Breaking News

Daily Archives: September 2, 2019

ਐਸ.ਵਾਈ.ਐਲ. ‘ਤੇ ਫੈਸਲਾ ਭਲਕੇ

ਕੈਪਟਨ ਅਮਰਿੰਦਰ ਨੇ ਦਿੱਲੀ ਲਗਾਏ ਡੇਰੇ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ ਯਮੁਨਾ ਲਿੰਕ ਮਾਮਲੇ ਸਬੰਧੀ ਸੁਪਰੀਮ ਕੋਰਟ ਵਲੋਂ ਭਲਕੇ ਮੰਗਲਵਾਰ ਨੂੰ ਫੈਸਲਾ ਸੁਣਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣਾ ਪੱਖ ਰੱਖਣ ਲਈ ਦਿੱਲੀ ਪੁੱਜ ਗਏ। ਕੈਪਟਨ ਨੇ ਦਿੱਲੀ ਵਿਖੇ ਕੇਂਦਰੀ ਜਲ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਅਤੇ …

Read More »

ਪਾਕਿਸਤਾਨ ‘ਚ ਜ਼ਬਰਦਸਤੀ ਧਰਮ ਪਰਿਵਰਤਨ ਵਿਰੁੱਧ ਦਿੱਲੀ ‘ਚ ਸਿੱਖਾਂ ਵਲੋਂ ਪ੍ਰਦਰਸ਼ਨ

ਇਮਰਾਨ ਖਾਨ ਦੇ ਨਾਮ ਪਾਕਿ ਅੰਬੈਸੀ ਨੂੰ ਸੌਂਪਆ ਮੰਗ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ‘ਚ ਘੱਟ ਗਿਣਤੀਆਂ ਦੇ ਜ਼ਬਰਦਸਤੀ ਧਰਮ ਪਰਿਵਰਤਨ ਵਿਰੁੱਧ ਦਿੱਲੀ ਸਥਿਤ ਪਾਕਿਸਤਾਨੀ ਅੰਬੈਸੀ ਨੇੜੇ ਸਿੱਖ ਭਾਈਚਾਰੇ ਨੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਪਾਕਿਸਤਾਨ ‘ਚ ਰਹਿਣ ਵਾਲੇ ਸਿੱਖ ਪਰਿਵਾਰਾਂ ਦੀ ਸੁਰੱਖਿਆ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ …

Read More »

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾਵੇਗੀ ਸੁਲਤਾਨਪੁਰ ਲੋਧੀ ਨੂੰ ‘ਸਫੇਦ ਸ਼ਹਿਰ’ ਬਣਾਉਣ ਦੀ ਸੇਵਾ

ਆਉਂਦੀ 5 ਸਤੰਬਰ ਪ੍ਰਕਾਸ਼ ਸਿੰਘ ਬਾਦਲ ਕਰਨੇ ਇਸ ਕਾਰਜ ਦੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਵਿੱਤਰ ਅਤੇ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਨੂੰ ‘ਸਫੇਦ ਸ਼ਹਿਰ’ ਬਣਾਉਣ ਦੀ ਸੇਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ …

Read More »

ਪੰਜਾਬ ਸਰਕਾਰ ਵਲੋਂ 5ਵਾਂ ਮੈਗਾ ਰੋਜ਼ਗਾਰ ਮੇਲਾ 9 ਤੋਂ 30 ਸਤੰਬਰ ਤੱਕ ਲਗਾਇਆ ਜਾਵੇਗਾ

ਚੁਣੇ ਗਏ ਨੌਜਵਾਨਾਂ ਨੂੰ 5 ਅਕਤੂਬਰ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ 9 ਸਤੰਬਰ ਤੋਂ 30 ਸਤੰਬਰ ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਲਾਏ ਜਾਣਗੇ। ਇਨ੍ਹਾਂ ਮੇਲਿਆਂ ਵਿੱਚ ਪ੍ਰਾਈਵੇਟ ਖੇਤਰ ‘ਚ 2 ਲੱਖ 10 ਹਜ਼ਾਰ ਨੌਕਰੀਆਂ ਦੀ ਪੇਸ਼ਕਸ਼ ਦੇ ਨਾਲ ਨਾਲ 1 ਲੱਖ ਨੌਜਵਾਨਾਂ ਨੂੰ ਸਵੈ ਰੋਜ਼ਗਾਰ …

Read More »

