Breaking News
Home / 2019 / August / 30

Daily Archives: August 30, 2019

ਪਾਕਿਸਤਾਨ ‘ਚ ਸਿੱਖ ਲੜਕੀ ਦਾ ਧਰਮ ਪਰਿਵਰਤਨ ਕਰਕੇ ਜਬਰੀ ਕੀਤਾ ਨਿਕਾਹ

ਕੈਪਟਨ ਅਮਰਿੰਦਰ ਨੇ ਨਿੰਦਾ ਕਰਦਿਆਂ ਕਿਹਾ – ਇਮਰਾਨ ਕਰਨ ਸਖਤ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਨਨਕਾਣਾ ਸਾਹਿਬ ਵਿਚ ਮੁਸਲਮਾਨਾਂ ਦੇ ਗਿਰੋਹ ਨੇ ਇਕ 19 ਸਾਲਾਂ ਦੀ ਲੜਕੀ ਨੂੰ ਅਗਵਾ ਕਰ ਲਿਆ। ਦੱਸਿਆ ਜਾਂਦਾ ਹੈ ਕਿ ਨਨਕਾਣਾ ਸਾਹਿਬ ‘ਚ ਪੈਂਦੇ ਗੁਰਦੁਆਰਾ ਤੰਬੂ ਸਾਹਿਬ ਦੇ ਗ੍ਰੰਥੀ ਭਗਵਾਨ ਸਿੰਘ ਦੀ ਬੇਟੀ ਜਗਜੀਤ ਕੌਰ ਨੂੰ …

Read More »

ਸਿੱਖ ਲੜਕੀ ਦੇ ਧਰਮ ਬਦਲੀ ਦਾ ਮਾਮਲਾ ਅਕਾਲ ਤਖਤ ਸਾਹਿਬ ਪਹੁੰਚਿਆ

ਗਿਆਨੀ ਹਰਪ੍ਰੀਤ ਸਿੰਘ ਅਤੇ ਲੌਂਗੋਵਾਲ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਨਨਕਾਣਾ ਸਾਹਿਬ ‘ਚ ਇੱਕ ਸਿੱਖ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਦੇ ਮਾਮਲੇ ‘ਤੇ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਨਿਰਦੇਸ਼ ਦਿੱਤੇ ਕਿ ਉਹ ਮਾਮਲੇ ਨੂੰ …

Read More »

ਕਰਤਾਰਪੁਰ ਲਾਂਘੇ ਸਬੰਧੀ ਸਰਹੱਦ ‘ਤੇ ਦੋਹਾਂ ਮੁਲਕਾਂ ਦੀ ਹੋਈ ਬੈਠਕ

ਪਾਕਿ ਅਧਿਕਾਰੀਆਂ ਨੇ ਆਪਣੇ ਵਾਲੇ ਪਾਸੇ ਲਗਾਏ ਪਾਕਿਸਤਾਨ ਦੇ ਹੱਕ ‘ਚ ਨਾਅਰੇ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦੇ ਤਕਨੀਕੀ ਅਧਿਕਾਰੀਆਂ ਦੀ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ‘ਤੇ ਮੀਟਿੰਗ ਹੋਈ। ਇਹ ਮੀਟਿੰਗ ਤਕਰੀਬਨ ਦੋ ਘੰਟਿਆਂ ਤੱਕ ਚੱਲੀ ਅਤੇ ਲਾਂਘੇ …

Read More »

ਨਸ਼ਾ ਤਸਕਰ ਕੋਰੀਅਰ ਕੰਪਨੀਆਂ ਦਾ ਲੈਣ ਲੱਗੇ ਸਹਾਰਾ

ਹੁਸ਼ਿਆਰਪੁਰ ਦੇ ਕਸਬਾ ਬੁੱਲੋਵਾਲ ‘ਚ ਲੋਕਾਂ ਨੇ ਤਸਕਰ ਦਾ ਚਾੜ੍ਹਿਆ ਕੁਟਾਪਾ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਹਰ ਰੋਜ਼ ਨਵੇਂ ਤਰੀਕੇ ਸਾਹਮਣੇ ਆ ਰਹੇ ਹਨ। ਇਸ ਸਬੰਧੀ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਵਿਸ਼ੇਸ਼ ਟਾਸਕ ਫੋਰਸ ਨੇ ਪੰਜਾਬ ਵਿੱਚ ਨਸ਼ਾ ਤਸਕਰੀ ਦਾ ਵੱਖਰਾ ਤਰੀਕਾ ਵਰਤੇ ਜਾਣ ਦਾ ਖੁਲਾਸਾ ਕੀਤਾ ਹੈ। ਐਸਟੀਐਫ ਦੇ …

Read More »

ਸੁਖਬੀਰ ਨੇ ਹੜ੍ਹਾਂ ਦਾ ਭਾਂਡਾ ਕੈਪਟਨ ਅਮਰਿੰਦਰ ਸਿਰ ਭੰਨ੍ਹਿਆ

ਕਿਹਾ – ਨਜਾਇਜ਼ ਮਾਈਨਿੰਗ ਕਰਕੇ ਹੜ੍ਹਾਂ ਨੇ ਵਿਗਾੜੀ ਪੰਜਾਬ ‘ਚ ਹਾਲਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਆਏ ਹੜ੍ਹਾਂ ਦਾ ਭਾਂਡਾ ਕੈਪਟਨ ਅਮਰਿੰਦਰ ਸਿੰਘ ਸਿਰ ਭੰਨਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨਾਲ ਲੋਕਾਂ ਦਾ …

