‘ਅਪਾਚੇ’ ਹੈਲੀਕਾਪਟਰ ਕਈ ਮਿਸ਼ਨਾਂ ਨੂੰ ਪੂਰਾ ਕਰਨ ਦੇ ਸਮਰੱਥ : ਧਨੋਆ ਪਠਾਨਕੋਟ/ਬਿਊਰੋ ਨਿਊਜ਼ : ਅਮਰੀਕਾ ਵਿਚ ਬਣੇ ਅੱਠ ‘ਅਪਾਚੇ-ਏਐੱਚ-64ਈ’ ਲੜਾਕੂ ਹੈਲੀਕਾਪਟਰਾਂ ਨੂੰ ਮੰਗਲਵਾਰ ਨੂੰ ਅਧਿਕਾਤਰ ਤੌਰ ‘ਤੇ ਭਾਰਤੀ ਹਵਾਈ ਫ਼ੌਜ ਦੇ ਬੇੜੇ ਵਿਚ ਸ਼ਾਮਲ ਕਰ ਲਿਆ ਗਿਆ ਹੈ। ਇਸ ਮੌਕੇ ਪਠਾਨਕੋਟ ਏਅਰਬੇਸ ‘ਤੇ ਇੱਕ ਸ਼ਾਨਦਾਰ ਸਮਾਗਮ ਕੀਤਾ ਗਿਆ। ਸਮਾਗਮ ‘ਚ …
Read More »Monthly Archives: September 2019
ਵਿੰਗ ਕਮਾਂਡਰ ਅਭਿਨੰਦਨ ਨੇ ਹਵਾਈ ਫੌਜ ਮੁਖੀ ਧਨੋਆ ਨਾਲ ਉਡਾਇਆ ਮਿਗ-21
ਨਵੀਂ ਦਿੱਲੀ/ਬਿਊਰੋ ਨਿਊਜ਼ : ਵਿੰਗ ਕਮਾਂਡਰ ਅਭਿਨੰਦਨ ਨੇ ਏਅਰ ਚੀਫ਼ ਮਾਰਸ਼ਲ ਬੀ. ਐੱਸ. ਧਨੋਆ ਨਾਲ ਅੱਜ ਮਿਗ-21 ਲੜਾਕੂ ਜਹਾਜ਼ ਵਿੱਚ ਉਡਾਣ ਭਰੀ। ਹਵਾਈ ਫੌਜ ਦੇ ਪਾਇਲਟ ਅਭਿਨੰਦਨ ਨੂੰ ਉਨ੍ਹਾਂ ਦੇ ਸਾਹਸ ਲਈ ਪੂਰਾ ਦੇਸ਼ ਜਾਣਦਾ ਹੈ। ਉਨ੍ਹਾਂ ਨੇ ਬਾਲਾਕੋਟ ਏਅਰਸਟ੍ਰਾਈਕ ਤੋਂ ਬਾਅਦ ਪਾਕਿਸਤਾਨੀ ਹਵਾਈ ਫੌਜ ਦੇ ਭਾਰਤੀ ਸਰਹੱਦ ਵਿੱਚ ਦਾਖ਼ਲ …
Read More »ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਵੱਡਾ ਬਦਲਾਅ
ਕੁਮਾਰੀ ਸੈਲਜ਼ਾ ਬਣੀ ਹਰਿਆਣਾ ਕਾਂਗਰਸ ਦੀ ਪ੍ਰਧਾਨ ਨਵੀਂ ਦਿੱਲੀ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਕਾਂਗਰਸ ਵਿਚ ਵੱਡਾ ਬਦਲਾਅ ਹੋਇਆ ਹੈ। ਪਾਰਟੀ ਦੀ ਸੀਨੀਅਰ ਆਗੂ ਕੁਮਾਰੀ ਸ਼ੈਲਜਾ ਨੂੰ ਹਰਿਆਣਾ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਅਤੇ ਨਾਲ ਹੀ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਿਧਾਨ ਸਭਾ ਵਿਚ ਵਿਰੋਧੀ ਧਿਰ …
Read More »ਡਾ. ਮਨਮੋਹਨ ਸਿੰਘ ਨੂੰ ਮਿਲੀ ‘ਜੈਡ ਪਲੱਸ’ ਵੀਆਈਪੀ ਸੁਰੱਖਿਆ
