Breaking News

Daily Archives: September 6, 2019

ਬਟਾਲਾ ਧਮਾਕੇ ‘ਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਨਣ ਲਈ ਪਹੁੰਚੇ ਕੈਪਟਨ ਅਮਰਿੰਦਰ

ਕਿਹਾ ਪੀੜਤਾਂ ਨੂੰ ਮੁਆਵਜ਼ਾ ਅਤੇ ਦੋਸ਼ੀਆਂ ਨੂੰ ਮਿਲੇਗੀ ਸਜ਼ਾ ਬਟਾਲਾ/ਬਿਊਰੋ ਨਿਊਜ਼ ਲੰਘੇ ਬੁੱਧਵਾਰ ਨੂੰ ਬਟਾਲਾ ਦੀ ਇੱਕ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਕਾਰਨ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਪੁੱਛਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਬਟਾਲਾ ਦੇ ਸਿਵਲ ਹਸਪਤਾਲ ‘ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਡਾਕਟਰਾਂ ਨਾਲ …

Read More »

ਭਗਵੰਤ ਮਾਨ ਵੀ ਫੈਕਟਰੀ ਧਮਾਕੇ ‘ਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਪਹੁੰਚੇ

ਬੋਲੇ – ਇਹ ਹਾਦਸਾ ਭ੍ਰਿਸ਼ਟ ਅਧਿਕਾਰੀਆਂ ਦੀ ਦੇਣ ਬਟਾਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਟਾਲਾ ਵਿਖੇ ਫੈਕਟਰੀ ਵਿਚ ਹੋਏ ਧਮਾਕੇ ਨੂੰ ਭ੍ਰਿਸ਼ਟ ਅਧਿਕਾਰੀਆਂ ਦੀ ਦੇਣ ਦੱਸਿਆ। ਬਟਾਲਾ ਵਿਖੇ ਜ਼ਖ਼ਮੀਆਂ ਦਾ ਹਾਲ ਜਾਣਨ ਪਹੁੰਚੇ ਭਗਵੰਤ ਮਾਨ ਨੇ ਕਿਹਾ ਕਿ ਹਾਦਸੇ ਦੌਰਾਨ ਆਪਣੀਆਂ ਜਾਨਾਂ …

Read More »

ਕੈਪਟਨ ਅਮਰਿੰਦਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬਸਾਈਟ ਅਤੇ ਮੋਬਾਈਲ ਐਪ ਲਾਂਚ

ਸ਼ਰਧਾਲੂਆਂ ਨੂੰ ਸਮਾਗਮਾਂ ਸਬੰਧੀ ਹਰ ਗਤੀਵਿਧੀ ਬਾਰੇ ਮਿਲੇਗੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵੈਬਸਾਈਟ, ਇਕ ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਦੇ ਪਲੇਟਫਾਰਮ ਲਾਂਚ ਕੀਤੇ। ਸੂਚਨਾ ਤਕਨਾਲੋਜੀ ਦੇ ਇਨਾਂ ਪਲੇਟਫਾਰਮਾਂ ਨੂੰ ਲਾਂਚ …

Read More »

ਪੰਜਾਬ ‘ਚ ਨਸ਼ਿਆਂ ਨੂੰ ਰੋਕਣ ਲਈ ਇਕ ਹੋਰ ਉਪਰਾਲਾ

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਹਰ ਸ਼ੁੱਕਰਵਾਰ ਨੂੰ ਸਕੂਲਾਂ ‘ਚ ਲੱਗੇ ਕਲਾਸ : ਹਾਈਕੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਨੂੰ ਰੋਕਣ ਲਈ ਖਾਸ ਕਦਮ ਚੁੱਕਿਆ ਹੈ, ਜਿਸ ਮੁਤਾਬਕ ਸੂਬਾ ਸਰਕਾਰ ਨੇ ਸਕੂਲਾਂ ਦੇ ਸਿਲੇਬਸ ਵਿਚ ਨਸ਼ਿਆਂ ਸਬੰਧੀ ਚੈਪਟਰ ਜੋੜਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸੂਬਾ ਪੁਲਿਸ ਵਲੋਂ ਪੰਜਾਬ ਅਤੇ …

Read More »

ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਦਾ ਦਿਹਾਂਤ

ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ ਫ਼ਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ, ਉਹ ਪਿਛਲੇ ਦਿਨਾਂ ਤੋਂ ਬਿਮਾਰ ਚਲ ਰਹੇ ਸਨ। ਲਿਬੜਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਲਿਬੜਾ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਰਾਜਨੀਤਕ, ਸਮਾਜਿਕ ਅਤੇ …

Read More »

ਦਿੱਲੀ ਦੀ ਵਿਧਾਇਕ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ‘ਚੋਂ ਦਿੱਤਾ ਅਸਤੀਫਾ

