Breaking News
Home / 2019 / September (page 23)

Monthly Archives: September 2019

ਜਲੰਧਰ ਦੀ ਸਹਾਇਕ ਕਮਿਸ਼ਨਰ ਅਨੂਪ੍ਰੀਤ ਕੌਰ ਮੁਅੱਤਲ

1 ਕਰੋੜ 63 ਲੱਖ ਰੁਪਏ ਦੇ ਗਬਨ ਮਾਮਲੇ ਵਿਚ ਹੋਈ ਕਾਰਵਾਈ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੀ ਸਹਾਇਕ ਕਮਿਸ਼ਨਰ ਅਤੇ ਤਰਨਤਾਰਨ ‘ਚ ਐਸ.ਡੀ.ਐਮ. ਵਜੋਂ ਤਾਇਨਾਤ ਰਹਿ ਚੁੱਕੀ ਪੀਸੀਐਸ ਅਧਿਕਾਰੀ ਡਾ. ਅਨੂਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ। ਅਨੂਪ੍ਰੀਤ ਨੂੰ 1 ਕਰੋੜ 63 ਲੱਖ ਰੁਪਏ ਦੇ ਨੈਸ਼ਨਲ ਹਾਈਵੇ ਵਿਚ ਹੋਏ ਗਬਨ ਅਤੇ ਭਾਰਤਪਾਕਿਸਤਾਨ …

Read More »

ਪਠਾਨਕੋਟ ਨੇੜਲੇ ਕਸਬਾ ਸੁਜਾਨਪੁਰ ‘ਚ ਸੁੱਤੇ ਹੋਏ ਪਵਿਰਾਰ ‘ਤੇ ਡਿੱਗੀ ਮਕਾਨ ਦੀ ਛੱਤ

ਮਾਂ ਅਤੇ ਦੋ ਬੱਚਿਆਂ ਦੀ ਮੌਤ, 4 ਜ਼ਖ਼ਮੀ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਦੇ ਕਸਬਾ ਸੁਜਾਨਪੁਰ ਵਿਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਨਾਲ ਗਰੀਬ ਪਰਿਵਾਰ ਦੀ ਇਕ ਮਹਿਲਾ ਤੇ ਉਸਦੇ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ 4 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ। ਗੁਆਂਢੀਆਂ ਨੇ ਜ਼ਖ਼ਮੀਆਂ ਨੂੰ …

Read More »

ਗਣਪਤੀ ਤਾਰਨ ਗਏ ਸ਼ਰਧਾਲੂਆਂ ਦੀ ਬੇੜੀ ਪਲਟੀ

11 ਵਿਅਕਤੀਆਂ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਭੋਪਾਲ ‘ਚ ਖਟਲਾਪੁਰ ਘਾਟ ‘ਤੇ ਗਣੇਸ਼ ਵਿਸਰਜਨ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਘਟਨਾ ਦੌਰਾਨ ਬੇੜੀ ‘ਚ ਕਈ ਵਿਅਕਤੀ ਸਵਾਰ ਸਨ ਤੇ ਅਚਾਨਕ ਕਿਸ਼ਤੀ ਪਾਣੀ ‘ਚ ਡੁੱਬ ਗਈ ਜਿਸ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦੌਰਾਨ ਰਾਹਤ …

Read More »

ਦਿੱਲੀ ਦੀਆਂ ਸੜਕਾਂ ‘ਤੇ 4 ਤੋਂ 15 ਨਵੰਬਰ ਵਿਚਕਾਰ ਫਿਰ ਤੋਂ ਲੱਗੇਗਾ ਔਡਈਵਨ ਫਾਰਮੂਲਾ

ਛੁੱਟੀ ਵਾਲੇ ਦਿਨ ਮਿਲੇਗੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਵਾਰ ਫਿਰ ਤੋਂ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 4 ਤੋਂ 15 ਨਵੰਬਰ ਤੱਕ ਔਡਈਵਨ ਫਾਰਮੂਲਾ ਲਾਗੂ ਹੋਵੇਗਾ ਅਤੇ ਛੁੱਟੀ …

