Breaking News

Daily Archives: September 3, 2019

ਐਸ ਵਾਈ ਐਲ ਮਾਮਲੇ ‘ਚ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

ਅਦਾਲਤ ਨੇ ਕੇਂਦਰ ਸਰਕਾਰ ਨੂੰ ਦਿੱਤਾ 4 ਮਹੀਨਿਆਂ ਦਾ ਹੋਰ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਵਿਚ ਅਹਿਮ ਮੁੱਦਾ ਬਣੇ ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ਸਬੰਧੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾਣਾ ਚਾਹੀਦਾ ਹੈ। …

Read More »

ਕੈਪਟਨ ਅਮਰਿੰਦਰ ਨੇ ਲਿੰਕ ਨਹਿਰ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਭੇਜੀ ਚਿੱਠੀ

ਦੱਸਿਆ – ਪੰਜਾਬ ‘ਚ ਵਿਗੜ ਸਕਦੀ ਹੈ ਅਮਨ ਕਾਨੂੰਨ ਦੀ ਸਥਿਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਭਾਵੇਂ ਕੇਂਦਰ ਸਰਕਾਰ ਨੂੰ ਐਸ ਵਾਈ ਐਲ ਮਾਮਲਾ ਹੱਲ ਕਰਨ ਲਈ 4 ਮਹੀਨਿਆਂ ਦਾ ਹੋਰ ਸਮਾਂ ਦਿੱਤਾ ਹੈ, ਪਰ ਫਿਰ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਪ੍ਰਧਾਨ ਮੰਤਰੀ …

Read More »

ਭਗਵੰਤ ਮਾਨ ਨੇ ਐਸ ਵਾਈ ਐਲ ਮਾਮਲੇ ‘ਤੇ ਕਾਂਗਰਸ ਅਤੇ ਅਕਾਲੀ ਦਲ ਦੋਵਾਂ ਨੂੰ ਘੇਰਿਆ

ਕਿਹਾ ਦੋਵਾਂ ਨੇ ਸਿਰਫ ਸਿਆਸੀ ਰੋਟੀਆਂ ਹੀ ਸੇਕੀਆਂ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਐਸ ਵਾਈ ਐਲ ਮੁੱਦੇ ਉੱਤੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੇ ਇਸ ਨੂੰ ਸਿਰਫ ਸਿਆਸੀ ਰੋਟੀਆਂ ਸੇਕਣ ਤਕ ਹੀ ਸੀਮਤ ਰੱਖਿਆ ਹੈ। ਉਨ੍ਹਾਂ …

Read More »

ਫਗਵਾੜਾ ‘ਚ ਦਿਨ-ਦਿਹਾੜੇ ਪੰਜਾਬ ਨੈਸ਼ਨਲ ਬੈਂਕ ‘ਚ ਡਕੈਤੀ

ਲੱਖਾਂ ਦੀ ਨਕਦੀ ਲੈ ਕੇ ਲੁਟੇਰੇ ਹੋਏ ਫ਼ਰਾਰ ਫਗਵਾੜਾ/ਬਿਊਰੋ ਨਿਊਜ਼ ਫਗਵਾੜਾ ਵਿਚ ਅੱਜ ਦੁਪਹਿਰੇ ਕਰੀਬ 12 ਵਜੇ ਪੰਜਾਬ ਨੈਸ਼ਨਲ ਬੈਂਕ ਵਿਚ ਡਕੈਤੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮਿਲੀ ਹੈ ਕਿ ਫਗਵਾੜਾ ਵਿਚ ਹੁਸ਼ਿਆਰਪੁਰ ਰੋਡ ‘ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ‘ਚੋਂ ਅੱਜ ਦਿਨ-ਦਿਹਾੜੇ ਲੁਟੇਰੇ ਹਥਿਆਰਾਂ ਦੀ ਨੋਕ ‘ਤੇ 7 ਲੱਖ …

Read More »

ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਖੁਰਦ ਦਾ 18 ਸਾਲਾਂ ਦਾ ਨੌਜਵਾਨ ਜਗਪ੍ਰੀਤ ਵੀ ਚੜ੍ਹਿਆ ਨਸ਼ੇ ਦੀ ਭੇਟ

ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਪੈਂਦੇ ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਵਿਖੇ ਨਸ਼ਿਆਂ ਦੇ ਦੈਂਤ ਨੇ ਅੱਜ ਇੱਕ 18 ਸਾਲਾਂ ਦੇ ਨੌਜਵਾਨ ਨੂੰ ਨਿਗਲ ਲਿਆ। ਮ੍ਰਿਤਕ ਨੌਜਵਾਨ ਜਗਪ੍ਰੀਤ ਸਿੰਘ ਦੀ ਦਾਦੀ ਦਾ ਕਹਿਣਾ ਸੀ ਕਿ ਉਸ ਦਾ ਇੱਕ ਪੁੱਤਰ ਹਰਪਾਲ ਸਿੰਘ ਵੀ ਚਾਰ ਸਾਲ ਪਹਿਲਾਂ ਨਸ਼ਿਆਂ ਕਾਰਨ …

Read More »

