ਅਮਿਤ ਸ਼ਾਹ ਨੇ ਕਿਹਾ – ਸਾਰੀਆਂ ਜ਼ਰੂਰੀ ਸਹੂਲਤਾਂ ਇਕ ਹੀ ਕਾਰਡ ਨਾਲ ਹੋਣਗੀਆਂ ਸੰਭਵ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੀ ਜਨਗਣਨਾ ਦੇ 140 ਸਾਲ ਦੇ ਇਤਿਹਾਸ ਵਿਚ ਪਹਿਲੀ ਵਾਰ ਮੋਬਾਇਲ ਐਪ ਨਾਲ ਅੰਕੜੇ ਇਕੱਠੇ ਕੀਤੇ ਜਾਣਗੇ। ਕਰੀਬ 33 ਲੱਖ ਜਨਗਣਨਾ ਕਰਮਚਾਰੀ ਘਰਘਰ ਜਾ ਕੇ ਜਾਣਕਾਰੀ ਲੈਣਗੇ। ਨਵੀਂ ਦਿੱਲੀ ਵਿਚ ਅੱਜ ਜਨਗਣਨਾ …
Read More »Monthly Archives: September 2019
ਚਿਦੰਬਰਮ ਨੂੰ ਤਿਹਾੜ ਜੇਲ੍ਹ ‘ਚ ਮਿਲਣ ਪਹੁੰਚੇ ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ
ਚਿਦੰਬਰਮ ਨੇ ਅਦਾਲਤ ਨੂੰ ਕਿਹਾ – ਨਿੱਜੀ ਲਾਭ ਲਈ ਨਹੀਂ ਕੀਤੀ ਵਿੱਤ ਮੰਤਰਾਲੇ ਦੀ ਵਰਤੋਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਅੰਤਿਰਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨਾਲ ਮੁਲਾਕਾਤ ਕਰਨ ਲਈ ਤਿਹਾੜ ਜੇਲ੍ਹ ਪਹੁੰਚੇ। ਇਸ ਤੋਂ ਪਹਿਲਾਂ ਪਾਰਟੀ ਦੇ …
Read More »ਆਸਾ ਰਾਮ ਨੂੰ ਰਾਹਤ ਮਿਲਣੀ ਮੁਸ਼ਕਲ
ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਜ ਜੋਧਪੁਰ/ਬਿਊਰੋ ਨਿਊਜ਼ ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਜੋਧਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਆਸਾ ਰਾਮ ਨੂੰ ਇਕ ਵਾਰ ਫਿਰ ਅਦਾਲਤ ਵਲੋਂ ਝਟਕਾ ਦਿੱਤਾ ਗਿਆ। ਰਾਜਸਥਾਨ ਹਾਈਕੋਰਟ ਨੇ ਆਸਾ ਰਾਮ ਦੀ ਉਮਰ ਕੈਦ ਦੀ ਸਜ਼ਾ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਨੂੰ ਖਾਰਜ ਦਿੱਤਾ। ਆਸਾ …
Read More »ਬਾਲਾਕੋਟ ‘ਚ ਮੁੜ ਸਰਗਰਮ ਹੋਏ ਅੱਤਵਾਦੀ
ਭਾਰਤੀ ਫੌਜ ਮੁਖੀ ਨੇ ਕਿਹਾ – 500 ਅੱਤਵਾਦੀ ਘੁਸਪੈਠ ਦੀ ਫਿਰਾਕ ਵਿਚ ਚੇਨਈ/ਬਿਊਰੋ ਨਿਊਜ਼ ਏਅਰ ਸਟਰਾਈਕ ਦੇ ਕਰੀਬ 6 ਮਹੀਨੇ ਬਾਅਦ ਪਾਕਿਸਤਾਨ ਦੇ ਬਾਲਾਕੋਟ ਵਿਚ ਅੱਤਵਾਦੀ ਫਿਰ ਤੋਂ ਸਰਗਰਮ ਹੋ ਗਏ ਹਨ। ਜੈਸ਼ਏਮੁਹੰਮਦ ਸਮੇਤ ਹੋਰ ਅੱਤਵਾਦੀ ਸੰਗਠਨਾਂ ਨੇ ਦਹਿਸ਼ਤਗਰਦਾਂ ਨੂੰ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਭਾਰਤੀ ਫੌਜ …
Read More »ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਾਮਲ ਹੋਣ ਲਈ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਆਉਣਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ
ਐਸਜੀਪੀਸੀ ਪ੍ਰਧਾਨ ਲੌਂਗੋਵਾਲ ਨੇ ਕਿਹਾ – ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰੇ ਭਾਰਤ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਪਹੁੰਚਣਗੇ। ਇਸ ਸਬੰਧੀ ਸ਼੍ਰੋਮਣੀ …
Read More »ਬੈਂਸ ਭਰਾਵਾਂ ਨੇ ਬਟਾਲਾ ‘ਚ ਧਮਾਕਾ ਫੈਕਟਰੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲਗਾਇਆ ਧਰਨਾ
ਪੀੜਤਾਂ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਦਿੱਤੇ 2-2 ਲੱਖ ਰੁਪਏ ਦੇ ਚੈੱਕ ਬਟਾਲਾ/ਬਿਊਰੋ ਨਿਊਜ਼ ਪਿਛਲੇ ਦਿਨੀਂ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ। ਇਸ …
Read More »ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
ਸਪੈਸ਼ਲਿਸਟ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਹੁਣ, ਸਪੈਸ਼ਲਿਸਟ ਡਾਕਟਰ ਆਪਣੀ ਸੇਵਾਮੁਕਤੀ ਦੇ ਸਮੇਂ ਤੋਂ ਬਾਅਦ ਵੀ ਸਿਹਤ ਤੇ ਪਰਿਵਾਰ …
Read More »ਮੋਗਾ ‘ਚ ਨਸ਼ੇੜੀ ਪੁੱਤ ਨੇ ਮਾਂ ਦੀ ਜਾਨ ਲਈ
ਦੋਸ਼ੀ ਮੌਕੇ ਤੋਂ ਹੋਇਆ ਫਰਾਰ ਮੋਗਾ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਸਥਿਤੀ ਦਿਨੋ ਦਿਨ ਚਿੰਤਾਜਨਕ ਬਣਦੀ ਹੈ ਜਾ ਰਹੀ ਹੈ। ਨਸ਼ੇੜੀ ਆਪ ਤਾਂ ਨਸ਼ੇ ਨਾਲ ਜਾਨਾਂ ਗੁਆ ਹੀ ਰਹੇ ਹਨ, ਪਰ ਹੁਣ ਉਹ ਆਪਣੇ ਮਾਪਿਆਂ ਦੀ ਜਾਨ ਲੈਣ ਤੋਂ ਵੀ ਨਹੀਂ ਡਰਦੇ। ਇਸੇ ਤਰ੍ਹਾਂ ਦਾ ਮਾਮਲਾ ਮੋਗਾ ਜ਼ਿਲ੍ਹੇ …
Read More »ਗੁਰਦਾਸਪੁਰ ‘ਚ ਫੜੇ ਪਾਕਿ ਜਾਸੂਸ ਨੂੰ ਅਦਾਲਤ ‘ਚ ਕੀਤਾ ਪੇਸ਼
ਭਾਰਤ ਦੀਆਂ ਗੁਪਤ ਸੂਚਨਾਵਾਂ ਭੇਜਣ ਬਦਲੇ ਉਸ ਨੂੰ ਪਾਕਿਸਤਾਨ ਤੋਂ ਆਉਂਦੇ ਸਨ ਪੈਸੇ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ‘ਚ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਪਿਛਲੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ ਸ਼ੱਕੀ ਜਾਸੂਸ ਨੂੰ ਕਾਬੂ ਕੀਤਾ ਗਿਆ ਸੀ। ਜਿਸ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਪੁਲਿਸ …
Read More »ਵਿਦਿਆਰਥਣ ਨਾਲ ਜਬਰ ਜਨਾਹ ਮਾਮਲੇ ਦਾ ਆਰੋਪੀ ਭਾਜਪਾ ਦਾ ਸਾਬਕਾ ਮੰਤਰੀ ਚਿਨਮਿਆਨੰਦ ਗ੍ਰਿਫਤਾਰ
ਪ੍ਰਿਅੰਕਾ ਗਾਂਧੀ ਨੇ ਕਿਹਾ – ਚਿਨਮਿਆ ਦੀ ਗ੍ਰਿਫਤਾਰੀ ਜਨਤਾ ਦੇ ਦਬਾਅ ਕਾਰਨ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਲਾਅ ਕਾਲਜ ਦੀ ਵਿਦਿਆਰਥਣ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸਵਾਮੀ ਚਿਨਮਿਆਨੰਦ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਲਈ ਐਸ.ਆਈ.ਟੀ. ਦੀ ਟੀਮ ਅੱਜ ਚਿਨਮਿਆਨੰਦ …
Read More »