Breaking News
Home / 2019 / September / 06 (page 2)

Daily Archives: September 6, 2019

ਦਫਤਰ ਖਾਲੀ ਕਰ ਗਏ ਸੁਰੇਸ਼ ਕੁਮਾਰ ਨੇ ਦਿੱਤਾ ਅਸਤੀਫਾ!

ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਸੀਬੀਆਈ ਤੋਂ ਕੇਸ ਵਾਪਸ ਲੈਣ ਜਾਂ ਨਾ ਲੈਣ ਦੇ ਚੱਕਰ ਵਿਚ ਘਿਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਕ ਹੋਰ ਵੱਡੇ ਸੰਕਟ ਵਿਚ ਘਿਰਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਦਫਤਰ ਵਿਚ ਬੁੱਧਵਾਰ ਨੂੰ ਹੋਏ ਘਟਨਾਕ੍ਰਮ ਨੂੰ ਲੈ ਕੇ …

Read More »

ਪੰਜਾਬ ਭਾਜਪਾ ਨੂੰ ਵੀ ਆਉਣ ਲੱਗੇ ਮੁੱਖ ਮੰਤਰੀ ਬਣਨ ਦੇ ਸੁਪਨੇ

ਪੰਜਾਬ ਵਿਚ ਭਾਜਪਾ ਆਪਣੇ ਬਲਬੂਤੇ ‘ਤੇ ਸੱਤਾ ਦਾ ਨਿੱਘ ਮਾਨਣ ਲਈ ਯਤਨਸ਼ੀਲ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਦੀ ਸਿਆਸਤ ਵਿਚ ਆਪਣੇ ਬਲਬੂਤੇ ਸੱਤਾ ਦਾ ਨਿੱਘ ਮਾਨਣ ਲਈ ਕੱਦਾਵਰ ਆਗੂ ਦੀ ਸਰਗਰਮੀ ਨਾਲ ਤਲਾਸ਼ ਕੀਤੀ ਜਾ ਰਹੀ ਹੈ। ਪਾਰਟੀ ਅੰਦਰਲੇ ਸੂਤਰਾਂ ਅਨੁਸਾਰ ਕੇਂਦਰੀ ਆਗੂਆਂ ਨੇ ਪੰਜਾਬ ਦੀ …

Read More »

ਕੈਪਟਨ ਨੇ ਲਿੰਕ ਨਹਿਰ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਭੇਜੀ ਚਿੱਠੀ

ਦੱਸਿਆ – ਪੰਜਾਬ ‘ਚ ਵਿਗੜ ਸਕਦੀ ਹੈ ਅਮਨ ਕਾਨੂੰਨ ਦੀ ਸਥਿਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਭਾਵੇਂ ਕੇਂਦਰ ਸਰਕਾਰ ਨੂੰ ਐਸ ਵਾਈ ਐਲ ਮਾਮਲਾ ਹੱਲ ਕਰਨ ਲਈ 4 ਮਹੀਨਿਆਂ ਦਾ ਹੋਰ ਸਮਾਂ ਦਿੱਤਾ ਹੈ, ਪਰ ਫਿਰ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਪ੍ਰਧਾਨ …

Read More »

ਐਸ ਵਾਈ ਐਲ ਮਾਮਲੇ ‘ਤੇ ਕਾਂਗਰਸ ਤੇ ਅਕਾਲੀ ਦਲ ਦੋਵਾਂ ਨੇ ਸਿਰਫ ਸਿਆਸੀ ਰੋਟੀਆਂ ਹੀ ਸੇਕੀਆਂ : ਭਗਵੰਤ ਮਾਨ

ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਐਸ ਵਾਈ ਐਲ ਮੁੱਦੇ ਉੱਤੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੇ ਇਸ ਨੂੰ ਸਿਰਫ ਸਿਆਸੀ ਰੋਟੀਆਂ ਸੇਕਣ ਤਕ ਹੀ ਸੀਮਤ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕਪੂਰੀ ਵਿੱਚ ਜਦੋਂ ਇੰਦਰਾ ਗਾਂਧੀ …

Read More »

ਪੰਜਾਬ ਸਰਕਾਰ ਵੱਲੋਂ 5ਵਾਂ ਮੈਗਾ ਰੋਜ਼ਗਰ ਮੇਲਾ 9 ਤੋਂ 30 ਸਤੰਬਰ ਤੱਕ ਲਗਾਇਆ ਜਾਵੇਗਾ

ਚੁਣੇ ਗਏ ਨੌਜਵਾਨਾਂ ਨੂੰ 5 ਅਕਤੂਬਰ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ 9 ਸਤੰਬਰ ਤੋਂ 30 ਸਤੰਬਰ ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਲਾਏ ਜਾਣਗੇ। ਇਨ੍ਹਾਂ ਮੇਲਿਆਂ ਵਿੱਚ ਪ੍ਰਾਈਵੇਟ ਖੇਤਰ ‘ਚ 2 ਲੱਖ 10 ਹਜ਼ਾਰ ਨੌਕਰੀਆਂ ਦੀ ਪੇਸ਼ਕਸ਼ ਦੇ ਨਾਲ ਨਾਲ 1 ਲੱਖ ਨੌਜਵਾਨਾਂ ਨੂੰ ਸਵੈ …

Read More »