Read More »

ਜਯੋਤਿਰਾ ਦਿੱਤਿਆ ਸਿੰਧੀਆ ਦਾ ਸੋਨੀਆ ਗਾਂਧੀ ਨੂੰ ਅਲਟੀਮੇਟਮ

ਮੱਧ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਾ ਬਣਾਇਆ ਤਾਂ ਛੱਡ ਦਿਆਂਗਾ ਪਾਰਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਰਾਜਨੀਤਕ ਹਲਕਿਆਂ ਵਿਚ ਅੱਜ ਖਬਰ ਤੇਜ਼ੀ ਨਾਲ ਚੱਲ ਰਹੀ ਹੈ ਕਿ ਜਯੋਤਿਰਾ ਦਿੱਤਿਆ ਸਿੰਧੀਆ ਕਾਂਗਰਸ ਪਾਰਟੀ ਨੂੰ ਛੱਡ ਸਕਦੇ ਹਨ। ਜਾਣਕਾਰੀ ਮਿਲੀ ਹੈ ਕਿ ਸਿੰਧੀਆ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅਲਟੀਮੇਟਮ ਦਿੱਤਾ …

Read More »

ਰਿਜ਼ਰਵ ਬੈਂਕ 100 ਰੁਪਏ ਦਾ ਨਵਾਂ ਵਾਰਨਿਸ਼ ਨੋਟ ਕਰੇਗੀ ਜਾਰੀ

ਵਾਰਨਿਸ਼ ਨੋਟ ਨਾ ਗੰਦਾ ਹੋਵੇਗਾ ਅਤੇ ਨਾ ਹੀ ਜਲਦੀ ਪਾਟੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਹੁਣ ਛੇਤੀ ਹੀ 100 ਰੁਪਏ ਦਾ ਨਵਾਂ ਵਾਰਨਿਸ਼ ਨੋਟ ਜਾਰੀ ਕਰਨ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਨੋਟਾਂ ਦੀ ਖ਼ਾਸੀਅਤ ਇਹ ਹੋਵੇਗੀ ਕਿ ਇਹ ਛੇਤੀ ਗੰਦੇ ਨਹੀਂ ਹੋਣਗੇ ਤੇ ਨਾ ਹੀ ਜਲਦੀ ਪਾਟ ਸਕਣਗੇ। …

Read More »

ਇਮਰਾਨ ਨੇ ਫਿਰ ਦਿੱਤੀ ਯੁੱਧ ਦੀ ਗਿੱਦੜ ਧਮਕੀ

ਕਿਹਾ – ਜੇਕਰ ਭਾਰਤ ਨੇ ਕੁਝ ਕੀਤਾ ਤਾਂ ਪਾਕਿਸਤਾਨ ਵੀ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਬੇਇੱਜ਼ਤੀ ਕਰਾਉਣ ਤੋਂ ਬਾਅਦ ਵੀ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਵਾਰ ਫਿਰ ਭਾਰਤ ਨੂੰ ਯੁੱਧ ਦੀ ਗਿੱਦੜ ਧਮਕੀ ਦਿੱਤੀ …

Read More »

ਨਵਜੋਤ ਸਿੰਘ ਸਿੱਧੂ ਨੇ ਆਪਣੇ ਹਲਕੇ ਦਾ ਕੀਤਾ ਦੌਰਾ, ਮੀਡੀਆ ਤੋਂ ਬਣਾਈ ਰੱਖੀ ਦੂਰੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ‘ਚ ਆਪਣੇ ਹਲਕੇ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ ਮਗਰੋਂ ਨਵਾਂ ਵਿਭਾਗ ਠੁਕਰਾਉਣ ਵਾਲੇ ਸਿੱਧੂ ਦਾ ਆਪਣੇ ਹਲਕੇ ‘ਚ ਇਹ ਦੂਜਾ ਦੌਰਾ ਹੈ। ਆਪਣੇ ਹਲਕੇ ‘ਚ ਪਹੁੰਚੇ ਸਿੱਧੂ ਨੇ ਸਭ ਤੋਂ ਪਹਿਲਾਂ ਗੰਦੇ ਨਾਲੇ ਨੂੰ ਬੰਦ ਕਰਵਾਉਣ ਦਾ …

Read More »

ਸਵਾਮੀ ਦੇ ਕਰਤਾਰਪੁਰ ਲਾਂਘੇ ਬਾਰੇ ਬਿਆਨ ਦੀ ਤਿੱਖੀ ਆਲੋਚਨਾ

ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਆਗੂ ਤੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਵੱਲੋਂ ਕਰਤਾਰਪੁਰ ਲਾਂਘਾ ਨਾ ਖੋਲ੍ਹਣ ਦੀ ਵਕਾਲਤ ਕੀਤੇ ਜਾਣ ਮਗਰੋਂ ਸੂਬੇ ਦੀ ਸਿਆਸਤ ਵਿਚ ਜ਼ੋਰਦਾਰ ਹਲਚਲ ਹੋਈ ਹੈ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਇਸ ਬਿਆਨ ਦੀ ਕਰੜੀ ਆਲੋਚਨਾ ਕਰਦਿਆਂ ਇਸ ਨੂੰ ਬੇਲੋੜਾ ਅਤੇ ਸਿੱਖ ਵਿਰੋਧੀ ਦੱਸਿਆ ਹੈ। ਕਾਂਗਰਸ ਦੇ 10 …

Read More »