ਹੁਣ ਜੰਮੂ ਕਸ਼ਮੀਰ ਤੇ ਲੱਦਾਖ ਹੋਣਗੇ ਵੱਖ-ਵੱਖ ਕੇਂਦਰ ਸ਼ਾਸ਼ਿਤ ਪ੍ਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਅੱਜ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾ ਦਿੱਤੀ। ਹੁਣ ਜੰਮੂ ਕਸ਼ਮੀਰ ਅਤੇ ਲੱਦਾਖ ਵੱਖ-ਵੱਖ ਕੇਂਦਰ ਸਾਸ਼ਿਤ ਪ੍ਰਦੇਸ਼ ਹੋਣਗੇ। ਇਸ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਧਾਰਾ 370 ਹਟਾਉਣ ਲਈ ਰਾਜ ਸਭਾ ਵਿਚ ਮਤਾ …
Read More »Daily Archives: August 5, 2019
ਧਾਰਾ 370 ਖਤਮ ਕਰਨ ਦੇ ਵਿਰੋਧ ‘ਚ ਪੀ.ਡੀ.ਪੀ. ਆਗੂਆਂ ਨੇ ਪਾੜੇ ਆਪਣੇ ਕੱਪੜੇ
ਗੁਲਾਮ ਨਬੀ ਅਜ਼ਾਦ ਨੇ ਇਸ ਦਿਨ ਨੂੰ ਦੇਸ਼ ਲਈ ਦੱਸਿਆ ਕਾਲਾ ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਦੇ ਫੈਸਲੇ ਖਿਲਾਫ ਅੱਜ ਰਾਜ ਸਭਾ ਵਿਚ ਜੰਮ ਕੇ ਹੰਗਾਮਾ ਹੋਇਆ। ਸਰਕਾਰ ਦੇ ਇਸ ਫ਼ੈਸਲੇ ਦੇ ਵਿਰੋਧ ਵਿਚ ਪੀ. ਡੀ. ਪੀ. ਦੇ ਸੰਸਦ ਮੈਂਬਰ ਮੀਰ ਮੁਹੰਮਦ …
Read More »ਕਸ਼ਮੀਰ ‘ਚ ਫੌਜ ਅਤੇ ਹਵਾਈ ਫੌਜ ਨੂੰ ਕੀਤਾ ਗਿਆ ਚੌਕਸ
ਘਾਟੀ ‘ਚ ਪੈਰਾ ਮਿਲਟਰੀ ਦੇ ਹੋਰ 8 ਹਜ਼ਾਰ ਜਵਾਨ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਧਾਰਾ 370 ਖਤਮ ਕਰਨ ਦੇ ਫੈਸਲੇ ਤੋਂ ਬਾਅਦ ਜੰਮੂ ਕਸ਼ਮੀਰ ਵਿਚ ਫੌਜ ਅਤੇ ਹਵਾਈ ਫੌਜ ਨੂੰ ਚੌਕਸ ਕਰ ਦਿੱਤਾ ਗਿਆ। ਸਰਕਾਰ ਨੇ 8 ਹਜ਼ਾਰ ਵਾਧੂ ਸੁਰੱਖਿਆ ਬਲਾਂ ਨੂੰ ਉੱਤਰ ਪ੍ਰਦੇਸ਼, ਆਸਾਮ ਅਤੇ ਓਡੀਸ਼ਾ ਸਮੇਤ …
Read More »ਕੈਪਟਨ ਅਮਰਿੰਦਰ ਨੇ ਧਾਰਾ 370 ਖਤਮ ਕਰਨ ਨੂੰ ਦੱਸਿਆ ਗੈਰ-ਸੰਵਿਧਾਨਕ
ਕੇਜਰੀਵਾਲ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਤੇ ਆਪਣਾ ਫ਼ੈਸਲਾ ਥੋਪਣ ਦੇ ਢੰਗ-ਤਰੀਕੇ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਪੂਰੀ ਤਰ੍ਹਾਂ ਗੈਰ-ਸੰਵਿਧਾਨਿਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਫ਼ੈਸਲੇ ਨਾਲ …
Read More »ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੂੰ ਪਹਿਲਾਂ ਹੀ ਉਨ੍ਹਾਂ ਦੇ ਘਰਾਂ ‘ਚ ਕਰ ਦਿੱਤਾ ਸੀ ਨਜ਼ਰਬੰਦ
ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਮੌਜੂਦਾ ਘਟਨਾਕ੍ਰਮ ਦੇ ਚੱਲਦਿਆਂ ਲੰਘੀ ਰਾਤ 12 ਵਜੇ ਸ੍ਰੀਨਗਰ ਵਿਚ ਤਿੰਨਾਂ ਸਾਬਕਾ ਮੁੱਖ ਮੰਤਰੀਆਂ ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੂੰ ਪਹਿਲਾਂ ਹੀ ਉਨ੍ਹਾਂ ਦੇ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਸੁਰੱਖਿਆ ਦੇ ਮੱਦੇਨਜ਼ਰ ਸੰਵੇਦਨਸ਼ੀਲ ਬਣੇ ਜੰਮੂ ਕਸ਼ਮੀਰ ਵਿਚ ਰਾਤ 12 ਵਜੇ ਤੋਂ …
