Breaking News
Home / 2019 / August / 26

Daily Archives: August 26, 2019

ਕੇਂਦਰ ਨੇ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ ਵਿਚ ਪੰਜਾਬ ਨੂੰ ਕੀਤਾ ਸ਼ਾਮਲ

ਕੈਪਟਨ ਅਮਰਿੰਦਰ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ ਵਿਚ ਕੇਂਦਰ ਵੱਲੋਂ ਸ਼ਾਮਲ ਕਰ ਲਿਆ ਗਿਆ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਭਾਖੜਾ ਤੋਂ ਛੱਡੇ ਪਾਣੀ ਨਾਲ ਆਏ ਹੜ੍ਹਾਂ ਕਾਰਨ ਕਈ …

Read More »

ਸੁਬਰਾਮਨੀਅਮ ਸਵਾਮੀ ਵਲੋਂ ਕਰਤਾਰਪੁਰ ਲਾਂਘੇ ਖਿਲਾਫ ਦਿੱਤੇ ਬਿਆਨ ਦੀ ਚਾਰੇ ਪਾਸਿਓਂ ਨਿੰਦਾ

ਪਾਕਿ ਨੇ ਕਿਹਾ – ਕਰਤਾਰਪੁਰ ਸਾਹਿਬ ਲਾਂਘੇ ਦੇ ਕਾਰਜ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਅਤੇ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਚੰਡੀਗੜ੍ਹ ‘ਚ ਕਿਹਾ ਸੀ ਕਿ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਗੁਆਂਢੀ ਮੁਲਕ ਪਾਕਿਸਤਾਨ ਨਾਲ ਜਿਹੋ-ਜਿਹੇ ਹਾਲਾਤ ਬਣੇ ਹਨ, ਉਸ ਤੋਂ …

Read More »

ਭਗਵੰਤ ਮਾਨ ਨੇ ਕੈਪਟਨ ਨੂੰ ਦਿੱਤਾ ਸੁਝਾਅ

ਕਿਹਾ -ਪਾਣੀਆਂ ਦੇ ਮੁੱਦੇ ‘ਤੇ ਸਾਰੀਆਂ ਸਿਆਸੀਆਂ ਪਾਰਟੀਆਂ ਦੀ ਬੈਠਕ ਬੁਲਾਓ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਇਕ ਵਾਰ ਫਿਰ ਪਾਣੀਆਂ ਦਾ ਮੁੱਦਾ ਯਾਦ ਕਰਵਾਇਆ ਹੈ। ਮਾਨ ਨੇ ਕਿਹਾ ਕਿ ਜੇਕਰ ਕੈਪਟਨ ਪੰਜਾਬ ਅਤੇ ਪੰਜਾਬ ਦੇ ਪਾਣੀਆਂ …

Read More »

ਸਕੂਲ ‘ਚ ਹੀ ਪ੍ਰਿੰਸੀਪਲ ਅਤੇ ਮਹਿਲਾ ਅਧਿਆਪਕਾਂ ਦੀ ਸ਼ਰਮਨਾਕ ਕਰਤੂਤ

ਹੁਸ਼ਿਆਰਪੁਰ ‘ਚ ਪੈਂਦੇ ਸਰਕਾਰੀ ਸਕੂਲ ਦਤਾਰਪੁਰ ‘ਚ ਪ੍ਰਿੰਸੀਪਲ ਦਾ ਇਤਰਾਜ਼ਯੋਗ ਵੀਡੀਓ ਹੋਇਆ ਵਾਇਰਲ ਹੁਸ਼ਿਆਰਪੁਰ/ਬਿਊਰੋ ਨਿਊਜ਼ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਅਤੇ ਦੋ ਮਹਿਲਾ ਅਧਿਆਪਕਾਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸਕੂਲ ਦਾਤਾਰਪੁਰ ਦਾ ਹੈ, ਜਿੱਥੇ ਸਕੂਲ ਦੇ ਪ੍ਰਿੰਸੀਪਲ ਦਾ ਦੋ ਮਹਿਲਾ …

