ਸੰਗਰੂਰ : ਸਥਾਨਕ ਅਨਾਜ ਮੰਡੀ ਸਥਿਤ ਭਗਵਾਨ ਵਿਸ਼ਵਕਰਮਾ ਜੀ ਮੰਦਿਰ ‘ਚ ਕਥਿਤ ਤੌਰ ‘ਤੇ ਪਾਲਕੀ ਸਾਹਿਬ ਨੂੰ ਤੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨੂੰ ਉਪਰ ਵਾਲੇ ਕਮਰੇ ‘ਚ ਸ਼ਿਫਟ ਕੀਤੇ ਜਾਣ ਨਾਲ ਮਾਹੌਲ ਤਣਾਅ ਪੂਰਨ ਹੋ ਗਿਆ ਹੈ। ਮਾਮਲੇ ਦਾ ਪਤਾ ਚਲਦੇ ਹੀ ਸਿੱਖ ਸੰਗਠਨਾਂ ਦੇ ਪ੍ਰਤੀਨਿਧੀ …
Read More »Daily Archives: August 30, 2019
ਅਵਾਜ਼ ਅਤੇ ਰੌਸ਼ਨੀ ‘ਤੇ ਅਧਾਰਿਤ ਨਵਾਂ ਸ਼ੋਅ ਵੀ ਸ਼ੁਰੂ ਹੋਵੇਗਾ
ਜੱਲ੍ਹਿਆਂਵਾਲਾ ਬਾਗ਼ ਦੀ ਬਦਲੇਗੀ ਦਿੱਖ ਅੰਮ੍ਰਿਤਸਰ : ਜੱਲ੍ਹਿਆਂਵਾਲਾ ਬਾਗ਼ ਦੇ ਸਾਕੇ ਦੀ ਸ਼ਤਾਬਦੀ ਤਹਿਤ ਕੇਂਦਰ ਸਰਕਾਰ ਵੱਲੋਂ ਇਸ ਦੇ ਵਿਕਾਸ ਲਈ ਬਣਾਈ ਗਈ ਯੋਜਨਾ ਤਹਿਤ ਲਗਪਗ 18 ਕਰੋੜ ਰੁਪਏ ਦੀ ਲਾਗਤ ਨਾਲ ਇਸ ਕੌਮੀ ਯਾਦਗਾਰ ਦੀ ਦਿੱਖ ਨੂੰ ਸਵਾਰਿਆ ਜਾ ਰਿਹਾ ਹੈ। ਇਸ ਤਹਿਤ ਇੱਥੇ ਰੌਸ਼ਨੀ ਅਤੇ ਆਵਾਜ਼ ‘ਤੇ ਆਧਾਰਿਤ …
Read More »ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਦਿਹਾਂਤ
ਮੁਕੇਰੀਆਂ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਮੰਗਲਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ 59 ਵਰ੍ਹਿਆਂ ਦੇ ਸਨ। ਵਿਧਾਇਕ ਬੱਬੀ ਦਾ ਅੰਤਿਮ ਸਸਕਾਰ ਮੁਕੇਰੀਆਂ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਸਲਾਮੀ …
Read More »ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ‘ਤੇ ਮਨਾਉਣ ਦੀਆਂ ਤਿਆਰੀਆਂ
ਵਿਸ਼ੇਸ਼ ਸਮਾਗਮ ਨਿਊਯਾਰਕ ਸ਼ਹਿਰ ਦੇ ਟਾਈਮਜ਼ ਸਕੁਏਅਰ ਵਿਖੇ ਕਰਵਾਉਣ ਬਾਰੇ ਵਿਚਾਰਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੌਮਾਂਤਰੀ ਪੱਧਰ ‘ਤੇ ਮਨਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਨ੍ਹਾਂ …
Read More »ਭਾਖੜਾ ਡੈਮ ਦੀ ਝੀਲ ‘ਚ 1690 ਫੁੱਟ ਤੱਕ ਸਾਂਭਿਆ ਜਾ ਸਕਦਾ ਹੈ ਪਾਣੀ
ਨਿਰਧਾਰਿਤ ਦਰ ਅਨੁਸਾਰ ਪੰਜਾਬ ਵੱਲੋਂ ਭਾਖੜਾ ਬਿਆਸ ਪ੍ਰਬੰਧਕ ਬੋਰਡ ਕੋਲ ਨਹੀਂ ਭੇਜੇ ਜਾ ਰਹੇ ਅਧਿਕਾਰੀ 7 ਅਜਿਹੇ ਮੌਕੇ ਵੀ ਆਏ ਹਨ ਜਦੋਂ ਇਸ ਡੈਮ ਦੀ ਝੀਲ ਨੇ 1680 ਫੁੱਟ ਦੇ ਅੰਕੜੇ ਨੂੰ ਪਾਰ ਕੀਤਾ ਹੈ। ਅੰਕੜਿਆਂ ਮੁਤਾਬਿਕ ਸਾਲ 1995-96 ਦੌਰਾਨ 1683.49 ਫੁੱਟ, ਸਾਲ 1998-99 ‘ਚ 1682.67, 1994-95 ‘ਚ 1682.55 ਫੁੱਟ, …
Read More »ਕੇਂਦਰ ਵਲੋਂ ਹੜ੍ਹ ਪੀੜਤਾਂ ਲਈ ਰਾਹਤ
