ਫੂਲਕਾ ਹੁਣ ਵਿਧਾਨ ਸਭਾ ਦਾ ਹਿੱਸਾ ਨਹੀਂ ਬਣ ਸਕਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਹਲਕਾ ਦਾਖਾ ਤੋਂ ‘ਆਪ’ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਵਲੋਂ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫ਼ਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮਨਜ਼ੂਰ ਕਰ ਲਿਆ। ਜ਼ਿਕਰਯੋਗ ਹੈ ਕਿ ਫੂਲਕਾ ਨੇ …
Read More »Daily Archives: August 9, 2019
ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੱਸਿਆ
ਫੂਲਕਾ ਵਲੋਂ ਪਹਿਲਾਂ ਲਿਖੇ ਅਸਤੀਫੇ ‘ਚ ਸਨ ਕਈ ਤਕਨੀਕੀ ਖਾਮੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਐਚ ਐਸ ਫੂਲਕਾ ਦਾ ਅਸਤੀਫਾ ਮਨਜੂਰ ਕਰ ਲਿਆ ਹੈ। ਸਪੀਕਰ ਨੇ ਦੱਸਿਆ ਕਿ ਫੂਲਕਾ ਦੇ ਅਸਤੀਫੇ ਵਿਚ ਕੁਝ ਤਕਨੀਕੀ ਕਮੀਆਂ ਸਨ, ਪਰ ਹੁਣ ਫੂਲਕਾ ਦਾ ਅਸਤੀਫਾ ਮਨਜੂਰ ਕਰਕੇ ਚੋਣ …
Read More »ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਨੂੰ ਲੈ ਕੇ ਕੈਬਨਿਟ ਮੰਤਰੀ ਰੰਧਾਵਾ ਨੇ ਕੀਤੀ ਮੀਟਿੰਗਪਾਕਿ ਮੰਤਰੀ ਨੇ ਵੀ ਕਿਹਾ – ਕੌਰੀਡੋਰ ਬਣਾਉਣ ਲਈ ਹਾਂ ਵਚਨਬੱਧ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਅਤੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਸਬਾ ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਅੱਜ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਸੂਬੇ ਦੇ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। …
Read More »ਭਾਜਪਾ ਨੇ 4 ਸੂਬਿਆਂ ਵਿਚ ਚੋਣ ਇੰਚਾਰਜ ਲਗਾਏ
ਤੋਮਰ ਨੂੰ ਹਰਿਆਣਾ ਅਤੇ ਜਾਵੜੇਕਰ ਨੂੰ ਦਿੱਲੀ ਦੀ ਜ਼ਿੰਮੇਵਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ 4 ਸੂਬਿਆਂ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਰਾਸ਼ਟਰ, ਹਰਿਆਣਾ, ਝਾਰਖੰਡ ਅਤੇ ਦਿੱਲੀ ਵਿਚ ਚੋਣਾਂ ਲਈ ਚੋਣ ਇੰਚਾਰਜਾਂ …
Read More »76 ਭਾਰਤੀ ਅਤੇ 41 ਪਾਕਿਸਤਾਨੀ ਨਾਗਰਿਕਾਂ ਨੂੰ ਲੈ ਕੇ ਦਿੱਲੀ ਪਹੁੰਚੀ ਸਮਝੌਤਾ ਐਕਸਪ੍ਰੈੱਸ
ਪਾਕਿ ਚਾਲਕ ਦਲ ਰੇਲ ਗੱਡੀ ਨੂੰ ਅਟਾਰੀ ਛੱਡ ਕੇ ਚਲਾ ਗਿਆ ਸੀ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਝੌਤਾ ਐਕਸਪ੍ਰੈੱਸ ਰੇਲਗੱਡੀ 76 ਭਾਰਤੀ ਅਤੇ 41 ਪਾਕਿਸਤਾਨੀ ਨਾਗਰਿਕਾਂ ਨੂੰ ਲੈ ਕੇ ਦਿੱਲੀ ਪਹੁੰਚ ਗਈ ਹੈ। ਲੰਘੇ ਕੱਲ੍ਹ ਪਾਕਿਸਤਾਨ ਵਲੋਂ ਸਮਝੌਤਾ ਐਕਸਪ੍ਰੈੱਸ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਰੇਲ ਗੱਡੀ ਨੂੰ ਅਟਾਰੀ ਰੇਲਵੇ …
Read More »ਜੰਮੂ ਕਸ਼ਮੀਰ ‘ਚੋਂ ਧਾਰਾ 370 ਹਟਾਉਣ ਤੋਂ ਬਾਅਦ ਪੰਜਾਬ ਅਤੇ ਰਾਜਸਥਾਨ ਦੀ ਸਰਹੱਦ ‘ਤੇ ਸਥਿਤੀ ਤਣਾਅ ਵਾਲੀ