Read More »

ਸੁਪਰੀਮ ਕੋਰਟ ਨੇ ਚਿਦੰਬਰਮ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

ਨਵੇ ਸਿਰੇ ਤੋਂ ਅਰਜ਼ੀ ਦਾਖਲ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਅਰਜ਼ੀ ਖਾਰਜ ਕਰ ਦਿੱਤੀ। ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ ਵਿੱਤ ਮੰਤਰੀ ਚਿਦੰਬਰਮ ਨੇ ਅੰਤਰਿਮ ਜ਼ਮਾਨਤ ਦੀ ਅਰਜ਼ੀ ਨਾਮਨਜੂਰ ਕਰਨ ਦੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ …

Read More »

ਡਾ. ਮਨਮੋਹਨ ਸਿੰਘ ਦੀ ਐਸ.ਪੀ.ਜੀ. ਸੁਰੱਖਿਆ ਹਟਾਈ ਗਈ

ਹੁਣ ਜੈਡ ਪਲੱਸ ਸੁਰੱਖਿਆ ਕਵਰ ‘ਚ ਰਹਿਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐਸ.ਪੀ.ਜੀ. ਸੁਰੱਖਿਆ ਹਟਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਉਨ੍ਹਾਂ ਦਾ ਜੈਡ ਪਲੱਸ ਸੁਰੱਖਿਆ ਕਵਰ ਜਾਰੀ ਰਹੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਡਾ. ਮਨਮੋਹਨ ਸਿੰਘ ਯੂ.ਪੀ.ਏ. ਦੇ …

Read More »

ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੋਂ ਜੱਜ ਨੇ ਕੀਤਾ ਇਨਕਾਰ

ਰਾਮ ਰਹੀਮ ਨੂੰ ਵੀ ਜੇਲ੍ਹ ‘ਚ ਗਏ ਨੂੰ ਹੋ ਗਏ ਦੋ ਸਾਲ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਲਾਈ ਪਰ ਜਸਟਿਸ ਸੁਰਿੰਦਰ ਗੁਪਤਾ ਨੇ ਉਸ ਦੀ ਜ਼ਮਾਨਤ ਅਰਜ਼ੀ ਸੁਣਨ ਤੋਂ ਇਨਕਾਰ ਕਰ ਦਿੱਤਾ। ਹਨੀਪ੍ਰੀਤ …

Read More »

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਪਾਰਟੀ ਸਫਾਂ ਤੋਂ ਉਪਰ ਉਠ ਕੇ ਆਗੂਆਂ ਨੇ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਲੰਘੇ ਕੱਲ੍ਹ ਸਰਕਾਰੀ ਸਨਮਾਨਾਂ ਨਾਲ ਨਵੀਂ ਦਿੱਲੀ ਵਿਚ ਸਸਕਾਰ ਕਰ ਦਿੱਤਾ ਗਿਆ। ਸਸਕਾਰ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ। ਮੋਦੀ …

Read More »

ਨਰਿੰਦਰ ਮੋਦੀ ਨੇ ਟਰੰਪ ਨਾਲ ਕੀਤੀ ਮੁਲਾਕਾਤ

ਕਿਹਾ- ਭਾਰਤ ਅਤੇ ਪਾਕਿਸਤਾਨ ਵਿਚਾਲੇ ਸਾਰੇ ਮੁੱਦੇ ਦੋ-ਪੱਖੀ ਬਿਐਰਿਟਜ਼/ਬਿਊਰੋ ਨਿਊਜ਼ ਜੀ 7 ਸੰਮੇਲਨ ਤੋਂ ਵੱਖਰੇ ਤੌਰ ‘ਤੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਰਮਿਆਨ ਮੁਲਾਕਾਤ ਹੋਈ ਅਤੇ ਦੋਹਾਂ ਨੇਤਾਵਾਂ ਵਿਚਾਲੇ ਕਸ਼ਮੀਰ ਤੇ ਹੋਰ ਮੁੱਦਿਆਂ ‘ਤੇ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ …

Read More »