Read More »

ਪਾਕਿ ਸਰਕਾਰ ‘ਚ ਕੇਂਦਰੀ ਮੰਤਰੀ ਇਜਾਜ਼ ਅਹਿਮਦ ਸ਼ਾਹ ਨੇ ਕਿਹਾ

ਕਸ਼ਮੀਰ ਮਾਮਲੇ ਸਬੰਧੀ ਪਾਕਿਸਤਾਨ ਉਤੇ ਕੋਈ ਯਕੀਨ ਨਹੀਂ ਕਰ ਰਿਹੈ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਲਈ ਸ਼ਰਮਿੰਦਗੀ ਪੈਦਾ ਕਰਦੇ ਹੋਏ ਗ੍ਰਹਿ ਮਾਮਲਿਆਂ ਬਾਰੇ ਮੰਤਰੀ ਬ੍ਰਿਗੇਡੀਅਰ (ਸੇਵਾ ਮੁਕਤ) ਇਜਾਜ਼ ਅਹਿਮਦ ਸ਼ਾਹ ਨੇ ਮੰਨਿਆ ਕਿ ਕਸ਼ਮੀਰ ਮਸਲੇ ‘ਤੇ ਪਾਕਿਸਤਾਨ ਅੰਤਰਰਾਸ਼ਟਰੀ ਸਮਰਥਨ ਹਾਸਲ ਕਰਨ ਵਿਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ …

Read More »

ਸੰਸਦੀ ਰਵਾਇਤਾਂ ਸਿੱਖਣ ਲਈ ਸਰਕਾਰੀ ਖਰਚੇ ‘ਤੇ ਵਿਦੇਸ਼ ਜਾਣਗੇ ਪੰਜਾਬ ਦੇ ਵਿਧਾਇਕ

ਇੰਗਲੈਂਡ, ਕੈਨੇਡਾ ਅਤੇ ਆਸਟਰੇਲੀਆ ਵਿਚੋਂ ਕਿਸੇ ਇਕ ਦੇਸ਼ ਦੀ ਕਰਨੀ ਪਵੇਗੀ ਚੋਣ ਚੰਡੀਗੜ੍ਹ : ਪੰਜਾਬ ਦੇ ਵਿਧਾਇਕ ਸਰਕਾਰੀ ਤੌਰ ‘ਤੇ ਵਿਦੇਸ਼ ਦੌਰੇ ‘ਤੇ ਜਾਣ ਦੀਆਂ ਤਿਆਰੀਆਂ ਵਿਚ ਹਨ। ਉਨ੍ਹਾਂ ਦੇ ਇੰਗਲੈਂਡ, ਕੈਨੇਡਾ ਅਤੇ ਆਸਟਰੇਲੀਆ ਜਾਣ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ। ਵਿਧਾਇਕਾਂ ਨੂੰ ਇਨ੍ਹਾਂ ਤਿੰਨਾਂ ਦੇਸ਼ਾਂ ਵਿਚੋਂ ਇਕ ਦੇਸ਼ ਦੇ …

Read More »