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜਿਨ੍ਹਾਂ ਦੀ ਸਰਕਾਰ ਵਲੋਂ ਐਸ.ਪੀ.ਜੀ. ਸੁਰੱਖਿਆ ਹਟਾ ਲਈ ਗਈ ਸੀ, ਹੁਣ ਉਨ੍ਹਾਂ ਨੂੰ ਸੀ.ਆਰ.ਪੀ.ਐਫ.ਦੀ ਜ਼ੈਡ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਅਧਿਕਾਰੀ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਤੇ ਉਨ੍ਹਾਂ ਦੀ ਪਤਨੀ ਦੀ 3 ਮੋਤੀ ਲਾਲ ਨਹਿਰੂ ਰੋਡ …
Read More »ਭਾਰਤ ਦੀ ਰਾਖੀ ਲਈ ਸਿੱਖ ਕੌਮ ਦਾ ਸਭ ਤੋਂ ਵੱਧ ਯੋਗਦਾਨ : ਰਾਜਨਾਥ ਸਿੰਘ
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਾਤਾਵਰਨ ਸੰਭਾਲ ਦਾ ਦਿੱਤਾ ਸੀ ਸੰਦੇਸ਼ : ਡਾ: ਮਨਮੋਹਨ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਲਈ ਸਿੱਖ ਕੌਮ ਦੀਆਂ ਕੁਰਬਾਨੀਆਂ ਲਾਮਿਸਾਲ ਹਨ ਤੇ ਕੋਈ ਵੀ ਇਸ ਸੱਚਾਈ ਨੂੰ ਨਕਾਰ ਨਹੀਂ ਸਕਦਾ ਕਿ ਭਾਰਤ ਦੀ ਰਾਖੀ ਲਈ ਸਭ ਤੋਂ ਵੱਧ ਯੋਗਦਾਨ ਤੇ ਬਲੀਦਾਨ ਸਿੱਖ ਸਮਾਜ …
Read More »ਭਾਰਤ ‘ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹੋਣਗੇ ਭਾਰੀ ਜੁਰਮਾਨੇ
ਸ਼ਰਾਬ ਪੀ ਕੇ ਵਾਹਨ ਚਲਾਉਣ ‘ਤੇ ਹੋਵੇਗਾ 10 ਹਜ਼ਾਰ ਰੁਪਏ ਜੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ‘ਚ ਪਹਿਲੀ ਸਤੰਬਰ ਤੋਂ ਕਈ ਵੱਡੇ ਬਦਲਾਅ ਹੋ ਗਏ ਹਨ। ਇਨ੍ਹਾਂ ‘ਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਭਾਰੀ ਜੁਰਮਾਨਾ ਰਾਸ਼ੀ ਦੇ ਕਈ ਗੁਣਾ ਕੀਤੇ ਜਾਣ ਅਤੇ ਬੈਂਕ ਖਾਤੇ ‘ਚੋਂ ਇਕ ਕਰੋੜ ਤੋਂ ਜ਼ਿਆਦਾ …
Read More »ਰਿਜ਼ਰਵ ਬੈਂਕ 100 ਰੁਪਏ ਦਾ ਨਵਾਂ ਵਾਰਨਿਸ਼ ਨੋਟ ਕਰੇਗੀ ਜਾਰੀ
ਨਵੀਂ ਦਿੱਲੀ : ਭਾਰਤੀ ਰਿਜ਼ਰਵ ਬੈਂਕ ਹੁਣ ਛੇਤੀ ਹੀ 100 ਰੁਪਏ ਦਾ ਨਵਾਂ ਵਾਰਨਿਸ਼ ਨੋਟ ਜਾਰੀ ਕਰਨ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਨੋਟਾਂ ਦੀ ਖ਼ਾਸੀਅਤ ਇਹ ਹੋਵੇਗੀ ਕਿ ਇਹ ਛੇਤੀ ਗੰਦੇ ਨਹੀਂ ਹੋਣਗੇ ਤੇ ਨਾ ਹੀ ਜਲਦੀ ਪਾਟ ਸਕਣਗੇ। ਆਰ.ਬੀ.ਆਈ. ਨੇ ਆਪਣੀ ਸਾਲਾਨਾ ਰਿਪੋਰਟ ਵਿੱਚ ਕਿਹਾ ਹੈ ਕਿ ਉਹ …
