Breaking News
Home / 2019 / August / 19

Daily Archives: August 19, 2019

ਪੰਜਾਬ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ

ਕੈਪਟਨ ਨੇ ਲਿਆ ਜਾਇਜ਼ਾ, ਪ੍ਰਭਾਵਿਤ ਇਲਾਕਿਆਂ ਨੂੰ ਮਿਲਣਗੇ 100 ਕਰੋੜ ਰੁਪਏ ਰੂਪਨਗਰ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਨੇ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ। ਸਤਲੁਜ ਅਤੇ ਬਿਆਸ ਦਰਿਆ ਵਿਚ ਆਏ ਬੇਤਹਾਸ਼ਾ ਪਾਣੀ ਨੇ ਨੇੜਲੇ ਇਲਾਕਿਆਂ ਵਿਚ ਹੜ੍ਹਾਂ ਵਰਗੀ ਸਥਿਤੀ ਪੈਦਾ ਕਰ ਦਿੱਤੀ। ਦਰਿਆਵਾਂ ਨੇੜਲੇ ਬਹੁਤੇ ਪਿੰਡਾਂ …

Read More »

ਹਿਮਾਚਲ-ਮੱਧ ਪ੍ਰਦੇਸ਼ ਸਮੇਤ 17 ਰਾਜਾਂ ਵਿਚ ਭਾਰੀ ਮੀਂਹ ਦੀ ਚਿਤਾਵਨੀ

ਉਤਰਾਖੰਡ ਵਿਚ ਬੱਦਲ ਫਟਣ ਨਾਲ 21 ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਉਤਰੀ ਅਤੇ ਪਹਾੜੀ ਰਾਜਾਂ ਵਿਚ ਭਾਰੀ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਮੱਧ ਪ੍ਰਦੇਸ਼ ਸਮੇਤ 17 ਰਾਜਾਂ ਵਿਚ ਭਾਰੀ ਮੀਂਹ ਦੀ ਚਿਤਵਾਨੀ ਦਿੱਤੀ ਹੈ। ਉਤਰਾਖੰਡ ਦੇ ਉਤਰਕਾਸ਼ੀ ਵਿਚ ਬੱਦਲ ਫਟਣ ਨਾਲ ਦੋ ਦਿਨਾਂ …

Read More »

ਐਸ ਪੀ ਸਿੰਘ ਉਬਰਾਏ ਨੇ ਡੇਰਾ ਬਾਬਾ ਨਾਨਕ ਹਸਪਤਾਲ ਨੂੰ ਪੰਜ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਡਾ. ਉਬਰਾਏ ਅਤੇ ਸੁਖਜਿੰਦਰ ਰੰਧਾਵਾ ਨੇ ਕਰਤਾਰਪੁਰ ਲਾਂਘੇ ਦੇ ਕੰਮ ਦਾ ਲਿਆ ਜਾਇਜ਼ਾ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਐੱਸਪੀ ਸਿੰਘ ਉਬਰਾਏ ਨੇ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਵਿਚ ਬਿਹਤਰ ਸਹੂਲਤਾਂ ਦੇਣ ਅਤੇ ਆਮ ਨਾਗਰਿਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਮਨੋਰਥ ਵਜੋਂ ਪੰਜ ਕਰੋੜ …

Read More »

ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ‘ਤੇ ਹੋਣ ਲੱਗੀ ਰਾਜਨੀਤੀ

ਵਿਰੋਧੀਆਂ ਨੇ ਇਸ ਨੂੰ ਰਾਜੀਵ ਗਾਂਧੀ ਦੇ ਜਨਮ ਦਿਨ ਨਾਲ ਜੋੜਿਆ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਆਉਂਦੀ 20 ਅਗਸਤ ਨੂੰ ‘ਸਰਬੱਤ ਬੀਮਾ ਯੋਜਨਾ’ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਨੂੰ ਲੈ ਕੇ ਵਿਰੋਧ ਵੀ ਸ਼ੁਰੂ ਹੋ ਗਿਆ ਅਤੇ ਵਿਰੋਧੀ ਇਸ ਨੂੰ ਰਾਜੀਵ ਗਾਂਧੀ ਦੇ ਜਨਮ ਨਾਲ ਜੋੜ …

Read More »