ਹਵਾਈ ਫੌਜ ਦੇ ਜੰਗੀ ਬੇੜੇ ਵਿਚ 8 ਅਤਿ ਆਧੁਨਿਕ ਅਪਾਚੇ ਹੈਲੀਕਾਪਟਰ ਸ਼ਾਮਲ

ਹਨ੍ਹੇਰੇ ਵਿਚ ਵੀ ਦੁਸ਼ਮਣ ਦਾ ਕਰਨਗੇ ਖਾਤਮਾ ਪਠਾਨਕੋਟ/ਬਿਊਰੋ ਨਿਊਜ਼ ਅਮਰੀਕਾ ਤੋਂ ਖਰੀਦੇ ਗਏ 8 ਅਪਾਚੇ ਹੈਲੀਕਾਪਟਰ ਅੱਜ ਹਵਾਈ ਫੌਜ ਦੇ ਜੰਗੀ ਬੇੜੇ ਵਿਚ ਸ਼ਾਮਲ ਹੋ ਗਏ। ਇਹ ਹੈਲੀਕਾਪਟਰ ਪਠਾਨਕੋਟ ਏਅਰਬੇਸ ‘ਤੇ ਤੈਨਾਤ ਹੋ ਚੁੱਕੇ ਹਨ। ਏਅਰ ਚੀਫ ਮਾਰਸ਼ਲ ਬੀ ਐਸ ਧਨੋਆ ਦੀ ਮੌਜੂਦਗੀ ਵਿਚ ਹੋਏ ਸਮਾਗਮ ਦੌਰਾਨ ਇਨ੍ਹਾਂ ਹੈਲੀਕਾਪਟਰਾਂ ਨੂੰ …

Read More »

ਹਰਿਆਣਾ ‘ਚ ਸਕੂਟੀ ਸਵਾਰ ਨੂੰ ਨਵੇਂ ਟਰੈਫਿਕ ਨਿਯਮਾਂ ਤਹਿਤ ਲੱਗਾ 23 ਹਜ਼ਾਰ ਰੁਪਏ ਜੁਰਮਾਨਾ

ਸਕੂਟੀ ਸਵਾਰ ਬੋਲਿਆ – ਸਕੂਟੀ ਦੀ ਕੀਮਤ ਸਿਰਫ 15 ਹਜ਼ਾਰ ਰੁਪਏ ਗੁੜਗਾਵਾਂ/ਬਿਊਰੋ ਨਿਊਜ਼ ਹਰਿਆਣਾ ਦੇ ਗੁੜਗਾਵਾਂ ਵਿਚ ਇਕ ਸਕੂਟੀ ਸਵਾਰ ਨੂੰ ਟਰੈਫਿਕ ਨਿਯਮਾਂ ਦੀ ਉਲੰਘਣਾ ਲਈ 23 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਮੋਟਰ ਵਾਹਨ (ਸੋਧ) ਬਿੱਲ 2019 ਦੇ ਕਾਨੂੰਨ ਲਾਗੂ ਹੋਣ ਤੋਂ ਬਾਅਦ ਇੰਨੇ ਵੱਡੇ ਜੁਰਮਾਨੇ ਦਾ ਇਹ ਪਹਿਲਾ …

Read More »

ਇਮਰਾਨ ਖਾਨ ਬੋਲੇ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਦਿਆਂਗੇ ਸੁਰੱਖਿਆ

ਕੈਪਟਨ ਅਮਰਿੰਦਰ ਨੇ ਕਿਹਾ – ਸਿੱਖ ਲੜਕੀ ਨੂੰ ਤਾਂ ਇਨਸਾਫ ਨਹੀਂ ਦਿਵਾ ਸਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਲੜਕੀਆਂ ਦੇ ਜ਼ਬਰਨ ਧਰਮ ਪਰਿਵਰਤਨ ਦੀਆਂ ਘਟਨਾਵਾਂ ਕਰਕੇ ਉਸਦੀ ਲਗਾਤਾਰ ਨਿੰਦਾ ਹੋ ਰਹੀ ਹੈ। ਇਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸੁਰੱਖਿਆ ਦੇਣ ਦੀ …

Read More »

ਪਾਕਿ ‘ਚ ਸਿੱਖ ਲੜਕੀ ਦੇ ਧਰਮ ਪਰਿਵਰਤਨ ਦਾ ਮਾਮਲਾ ਸੁਲਝਿਆ

ਜਗਜੀਤ ਕੌਰ ਅਗਲੇ ਹਫਤੇ ਪਹੁੰਚ ਜਾਵੇਗੀ ਆਪਣੇ ਮਾਪਿਆਂ ਕੋਲ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ ਨੂੰ ਅਗਲੇ ਹਫ਼ਤੇ ਤਕ ਉਸ ਦੇ ਮਾਪਿਆਂ ਦੇ ਸਪੁਰਦ ਕਰ ਦਿੱਤਾ ਜਾਵੇਗਾ। ਫਿਲਹਾਲ ਅਦਾਲਤੀ ਹੁਕਮਾਂ ਦੇ ਚੱਲਦਿਆਂ ਜਗਜੀਤ ਕੌਰ …

Read More »