ਚਿਦੰਬਰਮ ਬੋਲੇ : ਮੈਨੂੰ ਨਜ਼ਰਬੰਦ ਕਰ ਲਓ, ਕਿਸੇ ਨੂੰ ਨੁਕਸਾਨ ਨਹੀਂ ਹੋਵੇਗਾ

ਸੁਪਰੀਮ ਕੋਰਟ ਦਾ ਕਹਿਣਾ, ਤਿਹਾੜ ਜੇਲ੍ਹ ਨਹੀਂ ਭੇਜਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਸੁਪਰੀਮ ਕੋਰਟ ਨੇ ਅੱਜ ਕਾਂਗਰਸ ਆਗੂ ਪੀ. ਚਿਦੰਬਰਮ ਦੀ ਅਰਜ਼ੀ ‘ਤੇ ਸੁਣਵਾਈ ਕੀਤੀ। ਅਰਜ਼ੀ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਉਸ ਨਿਰਦੇਸ਼ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿਚ ਉਨ੍ਹਾਂ ਨੂੰ ਸੀਬੀਆਈ ਹਿਰਾਸਤ ਵਿਚ ਭੇਜਿਆ …

Read More »

ਅਕਾਲੀ ਸਰਪੰਚ ਨੇ ਦਿੱਤੀ ਧਮਕੀ

ਕਾਂਗਰਸੀ ਵਰਕਰ ਨੇ ਜ਼ਹਿਰ ਖਾ ਕੇ ਕਰ ਲਈ ਆਤਮ ਹੱਤਿਆ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਵਿਚ ਪੈਂਦੇ ਪਿੰਡ ਬੈਂਸ ਵਿਚ ਇਕ ਵਿਅਕਤੀ ਨੇ ਜ਼ਹਿਰਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। ਪੀੜਤ ਪਰਿਵਾਰ ਨੇ ਇਸ ਪਿੱਛੇ ਰਾਜਨੀਤਕ ਰੰਜਿਸ਼ ਦਾ ਹਵਾਲਾ ਦਿੰਦਿਆਂ ਪਿੰਡ ਦੇ ਅਕਾਲੀ ਸਰਪੰਚ ‘ਤੇ ਧਮਕੀਆਂ ਦੇਣ ਦਾ …

Read More »

ਵਿੰਗ ਕਮਾਂਡਰ ਅਭਿਨੰਦਨ ਨੇ ਹਵਾਈ ਫੌਜ ਮੁਖੀ ਧਨੋਆ ਨਾਲ ਉਡਾਇਆ ਮਿਗ-21

ਨਵੀਂ ਦਿੱਲੀ/ਬਿਊਰੋ ਨਿਊਜ਼ ਵਿੰਗ ਕਮਾਂਡਰ ਅਭਿਨੰਦਨ ਨੇ ਏਅਰ ਚੀਫ਼ ਮਾਰਸ਼ਲ ਬੀ. ਐੱਸ. ਧਨੋਆ ਨਾਲ ਅੱਜ ਮਿਗ-21 ਲੜਾਕੂ ਜਹਾਜ਼ ਵਿੱਚ ਉਡਾਣ ਭਰੀ। ਹਵਾਈ ਫੌਜ ਦੇ ਪਾਇਲਟ ਅਭਿਨੰਦਨ ਨੂੰ ਉਨ੍ਹਾਂ ਦੇ ਸਾਹਸ ਲਈ ਪੂਰਾ ਦੇਸ਼ ਜਾਣਦਾ ਹੈ। ਉਨ੍ਹਾਂ ਨੇ ਬਾਲਾਕੋਟ ਏਅਰਸਟ੍ਰਾਈਕ ਤੋਂ ਬਾਅਦ ਪਾਕਿਸਤਾਨੀ ਹਵਾਈ ਫੌਜ ਦੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ …

Read More »

ਜੰਮੂ ਕਸ਼ਮੀਰ ‘ਚ ਪਾਕਿਸਤਾਨ ਨੇ ਦਾਖਲ ਕਰਵਾਏ 7 ਅੱਤਵਾਦੀ

ਸੁਰੱਖਿਆ ਬਲਾਂ ਦੀ ਗ੍ਰਿਫਤ ‘ਚ ਆਏ ਦੋ ਅੱਤਵਾਦੀਆਂ ਨੇ ਕੀਤੇ ਖੁਲਾਸੇ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਤੋਂ ਬਾਅਦ ਬੁਖਲਾਇਆ ਪਾਕਿਸਤਾਨ ਕਿਸੇ ਵੀ ਤਰ੍ਹਾਂ ਭਾਰਤ ਵਿਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਵਿਚ ਹੈ। ਇਸ ਦੇ ਚੱਲਦਿਆਂ ਪਾਕਿਸਤਾਨ ਜੰਮੂ ਕਸ਼ਮੀਰ ਵਿਚ ਵੱਡੀ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ …

Read More »