ਵਿੱਤੀ ਘਾਟਾ 34 ਖਰਬ ਰੁਪਏ ਤੋਂ ਵੀ ਹੋਇਆ ਜ਼ਿਆਦਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਇਮਰਾਨ ਖਾਨ ਸਰਕਾਰ ਦਾ ਇਕ ਸਾਲ ਪੂਰਾ ਹੋ ਚੁੱਕਾ ਹੈ। ਪਾਕਿ ਵਿੱਤ ਮੰਤਰਾਲੇ ਨੇ ਅੱਜ ਦੱਸਿਆ ਕਿ 30 ਜੂਨ ਤੱਕ ਦੇਸ਼ ਦਾ ਵਿੱਤੀ ਘਾਟਾ 34 ਖਰਬ 44 ਅਰਬ ਰੁਪਏਤੱਕ ਪਹੁੰਚ ਗਿਆ। ਉਨ੍ਹਾਂ ਦੱਸਿਆ ਕਿ ਪਿਛਲੇ 39 ਸਾਲ …
Read More »Monthly Archives: August 2019
ਅਮਰੀਕਾ ਦੇ ਟਰੇਸੀ ‘ਚ ਭਾਰਤੀ ਮੂਲ ਦੇ ਪਰਮਜੀਤ ਸਿੰਘ ਦਾ ਕਤਲ
ਸਿੱਖ ਭਾਈਚਾਰੇ ‘ਚ ਰੋਸ ਦੀ ਲਹਿਰ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ‘ਚ ਪੈਂਦੇ ਕੈਲੀਫੋਰਨੀਆ ਨੇੜਲੇ ਸ਼ਹਿਰ ਟਰੇਸੀ ਵਿਚ ਭਾਰਤੀ ਮੂਲ ਦੇ 64 ਸਾਲਾ ਸਿੱਖ ਪਰਮਜੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ। ਜਿਸ ਨੂੰ ਲੈ ਕੇ ਸਥਾਨਕ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਪਰਮਜੀਤ ਸਿੰਘ ਜਦੋਂ ਸ਼ਾਮ ਦੀ ਸੈਰ …
Read More »ਮੁਕੇਰੀਆਂ ਦੇ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਦਿਹਾਂਤ
ਕੈਪਟਨ ਅਮਰਿੰਦਰ ਵਲੋਂ ਡੂੰਘੇ ਦਾ ਪ੍ਰਗਟਾਵਾ ਮੁਕੇਰੀਆਂ/ਬਿਊਰੋ ਨਿਊਜ਼ ਮੁਕੇਰੀਆਂ ਹਲਕੇ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਅੱਜ ਦਿਹਾਂਤ ਹੋ ਗਿਆ। ਰਜਨੀਸ਼ ਕੁਮਾਰ ਬੱਬੀ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਪੀਜੀਆਈ ਵਿਚ ਇਲਾਜ ਚੱਲ ਰਿਹਾ ਸੀ। ਉਹ ਮਰਹੂਮ ਡਾ. ਕੇਵਲ ਕਿਸ਼ਨ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਦੇ …
Read More »ਪ੍ਰਕਾਸ਼ ਪੁਰਬ ‘ਤੇ 10 ਹਜ਼ਾਰ ਭਾਰਤੀਆਂ ਨੂੰ ਪਾਕਿ ਦੇਵੇਗਾ ਵੀਜ਼ੇ
ਪ੍ਰਕਾਸ਼ ਪੁਰਬ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਲਾਹੌਰ ‘ਚ ਹੋਈ ਮੀਟਿੰਗ ਲਾਹੌਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਲਾਹੌਰ ਵਿਚ ਪਾਕਿ ਅਧਿਕਾਰੀਆਂ ਦੀ ਮੀਟਿੰਗ ਹੋਈ। ਜਾਣਕਾਰੀ ਮੁਤਾਬਕ ਪਾਕਿ-ਭਾਰਤ ਪ੍ਰੋਟੋਕੋਲ ਅਨੁਸਾਰ ਭਾਰਤ ਦੇ 3 ਹਜ਼ਾਰ ਦੀ …
Read More »ਕਰਤਾਰਪੂਰ ਲਾਂਘੇ ਸਬੰਧੀ ਚੰਡੀਗੜ੍ਹ ‘ਚ ਪੰਜਾਬ ਦੇ ਮੰਤਰੀਆਂ ਦੀ ਬੈਠਕ
ਰੰਧਾਵਾ ਨੇ ਕਿਹਾ – ਲਾਂਘੇ ਖਿਲਾਫ ਬੋਲਣ ਵਾਲੇ ਭਾਜਪਾ ਆਗੂ ਸੁਬਰਾਮਨੀਅਮ ‘ਤੇ ਦਰਜ ਹੋਵੇ ਦੇਸ਼ ਧ੍ਰੋਹ ਦਾ ਪਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਲਾਂਘੇ ਸਬੰਧੀ ਅੱਜ ਪੰਜਾਬ ਦੇ ਮੰਤਰੀਆਂ ਦੀ ਚੰਡੀਗੜ੍ਹ ਵਿਚ ਬੈਠਕ ਹੋਈ। ਇਸ ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਹ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣ …
Read More »ਹਾਈਕੋਰਟ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਫਿਰ ਦਿੱਤਾ ਝਟਕਾ