Read More »ਬੈਂਕਾਂ ਦੇ ਰਲੇਵੇਂ ਕਾਰਨ ਨਹੀਂ ਜਾਵੇਗੀ ਕਿਸੇ ਦੀ ਨੌਕਰੀ : ਸੀਤਾਰਮਨ
ਚੇਨਈ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਰਕਾਰੀ ਬੈਂਕਾਂ ਦੇ ਪ੍ਰਸਤਾਵਿਤ ਰਲੇਵੇਂ ਨਾਲ ਮੁਲਾਜ਼ਮਾਂ ਦੀਆਂ ਨੌਕਰੀਆਂ ਜਾਣ ਦੇ ਸੰਕਟ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਇਸ ਨਾਲ ਇਕ ਵੀ ਮੁਲਾਜ਼ਮ ਨੂੰ ਨਹੀਂ ਹਟਾਇਆ ਜਾਵੇਗਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਬਿਲਕੁਲ ਤੱਥਹੀਣ ਗੱਲ ਹੈ। ਸੀਤਾਰਮਨ ਨੇ ਕਿਹਾ ਕਿ …
Read More »ਭਾਰਤ ‘ਚ ਸ਼ਰਾਬ ਪੀਣ ਵਾਲਿਆਂ ਦੀ ਗਿਣਤੀ ‘ਚ ਮਹਿਲਾਵਾਂ ਨੇ ਕੀਤਾ ਵਾਧਾ
ਭਾਰਤੀ ਮਹਿਲਾਵਾਂ ਦੀ ਸ਼ਰਾਬ ਬਾਜ਼ਾਰ ਵਿਚ ਹਿੱਸੇਦਾਰੀ ਅਗਲੇ ਪੰਜ ਸਾਲਾਂ ਦੌਰਾਨ25 ਫ਼ੀਸਦ ਤੱਕ ਵਧਣ ਦੀ ਸੰਭਾਵਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਹੁਣ ਪਹਿਲਾਂ ਨਾਲੋਂ ਜ਼ਿਆਦਾ ਔਰਤਾਂ ਸ਼ਰਾਬ ਪੀ ਰਹੀਆਂ ਹਨ ਤੇ ਔਰਤਾਂ ਹੁਣ ਜ਼ਿਆਦਾ ਸ਼ਰਾਬ ਪੀ ਰਹੀਆਂ ਨੇ’ ਦਿੱਲੀ ਵਿਚਲੀਆਂ ਔਰਤਾਂ ਦੀ ਸ਼ਰਾਬ ਪੀਣ ਦੀ ਆਦਤ ਬਾਰੇ ਕੀਤਾ ਗਿਆ ਇਕ ਸਰਵੇਖਣ …
Read More »ਦਸ ਬੈਂਕ ਰਲੇਵੇਂ ਬਾਅਦ ਹੋਣਗੇ ਚਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਸੱਤ ਸਾਲਾਂ ਵਿੱਚ ਸਭ ਤੋਂ ਹੇਠਲੇ ਪੱਧਰ ‘ਤੇ ਆਈ ਅਰਥਚਾਰੇ ਦੀ ਵਿਕਾਸ ਦਰ ਨੂੰ ਹੁਲਾਰਾ ਦੇਣ ਤੇ ਭਾਰਤੀ ਅਰਥਚਾਰੇ ਨੂੰ ਭਵਿੱਖ ਵਿੱਚ ਪੰਜ ਖਰਬ ਡਾਲਰ ਦੇ ਮੇਚ ਦਾ ਬਣਾਉਣ ਦੇ ਇਰਾਦੇ ਨਾਲ ਕੇਂਦਰ ਸਰਕਾਰ ਨੇ ਦਸ ਸਰਕਾਰੀ ਬੈਂਕਾਂ ਦਾ ਰਲੇਵਾਂ ਕਰਕੇ ਚਾਰ ਸਰਕਾਰੀ ਬੈਂਕ ਬਣਾਉਣ ਦਾ …
Read More »