ਨੀਟੂ ਸ਼ਟਰਾਂ ਵਾਲੇ ਦੀ ਧੀ ਦੀ ਹੋਈ ਮੌਤ

ਆਟੋ ‘ਚੋਂ ਡਿੱਗੀ ਹੇਠਾਂ ਅਤੇ ਫਿਰ ਕਾਰ ਨੇ ਕੁਚਲਿਆ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਮਸ਼ਹੂਰ ਹੋਏ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਦੀ ਅੱਜ ਮੌਤ ਹੋ ਗਈ। ਧਿਆਨ ਰਹੇ ਕਿ ਨੀਟੂ ਸ਼ਟਰਾਂ ਵਾਲੇ ਦੀ 9 ਸਾਲਾ ਧੀ ਸਾਕਸ਼ੀ ਅੱਜ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਘਰ ਜਾ ਰਹੀ …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਅੰਮ੍ਰਿਤਧਾਰੀ ਵਿਅਕਤੀ ਵਲੋਂ ਛਾਲ ਕੇ ਖੁਦਕੁਸ਼ੀ

ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਰਾਤੀਂ ਕਰੀਬ ਡੇਢ ਵਜੇ ਇੱਕ ਅੰਮ੍ਰਿਤਧਾਰੀ ਵਿਅਕਤੀ ਵਲੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਦੀ ਪਹਿਚਾਣ ਬ੍ਰਹਮ ਮਹਿੰਦਰ ਸਿੰਘ ਉਮਰ ਕਰੀਬ 55 ਸਾਲ ਵਾਸੀ ਪਿੰਡ ਚੂਹੜਵਾਲੀ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਪੁਲਿਸ ਵਲੋਂ ਲਾਸ਼ ਨੂੰ …

Read More »

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਿਨਾ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ

14 ਜੂਨ ਨੂੰ ਡਾ. ਸਿੰਘ ਦਾ ਰਾਜ ਸਭਾ ਮੈਂਬਰੀ ਦਾ ਕਾਰਜਕਾਲ ਹੋਇਆ ਸੀ ਸੰਪੰਨ ਜੈਪੁਰ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੱਜ ਰਾਜਸਥਾਨ ਤੋਂ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਲਈ ਚੁਣ ਲਿਆ ਗਿਆ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਡਾ. ਮਨਮੋਹਨ ਸਿੰਘ ਨੂੰ ਵਧਾਈ ਵੀ ਦਿੱਤੀ। ਜ਼ਿਕਰਯੋਗ …

Read More »

ਰਵੀਦਾਸ ਮੰਦਰ ਢਾਹੁਣ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਕਿਹਾ

ਸੁਪਰੀਮ ਕੋਰਟ ਦੇ ਫੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਤੁਗ਼ਲਕਾਬਾਦ ਵਿੱਚ ਬਣੇ ਰਵੀਦਾਸ ਮੰਦਰ ਬਾਰੇ ਦਿੱਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ। ਅਜਿਹਾ ਕਹਿਣਾ ਹੈ ਸੁਪਰੀਮ ਕੋਰਟ ਦਾ। ਜਸਟਿਸ ਅਰੁਣ ਮਿਸ਼ਰਾ ਤੇ ਐਮ.ਆਰ. ਸ਼ਾਹ ਨੇ ਪੰਜਾਬ, ਹਰਿਆਣਾ ਤੇ ਦਿੱਲੀ ਦੀ …

Read More »

ਪਾਕਿਸਤਾਨ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਸਾਲ ਲਈ ਵਧਾਇਆ

ਜੰਮੂ ਕਸ਼ਮੀਰ ‘ਚੋਂ ਧਾਰਾ 370 ਖਤਮ ਹੋਣ ਤੋਂ ਬਾਅਦ ਪਾਕਿ ਵਲੋਂ ਲਏ ਜਾ ਰਹੇ ਹਰ ਰੋਜ਼ ਨਵੇਂ ਫੈਸਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਸ਼ਮੀਰ ਮਾਮਲੇ ‘ਤੇ ਭਾਰਤ ਨਾਲ ਤਣਾਅ ਦੇ ਚੱਲਦਿਆਂ ਪਾਕਿਸਤਾਨ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਸਾਲ ਲਈ ਹੋਰ ਵਧਾ ਦਿੱਤਾ ਗਿਆ। ਬਾਜਵਾ ਨੂੰ 29 ਨਵੰਬਰ 2016 …

Read More »