Breaking News

Daily Archives: September 4, 2019

ਬਟਾਲਾ ਵਿਚ ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ

19 ਵਿਅਕਤੀਆਂ ਦੀ ਮੌਤ ਅਤੇ ਕਈ ਜ਼ਖ਼ਮੀ, ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਵਿਚ ਪੈਂਦੇ ਕਸਬਾ ਬਟਾਲਾ ਵਿਚ ਅੱਜ ਸ਼ਾਮੀਂ ਸਾਢੇ ਤਿੰਨ ਵਜੇ ਇਕ ਪਟਾਕਾ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਨਾਲ ਪੂਰੀ ਇਮਾਰਤ ਢਹਿ ਢੇਰੀ ਹੋ ਗਈ, ਜਿਸ ਦੇ ਚੱਲਦਿਆਂ 19 ਵਿਅਕਤੀਆਂ ਦੀ …

Read More »

ਕੈਪਟਨ ਅਮਰਿੰਦਰ ਵੱਲੋਂ ਬਟਾਲਾ ਫੈਕਟਰੀ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਬਟਾਲਾ ਵਿਖੇ ਪਟਾਕਾ ਫੈਕਟਰੀ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਫੈਕਟਰੀ ਵਿਚ ਧਮਾਕੇ ਦੀ ਖ਼ਬਰ ਸੁਣ ਕੇ ਮਨ ਉਦਾਸ ਹੋ ਗਿਆ। ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਧਮਾਕੇ ਵਿਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਦੇ ਨਾਲ …

Read More »

ਪੂਰਾ ਸਾਲ ਖੁੱਲ੍ਹਾ ਰਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ, ਵੀਜ਼ੇ ਦੀ ਵੀ ਨਹੀਂ ਹੈ ਲੋੜ

ਰੋਜ਼ਾਨਾ 5 ਹਜ਼ਾਰ ਸ਼ਰਧਾਲੂ ਕਰਨਗੇ ਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਕਰਤਾਰਪੁਰ ਲਾਂਘੇ ਦੀ ਰੂਪ ਰੇਖਾ ਬਾਰੇ ਗੱਲਬਾਤ ਲਈ ਤੀਜੇ ਗੇੜ ਦੀ ਬੈਠਕ ਅੱਜ ਅਟਾਰੀ ਵਿਖੇ ਹੋਈ। ਇਸ ਬੈਠਕ ਦੌਰਾਨ ਦੋਹਾਂ ਦੇਸ਼ਾਂ ਦੇ ਅਧਿਕਾਰੀ ਕਰਤਾਰਪੁਰ ਲਾਂਘੇ ਲਈ ਕਿਸੇ ਵੀ ਨਤੀਜੇ ‘ਤੇ ਨਹੀਂ ਪਹੁੰਚ ਸਕੇ। ਫਿਰ ਵੀ ਇਸ ਬੈਠਕ ਦੌਰਾਨ …

Read More »

ਸ਼ਰਧਾਲੂਆਂ ਤੋਂ ‘ਯਾਤਰਾ ਫ਼ੀਸ’ ਲੈਣ ਉਤੇ ਅੜਿਆ ਪਾਕਿਸਤਾਨ

ਭਾਰਤ ਯਾਤਰਾ ਫੀਸ ਦੇਣ ਲਈ ਨਹੀਂ ਤਿਆਰ ਅੰਮ੍ਰਿਤਸਰ/ਬਿਊਰੋ ਨਿਊਜ਼ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਹੋਈ ਤੀਜੇ ਦੌਰ ਦੀ ਗੱਲਬਾਤ ਕਈ ਮੁੱਦਿਆਂ ਨੂੰ ਸੁਲਝਾਉਣ ‘ਚ ਨਾਕਾਮ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਿ ਪਾਕਿਸਤਾਨ ਨੇ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ …

Read More »

ਚੰਡੀਗੜ੍ਹ ਦੇ ਸੈਕਟਰ 17 ‘ਚ ਦਿਨ ਦਿਹਾੜੇ ਚੱਲੀਆਂ ਗੋਲੀਆਂ

ਇਕ ਨੌਜਵਾਨ ਦੀ ਮੌਤ ਅਤੇ ਇਕ ਜ਼ਖ਼ਮੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸੈਕਟਰ 17 ‘ਚ ਸੈਂਟਰਲ ਥਾਣੇ ਦੇ ਬਿਲਕੁਲ ਨੇੜੇ ਅੱਜ ਦਿਨ-ਦਿਹਾੜੇ ਚਾਰ ਅਣਪਛਾਤੇ ਵਿਅਕਤੀਆਂ ਨੇ ਇੱਕ ਕਾਰ ‘ਚ ਸਵਾਰ ਦੋ ਨੌਜਵਾਨਾਂ ਨੂੰ ਗੋਲੀਆਂ ਮਾਰ ਦਿੱਤੀਆਂ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ …

Read More »

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਵੱਡਾ ਬਦਲਾਅ

ਕੁਮਾਰੀ ਸੈਲਜ਼ਾ ਨੂੰ ਬਣਾਇਆ ਹਰਿਆਣਾ ਕਾਂਗਰਸ ਦੀ ਪ੍ਰਧਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਕਾਂਗਰਸ ਵਿਚ ਵੱਡਾ ਬਦਲਾਅ ਹੋਇਆ ਹੈ। ਪਾਰਟੀ ਦੀ ਸੀਨੀਅਰ ਆਗੂ ਕੁਮਾਰੀ ਸ਼ੈਲਜਾ ਨੂੰ ਹਰਿਆਣਾ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਅਤੇ ਨਾਲ ਹੀ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਿਧਾਨ ਸਭਾ ਵਿਚ ਵਿਰੋਧੀ …

Read More »

ਭਾਜਪਾ ਦੇ ਬਜ਼ੁਰਗ ਆਗੂ ਮੁਰਲੀ ਮਨੋਹਰ ਜੋਸ਼ੀ ਨੇ ਕਿਹਾ

ਦੇਸ਼ ਨੂੰ ਅਜਿਹੇ ਆਗੂ ਦੀ ਲੋੜ ਜੋ ਪ੍ਰਧਾਨ ਮੰਤਰੀ ਨਾਲ ਬੇਝਿਜਕ ਬਹਿਸ ਕਰ ਸਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਦੇਸ਼ ਨੂੰ ਅਜਿਹੇ ਆਗੂ ਦੀ ਜ਼ਰੂਰਤ ਹੈ ਜੋ ਪ੍ਰਧਾਨ ਮੰਤਰੀ ਨਾਲ ਬੇਝਿਜਕ ਹੋ ਕੇ ਕਿਸੇ ਵੀ ਮੁੱਦੇ ‘ਤੇ ਗੱਲ ਕਰ …

Read More »

ਫੌਜ ਨੇ ਫੜੇ ਲਸ਼ਕਰ-ਏ-ਤੋਇਬਾ ਨਾਲ ਜੁੜੇ ਦੋ ਪਾਕਿਸਤਾਨੀ ਅੱਤਵਾਦੀ

ਲੈਫ਼ਟੀਨੈਂਟ ਜਨਰਲ ਢਿੱਲੋਂ ਨੇ ਕਿਹਾ – ਪਾਕਿਸਤਾਨ ਸ਼ਾਂਤੀ ਨੂੰ ਭੰਗ ਕਰਨ ਲਈ ਉਤਾਵਲਾ ਸ੍ਰੀਨਗਰ/ਬਿਊਰੋ ਨਿਊਜ਼ ਭਾਰਤੀ ਫੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਕੰਵਲਜੀਤ ਸਿੰਘ ਢਿੱਲੋਂ ਅਤੇ ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਲਸ਼ਕਰ-ਏ-ਤੋਇਬਾ ਨਾਲ ਜੁੜੇ ਦੋ ਪਾਕਿਸਤਾਨੀ ਅੱਤਵਾਦੀ ਨੂੰ ਗ੍ਰਿਫ਼ਤਾਰ ਕਰਨ ਦੀ ਜਾਣਕਾਰੀ ਦਿੱਤੀ। ਇਸ ਦੌਰਾਨ …

Read More »

ਕੇਂਦਰ ਸਰਕਾਰ ਨੇ ਹਾਫ਼ਿਜ਼ ਸਈਦ, ਮਸੂਦ ਅਜ਼ਹਰ ਅਤੇ ਦਾਊਦ ਇਬਰਾਹੀਮ ਨੂੰ ਐਲਾਨਿਆ ਅੱਤਵਾਦੀ

ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਅੱਜ ਗ਼ੈਰ-ਕਾਨੂੰਨੀ ਸਰਗਰਮੀਆਂ (ਰੋਕੂ) ਐਕਟ ਦੇ ਤਹਿਤ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਹਾਫ਼ਿਜ਼ ਸਈਦ, ਮਸੂਦ ਅਜ਼ਹਰ, ਦਾਊਦ ਇਬਰਾਹੀਮ ਅਤੇ ਜ਼ਕੀ-ਉਰ-ਰਹਿਮਾਨ ਲਖਵੀ ਨੂੰ ਅੱਤਵਾਦੀ ਐਲਾਨਿਆ ਹੈ। ਇਨ੍ਹਾਂ ਸਾਰਿਆਂ ਦੇ ਵਿਰੁੱਧ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ …

Read More »