ਖ਼ਾਰਜ ਕੀਤੀ ਪੈਰੋਲ ‘ਤੇ ਰਿਹਾਅ ਕਰਨ ਦੀ ਅਰਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਲਾਤਕਾਰ ਦੇ ਦੋਸ਼ੀ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ‘ਤੇ ਰਿਹਾਅ ਕਰਨ ਦੀ ਮੰਗ ਕਰਨ ਵਾਲੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ। ਇਹ ਅਰਜ਼ੀ ਰਾਮ ਰਹੀਮ ਦੀ ਪਤਨੀ ਵਲੋਂ ਦਾਇਰ ਕੀਤੀ …
Read More »ਜੇਤਲੀ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ ਨਰਿੰਦਰ ਮੋਦੀ
ਦਿੱਲੀ ਦੇ ਫਿਰੋਜਸ਼ਾਹ ਕੋਟਲਾ ਮੈਦਾਨ ਦਾ ਨਾਮ ਹੁਣ ਅਰੁਣ ਜੇਤਲੀ ਦੇ ਨਾਮ ‘ਤੇ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਰਹੂਮ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉਨ੍ਹਾਂ ਦੇ ਘਰ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਜੇਤਲੀ ਦੇ ਪਰਿਵਾਰ ਨੂੰ ਮਿਲ ਕੇ ਉਨ੍ਹਾਂ ਨਾਲ …
Read More »ਸੁਪਰੀਮ ਕੋਰਟ ‘ਚ ਪਹੁੰਚਿਆ ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ
ਸੁਖਬੀਰ ਬਾਦਲ ਨੇ ਦੱਸਿਆ – ਗ੍ਰਹਿ ਮੰਤਰੀ ਨੇ ਪਹਿਲਾਂ ਵਾਲੀ ਥਾਂ ਮੰਦਰ ਉਸਾਰਨ ਦਾ ਦਿੱਤਾ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਦੇ ਤੁਗਲਕਾਬਾਦ ਵਿਚ ਢਾਹੇ ਗਏ ਰਵਿਦਾਸ ਮੰਦਰ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਸਬੰਧੀ ਰਵਿਦਾਸ ਮੰਦਰ ਦੀ ਮੁੜ ਉਸਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਦੀ ਹਰਿਆਣਾ …
Read More »ਸਿੰਧੂ ਵਰਲਡ ਚੈਂਪੀਅਨਸ਼ਿਪ ਜਿੱਤਣ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਮਿਲੀ
ਮੋਦੀ ਨੇ ਕਿਹਾ – ਇਹ ਹੈ ਭਾਰਤ ਦਾ ਮਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤਣ ਤੋਂ ਬਾਅਦ ਭਾਰਤ ਦੀ ਸਟਾਰ ਸ਼ਟਲਰ ਪੀ.ਵੀ. ਸਿੰਧੂ ਨੇ ਭਾਰਤ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੋਦੀ ਨੇ ਕਿਹਾ ਕਿ ਸਿੰਧੂ ਭਾਰਤ ਦਾ ਮਾਣ ਹੈ ਅਤੇ ਉਹ ਅਜਿਹੀ ਚੈਂਪੀਅਨ …
Read More »ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਨੇ ਇਮਰਾਨ ਖਾਨ ਨੂੰ ਲਿਆ ਨਿਸ਼ਾਨੇ ‘ਤੇ ਕਿਹਾ – ਪਹਿਲਾਂ ਕਸ਼ਮੀਰ ਲੈਣ ਦੀ ਗੱਲ ਕਰਦੇ ਸੀ, ਹੁਣ ਮੁਜ਼ੱਫਰਾਬਾਦ ਬਚਾਉਣਾ ਵੀ ਮੁਸ਼ਕਲ
ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ‘ਤੇ ਨਿਸ਼ਾਨਾ ਸਾਧਿਆ ਹੈ। ਬਿਲਾਵਲ ਨੇ ਪਾਕਿਸਤਾਨ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਭਾਰਤ ਨੂੰ ਧਮਕੀ ਦਿੰਦੇ ਸੀ ਕਿ ਉਸ ਕੋਲੋਂ ਕਸ਼ਮੀਰ ਖੋਹ ਲਵਾਂਗੇ ਪਰ ਇਮਰਾਨ ਖ਼ਾਨ ਦੀ ਸਰਕਾਰ ‘ਚ ਅਜਿਹੇ ਹਾਲਾਤ ਬਣ ਗਏ …
Read More »