਭਾਪਤੀ ਐਮ. ਵੈਂਕਈਆ ਨਾਇਡੂ ਨੇ ਸੰਜੇ ਸਿੰਘ ਦਾ …
Read More »ਅਵਿਨਾਸ਼ ਰਾਏ ਖੰਨਾ ਜੰਮੂ ਕਸ਼ਮੀਰ ‘ਚ ਭਾਜਪਾ ਦੇ ਚੋਣ ਇੰਚਾਰਜ ਬਣੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੇ ਉਪ-ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਚੋਣ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਰਾਜ ਵਿਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਅਜੇ ਐਲਾਨ ਨਹੀਂ ਹੋਇਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਨੇ ਇਸ ਬਾਰੇ ਐਲਾਨ …
Read More »ਗੁਰੂ ਗ੍ਰੰਥ ਸਾਹਿਬ ਦੀ ਛਪਾਈ ਲਈ ਦਿੱਲੀ ਕਮੇਟੀ ਨੇ ਨਵੀਂ ਪ੍ਰਿੰਟਿੰਗ ਪ੍ਰੈੱਸ ਲਾਈ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਲਈ ਈਕੋ ਫਰੈਂਡਲੀ, ਪੂਰੀ ਤਰ੍ਹਾਂ ਕੰਪਿਊਟਰੀਕ੍ਰਿਤ ਰੰਗੀਨ ਆਫਸੈੱਟ ਪ੍ਰਿੰਟਿੰਗ ਪ੍ਰੈੱਸ ਲਗਾਈ ਹੈ ਤਾਂ ਜੋ ਵਿਸ਼ਵ ਭਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਵਧ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇ। ਕਮੇਟੀ ਵਿਸ਼ਵ ਦੇ ਲਗਪਗ 50 ਮੁਲਕਾਂ ਵਿਚਲੇ …
Read More »ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਲੋਕ ਸਭਾ ਵਿਚ ਮੰਗੀ ਮਾਫ਼ੀ
ਆਜ਼ਮ ਦੀ ਆਦਤ ਲੋੜ ਤੋਂ ਜ਼ਿਆਦਾ ਵਿਗੜੀ ਹੋਈ : ਰਮਾ ਦੇਵੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੀ ਸੰਸਦ ਮੈਂਬਰ ਰਮਾ ਦੇਵੀ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਆਜ਼ਮ ਖ਼ਾਨ ਨੇ ਅੱਜ ਲੋਕ ਸਭਾ ਵਿਚ ਮਾਫ਼ੀ ਮੰਗੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ ਕਿ ਮੇਰੀ …
Read More »ਦਿੱਲੀ ਵਿਚ ਕੇਜਰੀਵਾਲ ਸਰਕਾਰ ਨੇ ਬਿਜਲੀ ਦੀਆਂ ਕੀਮਤਾਂ ‘ਚ ਕੀਤੀ ਕਟੌਤੀ
ਨਵੀਆਂ ਦਰਾਂ ਭਲਕੇ 1 ਅਗਸਤ ਤੋਂ ਲਾਗੂ ਹੋਣਗੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਅੱਜ ਦਿੱਲੀ ਵਾਸੀਆਂ ਨੂੰ ਕੇਜਰੀਵਾਲ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਹੁਣ ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (ਡੀ.ਈ.ਆਰ.ਸੀ.) ਨੇ ਬਿਜਲੀ ਦੇ ਫਿਕਸ ਚਾਰਜ ਵਿਚ ਕਟੌਤੀ ਕਰ ਦਿੱਤੀ ਹੈ। ਜਿਸ ਤਹਿਤ ਹੁਣ 2 ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ‘ਤੇ 20 …
Read More »ਪ੍ਰਿਅੰਕਾ ਨੂੰ ਕਾਂਗਰਸ ਪਾਰਟੀ ਦੀ ਪ੍ਰਧਾਨ ਬਣਾਉਣ ਲਈ ਉਠਣ ਲੱਗੀ ਅਵਾਜ਼
ਨੌਜਵਾਨ ਆਗੂ ਨੂੰ ਹੀ ਮਿਲੇ ਕਾਂਗਰਸ ਦੀ ਪ੍ਰਧਾਨਗੀ : ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਿਚ ਭਰੋਸਾ ਜ਼ਾਹਿਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪ੍ਰਿਯੰਕਾ ਗਾਂਧੀ ਕਾਂਗਰਸ ਦੀ ਪ੍ਰਧਾਨ ਚੁਣੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਚੁਫ਼ੇਰਿਓਂ ਸਮਰਥਨ ਮਿਲੇਗਾ। …
Read More »ਹਿੰਡਨ ਏਅਰਬੇਸ ‘ਤੇ ਜੰਗੀ ਹੈਲੀਕਾਪਟਰ ਹਵਾਈ ਫੌਜ ਵਿਚ ਕੀਤੇ ਸ਼ਾਮਲ
ਹਵਾਈ ਫੌਜ ਨੂੰ ਮਿਲੇ 4 ਅਪਾਚੇ ਹੈਲੀਕਾਪਟਰ, ਸਤੰਬਰ ਮਹੀਨੇ ਪਠਾਨਕੋਟ ‘ਚ ਹਵਾਈ ਫੌਜ ਵਿਚ ਹੋਣਗੇ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ :ਅਮਰੀਕੀ ਜਹਾਜ਼ ਕੰਪਨੀ ਬੋਇੰਗ ਨੇ ਭਾਰਤੀ ਹਵਾਈ ਫੌਜ ਨੂੰ 4 ਅਪਾਚੇ ਜੰਗੀ ਹੈਲੀਕਾਪਟਰਾਂ ਦੀ ਪਹਿਲੀ ਖੇਪ ਸੌਂਪ ਦਿੱਤੀ ਹੈ। ਭਾਰਤ ਨੂੰ ਮਿਲਣ ਵਾਲੇ ਕੁੱਲ 22 ਹੈਲੀਕਾਪਟਰਾਂ ਵਿਚੋਂ 4 ਹੋਰ ਹੈਲੀਕਾਪਟਰਾਂ ਦੀ …
Read More »ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਪੂਰੇ ਭਾਰਤ ਨੇ ਕੀਤਾ ਯਾਦ
ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਕਾਰਗਿਲ ਵਿਜੈ ਦਿਵਸ ਮੌਕੇ ਪੂਰੇ ਭਾਰਤ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ। ਅੱਜ ਤੋਂ 20 ਸਾਲ ਪਹਿਲਾਂ 1999 ਵਿਚ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਹਰਾ ਕੇ ਕਾਰਗਿਲ ਦੀਆਂ ਪਹਾੜੀਆਂ ‘ਤੇ ਤਿਰੰਗਾ ਲਹਿਰਾਇਆ ਸੀ। …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ
ਭਾਰਤ ਤੇ ਪਾਕਿਸਤਾਨ ਲਈ ਇਕ ਵੱਡਾ ਮੌਕਾ ਸਤਨਾਮ ਸਿੰਘ ਮਾਣਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਦੇਸ਼-ਵਿਦੇਸ਼ ਵਿਚ ਸਿੱਖ ਸੰਗਤਾਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਵਿਚ ਵਿਸ਼ਵਾਸ ਰੱਖਣ ਵਾਲੇ ਹੋਰ ਲੋਕਾਂ ਵਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ …
Read More »