ਸਿਮਰਜੀਤ ਸਿੰਘ ਬੈਂਸ ਖਿਲਾਫ ਕੇਸ ਦਰਜ

ਗੁਰਦਾਸਪੁਰ ਦੇ ਡੀਸੀ ਨੂੰ ਧਮਕਾਇਆ ਅਤੇ ਕੀਤੀ ਬਦਸਲੂਕੀ ਬਟਾਲਾ : ਬਟਾਲਾ ਵਿਚ ਪਟਾਕਾ ਫੈਕਟਰੀ ‘ਚ ਧਮਾਕੇ ਤੋਂ ਬਾਅਦ ਪੀੜਤਾਂ ਅਤੇ ਜ਼ਖਮੀਆਂ ਦੀ ਸਾਰ ਲੈਣ ਪਹੁੰਚੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਸਿਵਲ ਹਸਪਤਾਲ ਬਟਾਲਾ ‘ਚ ਗੁਰਦਾਸਪੁਰ ਦੇ ਡੀਸੀ ਵਿਪੁਲ ਉਜਵਲ ਨੂੰ ਧਮਕਾਉਣ, ਬਦਸਲੂਕੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ‘ਚ ਮਤਭੇਦ ਉਭਰੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਤਭੇਦਾਂ ਦੀ ਗੱਲ ਨੂੰ ਮੁੱਢੋਂ ਨਕਾਰਿਆ ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਾਂਝੇ ਸਮਾਗਮਾਂ ਦੀਆਂ ਤਿਆਰੀਆਂ ਵਿਚ ਸੂਬਾ ਸਰਕਾਰ ਵੱਲੋਂ ਹਿੱਸਾ ਨਾ ਲੈਣ ਸਬੰਧੀ ਦਿੱਤੇ ਬਿਆਨ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ …

Read More »

ਬੇਅਦਬੀ ਮਾਮਲੇ ‘ਚ ਤਿੰਨ ਡੇਰਾ ਪ੍ਰੇਮੀਆਂ ਖਿਲਾਫ ਦੋਸ਼ ਆਇਦ

ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਅਦਾਲਤ ਵਿਚ ਵਿਸ਼ੇਸ਼ ਜੱਜ ਹਰਬੰਸ ਸਿੰਘ ਲੇਖੀ ਨੇ ਬੇਅਦਬੀ ਕਾਂਡ ਨਾਲ ਸਬੰਧਤ ਕੇਸ ਦੀ ਸੁਣਵਾਈ ਕਰਦਿਆਂ ਤਿੰਨ ਡੇਰਾ ਪ੍ਰੇਮੀਆਂ ਖਿਲਾਫ਼ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ, ਦੰਗੇ ਭੜਕਾਉਣ ਅਤੇ ਅਸਲਾ ਐਕਟ ਤਹਿਤ ਦਰਜ ਕੇਸਾਂ ਵਿੱਚ ਦੋਸ਼ ਆਇਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜਾਂਚ ਏਜੰਸੀ ਨੂੰ ਸਬੰਧਤ ਗਵਾਹ …

Read More »

ਪੰਜਾਬ ਦੇ ਮਾਣਮੱਤੇ ਖਿਡਾਰੀਆਂ ਦੀ ਨਿਗੂਣੀ ਪੈਨਸ਼ਨ ਖੁੱਸਣ ਦੇ ਅਸਾਰ

ਅਰਜਨ ਐਵਾਰਡੀ ਖਿਡਾਰੀਆਂ ਨੂੰ ਸਰਕਾਰ 600 ਰੁਪਏ ਪ੍ਰਤੀ ਮਹੀਨਾ ਪਨਸ਼ਨ ਦੇ ਕੇ ਮਾਣ ਦੀ ਥਾਂ ਕਰ ਰਹੀ ਹੈ ਅਪਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਨਵੇਂ ਫ਼ੈਸਲੇ ਨਾਲ ਸੂਬੇ ਦੇ ਅਰਜਨ ਐਵਾਰਡੀ, ਓਲੰਪੀਅਨਾਂ ਅਤੇ ਮਾਣਮੱਤੇ ਖਿਡਾਰੀਆਂ ਨੂੰ ਮਿਲਦੀਆਂ ਨਿਗੂਣੀਆਂ ਪੈਨਸ਼ਨਾਂ ਵੀ ਖੁੱਸਣ ਦੇ ਅਸਾਰ ਬਣ ਗਏ ਹਨ। ਦੇਸ਼ ਤੇ ਪੰਜਾਬ ਲਈ …

Read More »