ਸ੍ਰੀ ਹੇਮਕੁੰਟ ਸਾਹਿਬ ਪਹੁੰਚੀ ਸੰਗਤ ਨੂੰ ਮਿਲਦਾ ਹੈ ਦੇਸੀ ਘਿਓ ਵਾਲੀ ਖਿਚੜੀ ਦਾ ਲੰਗਰ

1 ਜੂਨ ਤੋਂ ਸ਼ੁਰੂ ਹੋਈ ਯਾਤਰਾ 10 ਅਕਤੂਬਰ ਤੱਕ ਚੱਲੇਗੀ, ਹੁਣ ਤੱਕ 2.55 ਲੱਖ ਸ਼ਰਧਾਲੂ ਪਹੁੰਚੇ ਮੋਹਾਲੀ : ਸ੍ਰੀ ਗੁਰੂ ਗੋਬਿੰਦ ਜੀ ਮਹਾਰਾਜ ਵੱਲੋਂ ਜਿਸ ਪਵਿੱਤਰ ਅਸਥਾਨ ‘ਤੇ ਤਪੱਸਿਆ ਕੀਤੀ ਗਈ ਸੀ, ਉਸ ਇਤਿਹਾਸਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਨਿਰਵਿਘਨ ਚੱਲ ਰਹੀ ਹੈ। ਹਰ ਸਾਲ 25 ਮਈ ਤੋਂ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ‘ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਵਿਖੇ …

Read More »

ਦੁਨੀਆ ਭਰ ‘ਚ ਵਸਦੇ ਸਿੱਖ ਪੀੜਤ ਪਰਿਵਾਰ ਨਾਲ ਡਟ ਕੇ ਖਲੋਤੇ

ਅੰਮ੍ਰਿਤਸਰ : ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ ਨੂੰ ਅਗਵਾ ਕਰ ਕੇ ਧਰਮ ਪਰਿਵਰਤਨ ਕਰਵਾਏ ਜਾਣ ਦੇ ਮਾਮਲੇ ‘ਚ ਇਕ ਪਾਸੇ ਸਿਆਸੀ ਦਬਾਅ ਹੇਠ ਕੁਝ ਪਾਕਿ ਸਿੱਖ ਆਗੂਆਂ ਵਲੋਂ ਇਹ ਬਿਆਨ ਜਾਰੀ ਕਰ ਕੇ ਪੂਰੇ …

Read More »

ਸਿੰਧ ‘ਚ ਹਿੰਦੂ ਕੁੜੀ ਨੂੰ ਅਗਵਾ ਕਰਕੇ ਕਰਾਇਆ ਜਬਰੀ ਧਰਮ ਪਰਿਵਰਤਨ

ਅੰਮ੍ਰਿਤਸਰ : ਲੰਘੀ 29 ਅਗਸਤ ਨੂੰ ਸੂਬਾ ਸਿੰਧ ਦੇ ਰੋਹੜੀ ਸ਼ਹਿਰ ਦੇ ਇੰਦਰਜੀਤ ਕੁਮਾਰ ਦੀ ਪੁੱਤਰੀ ਰੇਣੂ ਕੁਮਾਰੀ (24 ਸਾਲ) ਨੂੰ ਉਸ ਵੇਲੇ ਅਗਵਾ ਕੀਤਾ ਗਿਆ, ਜਦੋਂ ਉਹ ਕਾਲਜ ਤੋਂ ਘਰ ਜਾ ਰਹੀ ਸੀ। ਰੇਣੂ ਨੂੰ ਉਸ ਦੇ ਜਮਾਤੀ ਬਾਬਰ ਅਮਾਨ ਵਲੋਂ ਅਗਵਾ ਕੀਤਾ ਗਿਆ ਹੈ। ਜਦੋਂ ਉਹ ਕਾਫੀ ਸਮੇਂ …

Read More »

ਮੁਰਾਰੀਲਾਲ ਥਪਲਿਆਲ ਵਲੋਂ ਚੋਣ ਮੁਹਿੰਮ ਸ਼ੁਰੂ

ਬਰੈਂਪਟਨ/ਬਿਊਰੋ ਨਿਊਜ਼ : ਆਗਾਮੀ ਚੋਣਾਂ ਵਿੱਚ ਕੰਸਰਵੇਟਿਵ ਪਾਰਟੀ ਆਫ ਕੈਨੇਡਾ ਦੇ ਬਰੈਂਪਟਨ ਪੱਛਮੀ ਤੋਂ ਐਮਪੀ ਉਮੀਦਵਾਰ ਮੁਰਾਰੀਲਾਲ ਥਪਲਿਆਲ ਨੇ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਹੋਰਨਾਂ ਰਾਜਨੀਤਕ ਹਸਤੀਆਂ ਸਮੇਤ ਸਾਬਕਾ ਮੰਤਰੀ ਪੀਟਰ ਕੈਂਟ, ਮੰਤਰੀ ਪ੍ਰਸਾਦ ਪਾਂਡਾ, ਪ੍ਰਭਮੀਤ ਸਰਕਾਰੀਆ ਅਤੇ ਐਮਪੀਪੀ ਅਮਰਜੋਤ ਸੰਧੂ ਸ਼ਾਮਲ ਹੋਏ। ਇਸ ਮੌਕੇ ‘ਤੇ ਉਮੀਦਵਾਰ ਥਪਲਿਆਲ …

Read More »