Read More »ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਉਣ ‘ਤੇ ਪਾਕਿ ਦੀ ਧਮਕੀ
ਕਿਹਾ : ਸਾਰੇ ਤਰੀਕਿਆਂ ਦੀ ਕਰਾਂਗੇ ਵਰਤੋਂ ਇਸਲਾਮਾਬਾਦ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਦੇ ਫ਼ੈਸਲੇ ਨਾਲ ਪਾਕਿਸਤਾਨ ਵਿਚ ਵੀ ਹਲਚਲ ਤੇਜ਼ ਹੋ ਗਈ ਹੈ। ਭਾਰਤ ਸਰਕਾਰ ਦੇ ਇਸ ਵੱਡੇ ਫ਼ੈਸਲੇ ਨਾਲ ਬੌਖ਼ਲਾਏ ਪਾਕਿਸਤਾਨ ਨੇ ਸਾਰੇ ਸੰਭਾਵਿਤ ਬਦਲਾਂ ਦੀ ਵਰਤੋਂ ਕਰਨ ਦੀ ਧਮਕੀ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ …
Read More »ਵਿਧਾਨ ਸਭਾ ‘ਚ ਵਿਰੋਧੀ ਧਿਰ ਵਲੋਂ ਬੇਅਦਬੀ ਦੇ ਮੁੱਦੇ ‘ਤੇ ਹੰਗਾਮਾ
ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੱਲੋਂ ਵਾਕਆਊਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਮਾਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਸਦਨ ਵਿਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ ਕਰ ਦਿੱਤਾ। ਅਕਾਲੀ ਦਲ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਦਨ ਵਿਚ …
Read More »ਸਿਵਲ ਸੇਵਾਵਾਂ ‘ਚ ਭਰਤੀ ਲਈ ਯੂ.ਪੀ.ਐਸ.ਸੀ ਫਾਰਮੂਲਾ ਅਪਣਾਏਗੀ ਕੈਪਟਨ ਸਰਕਾਰ
ਮੁੱਖ ਮੰਤਰੀ ਨੇ ਵਿਧਾਨ ਸਭਾ ‘ਚ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਸੂਬੇ ਵਿਚ ਸਿਵਲ ਸੇਵਾਵਾਂ ਵਿਚ ਭਰਤੀ ਲਈ ਯੂ.ਪੀ.ਐਸ.ਸੀ ਫਾਰਮੂਲਾ ਅਪਣਾਉਣ ਜਾ ਰਹੀ ਹੈ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਵਿਚ ਸਦਨ ਦੀ ਕਾਰਵਾਈ ਦੌਰਾਨ ਕੀਤਾ ਗਿਆ। ਸਰਕਾਰ …
Read More »ਜਲੰਧਰ ‘ਚ ਹਵਾਈ ਫੌਜ ਦੀ ਭਰਤੀ ਦੇਖਣ ਆਏ ਨੌਜਵਾਨਾਂ ‘ਤੇ ਡਿੱਗੀ ਕੰਧ
19 ਜ਼ਖ਼ਮੀ ਅਤੇ ਕਈਆਂ ਨੂੰ ਲੱਗਾ ਬਿਜਲੀ ਦਾ ਕਰੰਟ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਗੁਰੂ ਨਾਨਕਪੁਰਾ ਰੇਲਵੇ ਫਾਟਕ ਦੇ ਨੇੜੇ ਲਾਡੋਵਾਲੀ ਰੋਡ ‘ਤੇ ਸਥਿਤ ਗਰਾਊਂਡ ਵਿਚ ਅੱਜ ਸਵੇਰੇ 7 ਵਜੇ ਦੇ ਕਰੀਬ ਹਵਾਈ ਫੌਜ ਦੀ ਭਰਤੀ ਦੇਖਣ ਆਏ ਨੌਜਵਾਨਾਂ ‘ਤੇ ਕੰਧ ਡਿੱਗ ਗਈ, ਜਿਸ ਕਾਰਨ 19 ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ …
Read More »ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਮਾਮਲੇ ਦੀ ਅਗਲੀ ਸੁਣਵਾਈ ਅਗਲੇ ਸਾਲ ਮਈ ‘ਚ ਹੋਵੋਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਇੱਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ …
Read More »