ਮੁਜ਼ਾਹਦੀਨ ਬਟਾਲੀਅਨ ਦੀ ਘੁਸਪੈਠ ਦੀ ਸ਼ੱਕ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਤੋਂ ਬਾਅਦ ਪੱਛਮੀ ਸਰਹੱਦ ‘ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਖੁਫੀਆ ਏਜੰਸੀਆਂ ਨੇ ਪਾਕਿਸਤਾਨੀ ਫੌਜ ਦੀ ਮੁਜਾਹਦੀਨ ਬਟਾਲੀਅਨ ਦੀ ਘੁਸਪੈਠ ਦੀ ਸ਼ੱਕ ਜ਼ਾਹਰ ਕੀਤੀ ਹੈ। ਕੰਟਰੋਲ ਰੇਖਾ ‘ਤੇ ਫੌਜ ਅਤੇ ਵਾਧੂ ਤਾਇਨਾਤ ਕੀਤੇ ਗਏ …
Read More »ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਫਿਰ ਹੋਈ ਖਾਰਜ
ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ‘ਚ ਬੰਦ ਹੈ ਰਾਮ ਰਹੀਮ ਰੋਹਤਕ/ਬਿਊਰੋ ਨਿਊਜ਼ ਬਲਾਤਕਾਰ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ਦੀ ਹਵਾ ਖਾ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਲਈ ਲਗਾਈ ਗਈ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਸੁਨਾਰੀਆ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਰਿਪੋਰਟ ਨੂੰ ਆਧਾਰ …
Read More »ਸੰਯੁਕਤ ਰਾਸ਼ਟਰ ਨੇ ਭਾਰਤ ਅਤੇ ਪਾਕਿ ਦੋਵਾਂ ਨੂੰ ਸੰਜਮ ਵਰਤਣ ਦੀ ਕੀਤੀ ਅਪੀਲ
ਯੂ.ਐਨ. ਦੇ ਮੁਖੀ ਨੇ ਸ਼ਿਮਲਾ ਸਮਝੌਤੇ ਦਾ ਦਿੱਤਾ ਹਵਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਮਾਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚ ਚੱਲ ਰਹੇ ਤਣਾਅ ਦੇ ਚੱਲਦਿਆਂ ਯੂਐਨ ਦੇ ਮੁਖੀ ਐਂਟੋਨੀਓ ਗੁਟਰੇਸ ਨੇ ਦੋਵਾਂ ਦੇਸ਼ਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਗੁਟਰੇਸ ਨੇ ਕਿਹਾ ਹੈ ਕਿ ਇਸ ਮਾਮਲੇ …
Read More »ਬਹੁਚਰਚਿਤ ਭੀਮ ਹੱਤਿਆ ਕਾਂਡ ਵਿਚ 24 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ
ਭੀਮ ਟਾਂਕ ਨਾਮ ਦੇ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਗਈ ਸੀ ਹੱਤਿਆ ਫ਼ਾਜ਼ਿਲਕਾ : ਪੰਜਾਬ ਦੇ ਬਹੁਚਰਚਿਤ ਭੀਮ ਟਾਂਕ ਹੱਤਿਆ ਮਾਮਲੇ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਵੱਲੋਂ ਸ਼ਿਵ ਲਾਲ ਡੋਡਾ, ਅਮਿਤ ਡੋਡਾ ਸਮੇਤ 24 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਧਿਆਨ ਰਹੇ ਕਿ ਇਹ ਹੁਕਮ ਵਧੀਕ ਸੈਸ਼ਨ ਜੱਜ …
Read More »ਕਸ਼ਮੀਰ ਦੇ ਪੁਨਰਗਠਨ ਦਾ ਕਰਤਾਰਪੁਰ ਲਾਂਘੇ ‘ਤੇ ਨਹੀਂ ਪਵੇਗਾ ਅਸਰ
ਸੁਖਜਿੰਦਰ ਰੰਧਾਵਾ ਨੇ ਕਿਹਾ – ਪੰਜਾਬ ਦੇ ਮੰਤਰੀਆਂ ਦਾ ਵਫ਼ਦ ਜਾਏਗਾ ਪਾਕਿਸਤਾਨ ਚੰਡੀਗੜ੍ਹ : ਕਸ਼ਮੀਰ ਦੇ ਪੁਨਰਗਠਨ ਦਾ ਕਰਤਾਰਪੁਰ ਲਾਂਘੇ ‘ਤੇ ਕੋਈ ਅਸਰ ਨਹੀਂ ਪਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਵਿਚਕਾਰ ਜੋ ਅੱਜ ਹਾਲਾਤ ਪੈਦਾ ਹੋਏ ਹਨ ਉਸ ਦਾ …
Read More »