ਪੰਜਾਬ ਨੂੰ 6200 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰੀ ਟੀਮ ਪੰਜਾਬ ਦਾ ਕਰੇਗੀ ਦੌਰਾ ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਸੂਬਾ ਸਰਕਾਰ ਕੋਲ ਪਏ 6200 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਪੰਜਾਬ …
Read More »ਜਲੰਧਰ ਦੇ ਕਈ ਪਿੰਡਾਂ ‘ਚ ਅਜੇ ਹੜ੍ਹਾਂ ਦਾ ਛੇ-ਛੇ ਫੁੱਟ ਪਾਣੀ
ਲੋਕ ਪਾਣੀ ਵਿਚ ਡੁੱਬੇ ਆਪਣੇ ਘਰਾਂ ਨੂੰ ਛੱਡਣ ਲਈ ਤਿਆਰ ਨਹੀਂ ਜਲੰਧਰ/ਬਿਊਰੋ ਨਿਊਜ਼ : ਹੜ੍ਹ ‘ਚ ਡੁੱਬੇ ਬੇਚਿਰਾਗੇ ਪਿੰਡਾਂ ਨੂੰ ਅਜੇ ਵੀ ਕੋਈ ਆਸ ਦੀ ਕਿਰਨ ਨਜ਼ਰ ਨਹੀਂ ਆ ਰਹੀ। ਛੇ-ਛੇ ਫੁੱਟ ਪਾਣੀ ਵਿਚ ਫਸੇ ਲੋਕ ਆਪਣੇ ਡੁੱਬੇ ਹੋਏ ਘਰਾਂ ਨੂੰ ਵੀ ਛੱਡਣ ਲਈ ਤਿਆਰ ਨਹੀਂ ਹਨ। ਹੜ੍ਹ ਆਏ ਨੂੰ …
Read More ».. ਤਾਂ ਨਸ਼ੇ ਨਾਲ ਪੀੜਤ ਲੜਕੀ ਨੂੰ ਜੰਜੀਰਾਂ ਨਾਲ ਬੰਨ੍ਹਣ ਦੀ ਲੋੜ ਨਾ ਪੈਂਦੀ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਸ਼ੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਖਤ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਨੂੰ ਜੇਕਰ ਸੁਧਾਰਿਆ ਗਿਆ ਹੁੰਦਾ ਤਾਂ ਅੰਮ੍ਰਿਤਸਰ ਵਿਚ ਨਸ਼ੇ ਤੋਂ ਪੀੜਤ ਲੜਕੀ ਦੀ ਮਾਂ ਨੂੰ ਉਸਨੂੰ ਨਸ਼ਾ ਛੁਡਾਉਣ ਲਈ ਜੰਜੀਰਾਂ ਨਾਲ ਬੰਨ੍ਹਣ ਦੀ ਲੋੜ ਨਾ …
Read More »ਸਿਰਫ 10 ਮਿੰਟਾਂ ਵਿਚ ਹੀ ਪਹੁੰਚ ਜਾਂਦਾ ਹੈ ਨਸ਼ਾ
ਪੀੜਤ ਲੜਕੀ ਨੇ ਗੁਰਜੀਤ ਔਜਲਾ ਨੂੰ ਦੱਸਿਆ – ਮੁੰਡਿਆਂ ਵਾਂਗ ਕੁੜੀਆਂ ਵੀ ਕਰਦੀਆਂ ਹਨ ਨਸ਼ੇ ਅੰਮ੍ਰਿਤਸਰ : ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੰੱਿਮਤਸਰ ਦੇ ਰਣਜੀਤ ਐਵੇਨਿਊ ਵਿਚ ਨਸ਼ੇ ਦੀ ਆਦੀ ਹੋਈ ਕੁੜੀ ਦੇ ਪਰਿਵਾਰ ਨੂੰ ਮਿਲੇ ਅਤੇ ਉਸ ਦੇ ਇਲਾਜ ਵਾਸਤੇ ਮੈਡੀਕਲ ਮਦਦ ਦੇਣ ਦੀ ਪੇਸ਼ਕਸ਼ ਕੀਤੀ। ਲੜਕੀ …
Read More »ਸੁਰਜੀਤ ਪਾਤਰ ਤੇ ਵਰਿਆਮ ਸਿੰਘ ਸੰਧੂ ਦੇ ਸਨਮਾਨ ਵਿਚ ਰਾਜਪਾਲ ਸਿੰਘ ਹੋਠੀ ਵੱਲੋਂ ਕੀਤਾ ਗਿਆ ਨਿੱਜੀ ਘਰੇਲੂ ਸਮਾਗਮ
ਬਰੈਂਪਟਨ/ਡਾ. ਝੰਡ : ਪਿਛਲੇ ਦਿਨੀਂ ਬਰੈਂਪਟਨ ਦੇ ਰੋਜ਼ ਥੀਏਟਰ ਵਿਚ 17 ਅਗਸਤ ਸ਼ਨੀਵਾਰ ਦੇ ਦਿਨ ਹੋਏ ਸ਼ਾਇਰੀ ਤੇ ਗਾਇਕੀ ਦੇ ਯਾਦਗਾਰੀ ਸਮਾਗ਼ਮ ‘ਇਕ ਸ਼ਾਮ ਪਾਤਰ ਦੇ ਨਾਮ’ ਤੋਂ ਬਾਅਦ ਉਸ ਤੋਂ ਅਗਲੇ ਸੋਮਵਾਰ ‘ਕਰਾਊਨ ਇਮੀਗ੍ਰੇਸ਼ਨ’ ਦੇ ਸੰਚਾਲਕ ਰਾਜਪਾਲ ਸਿੰਘ ਹੋਠੀ ਨੇ ਆਪਣੇ ਗ੍ਰਹਿ ਵਿਖੇ ਸੁਰਜੀਤ ਪਾਤਰ, ਡਾ. ਵਰਿਆਮ ਸਿੰਘ ਸੰਧੂ, …
Read More »