ਕਿਹਾ – ਹੁਣ ਇਹ ‘ਖਾਸ ਆਦਮੀ ਪਾਰਟੀ’ ਹੋ ਗਈ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਚਾਂਦਨੀ ਚੌਕ (ਦਿੱਲੀ) ਤੋਂ ਵਿਧਾਇਕ ਅਲਕਾ ਲਾਂਬਾ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਅਲਕਾ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ 6 ਸਾਲਾਂ ਦੇ ਰਾਜਨੀਤਕ ਸਫਰ …

Read More »

ਪਾਕਿ ਫੌਜ ਮੁਖੀ ਨੇ ਦਿੱਤੀ ਧਮਕੀ

ਬੋਲੇ ਕਸ਼ਮੀਰ ਸਾਡੀ ਦੁਖਦੀ ਰਗ, ਇਸ ਲਈ ਆਖਰੀ ਗੋਲੀ ਤੱਕ ਲੜਾਂਗੇ ਰਾਵਲਪਿੰਡੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੇ ਅੱਜ ਫਿਰ ਭਾਰਤ .ਨੂੰ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਸਾਡੀ ਦੁਖਦੀ ਰਗ ਹੈ ਅਤੇ ਅਸੀਂ ਆਪਣੇ ਕਸ਼ਮੀਰੀ ਭਰਾਵਾਂ ਲਈ ਆਖਰੀ ਗੋਲੀ ਅਤੇ ਸੈਨਿਕ ਤੱਕ ਲੜਾਂਗੇ। ਬਾਜਵਾ ਨੇ …

Read More »

ਅਮਰੀਕਾ ‘ਚ ਅਗਾਮੀ ਰਾਸ਼ਟਰਪਤੀ ਚੋਣਾਂ ‘ਚ 52 ਫੀਸਦੀ ਲੋਕ ਟਰੰਪ ਦੇ ਖਿਲਾਫ ਭੁਗਤਣਗੇ

ਸਰਵੇਖਣ ਵਿਚ ਦਾਅਵਾ ਅਮਰੀਕੀਆਂ ਨੇ ਟਰੰਪ ਨੂੰ ਹਟਾਉਣ ਦਾ ਮਨ ਬਣਾਇਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਅਗਲੇ ਸਾਲ ਨਵੰਬਰ ਮਹੀਨੇ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਇਸ ਨੂੰ ਲੈ ਕੇ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ਇਸਦੇ ਚੱਲਦਿਆਂ ਇਕ ਤਾਜ਼ਾ ਸਰਵੇਖਣ ਵਿਚ ਕਿਹਾ ਗਿਆ ਹੈ ਕਿ 2020 ਦੀਆਂ ਚੋਣਾਂ ਵਿਚ ਅਮਰੀਕਾ ਦੇ 52 …

Read More »

ਬਟਾਲਾ ‘ਚ ਬਲਾਸਟ

10 ਹਜ਼ਾਰ ਅਬਾਦੀ ਵਾਲੇ ਇਲਾਕੇ ‘ਚ 22 ਸਾਲ ਤੋਂ ਚੱਲ ਰਹੀ ਸੀ ਗੈਰਕਾਨੂੰਨੀ ਫੈਕਟਰੀ ਰਿਹਾਇਸ਼ੀ ਇਲਾਕੇ ‘ਚ ਬਣੀ ਪਟਾਕਾ ਫੈਕਟਰੀ ਵਿਚ ਧਮਾਕਾ, 24 ਮੌਤਾਂ, ਕੁਝ ਦੇਰ ਪਹਿਲਾਂ ਹੀ ਇਥੋਂ ਨਿਕਲੇ ਸਨ ਸਕੂਲ ਦੇ 1500 ਬੱਚੇ ਵੱਡੀ ਲਾਪਰਵਾਹੀ … 2 ਸਾਲ ਪਹਿਲਾਂ ਇੱਥੇ ਲੱਗੀ ਸੀ ਅੱਗ, ਜਾਂਚ ਹੋਈ, ਫਿਰ ਵੀ ਪਟਾਕੇ …

Read More »

ਸੁਖਪਾਲ ਖਹਿਰਾ ਨੂੰ ਲੱਗੇਗਾ ਝਟਕਾ, ਚਾਰ ਵਿਧਾਇਕ ਕਰਨਗੇ ਘਰ ਵਾਪਸੀ

ਚੰਡੀਗੜ੍ਹ/ਬਿਊਰੋ ਨਿਊਜ਼ : ਧੜੇਬੰਦੀ ਦਾ ਸ਼ਿਕਾਰ ਹੋਈ ਆਮ ਆਦਮੀ ਪਾਰਟੀ ਵਿਚ ਨਵੀਂ ਸਫਬੰਦੀ ਅਤੇ ਸਮੀਕਰਨ ਬਣ ਗਏ ਹਨ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਿਚਕਾਰ ਅਣਬਣ ਹੋਣ ਤੋਂ ਬਾਅਦ ‘ਆਪ’ ਤੋਂ ਬਾਗੀ ਹੋਏ ਵਿਧਾਇਕਾਂ ਨੂੰ ਅਮਨ ਅਰੋੜਾ ਮਨਾਉਣ ਵਿਚ ਕਾਮਯਾਬ ਹੋ ਗਏ ਦੱਸੇ …

Read More »